Home Blog Page 1412
ਇੰਟਰਨੈਸ਼ਨਲ ਡੈੱਸਕ | ਅੱਜ-ਕੱਲ੍ਹ ਰਾਜਮਾ-ਚਾਵਲ ਅਤੇ ਇੰਸਟੈਂਟ ਇਡਲੀ ਤੋਂ ਇਲਾਵਾ ਹੋਰ ਪਤਾ ਨਹੀਂ ਕਿਹੜੀਆਂ-ਕਿਹੜੀਆਂ ਚੀਜ਼ਾਂ ਮਿਲਦੀਆਂ ਹਨ, ਜੋ ਰੈਡੀ ਟੂ ਕੁੱਕ ਹੁੰਦੀਆਂ ਹਨ। ਇੱਥੋਂ ਤੱਕ ਕਿ ਬਹੁਤ ਸਾਰੀਆਂ ਕੰਪਨੀਆਂ ਇਸ ਵਿੱਚ ਲੱਗਣ ਵਾਲੇ ਘੱਟ ਸਮੇਂ ਬਾਰੇ ਦਾਅਵੇ ਕਰਦੀਆਂ ਹਨ। ਭਾਵੇਂ ਇਨ੍ਹਾਂ ਨੂੰ ਪਕਾਉਣ ਵਿੱਚ ਜ਼ਿਆਦਾ ਸਮਾਂ ਲੱਗਦਾ ਹੈ। ਇਨ੍ਹਾਂ ਦਾਅਵਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇੱਕ ਅਮਰੀਕੀ ਔਰਤ ਨੇ ਇੱਕ...
ਹੁਸ਼ਿਆਰਪੁਰ | ਟਾਂਡਾ ਉੜਮੁੜ ਵਿੱਚ ਨਸ਼ੇ ਦੇ ਸੌਦਾਗਰਾਂ ਦਾ ਪੱਕਾ ਅੱਡਾ ਬਣੇ ਚੰਡੀਗੜ੍ਹ ਕਾਲੋਨੀ ਇਲਾਕੇ ਵਿਚ ਇਕ ਹੋਰ ਨੌਜਵਾਨ ਦੀ ਚਿੱਟੇ (ਨਸ਼ੀਲਾ ਪਾਊਡਰ) ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ | ਕੁਝ ਦਿਨ ਪਹਿਲਾਂ ਵੀ ਇਸੇ ਇਲਾਕੇ ਵਿਚ ਕਲੋਟੀ ਨਗਰ ਵਾਸੀ ਵਿਅਕਤੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੇ ਮਾਮਲੇ 'ਤੇ ਅਜੇ ਪੁਲਸ ਕਾਰਵਾਈ ਕਰ ਹੀ ਰਹੀ ਸੀ...
ਬਠਿੰਡਾ। ਬਠਿੰਡਾ ਵਿਖੇ ਇਕ ਫੈਕਟਰੀ ‘ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਣੇ ਆਈ ਹੈ। ਜਾਣਕਾਰੀ ਮੁਤਾਬਕ ਫੈਕਟਰੀ ‘ਚ ਸਿਉਂਕ ਦੀਆਂ ਦਵਾਈ ਬਣਦੀਆਂ ਸਨ। ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਮੌਕੇ ਉੱਤੇ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀ ਗਈਆਂ ਹਨ ਅਤੇ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਗਰੋਥ ਸੈਂਟਰ ਵਿਖੇ ਸਿਉਂਕ ਦੀ ਦਵਾਈ ਬਣਾਉਣ ਵਾਲੀ...
ਬਿਆਸ। ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਕੋਰੋਨਾ ਕਾਲ ਦੌਰਾਨ ਡੇਰਾ ਬਿਆਸ ਵੱਲੋਂ ਭਾਰਤ ਵਿੱਚ ਸਤਿਸੰਗ ਪ੍ਰੋਗਰਾਮ ਰੱਦ ਕੀਤੇ ਜਾ ਚੁੱਕੇ ਸਨ ਪਰ ਹੁਣ ਡੇਰਾ ਪ੍ਰਬੰਧਕਾਂ ਵੱਲੋਂ ਜਿੱਥੇ ਕੋਵਿਡ ਦੀਆਂ ਪਾਬੰਦੀਆਂ ਨੂੰ ਖ਼ਤਮ ਕਰ ਦਿਤਾ ਗਿਆ ਹੈ। ਪ੍ਰਬੰਧਕਾਂ ਵੱਲੋਂ ਦਸੰਬਰ ਮਹੀਨੇ ਵਿੱਚ ਆਯੋਜਿਤ ਸਤਿਸੰਗ ਦੀ ਸਮਾਂ ਸੂਚੀ ਜਾਰੀ ਕਰ ਦਿੱਤੀ ਗਈ ਹੈ।ਪ੍ਰਬੰਧਕਾਂ ਵੱਲੋਂ ਜਾਰੀ...
ਲੁਧਿਆਣਾ। ਲੁਧਿਆਣਾ ਵਿੱਚ ਵਿਜੀਲੈਂਸ ਨੇ ਇੱਕ ਪੁਲਿਸ ਮੁਲਾਜ਼ਮ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਏਐਸਆਈ ਦਾਜ ਦੇ ਕੇਸ ਵਿੱਚ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਲੜਕੀ ਵਾਲੇ ਪਾਸੋਂ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸੂਚਨਾ ਮਿਲਣ ’ਤੇ ਵਿਜੀਲੈਂਸ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ...
ਚੰਡੀਗੜ੍ਹ | ਸੀਨੀਅਰ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਅਤੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਬਹੁ-ਕਰੋੜੀ ਸਿੰਚਾਈ ਘੁਟਾਲੇ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਸੰਮਨ ਜਾਰੀ ਕੀਤੇ ਜਾਣ ਦੇ ਬਾਵਜੂਦ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਵਿਜੀਲੈਂਸ ਦੇ ਏਆਈਜੀ ਮਨਮੋਹਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦੋਵਾਂ ਨੂੰ ਸੰਮਨ ਭੇਜੇ ਗਏ ਸਨ। ਇੱਥੋਂ ਤੱਕ ਕਿ ਉਸ ਦੇ ਵਟਸਐਪ 'ਤੇ ਇੱਕ...
ਚੰਡੀਗੜ੍ਹ।ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਅੱਜ ਉਸਦੇ ਕਤਲ ਨੂੰ ਪੂਰੇ 6 ਮਹੀਨੇ ਹੋ ਗਏ ਹਨ। ਸਿੱਧੂ ਦੇ ਕਤਲ ਮਗਰੋਂ ਉਸਦੇ ਚਾਹੁਣ ਵਾਲੇ ਬੇਹੱਦ ਦੁਖੀ ਹਨ। ਪੰਜਾਬੀ ਸੰਗੀਤ ਇੰਡਸਟਰੀ ਨੂੰ ਸਿੱਧੂ ਦੇ ਕਤਲ ਨਾਲ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪੰਜਾਬੀ ਇੰਡਸਟਰੀ 'ਚ ਸਿੱਧੂ ਦੇ ਕਈ...
ਚੰਡੀਗੜ੍ਹ | ਪੰਜਾਬ ਦੀਆਂ ਜੇਲ੍ਹਾਂ ਵਿੱਚ ਬੇਨਿਯਮੀਆਂ ਅਤੇ ਕੈਦੀਆਂ ਨੂੰ ਬੁਨਿਆਦੀ ਸਹੂਲਤਾਂ ਦੀ ਘਾਟ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਣੀ ਸੀ ਪਰ ਚੀਫ਼ ਜਸਟਿਸ ਛੁੱਟੀ 'ਤੇ ਹੋਣ ਕਾਰਨ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਅਤੇ ਖਾਸ ਕਰ ਕੇ ਲੁਧਿਆਣਾ ਜੇਲ੍ਹ ਦੇ ਕੰਮਕਾਜ ਨੂੰ ਲੈ ਕੇ ਜੇਲ੍ਹ...
ਅਹਿਮਦਾਬਾਦ। ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਦਿੱਤੇ ਬਿਆਨ ਨੇ ਹੰਗਾਮਾ ਮਚਾ ਦਿੱਤਾ ਹੈ। ਦਰਅਸਲ, ਗੁਜਰਾਤ ਵਿੱਚ ਇੱਕ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਖੜਗੇ ਨੇ ਬੀਜੇਪੀ ਵਲੋਂ ਵੋਟ ਮੰਗਣ ਉੱਤੇ ਪੀਐਮ ਮੋਦੀ ਉੱਤੇ ਚੁਟਕੀ ਲਈ। ਉਨ੍ਹਾਂ ਕਿਹਾ ਕਿ 'ਮੋਦੀ...
ਚੰਡੀਗੜ੍ਹ | ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਮੰਗਲਵਾਰ ਸਵੇਰੇ 5 ਰਾਜਾਂ 'ਚ ਗੈਂਗਸਟਰਾਂ ਦੇ 20 ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। NIA ਦੀ ਕਾਰਵਾਈ ਉੱਤਰ ਪ੍ਰਦੇਸ਼, ਹਰਿਆਣਾ, ਦਿੱਲੀ, ਪੰਜਾਬ ਅਤੇ ਰਾਜਸਥਾਨ ਵਿੱਚ ਚੱਲ ਰਹੀ ਹੈ। ਏਜੰਸੀ ਗੈਂਗਸਟਰਾਂ ਦੇ ਗਠਜੋੜ ਦਾ ਰਿਕਾਰਡ ਸਕੈਨ ਕਰ ਰਹੀ ਹੈ। ਏਜੰਸੀ ਲਾਰੈਂਸ ਅਤੇ ਉਸ ਦੇ ਸਾਥੀਆਂ ਦੇ ਪਾਕਿਸਤਾਨ ਅਤੇ ਹੋਰ ਦੇਸ਼ਾਂ ਵਿੱਚ ਬੈਠੇ ਅੱਤਵਾਦੀਆਂ...
- Advertisement -

MOST POPULAR