ਕ੍ਰਾਇਮ ਅਤੇ ਨਸ਼ਾ
ਬੇਹੱਦ ਦਰਦਨਾਕ : ਮਾਂ ਨੇ ਤਿੰਨ ਬੱਚਿਆਂ ਸਣੇ ਪਾਣੀ ਵਾਲੀ ਟੈਂਕੀ ‘ਚ ਮਾਰੀ ਛਾਲ, ਆਪ ਬਚ ਗਈ, ਬੱਚੇ ਸਾਰੇ ਮਰ ਗਏ
Admin - 0
ਨੂਹ: ਹਰਿਆਣਾ ਦੇ ਨੂਹ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਨੂਹ ਬਲਾਕ ਦੇ ਖੇੜਾ ਪਿੰਡ ਵਿੱਚ ਮੰਗਲਵਾਰ ਨੂੰ ਇੱਕ ਔਰਤ ਨੇ ਆਪਣੇ 3 ਬੱਚਿਆਂ ਸਮੇਤ ਘਰ ਵਿੱਚ ਬਣੀ ਪਾਣੀ ਵਾਲੀ ਟੈਂਕੀ ਵਿੱਚ ਛਾਲ ਮਾਰ ਦਿੱਤੀ। ਇਸ ਹਾਦਸੇ 'ਚ 3 ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਔਰਤ ਦੀ ਹਾਲਤ ਨਾਜ਼ੁਕ ਦੱਸੀ ਜਾ...
ਐਸਏਐਸ ਨਗਰ/ਮੋਹਾਲੀ
ਪੰਜਾਬ ਪੁਲਿਸ ਗੰਨ ਕਲਚਰ ਖਿਲਾਫ ਆਈ ਐਕਸ਼ਨ ‘ਚ, 9 ਦਿਨਾਂ ‘ਚ 900 ਅਸਲਾ ਲਾਇਸੈਂਸ ਕੀਤੇ ਰੱਦ
Admin - 0
ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਦੇ ਅਸਲਾ ਰੀਵਿਊ ਕਰਨ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਅੰਦਰ 9 ਦਿਨਾਂ 'ਚ 900 ਲਾਇਸੈਂਸ ਰੱਦ ਕਰ ਦਿੱਤੇ ਹਨ ਕਿਉਂਕਿ ਆਏ ਦਿਨ ਪੰਜਾਬ ਅੰਦਰ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਆਮ ਹੋ ਗਈਆਂ ਹਨ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਆਉਣ ਵਾਲੇ 3 ਮਹੀਨਿਆਂ 'ਚ ਨਵੇਂ ਅਸਲਾ ਲਾਇਸੈਂਸ ਬਣਨ 'ਤੇ ਵੀ ਰੋਕ ਲਗਾ ਦਿੱਤੀ...
ਨੈਸ਼ਨਲ
ਵਟਸਐਪ ‘ਤੇ ਬੁਕਿੰਗ…ਹੋਟਲ ‘ਚ ਸੈਟਿੰਗ, ਕਮਰੇ ‘ਚ 10 ਲੜਕੀਆਂ ਦੀ ਹਾਲਤ ਦੇਖ ਕੇ ਪੁਲਿਸ ਨੂੰ ਵੀ ਬੰਦ ਕਰਨੀਆਂ ਪਈਆਂ ਅੱਖਾਂ
Admin - 0
ਪਟਨਾ। ਬਿਹਾਰ ਦੀ ਰਾਜਧਾਨੀ ਪਟਨਾ ਵਿਚ ਇੱਕ ਵੱਡੇ ਸੈਕਸ ਰੈਕੇਟ ਦਾ ਭਾਂਡਾਫੋੜ ਹੋਇਆ ਹੈ। ਜੱਕਨਪੁਰ ਥਾਣਾ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਜੱਕਨਪੁਰ, ਸਰਿਸਤਾਬਾਦ ਤੇ ਮਿੱਠਾਰਪੁਰ ਬੱਸ ਸਟੈਂਡ ਦੇ ਸਾਹਮਣੇ ਇਕ ਹੋਟਲ ਵਿਚ ਇਹ ਛਾਪੇਮਾਰੀ ਕੀਤੀ ਗਈ। ਜਿਥੇ ਪੁਲਿਸ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ।
ਇਸ ਕਾਰਵਾਈ ਵਿਚ ਪੁਲਿਸ ਨੇ 10 ਲੜਕੀਆਂ ਫੜੀਆਂ ਹਨ, ਨਾਲ ਹੀ ਦੋ ਦਲਾਲ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਰਾਜਪਾਲ ਦੀ ਪ੍ਰਵਾਨਗੀ ਤੋਂ ਬਿਨਾਂ ਪੱਕੇ ਕਰਨ ਦਾ ਲੱਭਿਆ ਹੱਲ
Admin - 0
ਚੰਡੀਗੜ੍ਹ | ਪੰਜਾਬ ਰਾਜਪਾਲ ਵਲੋਂ ਰਾਜ ਸਰਕਾਰ ਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲੇ ਬਿੱਲ ਨੂੰ ਪ੍ਰਵਾਨਗੀ ਦਾ ਮਾਮਲਾ ਲਟਕਣ ਕਾਰਨ ਸਰਕਾਰ ਨੇ ਬਿੱਲ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਮੁਲਾਜ਼ਮ ਪੱਕੇ ਕਰਨ ਦਾ ਤੋੜ ਲੱਭ ਲਿਆ ਹੈ। ਵਿੱਤ ਵਿਭਾਗ ਦੇ ਸੂਤਰਾਂ ਅਨੁਸਾਰ ਸੁਪਰੀਮ ਕੋਰਟ ਦੇ ਉਮਾ ਦੇਵੀ ਕੇਸ 'ਚ ਫੈਸਲੇ ਦੀਆਂ ਸ਼ਰਤਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੀ ਕੀਤੀ ਪੜਚੋਲ ਤੋਂ ਬਾਅਦ...
ਕ੍ਰਾਇਮ ਅਤੇ ਨਸ਼ਾ
ਪੰਜਾਬ ਦੀਆਂ ਜੇਲਾਂ ‘ਚ ਟੈਨਸ਼ਨ ਬਣੇ ਮਿੰਨੀ ਮੋਬਾਈਲ, ਗੁਪਤ ਅੰਗਾਂ ‘ਚ ਲੁਕਾ ਕੇ ਲੈ ਜਾਂਦੇ ਨੇ ਕੈਦੀ
Admin - 0
ਲੁਧਿਆਣਾ | ਪੰਜਾਬ ਦੀਆਂ ਜੇਲ੍ਹਾਂ ਵਿੱਚ ਮਿੰਨੀ ਮੋਬਾਈਲ ਜੇਲ੍ਹ ਪ੍ਰਸ਼ਾਸਨ ਲਈ ਵੱਡੀ ਸਿਰਦਰਦੀ ਬਣ ਗਏ ਹਨ। ਇਹ ਚੀਨੀ ਫ਼ੋਨ ਜੇਲ੍ਹ ਵਿੱਚ ਬੰਦ ਕੈਦੀਆਂ ਤੱਕ ਆਸਾਨੀ ਨਾਲ ਪਹੁੰਚ ਜਾਂਦੇ ਹਨ। ਮੋਬਾਈਲ ਆਮ ਵਿਅਕਤੀ ਦੀ ਉਂਗਲੀ ਨਾਲੋਂ ਆਕਾਰ ਵਿਚ ਛੋਟੇ ਹੁੰਦੇ ਹਨ। ਕੈਦੀਆਂ ਕੋਲੋਂ ਬਰਾਮਦ ਕੀਤੇ ਗਏ 70 ਫੀਸਦੀ ਮੋਬਾਈਲ ਫੋਨ 'ਕਚੌਦਾ' ਦੇ ਵਿਸ਼ੇਸ਼ ਬ੍ਰਾਂਡ ਦੇ ਮਿੰਨੀ ਫੋਨ ਹਨ। ਇਨ੍ਹਾਂ ਫ਼ੋਨਾਂ...
ਕ੍ਰਾਇਮ ਅਤੇ ਨਸ਼ਾ
ਜਲਦੀ ਅਮੀਰ ਬਣਨ ਦੇ ਚੱਕਰ ‘ਚ ਚਾਰ ਦੋਸਤ ਇਨੋਵਾ ‘ਚ ਵੇਚਦੇ ਸਨ ਨਸ਼ਾ, 30 ਕਿੱਲੋ ਗਾਂਜੇ ਸਣੇ ਕਾਬੂ
Admin - 0
ਲੁਧਿਆਣਾ। ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ 30 ਕਿੱਲੋ ਗਾਂਜਾ ਅਤੇ 1 ਇਨੋਵਾ ਗੱਡੀ ਸਮੇਤ 4 ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ ਕਾਰਵਾਈ ਵਿੱਚ 4 ਦੋਸ਼ੀਆਂ ਨੂੰ...
ਅੰਮ੍ਰਿਤਸਰ
ਇੱਕੋ ਪਿੰਡ ਦੇ ਦੋ ਨੌਜਵਾਨਾਂ ‘ਤੇ ਹਥਿਆਰਾਂ ਨੂੰ ਪ੍ਰਮੋਟ ਕਰਨ ‘ਤੇ ਪਰਚਾ, ਵਿਆਹ ਸਮਾਗਮ ‘ਚ ਸ਼ਰੇਆਮ ਕਰ ਰਹੇ ਸਨ ਫਾਇਰ
Admin - 0
ਅੰਮ੍ਰਿਤਸਰ। ਸੋਸ਼ਲ ਮੀਡੀਆ 'ਤੇ ਇਕ ਵਾਇਰਲ ਹੋਈ ਵੀਡੀਓ ਵਿਚ ਦੋ ਨੌਜਵਾਨ 32 ਬੋਰ ਰਿਵਾਲਵਰ ਤੇ 315 ਬੋਰ ਰਾਇਫਲ ਨਾਲ ਹਵਾਈ ਫਾਇਰ ਕਰ ਰਹੇ ਸਨ, ਜਿਸ ਤੋਂ ਬਾਅਦ ਥਾਣਾ ਰਾਜਾਸਾਂਸੀ ਪੁਲਿਸ ਨੇ ਇਨ੍ਹਾਂ ਦੋਵਾਂ ਨੌਜਵਾਨਾਂ 'ਤੇ ਮਾਮਲਾ ਦਰਜ ਕਰ ਦਿੱਤਾ ਹੈ। ਇਨ੍ਹਾਂ ਦੀ ਪਛਾਣ ਗੋਪੀ ਵਾਸੀ ਉਠੀਆ ਅਤੇ ਹੈਪੀ ਵਾਸੀ ਉਠੀਆ ਵਜੋਂ ਹੋਈ ਪਹਿਚਾਣ ਹੋਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ...
ਕ੍ਰਾਇਮ ਅਤੇ ਨਸ਼ਾ
ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਘਿਰਿਆ ਵਿਵਾਦਾਂ ‘ਚ, ਹਥਿਆਰਾਂ ਨੂੰ ਪ੍ਰਮੋਟ ਕਰਨ ਦਾ ਕੇਸ ਦਰਜ
Admin - 0
ਜਲੰਧਰ | ਨਕੋਦਰ ਰੋਡ 'ਤੇ ਸਥਿਤ ਫਰੈਸ਼ ਬਾਈਟ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਇਕ ਵਾਰ ਫਿਰ ਸੁਰਖੀਆਂ 'ਚ ਆ ਗਿਆ ਹੈ। ਅਸਲ 'ਚ ਹਥਿਆਰਾਂ ਸਮੇਤ ਕੁੱਲ੍ਹੜ ਪੀਜ਼ਾ ਜੋੜੇ ਦਾ ਵੀਡੀਓ ਵਾਇਰਲ ਹੋਇਆ ਸੀ, ਜਿਸ 'ਤੇ ਪੁਲਸ ਨੇ ਸਖਤ ਕਾਰਵਾਈ ਕਰਦੇ ਹੋਏ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ 4 ਦੇ ਇੰਚਾਰਜ ਦਾ ਕਹਿਣਾ ਹੈ ਕਿ ਡੀ.ਜੀ.ਪੀ. ਪੰਜਾਬ ਦੇ...
ਅੰਮ੍ਰਿਤਸਰ | ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਅੱਜ ਤੋਂ ਖਾਲਸਾ-ਵਹੀਰ ਸ਼ੁਰੂ ਕਰਨ ਜਾ ਰਹੇ ਹਨ। ਇਸ ਵਹੀਰ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ। ਅੰਮ੍ਰਿਤਪਾਲ ਦਾ ਕਹਿਣਾ ਹੈ ਕਿ ਪੰਜਾਬ ਦੀ ਜਵਾਨੀ, ਨਸ਼ਿਆਂ ਵਿੱਚ ਡੁੱਬੀ ਜਵਾਨੀ ਅਤੇ ਆਮ ਲੋਕਾਂ ਨੂੰ ਗੁਰੂ ਦੇ ਲੜ ਨਾਲ ਜੋੜਨ ਦਾ ਇਹ ਉਪਰਾਲਾ ਹੈ। ਇਹ...
ਕਪੂਰਥਲਾ
ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੰਜਾਬ ਪੁਲਸ ਸੂਬੇ ‘ਚ ਹਾਈਟੈਕ ਨਾਕਿਆਂ ਨੂੰ ਕਰੇਗੀ ਮੁੜ ਸੁਰਜੀਤ
Admin - 0
ਚੰਡੀਗੜ੍ਹ/ਫਗਵਾੜਾ | ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਾਰੇ ਹਾਈਟੈਕ ਨਾਕਿਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।ਉਹਨਾਂ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ’ਤੇ ਰਾਤ ਵੇਲੇ ਪੁਲਿਸ ਚੌਕੀਆਂ ਵਿੱਚ...











































