Home Blog Page 1422
ਰੇਲਵੇ ਰੋਡ ਫੀਡਰ 66 ਕੇ ਵੀ ਦੀ ਰਿਪੇਅਰ ਦੇ ਚੱਲਦੇ ਸ਼ਨੀਵਾਰ ਨੂੰ ਰੇਲਵੇ ਰੋਡ, ਔਲਡ ਰੇਲਵੇ ਰੋਡ, ਗੋਬਿੰਦਗੜ੍ਹ, ਪ੍ਰੇਮ ਨਗਰ, ਮੰਡੀ ਫੈਂਟਨਗੰਜ, ਰਮੇਸ਼ ਕਾਲੋਨੀ ਅੱਜ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬਿਜਲੀ ਬੰਦ ਰਹੇਗੀ| ਸਮਾਟ ਸਿਟੀ ਪ੍ਰੋਜੈਕਟ ਦੇ ਤਹਿਤ 66 ਕੇਵੀ ਬਬਰੀਕ ਚੌਕ ਦੀ ਸਪਲਾਈ 11 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ| ਇਸ ਇਸ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੇ ਹਰ ਵਰਗ ਦੇ ਹਿੱਤਾਂ ਦਾ ਧਿਆਨ ਰੱਖ ਰਹੀ ਹੈ। ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਇਕ ਕਦਮ ਚੁੱਕਦਿਆਂ ਨਗਰ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਵਿਸ਼ੇਸ਼ ਪਬਲਿਕ ਟਾਇਲਟ ਬਣਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ...
ਹੁਸ਼ਿਆਰਪੁਰ | ਪੰਜਾਬ 'ਚ ਨਸ਼ਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ, ਘਰ-ਘਰ ਨਸ਼ੇ ਦੀ ਲਪੇਟ 'ਚ ਆ ਗਏ ਹਨ। ਅਜਿਹਾ ਹੀ ਇਕ ਮਾਮਲਾ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਤੋਂ ਸਾਹਮਣੇ ਆਇਆ ਹੈ, ਜਿਥੇ ਵਿਆਹ ਦਾ ਮਾਹੌਲ ਸੋਗ 'ਚ ਬਦਲ ਗਿਆ। ਮ੍ਰਿਤਕ ਦੀ ਮਾਸੀ ਨੇ ਦੱਸਿਆ ਕਿ ਦਲਜੀਤ ਸਿੰਘ ਨਸ਼ੇ ਦਾ ਆਦੀ ਸੀ ਤੇ 4 ਬੱਚਿਆਂ ਦਾ ਬਾਪ ਸੀ। ਅੱਜ ਉਸਦੀ ਭਤੀਜੀ...
 ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਵਿੱਚ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ...
ਚੰਡੀਗੜ੍ਹ। ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਰਾਜ ਪੱਧਰੀ ਮਹਿਲਾ ਗੱਤਕਾ ਚੈਂਪੀਅਨਸ਼ਿਪ 2 ਦਸੰਬਰ ਤੋਂ 4 ਦਸੰਬਰ ਤੱਕ ਬਾਬਾ ਫਰੀਦ ਨਰਸਿੰਗ ਕਾਲਜ, ਕੋਟਕਪੂਰਾ ਵਿਖੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਫਰੀਦਕੋਟ ਦੇ ਸਹਿਯੋਗ ਸਦਕਾ ਕਰਵਾਈ ਜਾ ਰਹੀ ਹੈ, ਜਿਸ ਵਿੱਚ ਰਾਜ ਦੇ ਸਮੂਹ ਜਿਲ੍ਹਿਆਂ ਦੀਆਂ ਲੜਕੀਆਂ ਦੀਆਂ ਗੱਤਕਾ ਟੀਮਾਂ ਭਾਗ ਲੈਣਗੀਆਂ। ਇਸ ਸੰਬੰਧੀ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ ਤੇ...
ਲਖੀਮਪੁਰ ਖੇੜੀ: 14 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਤਮੋਲੀਪੁਰ ਪਿੰਡ ਵਿੱਚ ਦੋ ਨਾਬਾਲਗ ਦਲਿਤ ਭੈਣਾਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ। ਘਟਨਾ ਤੋਂ ਤੁਰੰਤ ਬਾਅਦ ਯੂਪੀ ਸਰਕਾਰ ਨੇ ਸਖ਼ਤੀ ਦਿਖਾਈ ਅਤੇ ਸਾਰੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ 14 ਦਿਨਾਂ ਵਿੱਚ ਚਾਰਜਸ਼ੀਟ ਵੀ ਦਾਖ਼ਲ ਕਰ ਦਿੱਤੀ। ਇਸ ਦੇ ਨਾਲ ਹੀ ਸਰਕਾਰ ਵੱਲੋਂ ਪੀੜਤ...
ਅੰਮ੍ਰਿਤਸਰ | ਈਸਾਈ ਧਰਮ ਦੇ ਪ੍ਰਚਾਰਕ ਅੰਕੁਰ ਨਰੂਲਾ ਵੱਲੋਂ ਇਕ ਸਮਾਗਮ ਦੌਰਾਨ ਮਾਤਾ ਵੈਸ਼ਨੋ ਦੇਵੀ ਬਾਰੇ ਭੱਦੀ ਸ਼ਬਦਾਵਲੀ ਬੋਲਣ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਉਕਤ ਪਾਸਟਰ ਉੱਤੇ ਕਾਰਵਾਈ ਨੂੰ ਲੈ ਕੇ ਇਕ ਮੰਗ-ਪੱਤਰ ਅੰਮ੍ਰਿਤਸਰ ਦੇ ਡੀਸੀਪੀ ਨੂੰ ਦਿੱਤਾ ਗਿਆ।ਲੋਕਾਂ ਨੇ ਕਿਹਾ ਕਿ ਅੰਕੁਰ ਨਰੂਲਾ ਭੋਲੇਭਾਲੇ ਲੋਕਾਂ ਨੂੰ ਹਿੰਦੂ ਧਰਮ ਅਤੇ ਹਿੰਦੂ ਦੇਵੀ-ਦੇਵਤਿਆਂ ਪ੍ਰਤੀ ਨਿੰਦਣਯੋਗ ਸ਼ਬਦ ਬੋਲ ਰਿਹਾ...
ਗਿਰੀਡੀਹ: ਗਿਰੀਡੀਹ ਜ਼ਿਲ੍ਹੇ ਦੇ ਤੀਜੇ ਬਲਾਕ ਦੇ ਪਿੰਡ ਰੋਹਤੰਡਾ ਵਿੱਚ ਇੱਕ ਮਤਰੇਈ ਮਾਂ ਵੱਲੋਂ ਆਪਣੇ ਬੱਚਿਆਂ ਨੂੰ ਜ਼ਹਿਰੀਲਾ ਭੋਜਨ ਦੇ ਕੇ ਮਾਰਨ ਦਾ ਦੋਸ਼ ਲੱਗਾ ਹੈ। ਖਾਣਾ ਖਾਣ ਨਾਲ ਇੱਕ ਬੱਚੇ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਕ ਦੀ ਹਾਲਤ ਗੰਭੀਰ ਹੈ, ਜਦਕਿ ਦੂਜਾ ਸੁਰੱਖਿਅਤ ਹਨ। ਦੱਸਿਆ ਜਾ ਰਿਹਾ ਹੈ ਕਿ ਰੋਹਤਾਂਡਾ ਨਿਵਾਸੀ ਸੁਨੀਲ ਸੋਰੇਨ ਅਤੇ ਸੇਲਿਨ ਮਰਾਂਡੀ...
ਹੈਲਥ ਡੈਸਕ |ਇੱਕ ਸਿਹਤਮੰਦ ਵਿਅਕਤੀ ਨੂੰ ਪੂਰੇ ਦਿਨ ਵਿੱਚ ਔਸਤਨ 3 ਤੋਂ 4 ਲੀਟਰ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਪਾਣੀ ਨੂੰ ਇੱਕੋ ਵਾਰ ਪੀਣ ਦੀ ਬਜਾਏ ਚੁਸਕੀ ਦੇ ਕੇ ਪੀਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ ਪਰ ਕੁਝ ਲੋਕ ਜੋ ਇਸ ਬਾਰੇ ਨਹੀਂ ਜਾਣਦੇ ਹਨ। ਉਹ ਦਿਨ ਭਰ ਇਕੱਠੇ ਕਈ ਲੀਟਰ ਪਾਣੀ ਪੀਂਦੇ ਹਨ। ਪਾਣੀ ਤੁਹਾਡੀ ਪਾਚਨ ਸ਼ਕਤੀ...
ਨਿਊਜ਼ੀਲੈਂਡ ਖਿਲਾਫ ਵਨਡੇ ਕ੍ਰਿਕਟ ‘ਚ ਟੀਮ ਇੰਡੀਆ ਦੀ ਹਾਰ ਦਾ ਸਿਲਸਿਲਾ ਜਾਰੀ ਹੈ। ਆਕਲੈਂਡ ‘ਚ ਸ਼ੁੱਕਰਵਾਰ ਨੂੰ ਖੇਡੀ ਗਈ ਤਿੰਨ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ‘ਚ ਕੀਵੀ ਟੀਮ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ ‘ਚ 7 ਵਿਕਟਾਂ ਗੁਆ ਕੇ 306 ਦੌੜਾਂ ਬਣਾਈਆਂ। ਭਾਰਤ ਲਈ ਤਿੰਨ ਬੱਲੇਬਾਜ਼ਾਂ...
- Advertisement -

MOST POPULAR