ਕ੍ਰਾਇਮ ਅਤੇ ਨਸ਼ਾ
ਲੁਧਿਆਣਾ : NIA ਨੇ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਲੁਧਿਆਣਾ ਅਦਾਲਤੀ ਕੰਪਲੈਕਸ ‘ਚ ਹੋਏ ਬੰਬ ਧਮਾਕੇ ਦਾ ਸੀ ਮੁੱਖ ਦੋਸ਼ੀ
Admin - 0
ਲੁਧਿਆਣਾ | ਜ਼ਿਲ੍ਹੇ ਦੇ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੇ ਮੁੱਖ ਮੁਲਜ਼ਮ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਐਨਆਈਏ ਨੇ ਕੁਆਲਾਲੰਪੁਰ ਤੋਂ ਭਾਰਤ ਵਾਪਸ ਆਉਂਦੇ ਸਮੇਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। NIA ਨੇ ਦੋਸ਼ੀ 'ਤੇ 10 ਲੱਖ ਰੁਪਏ ਦਾ ਇਨਾਮ ਘੋਸ਼ਿਤ ਕੀਤਾ ਸੀ। ਦੋਸ਼ੀ ਹਰਪ੍ਰੀਤ ਸਿੰਘ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਅੱਜ ਤੱਕ ਜਾਰੀ ਹੈ। ਇਸ ਦੇ...
ਅੰਮ੍ਰਿਤਸਰ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ 'ਚ ਹਿਰਾਸਤ 'ਚ ਲੈ ਲਿਆ ਗਿਆ ਹੈ। ਸੂਤਰਾਂ ਮੁਤਾਬਕ ਗੋਲਡੀ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਸੀ। ਹਾਲਾਂਕਿ, ਅਜੇ ਤੱਕ ਕੈਲੀਫੋਰਨੀਆ ਪੁਲਿਸ ਨੇ ਇਸ ਬਾਰੇ ਰਸਮੀ ਤੌਰ 'ਤੇ ਕੋਈ ਬਿਆਨ ਨਹੀਂ ਦਿੱਤਾ ਹੈ।
ਹਾਲਾਂਕਿ ਇਸ ਦੀ ਜਾਣਕਾਰੀ ਭਾਰਤੀ...
ਪੰਜਾਬ
ਲੁਧਿਆਣਾ : ਵਿਦਿਆਰਥੀਆਂ ਦਾ ਨਹਿਰ ਨੂੰ ਸਾਫ ਕਰਨਾ ਸਕੂਲ ਨੂੰ ਪਿਆ ਮਹਿੰਗਾ, ਨਗਰ ਨਿਗਮ ਨੇ ਲਾਇਆ ਹਜ਼ਾਰਾਂ ਦਾ ਜੁਰਮਾਨਾ
Admin - 0
ਲੁਧਿਆਣਾ | ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ, ਲੁਧਿਆਣਾ ਦੇ ਵਿਦਿਆਰਥੀਆਂ ਨੇ ਸਿੱਧਵਾਂ ਨਹਿਰ ਦੀ ਸਫਾਈ ਕੀਤੀ। ਹੁਣ ਇਸ ਦਾ ਖ਼ਮਿਆਜ਼ਾ ਸਕੂਲ ਨੂੰ ਭੁਗਤਣਾ ਪਵੇਗਾ। ਦਰਅਸਲ ਨਗਰ ਨਿਗਮ ਨੇ ਹੁਣ 25,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਬੱਚਿਆਂ ਨੇ ਸਫ਼ਾਈ ਮੁਹਿੰਮ ਤਹਿਤ ਕੂੜਾ ਇਕੱਠਾ ਕੀਤਾ ਅਤੇ ਉੱਥੋਂ ਟੁੱਟੀਆਂ ਮੂਰਤੀਆਂ ਨੂੰ ਵੀ ਕੂੜੇ ਵਿੱਚ ਰੱਖ ਕੇ ਅੱਗ ਲਗਾਈ ਗਈ। ਜਦੋਂ ਇਹ...
ਐਸਏਐਸ ਨਗਰ/ਮੋਹਾਲੀ
ਵੱਡਾ ਅਪਡੇਟ : ਸਿੱਖਿਆ ਮੰਤਰੀ ਵਲੋਂ ਜਾਤ ਤੇ ਬਰਾਦਰੀ ਅਧਾਰਿਤ ਨਾਵਾਂ ਵਾਲੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ
Admin - 0
ਚੰਡੀਗੜ੍ਹ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿਚ ਸਥਿਤ ਅਜਿਹੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਦੇ ਨਾਮ ਨ ਜਾਤ ਅਤੇ ਬਰਾਦਰੀ ਅਧਾਰਿਤ ਰੱਖੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਕਿਸੇ ਜਾਤ ਬਰਾਦਰੀ ਨਾਲ ਜੋੜ ਕੇ...
Uncategorized
ਸਿਆਸਤ ਸਮਝ ਤੋਂ ਪਰ੍ਹੇ ਦੀ ਖੇਡ : ਸਿੱਧੂ ਨੇ ਜੇਲ੍ਹ ‘ਚ ਕਾਂਗਰਸੀ ਆਗੂਆਂ ਨੂੰ ਮਿਲਣ ਤੋਂ ਕੀਤੀ ਨਾਂਹ !
Admin - 0
ਨਿਊਜ਼ ਡੈਸਕ। ਤੁਸੀਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਕਈ ਗੱਲਾਂ ਲਈ ਕਸੂਰਵਾਰ ਠਹਿਰਾ ਸਕਦੇ ਹੋ, ਪਰ ਉਨ੍ਹਾਂ ਦੀ ਆਪਣੀ ਨਿੱਜ਼ੀ ਪਸੰਦ ਤੇ ਨਾਪਸੰਦ ਲਈ ਨਹੀਂ। ਉਨ੍ਹਾਂ ਦੀ ਪਸੰਦ ਨਾ ਪਸੰਦ ਨੂੰ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਉਨ੍ਹਾਂ ਦੀ ਨਜ਼ਰਬੰਦੀ ਵੀ ਬਦਲ ਨਹੀਂ ਸਕੀ। ਕਿਹੜੇ ਕਾਂਗਰਸੀਆਂ ਆਗੂਆਂ ਨੇ ਪਿਛਲੇ ਸਮੇਂ ਵਿੱਚ ਉਨ੍ਹਾਂ ਵੱਲ ਅੱਖ ਮਿਲਾ ਕੇ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਨੂੰ ਤੀਹ ਹਜ਼ਾਰ ਦੇ ਮੁੱਲ ਦਾ ਟੀਕਾ ਲਗਾਇਆ ਜਾਵੇਗਾ ਬਿਲਕੁਲ ਮੁਫ਼ਤ : ਸਿਹਤ ਮੰਤਰੀ
Admin - 0
ਚੰਡੀਗੜ੍ਹ। ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁੱਹਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਚੰਡੀਗੜ੍ਹ ਸਥਿਤ ਸਿਹਤ ਵਿਭਾਗ ਦੇ ਡਾਇਰੈਕਟਰ ਦਫ਼ਤਰ ਵਿਖੇ ਆਯੋਜਿਤ ਇੱਕ ਰੋਜ਼ਾ ਕਪੈਸਿਟੀ ਬਿਲਡਿੰਗ ਕਮ ਟ੍ਰੇਨਿੰਗ ਵਰਕਸ਼ਾਪ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ...
ਚੰਡੀਗੜ੍ਹ। ’ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਸੂਬੇ ਦੇ ਪੰਚ/ਸਰਪੰਚ ਅਤੇ ਪਿੰਡ ਵਾਸੀ ਰਾਜਨੀਤੀ ਅਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਪਿੰਡ ਦਾ ਵਿਕਾਸ ਕਰਨਾ ਯਕੀਨੀ ਬਣਾਉਣ।’’ ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਕਾਸ...
ਮੋਹਾਲੀ/ਚੰਡੀਗੜ੍ਹ। ‘ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਪੰਜਾਬ ਵਾਸੀਆਂ ਨੂੰ ਮਿਆਰੀ ਤੇ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸੂਬੇ ਵਿਚ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਸ਼ਾਨਦਾਰ ਨਤੀਜਾ ਵੀ ਦਿਸਣਾ ਸ਼ੁਰੂ ਹੋ ਗਿਆ ਹੈ।’ ਇਹ ਸ਼ਬਦ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਥਾਨਕ ਜ਼ਿਲ੍ਹਾ ਹਸਪਤਾਲ...
ਐਸਏਐਸ ਨਗਰ/ਮੋਹਾਲੀ
ਜ਼ਰੂਰੀ ਖਬਰ : ਪੰਜਾਬ ਸਰਕਾਰ ਦਿਵਿਆਂਗਾਂ ਨੂੰ ਬੈਂਕ ਕਰਜ਼ੇ ਮੁਹੱਈਆ ਕਰਵਾਉਣ ਲਈ 3 ਦਸੰਬਰ ਨੂੰ 4 ਜ਼ਿਲਿਆਂ ‘ਚ ਲਾਵੇਗੀ ਕੈਂਪ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ 3 ਦਸੰਬਰ ਨੂੰ ਮਲੋਟ (ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ...
ਐਸਏਐਸ ਨਗਰ/ਮੋਹਾਲੀ
ਜਾਗਰੂਕਤਾ ਹੀ ਐੱਚਆਈਵੀ ਦੇ ਫੈਲਾਅ ਨੂੰ ਕੰਟਰੋਲ ਕਰਨ ਦੀ ਕੁੰਜੀ : ਚੇਤਨ ਸਿੰਘ ਜੌੜਾਮਾਜਰਾ
Admin - 0
ਮੋਹਾਲੀ/ਚੰਡੀਗੜ੍ਹ। ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਵਿਸ਼ਵ ਏਡਜ਼ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ ਕਿਸਾਨ ਵਿਕਾਸ ਚੈਂਬਰ ਵਿੱਚ ਕਰਵਾਇਆ ਗਿਆ। ਸਮਾਗਮ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।
ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਸ਼ਵ ਏਡਜ਼ ਦਿਵਸ...










































