ਰਾਜਸਥਾਨ ਦੇ ਮਸ਼ਹੂਰ ਗੈਂਗਸਟਰ ਰਾਜੂ ਠੇਠ ਦਾ ਸੀਕਰ ਵਿਚ ਅੱਜ ਸਵੇਰੇ ਗੈਂਗਵਾਰ ਵਿਚ ਮਰਡਰ ਹੋ ਗਿਆ। ਕੋਚਿੰਗ ਦੀ ਡ੍ਰੈੱਸ ਵਿਚ ਪਹੁੰਚੇ ਬਦਮਾਸ਼ਾਂ ਨੇ ਠੇਠ ਨੂੰ ਘੰਟੀ ਬੁਲਾ ਕੇ ਬਾਹਰ ਬੁਲਾਇਆ ਤੇ ਫਾਇਰਿੰਗ ਕਰ ਦਿੱਤੀ। ਠੇਠ ਨੂੰ 3 ਤੋਂ ਵੱਧ ਗੋਲੀ ਲੱਗਣ ਦੀ ਖਬਰ ਹੈ।
ਰਾਜਸਥਾਨ ਦੇ ਡੀਜੀਪੀ ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਸ ਫਾਇਰਿਗ ਦਾ ਇਕ ਬਦਮਾਸ਼ ਨੇ ਵੀਡੀਓ ਵੀ...
ਐਸਏਐਸ ਨਗਰ/ਮੋਹਾਲੀ
PSEB ਨੇ 5ਵੀਂ, 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ
Admin - 0
ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ 8ਵੀਂ, 10ਵੀਂ ਤੇ 12ਵੀਂ ਜਮਾਤਾਂ ਲਈ ਪ੍ਰੀਖਿਆ ਦੀਆਂ ਮਿਤੀਆਂ ਜਾਰੀ ਕੀਤੀਆਂ ਗਈਆਂ ਹਨ। ਬੋਰਡ ਜਲਦ ਹੀ ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ, 12ਵੀਂ ਬੋਰਡ ਪ੍ਰੀਖਿਆ 2023 ਦੀ ਪੂਰੀ ਡੇਟਸ਼ੀਟ ਆਪਣੀ ਅਧਿਕਾਰਤ ਵੈੱਬਸਾਈਟ pseb.ac. ‘ਤੇ ਜਾਰੀ ਕਰੇਗਾ।
PSEB ਫਰਵਰੀ-ਮਾਰਚ 2023 ਵਿਚ ਕਲਾਸ ਪੰਜਵੀਂ, ਅੱਠਵੀਂ, 10ਵੀਂ ਤੇ 12ਵੀਂ ਲਈ ਬੋਰਡ ਪ੍ਰੀਖਿਆ ਆਯੋਜਿਤ ਕਰੇਗਾ। ਅਧਿਕਾਰਕ ਰਿਪੋਰਟਾਂ...
ਐਸਏਐਸ ਨਗਰ/ਮੋਹਾਲੀ
ਜ਼ਰੂਰੀ ਖਬਰ : ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਫਰਜ਼ੀ ਸਰਟੀਫਿਕੇਟਾਂ ਦੀ ਜਾਂਚ ਕੀਤੀ ਸ਼ੁਰੂ, 11 ਹਜ਼ਾਰ ਅਪਾਹਜ ਕਰਮਚਾਰੀਆਂ ਨੂੰ ਮੁੜ ਮਿਲੇਗਾ ਆਵਾਜਾਈ ਭੱਤਾ
Admin - 0
ਚੰਡੀਗੜ੍ਹ | ਜਾਅਲੀ ਦਸਤਾਵੇਜ਼ਾਂ ਰਾਹੀਂ ਸਮਾਜ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਖੁਲਾਸਾ ਹੋਇਆ ਹੈ। ਸਰਕਾਰ ਨੇ ਦਿਵਿਆਂਗਾਂ ਦੇ ਫਰਜ਼ੀ ਸਰਟੀਫਿਕੇਟਾਂ ਦੀਆਂ ਸ਼ਿਕਾਇਤਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਕਾਰਨ ਕਈ ਅੰਗਹੀਣਾਂ ਨੂੰ ਲਾਭ ਨਹੀਂ ਮਿਲਿਆ। ਇਸ ਤੋਂ ਇਲਾਵਾ 11,000 ਅਪਾਹਜ ਕਰਮਚਾਰੀਆਂ ਲਈ ਆਵਾਜਾਈ ਭੱਤਾ ਵੀ ਦੁਬਾਰਾ ਐਲਾਨਿਆ ਜਾਵੇਗਾ। ਇਹ ਗੱਲ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ...
ਪੰਜਾਬ
ਨਾਕਾ ਤੋੜ ਕੇ ਭੱਜੇ ਨੌਜਵਾਨ ਨੂੰ ਪੁਲਿਸ ਨੇ ਭੱਜ ਕੇ ਫੜਿਆ, ਅੱਗਿਓਂ ਮੁੰਡਾ ਦੇ ਰਿਹਾ ਸੀ ਰਿਸ਼ਵਤ, ਮੁਲਾਜ਼ਮ ਨੇ ਦਿਖਾਈ ਈਮਾਨਦਾਰੀ, ਕੀਤੀ ਕਾਰਵਾਈ
Admin - 0
ਫ਼ਿਰੋਜ਼ਪੁਰ | ਇਥੋਂ ਦੇ ਇਕ ਪੁਲਿਸ ਕਰਮਚਾਰੀ ਵੱਲੋਂ ਨਾਕਾ ਤੋੜ ਕੇ ਭੱਜਣ ਵਾਲੇ ਨੌਜਵਾਨ ਨੂੰ ਪਿੱਛਾ ਕਰਕੇ ਫੜ ਲਿਆ ਗਿਆ ਤਾਂ ਉਸ ਨੇ ਪੁਲਿਸ ਕਰਮਚਾਰੀ ਨੂੰ 500 ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ। ਪੁਲਿਸ ਕਰਮਚਾਰੀ ਨੇ ਪੈਸੇ ਨਾ ਲੈ ਕੇ ਨੌਜਵਾਨ 'ਤੇ ਬਣਦੀ ਕਾਰਵਾਈ ਕੀਤੀ। ਐਸਐਸਪੀ ਕੰਵਰਦੀਪ ਕੌਰ ਤੇ ਡੀਆਈਜੀ ਰਣਜੀਤ ਸਿੰਘ ਢਿੱਲੋਂ ਨੇ ਥਾਣਾ ਸਿਟੀ ਵਿਚ ਪਹੁੰਚ ਕੇ...
ਐਸਏਐਸ ਨਗਰ/ਮੋਹਾਲੀ
ਅਨੁਸ਼ਾਸਨੀ ਕਮੇਟੀ ਨੇ ਜਗਮੀਤ ਬਰਾੜ ਨੂੰ ਆਖਿਆ- 6 ਦਸੰਬਰ ਨੂੰ ਪਾਰਟੀ ਵਿਰੋਧੀ ਬਿਆਨਬਾਜ਼ੀ ’ਤੇ ਸਪੱਸ਼ਟੀਕਰਨ ਦਿਓ
Admin - 0
ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐਮ ਪੀ ਸਰਦਾਰ ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ ਉਹ 6 ਦਸੰਬਰ ਨੂੰ ਦੁਪਹਿਰ 12.00 ਵਜੇ ਪਾਰਟੀ ਦੇ ਮੁੱਖ ਦਫਤਰ ਵਿਚ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋ ਕੇ ਆਪਣੀ ਪਾਰਟੀ ਵਿਰੋਧੀ ਬਿਆਨਬਾਜ਼ੀ ਦਾ ਸਪਸ਼ਟੀਕਰਨ ਦੇਣ।ਇਸ ਸਬੰਧੀ ਪੱਤਰ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਨੇ ਅੱਜ ਸਰਦਾਰ ਜਗਮੀਤ...
ਚੰਡੀਗੜ੍ਹ। ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਗਤੀ ਨੂੰ ਤੇਜ਼ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਰੇ ਵਿਭਾਗਾਂ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਦੀ ਨਿਰੰਤਰ ਨਜਰਸਾਨੀ ਕੀਤੀ ਜਾ ਰਹੀ ਹੈ। ਅੱਜ ਇੱਥੇ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ (ਈ.ਟੀ.ਓ.) ਦੀ...
ਚੰਡੀਗੜ੍ਹ। ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਕਿਸੇ ਨੂੰ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਨਾ ਹੋਣਾ ਪਵੇ ਇਸ ਨੂੰ ਯਕੀਨੀ ਬਣਾਉਣ ਵਾਸਤੇ ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਰੇਹੜੀ-ਫੜ੍ਹੀ (ਸਟਰੀਟ ਵੈਂਡਰਾਂ) ਵਾਲਿਆਂ ਲਈ ਵੱਖਰੀ (ਡੈਡੀਕੇਟਿਡ) ਮਾਰਕੀਟ ਵਿਕਸਤ ਕਰਨ ਲਈ ਨਗਰ ਨਿਗਮ, ਐਸ.ਏ.ਐਸ. ਨਗਰ (ਮੋਹਾਲੀ) ਨੂੰ ਚਾਰ ਸਾਈਟਾਂ ਅਲਾਟ ਕੀਤੀਆਂ ਗਈਆਂ ਹਨ, ਜਿਸ ਨਾਲ ਸਟਰੀਟ ਵੈਂਡਰਾਂ ਨੂੰ ਕੰਮ-ਕਾਜ ਅਤੇ...
ਅੰਮ੍ਰਿਤਸਰ
ਗੋਲਡੀ ਬਰਾੜ ਦੇ ਰਾਜਸਥਾਨ ਦੀ ਲੇਡੀ ਡੌਨ ਅਨੁਰਾਧਾ ਨਾਲ ਨਿਕਲੇ ਸਬੰਧ, ਇਕੱਠੇ ਚਲਾਉਂਦੇ ਸੀ ਅੰਤਰਰਾਸ਼ਟਰੀ ਗੈਂਗ, ਪੜ੍ਹੋ ਕਿਉਂ ਕੀਤਾ ਮੂਸੇਵਾਲਾ ਦਾ ਕਤਲ
Admin - 0
ਚੰਡੀਗੜ੍ਹ | ਗੋਲਡੀ ਬਰਾੜ ਲੰਬੇ ਸਮੇਂ ਤੋਂ ਕੈਨੇਡਾ ਵਿਚ ਬੈਠੇ ਆਪਣੇ ਗੈਂਗਸਟਰਾਂ ਰਾਹੀਂ ਪੰਜਾਬ ਵਿਚ ਫਿਰੌਤੀ ਦਾ ਨੈੱਟਵਰਕ ਚਲਾ ਰਿਹਾ ਸੀ। ਉਸ ਦੇ ਗੁਰਗੇ ਜਬਰੀ ਵਸੂਲੀ ਕਰਕੇ ਪੈਸੇ ਕੈਨੇਡਾ ਭੇਜ ਰਹੇ ਸਨ, ਜਿਸ ਤੋਂ ਬਾਅਦ ਉਹ ਉਨ੍ਹਾਂ ਨੂੰ ਹਥਿਆਰ ਮੁਹੱਈਆ ਕਰਵਾ ਰਹੇ ਸਨ। ਆਨੰਦਪਾਲ ਦੇ ਐਨਕਾਊਂਟਰ ਤੋਂ ਬਾਅਦ ਲੇਡੀ ਡੋਨ ਅਨੁਰਾਧਾ ਲਾਰੈਂਸ ਬਿਸ਼ਨੋਈ ਗੈਂਗ 'ਚ ਸ਼ਾਮਲ ਹੋ ਗਈ ਸਗੋਲਡੀ...
ਐਸਏਐਸ ਨਗਰ/ਮੋਹਾਲੀ
ਮੈਂ ਸ਼੍ਰੋਮਣੀ ਅਕਾਲੀ ਦਲ ਦਾ ਵਫਾਦਾਰ ਸਿਪਾਹੀ ਸੀ, ਹਾਂ ਤੇ ਰਹਾਂਗਾ : ਰਵੀ ਕਰਨ ਸਿੰਘ ਕਾਹਲੋਂ
Admin - 0
ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਰਵੀਕਰਨ ਸਿੰਘ ਕਾਹਲੋਂ ਨੇ ਸਪੱਸ਼ਟ ਕੀਤਾ ਹੈ ਕਿ ਸਰਦਾਰ ਜਗਮੀਤ ਸਿੰਘ ਬਰਾੜ ਵੱਲੋਂ ਆਪੂੰ ਬਣਾਈ ਕਮੇਟੀ ਵਿਚ ਉਹਨਾਂ ਦਾ ਨਾਂ ਕਿਵੇਂ ਤੇ ਕਿਉਂ ਪਾਇਆ ਗਿਆ, ਇਸ ਗੱਲ ’ਤੇ ਉਹ ਹੈਰਾਨ ਹਨ ਕਿਉਂਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਸੀ, ਹਨ ਤੇ ਰਹਿਣਗੇ ਵੀ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਹਲੋਂ...
ਹੁਸ਼ਿਆਰਪੁਰ
ਦੁਬਈ ‘ਚ ਜਲੰਧਰ ਦੇ ਨੌਜਵਾਨ ਨੇ ਹੁਸ਼ਿਆਰਪੁਰ ਦੇ ਨੌਜਵਾਨ ਦਾ ਕਰਵਾਇਆ ਬ੍ਰੇਕਅਪ, ਮੁੰਡੇ ਨੇ ਕੀਤੀ ਖੁਦਕੁਸ਼ੀ
Admin - 0
ਮਾਹਿਲਪੁਰ | ਪਿੰਡ ਬਾੜੀਆਂ ਕਲਾਂ ਦੇ ਪੰਜ ਸਾਲ ਪਹਿਲਾਂ ਦੁਬਈ ਗਏ ਨੌਜਵਾਨ ਨੇ 26 ਨਵੰਬਰ ਨੂੰ ਦੁਬਈ 'ਚ ਹੀ ਫ਼ਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰ ਲਈ। ਪਿਛਲੇ ਇਕ ਸਾਲ ਤੋਂ ਜਲੰਧਰ ਦਾ ਇਕ ਨੌਜਵਾਨ ਹੀ ਉਸ ਨੂੰ ਕਥਿਤ ਤੌਰ ’ਤੇ ਤੰਗ ਪਰੇਸ਼ਾਨ ਕਰ ਰਿਹਾ ਸੀ। ਹਫ਼ਤਾ ਕੁ ਪਹਿਲਾਂ ਮ੍ਰਿਤਕ ਨੇ ਵੀਡੀਓ ਬਣਾ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ...










































