Home Blog Page 1424
ਨਵੀਂ ਦਿੱਲੀ। ਲਖੀਮਪੁਰ ਖੇੜੀ ਹਿੰਸਾ ਮਾਮਲੇ 'ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਦਾ ਹੁਕਮ ਆਇਆ ਹੈ, ਜਿਸ 'ਚ ਕਿਹਾ ਗਿਆ ਹੈ ਕਿ ਹੇਠਲੀ ਅਦਾਲਤ ਦੋਸ਼ ਤੈਅ ਕਰਨ 'ਤੇ 29 ਨਵੰਬਰ ਨੂੰ ਆਪਣਾ ਫੈਸਲਾ ਸੁਣਾਵੇ ਜਾਂ ਸੁਪਰੀਮ ਕੋਰਟ 12 ਦਸੰਬਰ ਨੂੰ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ...
ਜਲੰਧਰ| ਇਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਇਕ ਵਿਅਕਤੀ ਵਲੋਂ ਇਲਜ਼ਾਮ ਲਗਾਇਆ ਗਿਆ ਕਿ ਉਹ ਜਲੰਧਰ-ਕਪੂਰਥਲਾ ਰੋਡ ਉੱਤੇ ਪੈਂਦੇ ਲੈਦਰ ਕੰਪਲੈਕਸ ਰੋਡ 'ਤੇ ਖੜ੍ਹਾ ਸੀ ਜਿਥੇ 4 ਲੜਕੀਆਂ ਵੱਲੋਂ ਆਪਣੀ ਕਾਰ ਵਿਚ ਉਸ ਨੂੰ ਅਗਵਾ ਕਰਕੇ ਬਲਾਤਕਾਰ ਕੀਤਾ ਗਿਆ। ਪੀੜਤ ਵਿਅਕਤੀ ਨੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਲੜਕੀਆਂ ਕਾਰ ਵਿਚ ਆਈਆਂ ਅਤੇ ਉਸ ਨੂੰ ਅਗਵਾ ਕਰਕੇ ਲੈ...
ਨਵੀਂ ਦਿੱਲੀ | ਸੰਸਾਰਿਕ ਪੱਧਰ 'ਤੇ ਮੰਦੀ ਦੀਆਂ ਸੰਭਾਵਨਾਵਾਂ 'ਚ ਜ਼ਿਆਦਾ ਤੋਂ ਜ਼ਿਆਦਾ ਕੰਮਨੀਆਂ ਦੇ ਕਰਮਚਾਰੀਆਂ ਦੀ ਛਾਂਟੀ ਸ਼ੁਰੂ ਕਰ ਦਿੱਤੀ ਗਈ ਹੈ। ਲੇਅ ਆਫਸ ਡਾਟ ਐਫਵਾਈਆਈ 'ਚ ਡਾਟਾ ਅਨੁਸਾਰ 2022 'ਚ ਹੁਣ ਤਕ 853 ਟੇਕ ਕੰਪਨੀਆਂ ਨੇ 137492 ਕਰਮਚਾਰੀਆਂ ਦੀ ਛਾਂਟੀ ਸ਼ੁਰੂ ਕਰ ਦਿੱਤੀ ਹੈ ਤੇ ਅੱਗੇ ਇਹ ਗਿਣਤੀ ਹੋਰ ਵਧੇਗੀ। ਡਾਟਾ ਅਨੁਸਾਰ ਕੋਰੋਨਾ ਮਹਾਮਾਰੀ ਸ਼ੁਰੂ ਹੋਣ ਤੋਂ ਬਾਅਦ...
ਫਿਰੋਜ਼ਪੁਰ। ਪੰਜਾਬ ਵਿਚ ਸਰਕਾਰ ਭਾਵੇਂ ਦਾਅਵਾ ਕਰਦੀ ਹੈ ਕਿ ਉਸਨੇ ਨਸ਼ਾ ਖਤਮ ਕਰ ਦਿੱਤਾ ਹੈ, ਜਦੋਂਕਿ ਜ਼ਮੀਨੀ ਹਕੀਕਤ ਇਹ ਹੈ ਕਿ ਨਸ਼ੇ ਦਾ ਕਾਰੋਬਾਰ ਹੁਣ ਵੀ ਬਾਦਸਤੂਰ ਜਾਰੀ ਹੈ, ਜਿਵੇਂ ਪਹਿਲਾਂ ਦੀਆਂ ਸਰਕਾਰਾਂ ਦੇ ਸਮੇਂ ਚਲਦਾ ਆ ਰਿਹਾ ਸੀ। ਰੇਲਵੇ ਟਰੈਕ ਉਤੇ ਨਸ਼ੇ ਦੀਆਂ ਪੁੜੀਆਂ ਵੇਚਣ, ਜਲੰਧਰ ਦੇ ਗੰਨਾ ਪਿੰਡ ਵਿਚ ਸ਼ਰੇਆਮ ਨਸ਼ਾ ਵੇਚਣ ਦੀ ਵੀਡੀਓ ਵਾਇਰਲ ਹੋਣ ਤੋਂ...
ਚੰਡੀਗੜ੍ਹ | ਪੰਜਾਬ ਵਿੱਚ ਨਸ਼ਾ ਤਸਕਰੀ, ਗੰਨ ਕਲਚਰ ਅਤੇ ਰਿਸ਼ਵਤਖੋਰੀ ਨੂੰ ਖਤਮ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਚੌਕਸ ਹੈ। ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਖਿਲਾਫ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ਤੋਂ ਬਾਅਦ ਹੁਣ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੁਲਿਸ ਫੋਰਸ ਵਿੱਚ ਰਿਸ਼ਵਤਖੋਰੀ ਦੀ ਪ੍ਰਥਾ ਤੇ ਨਜ਼ਰ ਰੱਖੀ ਹੈ। ਉਨ੍ਹਾਂ ਰਿਸ਼ਵਤਖੋਰੀ ਨੂੰ ਰੋਕਣ ਲਈ ਇੱਕ ਹੈਲਪਲਾਈਨ ਨੰਬਰ...
ਦਿੱਲੀ। ਯੋਗ ਗੁਰੂ ਬਾਬਾ ਰਾਮਦੇਵ ਦੀ ਪਤੰਜਲੀ ਕੰਪਨੀ ਵਲੋਂ ਬਣਾਏ ਦੰਤ ਮੰਜਨ ਨੇ ਭਾਜਪਾ ਦੇ ਇਕ ਐਮਪੀ ਦੇ ਦੰਦ ਖਰਾਬ ਕਰ ਦਿੱਤੇ ਹਨ। ਭਾਜਪਾ ਦੇ ਇਸ ਐਮਪੀ ਨੇ ਕੈਮਰੇ ਸਾਹਮਣੇ ਹੋ ਕੇ ਕਿਹਾ ਕੇ ਉਸਨੇ ਇਕ ਵਾਰ ਬਾਬਾ ਰਾਮਦੇਵ ਦੇ ਦੰਤ ਮੰਜਨ ਨੂੰ ਯੂਜ਼ ਕੀਤਾ ਸੀ, ਉਸ ਤੋਂ ਬਾਅਦ ਉਸਦੇ ਦੰਦ ਖਰਾਬ ਹੋਣ ਲੱਗ ਪਏ। ਉਸਨੇ ਫਿਰ ਡਾਕਟਰਾਂ ਨੂੰ...
ਚੰਡੀਗੜ੍ਹ। ਡੇਰਾ ਪ੍ਰਮੁੱਖ ਰਾਮ ਰਹੀਮ 40 ਦਿਨਾਂ ਦੀ ਪੈਰੋਲ ਖਤਮ ਹੋਣ ਤੋਂ ਬਾਅਦ ਜੇਲ੍ਹ ਜਾਣ ਦੀ ਤਿਆਰੀ ਕਰ ਰਿਹਾ ਹੈ। ਪਰ ਉਸਤੋਂ ਪਹਿਲਾਂ ਉਹ ਹਨੀਪ੍ਰੀਤ ਨਾਲ ਲਾਈਵ ਹੋਇਆ ਹੈ। ਇਸ ਦੌਰਾਨ ਉਹ ਪ੍ਰੇਮੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਰਿਹਾ ਹੈ। ਇਸ ਮੌਕੇ ਪ੍ਰੇਮੀਆਂ ਨੇ ਹਨੀਪ੍ਰੀਤ ਨੂੰ ਸਵਾਲ ਕੀਤਾ ਕਿ ਉਹ ਦਿਲ ਦੀ ਸੁਣਦੇ ਹਨ ਕਿ ਦਿਮਾਗ ਦੀ ਤਾਂ...
ਚੰਡੀਗੜ੍ਹ | ਜਲੰਧਰ, ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲਿਆਂ 'ਚ ਲਾਇਸੰਸਸ਼ੁਦਾ 28 ਕਾਲੋਨੀਆਂ ਦੇ ਪ੍ਰਮੋਟਰਾਂ ਖਿਲਾਫ ਸਖਤੀ ਕਰਦਿਆਂ ਜਲੰਧਰ ਵਿਕਾਸ ਅਥਾਰਟੀ (ਜੇਡੀਏ) ਇਨ੍ਹਾਂ ਕਾਲੋਨੀਆਂ 'ਚ ਜਾਇਦਾਦ ਦੀ ਰਜਿਸਟਰੇਸ਼ਨ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਦੀਪਸ਼ਿਖਾ ਗਈ। ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਲਾਇਸੈਂਸਸ਼ੁਦਾ ਕਾਲੋਨੀਆਂ ਦੇ ਡਿਫਾਲਟਰ ਪ੍ਰਮੋਟਰਾਂ ਨੂੰ ਈਡੀਸੀ, ਲ਼ਾਇਸੈਂਸ ਫੀਸ, ਐਸਆਈਐਫ...
ਚੰਡੀਗੜ੍ਹ | ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਖਿਲਾਫ ਰੁਖ ਕਰ ਲਿਆ ਹੈ। ਵਿਜੀਲੈਂਸ ਵਿਭਾਗ ਦਾ ਇੱਕ ਨੋਟਿਸ ਸਾਬਕਾ ਉਪ ਮੁੱਖ ਮੰਤਰੀ ਦੇ ਰਾਣੀ ਕਾ ਬਾਗ ਸਥਿਤ ਘਰ ਪਹੁੰਚਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਸ਼ਨੀਵਾਰ ਨੂੰ ਐਸਐਸਪੀ ਵਿਜੀਲੈਂਸ ਦਫ਼ਤਰ ਕਚਹਿਰੀ ਚੌਕ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਨੇ...
ਸਿਰਸਾ। ਰਾਮ ਰਹੀਮ ਨੇ ਸੁਨਾਰੀਆ ਜੇਲ੍ਹ ਵਾਪਸੀ ਤੋਂ ਪਹਿਲਾਂ ਆਪਣਾ ਤੀਜਾ ਗੀਤ ਲਾਂਚ ਕਰ ਦਿੱਤਾ ਹੈ। ਵੀਰਵਾਰ ਰਾਤ ਕਰੀਬ 12 ਵਜੇ ਨਵਾਂ ਗੀਤ ‘ਚੈਟ ਪੇ ਚੈਟ’ ਲਾਂਚ ਕੀਤਾ। ਇਸ ਗੀਤ ‘ਚ ਰਾਮ ਰਹੀਮ ਮੋਬਾਈਲ ਅਤੇ ਡਿਜੀਟਲ ਗੈਜੇਟਸ ਦੇ ਸਰੀਰ ‘ਤੇ ਪੈਣ ਵਾਲੇ ਪ੍ਰਭਾਵਾਂ ਦੇ ਨੁਕਸਾਨ ਦੱਸ ਰਹੇ ਹਨ। ਰਾਮ ਰਹੀਮ ਪਰਿਵਾਰ ‘ਚ ਇਕ-ਦੂਜੇ ਨਾਲ ਸਮਾਂ ਬਿਤਾਉਣ ਦਾ ਸੰਦੇਸ਼ ਦੇ...
- Advertisement -

MOST POPULAR