Home Blog Page 1419
ਮੁੰਬਈ। ਵਿਵਾਦਿਤ ਬਿਆਨ ਤੇ  ਰਾਮਦੇਵ ਨੂੰ ਮਹਾਰਾਸ਼ਟਰ ਰਾਜ ਮਹਿਲਾ ਕਮਿਸ਼ਨ ਨੇ ਸ਼ਨੀਵਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਰਾਮਦੇਵ ਨੇ ਠਾਣੇ 'ਚ ਔਰਤਾਂ ਦੇ ਕੱਪੜੇ ਪਾਉਣ ਨੂੰ ਲੈ ਕੇ ਬਿਆਨ ਦਿੱਤਾ ਸੀ, ਜਿਸ 'ਤੇ ਵਿਵਾਦ ਸ਼ੁਰੂ ਹੋ ਗਿਆ ਹੈ। ਮਹਾਰਾਸ਼ਟਰ ਦੇ ਰਾਜ ਮਹਿਲਾ ਕਮਿਸ਼ਨ ਨੇ ਰਾਮਦੇਵ ਤੋਂ ਔਰਤਾਂ 'ਤੇ ਦਿੱਤੇ ਇਤਰਾਜ਼ਯੋਗ ਬਿਆਨ 'ਤੇ ਸਪੱਸ਼ਟੀਕਰਨ ਮੰਗਿਆ ਹੈ। ਕਮਿਸ਼ਨ ਨੇ ਉਨ੍ਹਾਂ...
ਲੁਧਿਆਣਾ | ਜ਼ਮੀਨੀ ਵਿਵਾਦ ਕਰਕੇ ਵੱਡੇ ਭਰਾ ਨੇ ਆਪਣੀ ਪਤਨੀ ਨਾਲ ਮਿਲ ਕੇ ਛੋਟੇ ਭਰਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ| ਮੁਲਜ਼ਮਾਂ ਨੇ ਬੇਰਹਿਮੀ ਨਾਲ ਸਿਰ ਵਿਚ ਰਾਡਾਂ ਮਾਰ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ| ਸੂਚਨਾ ਤੋਂ ਬਾਅਦ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ| ਥਾਣਾ ਸਰਾਭਾ ਨਗਰ ਦੇ ਇੰਚਾਰਜ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ...
ਅੰਮ੍ਰਿਤਸਰ | ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੋਂ ਇਕ ਦਿਨ ਬਾਅਦ ਯਾਨੀ 29 ਦਸੰਬਰ ਨੂੰ ਹੀ ਮਨਾਇਆ ਜਾਵੇਗਾ। ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਬੈਠਕ ’ਚ ਲਿਆ ਗਿਆ। 26 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ’ਚ...
ਚੰਡੀਗੜ੍ਹ। ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੀ ਪਿੱਲੂ ਖੇੜਾ ਸ਼ਾਖਾ, ਜੀਂਦ (ਹਰਿਆਣਾ) ਵਿੱਚ ਕੈਸ਼ੀਅਰ ਵੱਲੋਂ ਕਥਿਤ ਤੌਰ 'ਤੇ ਇੱਕ ਮ੍ਰਿਤਕ ਔਰਤ ਦੇ ਖਾਤੇ ਵਿੱਚੋਂ ਧੋਖੇ ਨਾਲ 46.30 ਲੱਖ ਰੁਪਏ ਕਢਵਾਉਣ ਦੇ ਮਾਮਲੇ ਵਿੱਚ ਹਾਈ ਕੋਰਟ ਨੇ ਅਹਿਮ ਟਿੱਪਣੀ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਦੋਸ਼ੀ ਕੈਸ਼ੀਅਰ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਚੱਲ ਰਹੀ ਸੀ। ਹਾਈ ਕੋਰਟ ਨੇ ਮੁਲਜ਼ਮ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਦੇ ਹੱਕ ਵਿਚ ਇਕ ਹੋਰ ਵੱਡਾ ਫੈਸਲਾ ਲਿਆ ਹੈ।ਪੰਜਾਬ 'ਚ 17 ਥਾਵਾਂ 'ਤੇ ਸਬ-ਡਵੀਜ਼ਨ ਤੇ ਤਹਿਸੀਲ ਕੰਪਲੈਕਸ ਬਣਨਗੇ। 80 ਕਰੋੜ ਰੁਪਏ ਦੀ ਲਾਗਤ ਨਾਲ ਕੰਪਲੈਕਸ ਤਿਆਰ ਕੀਤੇ ਜਾਣਗੇ । ਕੰਪਲੈਕਸ ਆਧੁਨਿਕ ਤਕਨੀਕ ਤੇ ਵਧੀਆ ਸਹੂਲਤਾਂ ਨਾਲ ਲੈਸ ਹੋਣਗੇ ਉਨ੍ਹਾਂ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣਾ...
ਐਬਟਸਫੋਰਡ। ਪੰਜਾਬ ਦੀ ਸਰਜ਼ਮੀਂ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਕੈਨੇਡਾ ਦੀ ਧਰਤੀ ਉਤੇ ਜਿੰਨੀ ਤਰੱਕੀ ਪੰਜਾਬੀਆਂ ਨੇ ਕੀਤੀ ਹੈ, ਹੋਰ ਸ਼ਾਇਦ ਹੀ ਕਿਸੇ ਮੁਲਕ ਵਿਚ ਕੀਤੀ ਹੋਵੇ। ਧਾਰਮਿਕ, ਸਮਾਜਿਕ, ਰਾਜਨੀਤਕ ਤੇ ਸੱਭਿਆਚਾਰਕ ਖੇਤਰ ਵਿਚ ਪੰਜਾਬੀਆਂ ਦਾ ਪੂਰਾ ਬੋਲਬਾਲਾ ਹੈ ਤੇ ਹੁਣ ਨਿਆਂਪਾਲਿਕਾ ਵਿਚ ਵੀ ਪੰਜਾਬੀਆਂ ਦੀ ਗਿਣਤੀ ਵਧ ਰਹੀ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ 7 ਪੰਜਾਬਣਾਂ ਤੇ 2 ਹੋਰ ਪੰਜਾਬੀ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ | 3-3 ਦਹਾਕਿਆਂ ਤਕ ਪੰਜਾਬ 'ਚ ਝੰਡਾਬਰਦਾਰ ਰਹੇ ਟਕਸਾਲੀ ਲੀਡਰਾਂ ਦਾ ਦਰਦ ਕਿਸੇ ਤੋਂ ਛੁਪਿਆ ਨਹੀਂ ਹੈ। 8 ਮਹੀਨੇ ਪਹਿਲਾਂ ਹੋਈਆਂ ਵਿਧਾਨਸਭਾ ਚੋਣਾਂ ਦੌਰਾਨ ਕਾਂਗਰਸ ਅੰਦਰ ਰਹਿ ਕੇ ਕਈ ਨੇਤਾਵਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਤੇ ਮੌਕਾ ਮਿਲਦੇ ਹੀ ਆਪ 'ਚ ਸ਼ਾਮਲ ਹੋ ਗਏ। ਇਸ ਦੇ ਬਾਵਜੂਦ ਟਕਸਾਲੀ ਨੇਤਾ ਕਾਂਗਰਸ ਦਾ ਝੰਡਾ ਚੁੱਕ ਕੇ ਘੁੰਮ ਰਹੇ...
ਹੁਸ਼ਿਆਰਪੁਰ | ਸ਼ਿਵ ਸੈਨਾ ਦੇ ਮੁਕੇਰੀਆਂ ਤੋਂ ਬੰਟੀ ਯੋਗੀ ਨਾਂ ਦੇ ਇਕ ਆਗੂ ਨੇ ਵੀਡੀਓ ਪਾ ਕੇ ਸ਼ਰੇਆਮ ਕਿਹਾ ਹੈ ਕਿ ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਅੰਮ੍ਰਿ੍ਤਪਾਲ ਦੇ ਗੋਲ਼ੀ ਮੈਂ ਮਾਰਾਂਗਾ। ਉਸਨੇ ਨਾਲ ਹੀ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਜਿਥੋਂ ਦੀ ਵੀ ਲੰਘੇਗਾ, ਉਸ ਦਾ ਸਾਹਮਣਾ ਮੈਂ ਕਰਾਂਗਾ। ਬੰਟੀ ਯੋਗੀ ਨਾਂ ਦੇ ਇਸ ਸ਼ਿਵ ਸੈਨਾ ਆਗੂ ਨੇ ਇਹ ਵੀ ਕਿਹਾ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ | ਪਲਾਟ ਖਰੀਦਣ ਤੋਂ ਬਾਅਦ ਉਸ 'ਤੇ ਕੰਸਟ੍ਰਕਸ਼ਨ ਨਾ ਕਰਨ ਵਾਲਿਆਂ ਖਿਲਾਫ ਇੰਪਰੂਵਮੈਂਟ ਟਰੱਸਟ ਵੱਡਾ ਐਕਸ਼ਨ ਲੈਣ ਜਾ ਰਿਹਾ ਹੈ। ਸੈਕੜੇ ਅਲਾਟੀ ਇਹੋ ਜਿਹੇ ਹਨ ਜਿਨ੍ਹਾਂ ਨੇ ਪਲਾਟ ਤਾਂ ਖਰੀਦ ਲਏ ਪਰ ਕੰਸਟ੍ਰਕਸ਼ਨ ਨਹੀਂ ਕੀਤੀ। ਪਲਾਟ ਖਰੀਦ ਕੇ ਕੰਸਟ੍ਰਕਸ਼ਨ ਨਾ ਕਰਨ ਵਾਲਿਆਂ 'ਤੇ ਜੁਰਮਾਨੇ ਵੀ ਲਗਾਏ ਜਾਂਦੇ ਹਨ ਪਰ ਇਨ੍ਹਾਂ ਨੇ ਜੁਰਮਾਨੇ ਵੀ ਨਹੀਂ ਦਿੱਤੇ। ਹੁਣ ਇੰਪਰੂਵਮੈਂਟ ਟਰੱਸਟ...
ਜਲੰਧਰ। ਪਾਵਰਕਾਮ ਵਲੋਂ ਐਤਵਾਰ ਨੂੰ ਬਿਜਲੀ ਦੀ ਮੁਰੰਮਤ ਦੇ ਚਲਦਿਆਂ ਬਿਜਲੀ ਕੱਟ ਦਾ ਹੁਕਮ ਆ ਗਿਆ ਹੈ। ਬਿਜਲੀ ਨਾਲ ਸਬੰਧਤ ਕੰਮ ਕਰਨ ਵਾਲੇ ਲੋਕ ਐਤਵਾਰ ਨੂੰ ਸਾਵਧਾਨੀ ਵਰਤਣ। ਪਾਵਰਕਾਮ ਵਲੋਂ ਟਾਂਡਾ ਰੋਡ 11 ਕੇਵੀ ਫੀਡਰ ਦੀ ਮੁਰੰਮਤ ਨੂੰ ਲੈ ਕੇ ਐਤਵਾਰ ਨੂੰ ਵੱਖ-ਵੱਖ ਇਲਾਕਿਆਂ ਵਿਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ ਰਹੇਗੀ। ਅਸਲ ਵਿਚ ਪਾਵਰਕਾਮ...
- Advertisement -

MOST POPULAR