ਕ੍ਰਾਇਮ ਅਤੇ ਨਸ਼ਾ
ਗਰਭਵਤੀ ਮਹਿਲਾ ਦੀ ਗਲ਼ਤ ਇੰਜੈਕਸ਼ਨ ਨਾਲ ਮੌਤ, ਲੜਕੀ ਧਿਰ ਨੇ ਸਹੁਰਿਆਂ ‘ਤੇ ਲਗਾਏ ਦਾਜ ਲਈ ਮਾਰਨ ਦੇ ਆਰੋਪ
Admin - 0
ਫਿਰੋਜ਼ਪਰ। ਫਿਰੋਜ਼ਪਰ ਦੇ ਪਿੰਡ ਗੱਟੀ ਰਾਜੋ ਕੇ ਵਿਚ 7 ਮਹੀਨਿਆਂ ਦੀ ਗਰਭਵਤੀ ਦੀ ਮੌਤ 'ਤੇ ਮ੍ਰਿਤਕ ਲੜਕੀ ਦੇ ਪਰਿਵਾਰ ਨੇ ਸਹੁਰੇ ਪਰਿਵਾਰ ਉਤੇ ਆਰੋਪ ਲਗਾਏ ਹਨ ਕਿ ਉਨ੍ਹਾਂ ਦੀ ਲੜਕੀ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਤੇ ਅੱਜ ਉਸਦਾ ਕਤਲ ਕਰ ਦਿੱਤਾ ਗਿਆ, ਜਿਸਦੀ ਮ੍ਰਿਤਕ ਲੜਕੀ ਦੀ ਸਹੇਲੀ ਤੋਂ ਸੂਚਨਾ ਮਿਲਦੇ ਹੀ ਉਹ ਇਥੇ ਪਹੁੰਚੇ। ਮਾਮਲਾ...
ਜਲੰਧਰ/ਲੁਧਿਆਣਾ | ਪੰਜਾਬ ਦੇ ਫਿਲੌਰ ਸਬ-ਡਵੀਜ਼ਨ ਜਲੰਧਰ ਅਧੀਨ ਪੈਂਦੇ ਨੂਰਮਹਿਲ ਰੋਡ 'ਤੇ ਸੋਮਵਾਰ ਨੂੰ ਇੱਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਟਰੱਕ ਅਤੇ ਇਨੋਵਾ ਗੱਡੀ ਦੀ ਆਹਮੋ-ਸਾਹਮਣੇ ਟੱਕਰ ਕਾਰਨ ਵਾਪਰਿਆ। ਹਾਦਸੇ ਵਿੱਚ 2 ਔਰਤਾਂ ਦੀ ਮੌਤ ਹੋ ਗਈ, ਜਦਕਿ ਇਨੋਵਾ ਗੱਡੀ ਵਿੱਚ ਸਵਾਰ ਚਾਰ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਸ ਨੂੰ ਲੋਕਾਂ ਨੇ ਤੁਰੰਤ ਫਿਲੌਰ ਦੇ ਸਿਵਲ...
ਫਿਰੋਜ਼ਪੁਰ | ਆਏ ਦਿਨ ਜ਼ਮੀਨੀ ਝਗੜਿਆਂ ਕਾਰਨ ਕੁੱਟਮਾਰ ਅਤੇ ਜ਼ਮੀਨ 'ਤੇ ਕਬਜ਼ੇ ਕਰਨ ਦੀਆਂ ਖਬਰਾਂ ਸੁਰਖੀਆਂ ਵਿੱਚ ਆਉਂਦੀਆਂ ਰਹਿੰਦੀਆਂ ਹਨ । ਇਸੇ ਤਰ੍ਹਾਂ ਹੀ ਫ਼ਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਵਿੱਚ ਵਿਧਵਾ ਔਰਤ ਨਾਲ ਜ਼ਮੀਨ ਨੂੰ ਲੈ ਕੇ ਚਲਦੇ ਝਗੜੇ ਦੌਰਾਨ ਘਰ ਅੰਦਰ ਵੜ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ।
ਜ਼ਿਲਾ ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਬੱਗੇ ਕੇ ਪਿੱਪਲ...
ਉੱਤਰ ਪ੍ਰਦੇਸ਼। ਮੇਰਠ ਦੇ ਇੱਕ ਕਾਲਜ ਵਿੱਚ ਇੱਕ ਵਿਦਿਆਰਥੀਆਂ ਵੱਲੋਂ ਮਹਿਲਾ ਟੀਚਰ ਨੂੰ ਆਈ ਲਵ ਯੂ ਕਹਿਣ ਦਾ ਵੀਡੀਓ ਵਾਇਰਲ ਹੋਇਆ ਸੀ। ਅਧਿਆਪਕ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਸੀ। ਹੁਣ ਬੱਚਿਆਂ ਦੇ ਮਾਪੇ ਮਹਿਲਾ ਟੀਚਰ ਨੂੰ ਧਮਕੀਆਂ ਦੇ ਰਹੇ ਹਨ। ਇਸ ਦੇ ਨਾਲ ਹੀ ਉਹ ਸਮਝੌਤੇ ਲਈ ਦਬਾਅ ਬਣਾ ਰਹੇ ਹਨ। ਬੱਚਿਆਂ ਦੇ ਮਾਪੇ ਮਹਿਲਾ ਟੀਚਰ...
ਜਲੰਧਰ | ਸੋਮਵਾਰ ਨੂੰ ਸਿੱਖ ਜਥੇਬੰਦੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਗਜ਼ਟਿਡ ਛੁੱਟੀ ਦੇ ਬਾਵਜੂਦ ਇਕ ਪ੍ਰਾਈਵੇਟ ਸਕੂਲ ਖੋਲ੍ਹਣ 'ਤੇ ਡੂੰਘੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ। ਸਿੱਖ ਜਥੇਬੰਦੀਆਂ ਨੇ ਕਿਹਾ ਕਿ ਗੁਰੂ ਮਹਾਰਾਜ ਦਾ ਸ਼ਹੀਦੀ ਦਿਹਾੜਾ ਬਹੁਤ ਵੱਡਾ ਦਿਹਾੜਾ ਹੈ ਅਤੇ ਸਰਕਾਰ ਵੱਲੋਂ ਇਸ ਨੂੰ ਵਿਸ਼ੇਸ਼ ਗਜ਼ਟਿਡ ਛੁੱਟੀ ਐਲਾਨਣ ਦੇ ਬਾਵਜੂਦ ਸੇਂਟ ਸੋਲਜਰ ਸਕੂਲ...
ਨਵੀਂ ਦਿੱਲੀ। ਮਹਾਨ ਐਥਲੀਟ ਪੀਟੀ ਊਸ਼ਾ ਨੂੰ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਚੁਣਿਆ ਗਿਆ ਹੈ। ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਪੀਟੀ ਊਸ਼ਾ ਨੂੰ ਵਧਾਈ ਦਿੱਤੀ ਹੈ। ਕਿਰਨ ਰਿਜਿਜੂ ਨੇ ਪੀਟੀ ਊਸ਼ਾ ਲਈ ਟਵੀਟ ਕੀਤਾ। ਇਸ 'ਚ ਰਿਜਿਜੂ ਨੇ ਲਿਖਿਆ, 'ਪ੍ਰਸਿੱਧ ਗੋਲਡਨ ਗਰਲ ਸ਼੍ਰੀਮਤੀ ਪੀਟੀ ਊਸ਼ਾ ਨੂੰ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਚੁਣੇ ਜਾਣ 'ਤੇ ਵਧਾਈ। ਮੈਂ ਆਪਣੇ ਦੇਸ਼...
ਅੰਮ੍ਰਿਤਸਰ | 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਦੀ ਸਮੇਂ ਤੋਂ ਪਹਿਲਾਂ ਰਿਹਾਈ ਹੋ ਸਕਦੀ ਹੈ। ਉਸ ਦੇ ਚੰਗੇ ਆਚਰਣ ਕਾਰਨ ਸਰਕਾਰ ਉਸ ਨੂੰ 26 ਜਨਵਰੀ 2023 ਨੂੰ ਰਿਹਾਅ ਕਰ ਸਕਦੀ ਹੈ। ਇਸ ਦੀ ਅਜੇ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ ਪਰ ਕੁਝ ਦਿਨ ਪਹਿਲਾਂ ਪਟਿਆਲਾ ਜੇਲ੍ਹ 'ਚ...
ਪੰਜਾਬ
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ- ਫੋਟੋਆਂ ਦੇਖ ਕੇ ਪਰਚੇ ਪਾਏ ਜਾ ਰਹੇ ਨੇੇ ਪਰ 2 ਨੰ. ਦੇ ਅਸਲੇ ‘ਤੇ ਕੋਈ ਕੰਟਰੋਲ ਨਹੀਂ
Admin - 0
ਮਾਨਸਾ। ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਿਦੇਸ਼ ’ਚੋਂ ਵਾਪਸ ਪਰਤ ਆਏ ਹਨ। ਐਤਵਾਰ ਨੂੰ ਫਿਰ ਪਿੰਡ ਵਾਸੀਆਂ ਤੇ ਆਏ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਰੂਬਰੂ ਹੁੰਦਿਆਂ ਬਲਕੌਰ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਸਿੱਧੂ ਵਿਦੇਸ਼ਾਂ ਤਕ ਵੀ ਪਿੰਡ ਨੂੰ ਨਾਲ ਲੈ ਕੇ ਗਿਆ ਅਤੇ ਸਿੱਧੂ ਨੂੰ ਚਾਹੁਣ ਵਾਲੇ ਵਿਦੇਸ਼ਾਂ ’ਚ ਬੈਠੇ ਲੋਕਾਂ ਦੇ ਬੱਚੇ ਵੀ ਪੰਜਾਬੀ ਬੋਲਣ...
ਰੂਪਨਗਰ : ਜ਼ਿਲ੍ਹਾ ਪੁਲਿਸ ਵਲੋਂ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 4 ਦੋਸ਼ੀਆਂ ਨੂੰ 3 ਪਿਸਟਲ, 1 ਮੈਗਜ਼ੀਨ ਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ 1 ਦੋਸ਼ੀ ਮੌਕੇ 'ਤੇ ਭੱਜਣ ਵਿੱਚ ਕਾਮਯਾਬ ਰਿਹਾ।
ਐਸ.ਐਸ.ਪੀ ਰੂਪਨਗਰ ਵਿਵੇਕ ਐਸ. ਸੋਨੀ, ਆਈ.ਪੀ.ਐਸ. ਵਲੋਂ ਪ੍ਰੈੱਸ ਕਾਨਫਰੈਂਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮੁੱਖ ਮੰਤਰੀ,...
ਪੰਜਾਬ
ਲੁਧਿਆਣਾ : 3 ਵੱਡੇ ਕਾਰੋਬਾਰੀ ਗਰੁੱਪਾਂ ‘ਤੇ IT ਦੀ ਛਾਪੇਮਾਰੀ ਜਾਰੀ ; 11 ਕਰੋੜ ਨਕਦ ਤੇ 100 ਕਰੋੜ ਦੀ ਜਾਇਦਾਦ ਦੇ ਦਸਤਾਵੇਜ਼ ਜ਼ਬਤ
Admin - 0
ਲੁਧਿਆਣਾ | ਜ਼ਿਲ੍ਹੇ 'ਚ ਤਿੰਨ ਵੱਡੇ ਕਾਰੋਬਾਰੀ ਗਰੁੱਪਾਂ 'ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਤਿੰਨ ਦਿਨਾਂ ਤੋਂ ਜਾਰੀ ਸੀ। ਇਹ ਛਾਪੇਮਾਰੀ ਹੁਣ ਖਤਮ ਹੋ ਚੁੱਕੀ ਹੈ। ਆਈਟੀ ਟੀਮਾਂ ਨੇ ਨਕਦੀ ਅਤੇ ਗਹਿਣੇ ਜ਼ਬਤ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਵਿਭਾਗ ਨੂੰ 11 ਕਰੋੜ 100 ਕਰੋੜ ਤੋਂ ਵੱਧ ਦੀ ਆਮਦਨ ਦੇ ਦਸਤਾਵੇਜ਼ ਮਿਲੇ ਹਨ, ਜੋ ਕਿਤੇ ਨਾ ਕਿਤੇ...










































