ਤਰਨਤਾਰਨ। ਸਰਹੱਦੀ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਅਤੇ ਪੰਜਾਬ ਪੁਲਸ ਨੇ ਤਰਨਤਾਰਨ ‘ਚ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨ ਵੱਲੋਂ ਹੈਰੋਇਨ ਦੀ ਤਸਕਰੀ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ। ਡਾਊਨ ਕੀਤੇ ਗਏ ਡਰੋਨ ‘ਚੋਂ ਕਰੀਬ 5 ਕਿਲੋ ਹੈਰੋਇਨ ਬਰਾਮਦ ਹੋਈ ਹੈ।
ਬੀਐਸਐਫ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਦੇ ਬੀਐਸਐਫ ਨਾਲ ਸਾਂਝੇ ਖੋਜ...
ਅੰਮ੍ਰਿਤਸਰ
ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਅਮਰੀਕਾ ‘ਚ ਡਿਟੇਨ, ਸੀਐਮ ਮਾਨ ਨੇ ਕੀਤੀ ਪੁਸ਼ਟੀ
Admin - 0
ਅੰਮ੍ਰਿਤਸਰ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ 'ਚ ਹਿਰਾਸਤ 'ਚ ਲੈਣ ਵਾਲੀ ਖਬਰ ਦੀ ਸੀਐਮ ਮਾਨ ਨੇ ਪੁਸ਼ਟੀ ਕਰ ਦਿੱਤੀ ਹੈ। ਗੁਜਰਾਤ 'ਚ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਸ ਨੂੰ ਅਮਰੀਕਾ ਵਿੱਚ ਡਿਟੇਨ ਕਰ ਲਿਆ ਗਿਆ ਹੈ
ਗੋਲਡੀ ਨੂੰ ਡਿਟੇਨ ਕੀਤੇ ਜਾਣ ਦੀ ਜਾਣਕਾਰੀ ਭਾਰਤੀ...
ਸਿੱਖਿਆ
ਪੰਜਾਬੀ ਯੂਨੀਵਰਸਿਟੀ ‘ਚ ਛਿੜ ਪਿਆ ਨਵਾਂ ਹੀ ਵਿਵਾਦ, ਪੰਜਾਬੀ ਬੋਲਣ ਦੀ ਬਜਾਏ ਹਿੰਦੀ ਬੋਲਣ ਤੇ ਲਿਖਣ ‘ਤੇ ਪੈ ਗਿਆ ਰੌਲਾ
Admin - 0
ਪਟਿਆਲਾ | ਪੰਜਾਬੀ ਭਾਸ਼ਾ ਦੇ ਪ੍ਰਚਾਰ ਦੇ ਮਕਸਦ ਨਾਲ ਸਥਾਪਤ ਹੋਈ ਪੰਜਾਬੀ ਯੂਨੀਵਰਸਿਟੀ 'ਚ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ। ਇਹ ਵਿਵਾਦ ਵਾਰਿਸ ਸ਼ਾਹ ਦੀ ਤੀਸਰੀ ਜਨਮ ਸ਼ਤਾਬਦੀ ਸਬੰਧੀ ਕਰਵਾਏ ਸਮਾਗਮ ਦੌਰਾਨ ਸਾਹਮਣੇ ਆਇਆ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਮੇਤ ਹੋਰ ਪ੍ਰੋਫੈਸਰਾਂ ਵੱਲੋਂ ਹਿੰਦੀ 'ਚ ਜਾਣਕਾਰੀ ਸਾਂਝੀ ਕੀਤੀ ਗਈ, ਜਿਸ 'ਤੇ ਕਈਆਂ ਨੇ ਆਪਣਾ ਵਿਰੋਧ ਵੀ ਦਰਜ ਕਰਵਾਇਆ ਹੈ।...
ਐਸਏਐਸ ਨਗਰ/ਮੋਹਾਲੀ
ਮੂਸੇਵਾਲੇ ਦੇ ਪਿਤਾ ਬੋਲੇ ‘ਗੋਲਡੀ ਤੇ ਲਾਰੈਂਸ ਦਾ ਕਰਾਓ ਨਾਰਕੋ ਟੈਸਟ’, ਇੰਡਸਟਰੀ ਦੇ ਕਈ ਬੰਦਿਆਂ ਤੇ ਸਿਆਸਤਦਾਨਾਂ ਦੇ ਉਤਰ ਜਾਣਗੇ ਮੁਖੌਟੇ
Admin - 0
ਮਾਨਸਾ। ਸਿੱਧੂ ਮੂਸੇਵਾਲਾ ਦਾ ਕਤਲ ਦੇ ਲਗਭਗ 5 ਮਹੀਨਿਆਂ ਪਿੱਛੋਂ ਇਸ ਸਾਰੀ ਵਾਰਦਾਤ ਦੇ ਸੂਤਰਧਾਰ ਗੋਲਡੀ ਬਰਾੜ ਦੀ ਅਮਰੀਕਾ ਵਿਚ ਗ੍ਰਿਫਤਾਰੀ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਮੀਡੀਆ ਦੇ ਸਾਹਮਣੇ ਆਏ। ਉਨ੍ਹਾਂ ਨੇ ਗੋਲਡੀ ਬਰਾੜ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ। ਬਲਕੌਰ ਸਿੰਘ ਨੇ ਨਾਲ ਹੀ ਇਹ ਵੀ ਮੰਗ ਕੀਤੀ ਹੈ ਕਿ ਗੋਲਡੀ ਬਰਾੜ ਤੇ ਲਾਰੈਂਸ...
ਬਠਿੰਡਾ | ਜ਼ਿਲਾ ਪੁਲਿਸ ਵੱਲੋਂ ਗੰਨ ਕਲਚਰ ਖਿਲਾਫ ਵੱਡੀ ਕਾਰਵਾਈ ਹੋਈ ਹੈ। ਪ੍ਰਸ਼ਾਸਨ ਨੇ ਜ਼ਿਲ੍ਹੇ ਵਿਚ 89 ਲੋਕਾਂ ਨੂੰ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਿਕ ਜਿਨ੍ਹਾਂ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਹੈ ਉਨ੍ਹਾਂ ਦੇ ਪੱਖ ਨੂੰ ਵੀ ਸੁਣਿਆ ਜਾਵੇਗਾ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਅਗਲੀ ਕਾਰਵਾਈ ਕਰਕੇ ਲਾਇਸੈਂਸ ਨੂੰ ਰੱਦ ਕੀਤਾ ਜਾ ਸਕਦਾ ਹੈ। ਪ੍ਰਸ਼ਾਸਨ ਵੱਲੋਂ ਨੋਟਿਸ ਕੀਤੇ ਗਏ...
ਬਰਨਾਲਾ। ਧਨੌਲਾ ਦੇ ਪਿੰਡ ਕੋਟਦੁਨਾ ਵਿਖੇ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਥੇ ਇੱਕੋ ਹੀ ਪਰਿਵਾਰ ਦੇ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਤੇ ਜਸਪ੍ਰੀਤ ਸਿੰਘ ਪੁੱਤਰ ਅੰਗਪਾਲ ਸਿੰਘ ਵਾਸੀ ਪੰਧੇਰ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਦੋਵੇਂ ਆਪਣੇ ਬਾਈਕ ‘ਤੇ ਸ਼ਾਮ ਲਗਭਗ 8 ਵਜੇ ਧਨੌਲਾ ਤੋਂ ਪਿੰਡ ਪੰਧੇਰ ਜਾ ਰਹੇ...
ਨਵੀਂ ਦਿੱਲੀ: ਦਿੱਲੀ ਦੀ ਜੇਐਨਯੂ ਯਾਨੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਇੱਕ ਵਾਰ ਫਿਰ ਚਰਚਾ ਵਿੱਚ ਹੈ। ਜੇਐਨਯੂ ਕੈਂਪਸ ਵਿੱਚ ਸਥਿਤ ਕਈ ਇਮਾਰਤਾਂ ਉੱਤੇ ਬ੍ਰਾਹਮਣ ਵਿਰੋਧੀ ਨਾਅਰੇ ਲਿਖੇ ਗਏ ਹਨ। ਬ੍ਰਾਹਮਣ ਵਿਰੋਧੀ ਨਾਅਰਿਆਂ ਨਾਲ JNU ਕੈਂਪਸ ਨੂੰ ਵਿਗਾੜਨ ਦੀ ਘਟਨਾ 'ਤੇ JNU ਪ੍ਰਸ਼ਾਸਨ ਹਰਕਤ 'ਚ ਆ ਗਿਆ ਹੈ ਅਤੇ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਜੇਐਨਯੂ ਦੇ ਵਾਈਸ-ਚਾਂਸਲਰ ਨੇ ਐਸਆਈਐਸ...
ਫਿਰੋਜ਼ਪੁਰ। ਹਲਕਾ ਜੀਰਾ ਵਿੱਚ ਇੱਕ ਅਧਿਆਪਕਾ 'ਤੇ ਵਿਦਿਆਰਥੀਆਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ। ਸੂਤਰਾਂ ਅਨੁਸਾਰ ਜਾਣਕਾਰੀ ਮਿਲੀ ਹੈ ਕਿ ਅਧਿਆਪਕਾ ਨੇ ਵਿਦਿਆਰਥੀ ਨੂੰ ਕਲਾਸ ਵਿਚ ਸਾਰਿਆਂ ਦੇ ਸਾਹਮਣੇ ਨਮੂਨਾ ਕਹਿਣ ਉਤੇ ਗੁੱਸੇ ਵਿਚ ਆਏ ਵਿਦਿਆਰਥੀ ਨੇ ਆਪਣੀ ਮਹਿਲਾ ਅਧਿਆਪਕਾ ਉਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ।
ਦੂਸੇ ਪਾਸੇ ਗੁਰਵੰਤ ਕੌਰ ਨੇ ਦੱਸਿਆ ਕਿ ਉਹ ਪਿੰਡ ਸ਼ਾਹ ਬੁੱਕਰ ਦੇ ਸਕੂਲ...
ਪੰਜਾਬ
ਗੋਲਡੀ ਬਰਾੜ ਦੀ ਗ੍ਰਿਫਤਾਰੀ ‘ਤੇ ਮੂਸੇਵਾਲਾ ਦੇ ਪਿਤਾ ਦੇ ਭਾਵੁਕ ਬੋਲ- ਇਹੋ ਜਿਹੇ ਬੰਦੇ ਨੂੰ ਫਾਹੇ ਲਾ ਦੇਣਾ ਚਾਹੀਦਾ
Admin - 0
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤ.ਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਸੂਤਰਾਂ ਮੁਤਾਬਕ ਗੋਲਡੀ ਨੂੰ 20 ਨਵੰਬਰ ਜਾਂ ਇਸ ਤੋਂ ਪਹਿਲਾਂ ਡਿਟੇਨ ਕੀਤਾ ਗਿਆ। ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਖਬਰ ਮਿਲਣ ਮਗਰੋਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਹਾਲੇ ਤੱਕ ਵਿਸ਼ਵਾਸ਼ ਨਹੀਂ...
ਲੁਧਿਆਣਾ। ਸੀਆਈਏ-1 ਦੀ ਟੀਮ ਨੇ ਬੀਤੇ ਦਿਨ ਲੁਧਿਆਣਾ ਵਿੱਚ ਇੱਕ ਮਨੀ ਐਕਸਚੇਂਜਰ ਤੋਂ 2 ਲੱਖ ਰੁਪਏ ਅਤੇ 8 ਤੋਂ 10 ਮੋਬਾਈਲ ਲੁੱਟਣ ਦੇ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਟੀਮਾਂ ਦਾ ਗਠਨ ਕੀਤਾ ਗਿਆ।
ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਦੋਵੇਂ ਮੁਲਜ਼ਮ ਜਲਦੀ ਅਮੀਰ ਹੋਣਾ ਚਾਹੁੰਦੇ ਸਨ। ਇਸੇ ਕਾਰਨ ਮੁਲਜ਼ਮਾਂ ਨੇ ਲੁੱਟ ਦੀ ਵਾਰਦਾਤ...










































