ਕ੍ਰਾਇਮ ਅਤੇ ਨਸ਼ਾ
ਪੰਜਾਬ ਸਣੇ ਦੇਸ਼ ਦੇ ਕਈ ਹਿੱਸਿਆ ’ਚ ਫੈਲੇ ਫ਼ਰਜ਼ੀ ਵੀਜ਼ਾ ਗਿਰੋਹ ਦਾ ਪਰਦਾਫ਼ਾਸ਼, 8 ਮੁਲਜ਼ਮ ਗ੍ਰਿਫ਼ਤਾਰ
Admin - 0
ਨਵੀਂ ਦਿੱਲੀ। ਫਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਦਿੱਲੀ ਪੁਲੀਸ ਨੇ ਅੱਜ ਸ਼ਹਿਰ ਦੇ ਕਨਾਟ ਪਲੇਸ ਇਲਾਕੇ ਤੋਂ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਸ਼ੇਸ਼ ਪੁਲੀਸ ਕਮਿਸ਼ਨਰ (ਅਪਰਾਧ) ਰਵਿੰਦਰ ਸਿੰਘ ਯਾਦਵ ਨੇ ਦੱਸਿਆ ਕਿ ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੂੰ ਕਨਾਟ ਪਲੇਸ ਅਤੇ ਹੋਰ ਖੇਤਰਾਂ ਵਿੱਚ ਗਰੋਹ ਦੇ ਸਰਗਰਮ ਹੋਣ ਦੀ ਸੂਚਨਾ ਮਿਲੀ ਸੀ ਅਤੇ ਕਈ ਥਾਵਾਂ 'ਤੇ ਛਾਪੇਮਾਰੀ...
ਐਸਏਐਸ ਨਗਰ/ਮੋਹਾਲੀ
ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਮਜ਼ਦੂਰਾਂ ‘ਤੇ ਪੰਜਾਬ ਪੁਲਿਸ ਨੇ ਕੀਤਾ ਲਾਠੀਚਾਰਜ
Admin - 0
ਪੰਜਾਬ ਦੇ ਸੰਗਰੂਰ ਵਿੱਚ ਪੰਜਾਬ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਮਜ਼ਦੂਰ ਯੂਨੀਅਨ ਦੇ ਲੋਕਾਂ 'ਤੇ ਲਾਠੀਚਾਰਜ ਕੀਤਾ। ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰ ਰਹੇ ਸਨ।ਇਸੇ ਮਾਮਲੇ ਵਿੱਚ ਐਸਐਸਪੀ ਸੰਗਰੂਰ ਨੇ ਕਿਹਾ ਕਿ ਕੋਈ ਲਾਠੀਚਾਰਜ ਨਹੀਂ ਕੀਤਾ ਗਿਆ ਅਤੇ ਧਰਨਾ ਸ਼ਾਂਤਮਈ ਢੰਗ ਨਾਲ ਚੱਲ ਰਿਹਾ...
ਕ੍ਰਾਇਮ ਅਤੇ ਨਸ਼ਾ
ਦੁਪਹਿਰ ਦੀ ਨਮਾਜ਼ ਤੋਂ ਬਾਅਦ ਮਦਰੱਸੇ ‘ਚ ਬੰਬ ਧਮਾਕਾ, 10 ਵਿਦਿਆਰਥੀਆਂ ਸਣੇ 15 ਦੀ ਮੌਤ, 27 ਜ਼ਖਮੀ
Admin - 0
ਅਫਗਾਨਿਸਤਾਨ। ਅਫਗਾਨਿਸਤਾਨ ਦੇ ਸਮੰਗਾਨ ਸੂਬੇ ਦੇ ਐਬਕ ਸ਼ਹਿਰ ਦੇ ਜਾਹਦੀਆ ਮਦਰੱਸੇ 'ਚ ਬੁੱਧਵਾਰ ਦੁਪਹਿਰ ਨੂੰ ਬੰਬ ਧਮਾਕਾ ਹੋਇਆ। ਇਸ ਧਮਾਕੇ 'ਚ ਘੱਟੋ-ਘੱਟ ਪੰਦਰਾਂ ਲੋਕਾਂ ਦੀ ਮੌਤ ਹੋ ਗਈ, ਜਦਕਿ 27 ਜ਼ਖਮੀ ਹੋ ਗਏ। ਇੱਕ ਪ੍ਰਮੁੱਖ ਅਫਗਾਨ ਮੀਡੀਆ ਸਮੂਹ ਨੇ ਸੂਬਾਈ ਹਸਪਤਾਲ ਦੇ ਇੱਕ ਡਾਕਟਰ ਦੇ ਹਵਾਲੇ ਨਾਲ ਦੱਸਿਆ ਕਿ ਇਹ ਧਮਾਕਾ ਦੁਪਹਿਰ ਦੀ ਨਮਾਜ਼ ਤੋਂ ਬਾਅਦ ਹੋਇਆ।
ਤਾਲਿਬਾਨ ਦੇ ਇੱਕ...
ਨਵੀਂ ਦਿੱਲੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਬਹੁਤ ਸਾਰੇ ਮਸਲਿਆਂ ਨੂੰ ਲੈ ਕੇ ਕਾਂਗਰਸ ‘ਤੇ ਤੰਜ ਕੱਸੇ। ਦੇਸ਼ ਦੇ ਵਿਕਾਸ ਤੋਂ ਲੈ ਕੇ ਕਸ਼ਮੀਰ ਅਤੇ ਅੱਤਵਾਦ ਤੱਕ ਸ਼ਾਹ ਨੇ ਸਾਰਿਆਂ ਲਈ ਕਾਂਗਰਸ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ। ਅਜਿਹਾ ਕਰਦੇ ਹੋਏ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ‘ਤੇ ਵੀ ਸ਼ਬਦੀ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਵਧੇਗਾ ਠੰਡ ਦਾ ਕਹਿਰ, ਅਗਲੇ 5 ਦਿਨਾਂ ਤੱਕ ਬਾਰਿਸ਼ ਦੇ ਵੀ ਆਸਾਰ
Admin - 0
ਪਹਾੜਾਂ ‘ਤੇ ਹੋ ਰਹੀ ਬਰਫ਼ਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ਵਿੱਚ ਦਿਖਾਈ ਦੇਣ ਲੱਗ ਗਿਆ ਹੈ। ਜਿਸ ਕਾਰਨ ਉੱਤਰ-ਪੱਛਮ, ਉੱਤਰ-ਭਾਰਤ ਤੇ ਮੱਧ ਭਾਰਤ ਵਿੱਚ ਠੰਡ ਦਾ ਪ੍ਰਕੋਪ ਵੱਧ ਗਿਆ ਹੈ ਤੇ ਠੰਡੀਆਂ ਹਵਾਵਾਂ ਵੀ ਚੱਲਣ ਲੱਗੀਆਂ ਹਨ। ਜਿਸ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਹਾਲਾਂਕਿ ਦੱਖਣ ਭਾਰਤ ਦੇ ਰਾਜਾਂ ਵਿੱਚ ਹਾਲੇ ਵੀ ਬਾਰਿਸ਼ਾਂ ਦਾ ਦੌਰ ਜਾਰੀ...
ਐਸਏਐਸ ਨਗਰ/ਮੋਹਾਲੀ
ਨਹੀਂ ਰੁਕ ਰਹੇ ਵਿਦੇਸ਼ਾਂ ‘ਚ ਪੰਜਾਬੀਆਂ ‘ਤੇ ਹਮਲੇ, ਨਿਊਜ਼ੀਲੈਂਡ ‘ਚ ਪੰਜਾਬੀ ਕਾਰੋਬਾਰੀ ਤੋਂ ਲੁੱਟੇ ਲੱਖਾਂ ਡਾਲਰ
Admin - 0
ਚੰਡੀਗੜ੍ਹ | ਵਿਦੇਸ਼ਾਂ 'ਚ ਭਾਰਤੀਆਂ 'ਤੇ ਹਮਲਿਆਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਦੇ ਵਪਾਰੀ 'ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਨਿਊਜ਼ੀਲੈਂਡ ਦੇ ਨਾਰਥ ਆਈਲੈਂਡ ਦੇ ਹੈਮਿਲਟਨ ਸ਼ਹਿਰ 'ਚ ਅਣਪਛਾਤੇ ਹਮਲਾਵਰਾਂ ਨੇ ਪੰਜਾਬ ਦੇ ਕਾਰੋਬਾਰੀ ਸਿੱਧੂ ਨਰੇਸ਼ ਦੇ ਗਲੇ 'ਤੇ ਚਾਕੂ ਰੱਖ ਕੇ ਕਈ ਲੱਖਾਂ ਡਾਲਰ ਲੁੱਟ ਲਏ। ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ...
ਅੰਮ੍ਰਿਤਸਰ
ਪੰਜਾਬ ਦੇ ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਦਾ ਵਿਵਾਦਿਤ ਬਿਆਨ, ਕਿਹਾ- ਪੰਜਾਬੀਆਂ ਵਰਗੀ ਬੇਵਕੂਫ ਕੌਮ ਕੋਈ ਨਹੀਂ
Admin - 0
ਅੰਮ੍ਰਿਤਸਰ। ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਨਿੱਝਰ ਨੇ ਅੰਮ੍ਰਿਤਸਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਆਰਾਮ ਪ੍ਰਸਤੀ ਦੀ ਆਦਤ ਪੈ ਗਈ ਹੈ। ਕਿਸਾਨ ਬਿਜਲੀ ਛੱਡ ਕੇ ਘਰੇ ਬੈਠ ਜਾਂਦੇ ਹਨ। ਕਿਉਂਕਿ ਕਿਸਾਨਾਂ ਨੂੰ ਬਿਜਲੀ ਮੁਫਤ ਮਿਲਦੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬੀਆਂ ਤੋਂ ਬੇਵਕੂਫ ਕੋਈ ਕੌਮ ਨਹੀਂ। ਉਨ੍ਹਾਂ ਦੇ...
ਨੈਸ਼ਨਲ
ਡਿਜੀਟਲ ਰੁਪਏ ‘ਚ ਆਮ ਆਦਮੀ ਕੱਲ ਤੋਂ ਕਰ ਸਕਣਗੇ ਲੈਣ-ਦੇਣ ; ਜਾਣੋ ਇਹ ਕਿਵੇਂ ਕਰੇਗਾ ਕੰਮ, ਇਸ ਦਾ ਕੀ ਹੈ ਫਾਇਦਾ?
Admin - 0
ਨਵੀਂ ਦਿੱਲੀ | ਭਾਰਤੀ ਰਿਜ਼ਰਵ ਬੈਂਕ ਨੇ ਮੰਗਲਵਾਰ ਨੂੰ ਰਿਟੇਲ ਡਿਜੀਟਲ ਰੁਪਏ ਦੇ ਪਹਿਲੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਹ 1 ਦਸੰਬਰ 2022 ਤੋਂ ਸ਼ੁਰੂ ਹੋਵੇਗਾ। ਫਿਲਹਾਲ ਇਸ ਡਿਜੀਟਲ ਕਰੰਸੀ ਨੂੰ ਮੁੰਬਈ, ਦਿੱਲੀ, ਬੈਂਗਲੁਰੂ ਅਤੇ ਭੁਵਨੇਸ਼ਵਰ 'ਚ 1 ਦਸੰਬਰ ਨੂੰ ਲਾਂਚ ਕੀਤਾ ਜਾਵੇਗਾ। ਇਸ ਤੋਂ ਬਾਅਦ, ਪਹਿਲੇ ਪੜਾਅ ਵਿੱਚ, ਇਸ ਨੂੰ 9 ਹੋਰ ਸ਼ਹਿਰਾਂ ਵਿੱਚ ਵੀ ਖਰੀਦਿਆ...
ਦੁਨੀਆ
300 ਲੋਕਾਂ ਦੇ ਸਾਹਮਣੇ ਲਾੜੇ ਨੇ ਲਾੜੀ ਨੂੰ ਕੀਤਾ ਕਿੱਸ, ਲਾੜੀ ਪੁੱਜੀ ਥਾਣੇ, ਕਿਹਾ- ਬੰਦਾ ਕਰੈਕਟਰਲੈੱਸ ਲੱਗਦਾ
Admin - 0
ਉੱਤਰ ਪ੍ਰਦੇਸ਼। ਉੱਤਰ ਪ੍ਰਦੇਸ਼ ਵਿਚ ਸੰਭਲ ਜਨਪਦ ਦੇ ਬਹਿਜੋਈ ਥਾਣੇ ਤਹਿਤ ਪੈਂਦੇ ਇਕ ਇਲਾਕੇ ਵਿਚ ਵਿਆਹ ਸਮਾਗਮ ਦੌਰਾਨ ਲਾੜੀ ਨੂੰ ਲਾੜੇ ਨੇ ਸਭ ਦੇ ਸਾਹਮਣੇ ਕਿੱਸ ਕਰ ਲਿਆ, ਪਰ ਉਸਨੂੰ ਇਹ ਨਹੀਂ ਪਤਾ ਸੀ ਕਿ ਅਜਿਹਾ ਕਰਨਾ ਉਸ ਨੂੰ ਕਿੰਨਾ ਮਹਿੰਗਾ ਪੈ ਸਕਦਾ ਹੈ। ਕਿਉਂ ਕਿ ਲਾੜੇ ਵਲੋਂ ਕਿੱਸ ਕਰਨ ਤੋਂ ਬਾਅਦ ਲਾੜੀ ਸਿੱਧਾ ਸਟੇਜ ਛੱਡ ਕੇ ਥਾਣੇ ਪੁੱਜ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਪੰਜਾਬ ਸਰਕਾਰ ਖਰੀਦ ਏਜੰਸੀਆਂ ਦੇ ਹੜਤਾਲੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਤਿਆਰੀ ‘ਚ
Admin - 0
ਚੰਡੀਗੜ੍ਹ | ਬਹੁ-ਕਰੋੜੀ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਦੀ ਵਿਜੀਲੈਂਸ ਜਾਂਚ ਦੇ ਵਿਰੋਧ ਵਿਚ ਪੰਜਾਬ ਦੀਆਂ ਅਨਾਜ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵਲੋਂ ਸ਼ੁਰੂ ਕੀਤੀ ਹੜਤਾਲ ਜਾਰੀ ਹੈ। ਹੜਤਾਲ ਨੂੰ ਲੈ ਕੇ ਸੂਬਾ ਸਰਕਾਰ ਨੇ ਸਖਤ ਰੁਖ ਅਖਤਿਆਰ ਕਰ ਲਿਆ ਹੈ। ਸਰਕਾਰ ਇਸ ਮਾਮਲੇ ਚ ਸਖਤ ਕਾਰਵਾਈ ਕਰਨ ਦੀ ਤਿਆਰੀ ਵਿਚ ਦੱਸੀ ਜਾ ਰਹੀ ਹੈ। ਖੁਰਾਕ ਅਤੇ ਸਿਵਲ ਸਪਲਾਈ...










































