ਐਸਏਐਸ ਨਗਰ/ਮੋਹਾਲੀ
ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ‘ਚ ਹੋਣਗੇ ਵਿਕਾਸ ਕਾਰਜ, ਪੰਜਾਬ ਸਰਕਾਰ ਨੇ 8.97 ਕਰੋੜ ਖਰਚਣ ਦਾ ਲਿਆ ਫੈਸਲਾ
Admin - 0
ਚੰਡੀਗੜ੍ਹ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ਵਿਖੇ ਵਿਕਾਸ ਕਾਰਜਾਂ ਤੇ 8.97 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਲਿਆ ਹੈ।...
ਲੁਧਿਆਣਾ | ਗ੍ਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ) ਵੱਲੋਂ ਦਸੰਬਰ ਮਹੀਨੇ ਵਿੱਚ ਵਪਾਰਕ, ਰਿਹਾਇਸ਼ੀ ਅਤੇ ਸੰਸਥਾਗਤ ਸਾਈਟਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਹ ਈ-ਨਿਲਾਮੀ 11 ਦਸੰਬਰ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ 20 ਦਸੰਬਰ, 2022 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ।
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਈ-ਨਿਲਾਮੀ ਵਿੱਚ ਜਾਇਦਾਦਾਂ ਵਾਜ਼ਿਬ ਦਰਾਂ ‘ਤੇ ਖਰੀਦ...
ਐਸਏਐਸ ਨਗਰ/ਮੋਹਾਲੀ
ਚੰਡੀਗੜ੍ਹ ‘ਚ ਖਤਮ ਹੋਣਗੇ ਕੂੜੇ ਦੇ ਪਹਾੜ, ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਦੀ ਸ਼ੁਰੂਆਤ
Admin - 0
ਚੰਡੀਗੜ੍ਹ | ਇਥੰ ਕੂੜੇ ਦੇ ਪਹਾੜਾਂ ਵਿੱਚ ਰਹਿਣ ਲਈ ਮਜਬੂਰ ਡੱਡੂ ਮਾਜਰਾ ਕਾਲੋਨੀ ਦੇ ਲੋਕਾਂ ਲਈ ਇੱਕ ਆਸ ਦੀ ਕਿਰਨ ਜਾਗੀ ਹੈ। ਸੈਕਟਰ 25 ਵਿਖੇ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ (ਅੱਪਗਰੇਡ) ਦਾ ਅੱਜ ਸ਼ਹਿਰ ਦੇ ਪ੍ਰਸ਼ਾਸਕ ਬੀ.ਐਲ. ਪੁਰੋਹਿਤ ਵੱਲੋਂ ਉਦਘਾਟਨ ਕੀਤਾ ਗਿਆ। ਹੁਣ 6 ਸਾਲਾਂ ਬਾਅਦ ਇੱਕ ਵਾਰ ਫਿਰ ਇੱਥੇ ਕੂੜੇ ਦੀ ਪ੍ਰੋਸੈਸਿੰਗ ਕੀਤੀ ਜਾਵੇਗੀ। ਇਸ ਨਾਲ ਰੋਜ਼ਾਨਾ 200...
ਅੰਮ੍ਰਿਤਸਰ
ਬ੍ਰੇਕਿੰਗ : ਅੰਮ੍ਰਿਤਸਰ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਗੋਲੀਬਾਰੀ ; ਲੋਕਾਂ ‘ਚ ਮਚੀ ਹਫੜਾ-ਦਫੜੀ, 2 ਗੈਂਗਸਟਰ ਕਾਬੂ
Admin - 0
ਅੰਮ੍ਰਿਤਸਰ | ਇਥੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ ਹੈ। ਪੁਲਿਸ ਨਾਲ ਕਰਾਸ ਫਾਇਰਿੰਗ ਤੋਂ ਬਾਅਦ ਦੋਸ਼ੀ ਇਕ ਘਰ ਵਿਚ ਲੁਕ ਗਿਆ। ਇਸ ਤੋਂ ਬਾਅਦ ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾ ਕੇ 2 ਦੋਸ਼ੀਆਂ ਨੂੰ ਫੜ ਲਿਆ।
ਇਹ ਘਟਨਾ ਛੇਹਰਟਾ ਖੇਤਰ ਅਧੀਨ ਪੈਂਦੇ ਨਰਾਇਣਗੜ੍ਹ ਵਿੱਚ 40 ਫੁੱਟ ਰੋਡ ’ਤੇ ਵਾਪਰੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਕਾਰ ਵਿੱਚ ਕੁੱਝ...
ਐਸਏਐਸ ਨਗਰ/ਮੋਹਾਲੀ
ਖਰੜ ‘ਚ ਨਗਰ ਕੌਂਸਲ ਪ੍ਰਧਾਨ ਦੇ ਜੇਠ ਘਰ ED ਦਾ ਛਾਪਾ, ਪੁੱਤ ਦੇ ਵਿਆਹ ਵਿਚਾਲੇ ਹੀ ਖੰਗਾਲੇ ਜਾ ਰਹੇ ਰਿਕਾਰਡ
Admin - 0
ਚੰਡੀਗੜ੍ਹ | ਨਵੀਂ ਦਿੱਲੀ ਅਤੇ ਚੰਡੀਗੜ੍ਹ ਤੋਂ ਈ.ਡੀ. ਦੀਆਂ ਟੀਮਾਂ ਨੇ ਮੁਹਾਲੀ ਦੇ ਖਰੜ ਵਿੱਚ ਇੱਕ ਨਾਮੀ ਬਿਲਡਰ ਦੇ ਘਰ ਛਾਪਾ ਮਾਰਿਆ ਹੈ। ਇਹ ਛਾਪੇਮਾਰੀ ਪਿਛਲੇ ਡੇਢ ਘੰਟੇ ਤੋਂ ਜਾਰੀ ਹੈ। ਇਸ ਦੇ ਨਾਲ ਹੀ ਸੂਚਨਾ ਮਿਲੀ ਹੈ ਕਿ ਈਡੀ ਦੀ ਇਹ ਛਾਪੇਮਾਰੀ ਕੁਝ ਹੋਰ ਬਿਲਡਰਾਂ ਦੇ ਘਰਾਂ ਅਤੇ ਦਫਤਰਾਂ 'ਤੇ ਵੀ ਚੱਲ ਰਹੀ ਹੈ। ਚੰਡੀਗੜ੍ਹ ਦੇ ਸੈਕਟਰ 2...
ਅੰਮ੍ਰਿਤਸਰ
ਅਸਤੀਫ਼ੇ ਮਗਰੋਂ ਬੋਲੇ ਰਵੀਸ਼ ਕੁਮਾਰ, ‘ਇਹ ਦਿਨ ਆਉਣਾ ਹੀ ਸੀ, ਚੈਨਲਾਂ ਦੇ ਨਾਂਅ ਵੱਖ ਨੇ ਪਰ ਹੈ ਸਭ ਗੋਦੀ ਮੀਡੀਆ’
Admin - 0
ਨਵੀਂ ਦਿੱਲੀ: ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਨੇ ਐਨਡੀਟੀਵੀ ਤੋਂ ਅਸਤੀਫਾ ਦੇਣ ਤੋਂ ਬਾਅਦ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਵੀਡੀਓ ਵਿਚ ਉਹਨਾਂ ਕਿਹਾ, "ਭਾਰਤ ਵਿਚ ਪੱਤਰਕਾਰੀ ਦਾ ਸੁਨਹਿਰੀ ਯੁੱਗ ਕਦੇ ਨਹੀਂ ਸੀ ਪਰ ਅੱਜ ਦੇ ਦੌਰ ਦੀ ਤਰ੍ਹਾਂ ਦਾ ਭਸਮ ਯੁੱਗ ਵੀ ਨਹੀਂ ਸੀ, ਜਿਸ ਵਿਚ ਪੱਤਰਕਾਰੀ ਪੇਸ਼ੇ ਦੀ ਹਰ ਚੰਗੀ ਗੱਲ ਤੇਜ਼ ਗਤੀ ਨਾਲ ਭਸਮ ਕੀਤੀ ਜਾ ਰਹੀ...
ਅੰਮ੍ਰਿਤਸਰ
ਬੰਦੀ ਸਿੱਖਾਂ ਦੀ ਰਿਹਾਈ ਲਈ SGPC ਵਲੋਂ ਦਸਤਖਤੀ ਮੁਹਿੰਮ ਸ਼ੁਰੂ, 1 ਲੱਖ ਤੋਂ ਵਧ ਭਰੇ ਜਾਣਗੇ ਫਾਰਮ
Admin - 0
ਅੰਮ੍ਰਿਤਸਰ | ਪੰਜਾਬ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਵੀਰਵਾਰ ਨੂੰ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੀਤੀ ਗਈ, ਜਿਸ ਵਿੱਚ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਭ ਤੋਂ ਪਹਿਲਾਂ ਮੁਹਿੰਮ ਦੀ...
ਲੁਧਿਆਣਾ | ਖੰਨਾ ਰੇਲਵੇ ਰੋਡ ਉਪਰ ਬੰਦ ਗਲੀ 'ਚ ਨਾਲੀ ਚੋਂ ਕਰੀਬ ਪੰਜ ਮਹੀਨੇ ਦਾ ਭਰੂਣ ਬਰਾਮਦ ਹੋਇਆ। ਆਲੇ ਦੁਆਲੇ ਦੇ ਲੋਕਾਂ ਨੇ ਪੁਲਸ ਨੂੰ ਮੌਕੇ 'ਤੇ ਬੁਲਾਇਆ ਤਾਂ ਪੁਲਸ ਨੇ ਭਰੂਣ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕੀਤੀ। ਇਹ ਭਰੂਣ ਲੜਕੇ ਦਾ ਦੱਸਿਆ ਜਾ ਰਿਹਾ ਹੈ।
ਲੋਕਾਂ ਨੇ ਦੱਸਿਆ ਕਿ ਭਰੂਣ ਨਾਲੀ 'ਚ ਸੁੱਟਿਆ ਹੋਇਆ ਸੀ। ਲੋਕਾਂ ਨੇ ਜਿਵੇਂ...
ਐਸਏਐਸ ਨਗਰ/ਮੋਹਾਲੀ
ਹੁਣ ਵੇਰਕਾ ਦਾ ਪਨੀਰ ਵੀ ਹੋਇਆ ਮਹਿੰਗਾ, ਦੁੱਧ ਦੀ ਕੀਮਤ ਪਹਿਲਾਂ ਹੀ ਛੂਹ ਰਹੀ ਸੀ ਅਸਮਾਨ
Admin - 0
ਚੰਡੀਗੜ੍ਹ। ਵੇਰਕਾ ਨੇ ਪਹਿਲਾਂ ਦੁੱਧ ਦੀ ਕੀਮਤ ਵਿਚ 2 ਰੁਪਏ ਪ੍ਰਤੀ ਕਿਲੋ ਵਾਧਾ ਕੀਤਾ ਸੀ। ਇਸ ਤੋਂ ਬਾਅਦ ਦਹੀਂ ਦੀ ਪੈਕਿੰਗ ਦੀ ਮਾਤਰਾ ਵੀ ਘਟਾ ਦਿੱਤੀ ਗਈ ਹੈ। ਹੁਣ 200 ਗ੍ਰਾਮ ਪਨੀਰ ਦੇ ਪੈਕੇਟ ਦੀ ਕੀਮਤ 75 ਰੁਪਏ ਤੋਂ ਵਧਾ ਕੇ 78 ਰੁਪਏ ਕਰ ਦਿੱਤੀ ਹੈ। ਇਸ ਤਰ੍ਹਾਂ ਸਿੱਧੇ ਤੌਰ 'ਤੇ 3 ਰੁਪਏ ਦਾ ਵਾਧਾ ਹੋਇਆ ਹੈ। ਜਾਣਕਾਰੀ ਅਨੁਸਾਰ...
ਅੰਮ੍ਰਿਤਸਰ
ਮੂਸੇਵਾਲਾ ਦੇ ਪਿਤਾ ਦੀ ਸਰਕਾਰ ਤੋਂ ਮੰਗ ; ਗੋਲਡੀ ਬਰਾੜ ‘ਤੇ ਰੱਖੋ 2 ਕਰੋੜ ਦਾ ਇਨਾਮ, ਪੈਸੇ ਮੈਂ ਦੇਵਾਂਗਾ
Admin - 0
ਅੰਮ੍ਰਿਤਸਰ/ਮਾਨਸਾ | ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 6 ਮਹੀਨੇ ਹੋ ਗਏ ਹਨ ਪਰ ਹਾਲੇ ਤੱਕ ਸਿੱਧੂ ਦੇ ਕਾਤਲਾਂ ਨੂੰ ਫੜਿਆ ਨਹੀਂ ਗਿਆ ਹੈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਗੋਲਡੀ ਬਰਾੜ 'ਤੇ 2 ਕਰੋੜ ਦਾ ਇਨਾਮ ਇਨਾਮ ਰੱਖਿਆ ਜਾਵੇ, ਉਸ ਦੇ ਪੈਸੇ ਮੈਂ ਆਪਣੀ ਜੇਬ 'ਚੋਂ ਦਵਾਂਗਾਂ। ਉਨ੍ਹਾਂ ਕਿਹਾ ਕਿ 6...










































