Home Blog Page 141
ਜਲੰਧਰ, 19 ਮਈ | ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦਿ ਅਕਾਊਂਟੈਂਟ ਜਨਰਲ (ਏ.ਐਂਡ.ਈ) ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪੈਲਕਸ ਵਿਖੇ ਪੈਨਸ਼ਨ ਅਦਾਲਤ ਲਗਾਈ ਗਈ। ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਪਾਸੋਂ 65 ਦਰਖਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 42 ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ ਰਹਿੰਦੀਆਂ 23 ਸ਼ਿਕਾਇਤਾਂ ਦਾ ਸਬੰਧਤ ਵਿਭਾਗਾਂ ਨੂੰ ਜਲਦ ਤੋਂ ਜਲਦ...
ਲੁਧਿਆਣਾ, 19 ਮਈ | ਜ਼ਿਲ੍ਹਾ ਪ੍ਰਸ਼ਾਸਨ 20 ਅਤੇ 21 ਮਈ, 2025 ਨੂੰ ਵਿਸ਼ੇਸ਼ ਕੈਂਪ ਲਗਾਏਗਾ ਤਾਂ ਜੋ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਲਈ ਵੋਟਰ ਸੂਚੀਆਂ ਦੀ ਸੋਧ ਨੂੰ ਸੁਵਿਧਾਜਨਕ ਬਣਾਇਆ ਜਾ ਸਕੇ ਜਿੱਥੇ ਚੋਣਾਂ ਹੋਣੀਆਂ ਹਨ। ਇਨ੍ਹਾਂ ਕੈਂਪਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵੋਟਰ ਸੂਚੀਆਂ ਸਹੀ ਅਤੇ ਸੰਮਲਿਤ ਹੋਣ ਜਿਸ ਨਾਲ ਇੱਕ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਸਮਰੱਥ...
ਚੰਡੀਗੜ੍ਹ, 19 ਮਈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ...
ਜਲੰਧਰ, 19 ਮਈ | ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਜਲੰਧਰ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਜਾਂ ਆਮ ਜਨਤਾ ਨੂੰ ਪਰੇਸ਼ਾਨ...
ਲੁਧਿਆਣਾ, 18 ਮਈ | ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਸੰਕਟ ਨੂੰ ਹੱਲ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਨਸ਼ਾ ਪ੍ਰਭਾਵਿਤ ਨੌਜਵਾਨਾਂ ਲਈ ਵਿਸ਼ੇਸ਼ ਇਲਾਜ ਪ੍ਰਦਾਨ ਕਰਨ ਲਈ ਨਿੱਜੀ ਮਨੋਵਿਗਿਆਨੀਆਂ ਨਾਲ ਸਹਿਯੋਗ ਦਾ ਐਲਾਨ ਕੀਤਾ। ਮਨੋਰੋਗ ਮਾਹਿਰਾਂ ਦੀ ਐਸੋਸੀਏਸ਼ਨ (ਏ.ਓ.ਪੀ) ਨੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਅੱਜ ਪੰਜਾਬ ਖੇਤੀਬਾੜੀ...
ਲੁਧਿਆਣਾ, 18 ਮਈ, 2025 | ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਇੱਕ ਵੱਡੇ ਉਪਰਾਲੇ ਵਜੋਂ ਲੁਧਿਆਣਾ ਦੇ ਵਿਧਾਇਕਾਂ ਨੇ ਐਤਵਾਰ ਨੂੰ ਪੰਜਾਬ ਸਰਕਾਰ ਦੀ ਯੁੱਧ ਨਸ਼ਿਆ ਵਿਰੁੱਧ ਪਹਿਲਕਦਮੀ ਦੇ ਤਹਿਤ ਇੱਕ ਪਰਿਵਰਤਨਸ਼ੀਲ ਮੁਹਿੰਮ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਜ਼ਮੀਨੀ ਪੱਧਰ ਤੱਕ ਇਸ ਮੁਹਿੰਮ ਵਿੱਚ ਸ਼ਾਮਲ ਹੋਏ। ਆਪਣੇ...
ਲੁਧਿਆਣਾ, 18 ਮਈ | ਕੈਬਿਨਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਦੇ ਪਹਿਲੇ ਬੈਚ ਦੇ ਸਮਾਪਤ ਹੋਣ 'ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ...
ਜਲੰਧਰ, 18 ਮਈ | ਸ਼੍ਰੀਮਾਨ ਸੰਤ ਅਵਤਾਰ ਸਿੰਘ ਜੀ ਦੀ ਮਨਾਈ ਜਾ ਰਹੀ ਸਲਾਨਾ 37 ਵੀ ਬਰਸੀਂ ਮੌਕੇ ਨਿਰਮਲ ਕੁਟੀਆ ਸੀਚੇਵਾਲ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ। ਸੰਤ ਸੁਖਜੀਤ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ...
ਚੰਡੀਗੜ੍ਹ, 18 ਮਈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ 'ਰੰਗਲਾ ਪੰਜਾਬ' ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ...
ਲੁਧਿਆਣਾ (ਸਾਹਨੇਵਾਲ), 17 ਮਈ | ਲੁਧਿਆਣਾ ਦੇ ਇਲਾਕੇ ਸਾਹਨੇਵਾਲ ਹੇਠ ਆਉਣ ਵਾਲੀ ਗਾਰਡਨ ਸਿਟੀ ਕਲੋਨੀ 'ਚ ਇੱਕ ਦਹਿਸ਼ਤ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੱਚਿਆਂ ਵਿਚਕਾਰ ਹੋਈ ਇਕ ਛੋਟੀ ਬਹਿਸਬਾਜੀ ਨੇ ਵੱਡਾ ਰੂਪ ਧਾਰ ਲਿਆ, ਜਦੋਂ ਇੱਕ ਧਿਰ ਦੇ ਲੋਕਾਂ ਨੇ ਦੂਜੇ ਪਰਿਵਾਰ ਦੇ ਘਰ ਤੇ ਹਮਲਾ ਕਰ ਦਿੱਤਾ। ਹਮਲੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ 'ਚ...
- Advertisement -

MOST POPULAR