ਅੰਮ੍ਰਿਤਸਰ
ਭਗਵੰਤ ਮਾਨ ਸਰਕਾਰ ਦਾ ਵੱਡਾ ਉਪਰਾਲਾ : ਮਗਨਰੇਗਾ ਸਕੀਮ ਤਹਿਤ ਪਿੰਡ ਵਾਸੀ ਮੁਫਤ ਲਗਾ ਸਕਣਗੇ ਬਾਇਓ ਗੈਸ ਪਲਾਂਟ
Admin - 0
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਪਿੰਡ ਵਾਸੀਆਂ ਨੂੰ ਵਿਅਕਤੀਗਤ ਲਾਭ ਮੁਹੱਈਆ ਕਰਵਾਉਣ ਦੀਆਂ ਕੋਸ਼ਿਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਮਗਨਰੇਗਾ ਸਕੀਮ ਤਹਿਤ ਪਿੰਡ ਵਾਸੀ ਆਪਣੇ ਘਰਾਂ ਵਿੱਚ ਮੁਫਤ ਬਾਇਓ...
ਐਸਏਐਸ ਨਗਰ/ਮੋਹਾਲੀ
ਮਾਨ ਸਰਕਾਰ ਐਨਆਰਆਈ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜਲਦੀ ਕਰੇਗੀ ਹੱਲ : ਧਾਲੀਵਾਲ
Admin - 0
ਚੰਡੀਗੜ੍ਹ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ 5 ਪ੍ਰੋਗਰਾਮਾਂ ਦਾ ਆਯੋਜਨ ਕਰੇਗੀ।ਇਹ ਮਿਲਣੀ ਪ੍ਰੋਗਰਾਮ ਜਲੰਧਰ, ਐਸ.ਏ.ਐਸ ਨਗਰ (ਮੁਹਾਲੀ), ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਕ੍ਰਮਵਾਰ 16, 19, 23, 26 ਅਤੇ 30 ਦਸੰਬਰ ਨੂੰ ਕਰਵਾਏ ਜਾਣਗੇ।
ਪੰਜਾਬ ਦੇ ਐਨ.ਆਰ.ਆਈ....
ਹੈਦਰਾਬਾਦ। ਅੱਜ ਹੈਦਰਾਬਾਦ ਦੀਆਂ ਸੜਕਾਂ 'ਤੇ ਇਕ ਹੈਰਾਨ ਕਰਨ ਵਾਲਾ ਦ੍ਰਿਸ਼ ਦੇਖਣ ਨੂੰ ਮਿਲਿਆ, ਜਦੋਂ ਪੁਲਿਸ ਵੱਲੋਂ ਲਿਆਂਦੀ ਗਈ ਇਕ ਕਰੇਨ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨਮੋਹਨ ਰੈਡੀ ਦੀ ਭੈਣ ਵਾਈਐਸ ਸ਼ਰਮੀਲਾ ਦੀ ਕਾਰ ਨੂੰ ਖਿੱਚ ਕੇ ਲੈ ਗਈ। ਇਸ ਦੌਰਾਨ ਸ਼ਰਮੀਲਾ ਵੀ ਕਾਰ ਦੇ ਅੰਦਰ ਮੌਜੂਦ ਸੀ। ਇਸ ਤੋਂ ਪਹਿਲਾਂ ਬੀਤੇ ਦਿਨ ਪੁਲਿਸ ਨੇ ਸ਼ਰਮਿਲਾ ਨੂੰ ਹਿਰਾਸਤ...
ਮੋਗਾ। ਮੋਗਾ ਤੋਂ ਕੋਟਈਸੇ ਖਾਂ ਰੋਡ 'ਤੇ ਪੈਂਦੇ ਪਿੰਡ ਜਨੇਰ 'ਚ ਪ੍ਰਾਈਵੇਟ ਪ੍ਰੈਕਟਿਸ ਕਰਦਾ ਇਕ ਨੌਜਵਾਨ ਆਪਣੇ ਇਕ ਮਰੀਜ਼ ਲਈ ਕੋਟ ਤੋਂ ਦਵਾਈ ਲੈਣ ਲਈ ਆਪਣੇ ਦੋਸਤ ਨੂੰ ਨਾਲ ਲੈ ਕੇ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਰਸਤੇ 'ਚ ਭਿਆਨਕ ਸੜਕ ਹਾਦਸਾ ਵਾਪਰ ਗਿਆ।
ਜਾਣਕਾਰੀ ਅਨੁਸਾਰ ਪਿੰਡ ਗਗੜਾ ਕੋਲ ਪ੍ਰਵੀਨ ਸਿੰਘ ਵਾਸੀ ਗਲੋਟੀ ਛੋਟੇ ਹਾਥੀ 'ਤੇ ਟੈਂਟ ਦਾ ਸਮਾਨ ਲੱਦ...
ਐਸਏਐਸ ਨਗਰ/ਮੋਹਾਲੀ
ਪਟਿਆਲਾ ਪੁਲਿਸ ਨੇ 24 ਘੰਟਿਆਂ ਅੰਦਰ ਹੱਲ ਕੀਤਾ ਬੈਂਕ ਡਕੈਤੀ ਕੇਸ, ਚਾਰ ਮੁਲਜ਼ਮ ਕੀਤੇ ਗ੍ਰਿਫਤਾਰ
Admin - 0
ਪਟਿਆਲਾ। ਅਰੁਣ ਸ਼ਰਮਾ ਆਈ ਪੀ ਐੱਸ ਸੀਨੀਅਰ ਕਪਤਾਨ ਪੁਲਿਸ ਨੇ ਕਾਨਫਰੰਸ ਵਿੱਚ ਦੱਸਿਆ ਕਿ ਲੰਘੇ ਦਿਨ ਯੂਕੋ ਬੈਂਕ ਘਨੌਰ ਵਿੱਚੋਂ 17 ਲੱਖ ਰੁਪਏ ਦੀ ਹੋਈ ਡਕੈਤੀ ਪੁਲਿਸ ਵੱਲੋਂ 24 ਘੰਟੇ ਵਿੱਚ ਹੀ ਟਰੇਸ ਕਰਦੇ ਹੋਏ 4 ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਲੁੱਟੀ 17 ਲੱਖ ਨਕਦੀ ਅਤੇ ਅਸਲਾ ਬਰਾਮਦ ਕਰ ਲਿਆ ਹੈ। ਵਾਰਦਾਤ ਵਿਚ ਵਰਤੀ ਸਵਿਫ਼ਟ...
ਲੁਧਿਆਣਾ। ਐਸਟੀਐਫ ਵਲੋਂ ਤਿੰਨ ਮੁਲਜ਼ਮਾਂ ਨੂੰ ਭਾਰੀ ਹੈਰੋਇਨ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਨਾਕੇਬੰਦੀ ਦੌਰਾਨ ਮਾਈਕਰਾ ਕਾਰ ਇਨ੍ਹਾਂ ਵੱਲੋਂ ਭਜਾ ਲਈ ਗਈ, ਜਿਸ ਦਾ ਪਿੱਛਾ ਕਰਕੇ ਇਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ। ਕਾਰ ਦੀ ਤਲਾਸ਼ੀ ਲੈਣ ਉਪਰੰਤ ਇਸ ਵਿਚੋਂ 3 ਕਿਲੋ 340 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਤਿੰਨ ਮੁਲਜ਼ਮਾਂ ਦੀ ਸ਼ਨਾਖਤ ਵਿਕਾਸ ਗੁਪਤਾ ਉਰਫ ਬੰਟੀ, ਗੁਰਪ੍ਰੀਤ ਸਿੰਘ ਉਰਫ ਪ੍ਰੀਤ...
ਕ੍ਰਾਇਮ ਅਤੇ ਨਸ਼ਾ
ਅਕਾਲੀ ਆਗੂ ਕਤਲ ਕਾਂਡ : ਦੋਸਤ ਹੀ ਨਿਕਲਿਆ ਕਾਤਲ, ਖੁਦ ਹੀ ਗੋਲੀਆਂ ਮਾਰ ਕੇ ਰਚਿਆ ਕਤਲ ਦਾ ਡਰਾਮਾ
Admin - 0
ਗੁਰਦਾਸਪੁਰ | ਬਟਾਲਾ ਨਜ਼ਦੀਕੀ ਕਸਬਾ ਸ਼ੇਖੂਪੁਰਾ ਦੇ ਕੋਲ ਨੈਸ਼ਨਲ ਹਾਈਵੇ 'ਤੇ ਦੇਰ ਰਾਤ ਗੋਲੀ ਮਾਰ ਕੇ ਕਤਲ ਕੀਤੇ ਗਏ ਅਜੀਤਪਾਲ ਦਾ ਦੋਸਤ ਅੰਮ੍ਰਿਤਪਾਲ ਹੀ ਨਿਕਲਿਆ ਕਾਤਲ। ਇਹ ਕਤਲ ਨੈਸ਼ਨਲ ਹਾਈਵੇ 'ਤੇ ਮੌਜੂਦ ਹੋਟਲ 24 ਹੱਬ ਦੇ ਸਾਹਮਣੇ ਹੋਇਆ। ਇਸ ਵਿਚ ਅੰਮ੍ਰਿਤਪਾਲ ਦਾ ਸਾਥ ਉਸ ਦੇ ਦੋਸਤ ਅਤੇ ਹੋਟਲ ਦੇ ਮਾਲਿਕ ਗੁਰਮੁਖ ਸਿੰਘ ਨੇ ਵੀ ਦਿੱਤਾ| ਅਸਲ ਵਿਚ ਅੰਮ੍ਰਿਤਪਾਲ ਸਿੰਘ...
ਐਸਏਐਸ ਨਗਰ/ਮੋਹਾਲੀ
ਰਿਸ਼ਤਿਆਂ ਦਾ ਖੂਨ : ਪੈਨਸ਼ਨ ਦੇ ਪੈਸਿਆਂ ਨੂੰ ਲੈ ਕੇ ਪੁੱਤ ਨੇ ਸਿਰ ‘ਚ ਪਾਈਪ ਮਾਰ-ਮਾਰ ਕੇ ਕੀਤਾ ਪਿਓ ਦਾ ਬੇਰਹਿਮੀ ਨਾਲ ਕਤਲ
Admin - 0
ਜੱਬਲਪੁਰ। ਬੇਲਖੇੜਾ ਥਾਣਾ ਖੇਤਰ ਦੇ ਬਾਗ ‘ਚ ਸੋਮਵਾਰ ਸਵੇਰੇ ਕਰੀਬ 8.30 ਵਜੇ ਪੈਸਿਆਂ ਨੂੰ ਲੈ ਕੇ ਹੋਏ ਝਗੜੇ ‘ਚ ਇਕ ਨੌਜਵਾਨ ਨੇ ਆਪਣੇ ਮਤਰੇਏ ਪਿਤਾ ਦਾ ਕਤਲ ਕਰ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਜਾਣਕਾਰੀ ਮੁਤਾਬਕ ਦੋਸ਼ੀ ਦੀ ਪਛਾਣ ਜਤਿੰਦਰ ਰਾਏ ਵਜੋਂ ਕੀਤੀ ਗਈ ਹੈ। ਘਟਨਾ ਤੋਂ ਥੋੜ੍ਹੀ ਦੇਰ ਬਾਅਦ ਇਹ ਖ਼ਬਰ ਪੂਰੇ...
ਐਸਏਐਸ ਨਗਰ/ਮੋਹਾਲੀ
ਗੰਨ ਕਲਚਰ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸੁਰਖੀਆਂ ‘ਚ ਆਉਣ ਤੋਂ ਬਾਅਦ ਚੁੱਕਿਆ ਇਹ ਕਦਮ
Admin - 0
ਚੰਡੀਗੜ੍ਹ | ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਲੈ ਕੇ ਇੱਕ ਹੋਰ ਖਬਰ ਸਾਹਮਣੇ ਆਈ ਹੈ। ਸੁਰਖੀਆਂ ਵਿੱਚ ਆਉਣ ਤੋਂ ਬਾਅਦ ਮੰਤਰੀ ਅਨਮੋਲ ਗਗਨ ਮਾਨ ਨੇ ਕਾਰਵਾਈ ਕਰਦੇ ਹੋਏ ਇੰਸਟਾਗ੍ਰਾਮ ਤੋਂ ਹਥਿਆਰਾਂ ਦੀ ਫੋਟੋ ਹਟਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਡੀ.ਜੀ.ਪੀ. ਪੰਜਾਬ ਦਾ ਅਲਟੀਮੇਟਮ ਖਤਮ ਹੋਣ ਤੋਂ ਬਾਅਦ ਫੋਟੋ ਹਟਾ ਦਿੱਤੀ ਗਈ ਹੈ। ਇਸ ਦੇ ਬਾਵਜੂਦ ਇੱਕ ਅਹਿਮ ਸਵਾਲ...
ਐਸਏਐਸ ਨਗਰ/ਮੋਹਾਲੀ
ਫੀਸ ਜਮ੍ਹਾਂ ਨਾ ਕਰਵਾਉਣ ‘ਤੇ ਫਸੇ ਕਾਲੋਨਾਈਜ਼ਰ, JDA 252 ਨਾਜਾਇਜ਼ ਕਾਲੋਨੀਆਂ ਦੀ ਲਿਸਟ ਕਰੇਗਾ ਜਾਰੀ
Admin - 0
ਜਲੰਧਰ। ਜਲੰਧਰ ਡਿਵੈਲਪਮੈਂਟ ਅਥਾਰਟੀ (ਜੇਡੀਏ) ਉਨ੍ਹਾਂ 52 ਨਾਜਾਇਜ਼ ਕਾਲੋਨੀਆਂ ਦੀ ਲਿਸਟ ਜਾਰੀ ਕਰੇਗਾ, ਜਿਨ੍ਹਾਂ ਦਾ ਵਿਕਾਸ ਕਰਨ ਵਾਲਿਆਂ ਨੇ ਸਰਕਾਰ ਨੂੰ ਰੈਗੂਲਾਈਜ਼ੇਸ਼ਨ ਪਾਲਿਸੀ ਤਹਿਤ ਅਰਜ਼ੀ ਦੇ ਦਿੱਤੀ ਸੀ ਪਰ ਬਣਦੀ ਹੋਈ ਫੀਸ ਜਮ੍ਹਾਂ ਨਹੀਂ ਕਰਵਾਈ। ਜਲੰਧਰ ਡਿਵੈਲਪਮੈਂਟ ਅਥਾਰਿਟੀ ਨੇ ਉਕਤ ਕਾਲੋਨੀਆਂ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਸਨ ਤੇ ਹੁਣ ਇਹ ਕਾਲੋਨੀਆਂ ਗੈਰਕਾਨੂੰਨੀ ਹਨ। ਜਲੰਧਰ ਡਿਵੈਲਪਮੈਂਟ ਅਥਾਰਿਟੀ ਹੁਣ ਇਨ੍ਹਾਂ ਸਾਰੀਆਂ...










































