ਐਸਏਐਸ ਨਗਰ/ਮੋਹਾਲੀ
ਅੰਤਰਰਾਸ਼ਟਰੀ ਮਹਿਲਾ ਹਿੰਸਾ ਖਾਤਮਾ ਦਿਵਸ : ਪੰਜਾਬ ‘ਚ 11.6 ਫੀਸਦੀ ਔਰਤਾਂ ਪਤੀਆਂ ਦੁਆਰਾ ਸਰੀਰਕ ਤੇ ਜਿਨਸੀ ਹਿੰਸਾ ਦਾ ਸ਼ਿਕਾਰ
Admin - 0
ਚੰਡੀਗੜ੍ਹ | ਭਾਰਤ ਵਿੱਚ ਪਤੀ ਨੂੰ ਰੱਬ ਦਾ ਦਰਜਾ ਦਿੱਤਾ ਗਿਆ ਹੈ ਪਰ ਨੈਸ਼ਨਲ ਫੈਮਿਲੀ ਹੈਲਥ ਸਰਵੇ (2019-2021) ਦੀ ਰਿਪੋਰਟ ਅਨੁਸਾਰ ਪੰਜਾਬ ਵਿੱਚ 11.6% ਔਰਤਾਂ ਪਤੀ ਦੁਆਰਾ ਸਰੀਰਕ ਅਤੇ ਜਿਨਸੀ ਹਿੰਸਾ ਦਾ ਸ਼ਿਕਾਰ ਹਨ। ਹਰਿਆਣਾ ਵਿਚ ਸਥਿਤੀ ਹੋਰ ਵੀ ਮਾੜੀ ਹੈ।
ਇੱਥੇ 17.9% ਔਰਤਾਂ ਪਤੀ ਦੁਆਰਾ ਸਰੀਰਕ ਅਤੇ ਜਿਨਸੀ ਹਿੰਸਾ ਦਾ ਸ਼ਿਕਾਰ ਹੁੰਦੀਆਂ ਹਨ। ਚੰਡੀਗੜ੍ਹ (9.7%) ਅਤੇ ਹਿਮਾਚਲ (8.6%) ਵਿੱਚ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਡੈੱਕ ਖਰਾਬ ਹੋਣ ’ਤੇ ਪਿਤਾ ਨੇ ਚਪੇੜਾਂ ਮਾਰ ਕੇ ਕੀਤੀ ਪੁੱਤ ਦੀ ਬੇਇੱਜ਼ਤੀ, ਪੁੱਤ ਨੇ ਚੁੱਕਿਆ ਖੌਫਨਾਕ ਕਦਮ
Admin - 0
ਲੁਧਿਆਣਾ | ਜ਼ਿਲ੍ਹੇ ਦੇ ਮਾਛੀਵਾੜਾ ਦੇ ਪਿੰਡ ਭੋਰਲਾ ਵਿੱਚ ਇੱਕ ਨੌਜਵਾਨ ਨੇ ਪਿਤਾ ਵੱਲੋਂ ਝਿੜਕਾਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਜਗਤਾਰ ਸਿੰਘ ਉਰਫ ਜੱਗੀ ਨੂੰ ਮਿਊਜ਼ਿਕ ਸਿਸਟਮ ਦੀ ਖਰਾਬੀ ਤੋਂ ਬਾਅਦ ਉਸ ਦੇ ਪਿਤਾ ਨੇ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਉਸ ਨੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ...
ਪੰਜਾਬ
ਜਲੰਧਰ ‘ਚ ਨਿਗਮ ਵਲੋਂ ਲਗਾਈ ਸੀਲ ਤੋੜ ਕੇ ਖੋਲ੍ਹੀ ਦੁਕਾਨ : ਪ੍ਰਤਾਪ ਬਾਗ ਵਿੱਚ ਉੱਡੀਆਂ ਕਾਨੂੰਨ ਦੀਆਂ ਧੱਜੀਆਂ
Admin - 0
ਜਲੰਧਰ। ਸ਼ਹਿਰ ਵਿਚ ਨਾਜਾਇਜ਼ ਨਿਰਮਾਣ ਕਰਕੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਨੂੰ ਕਾਨੂੰਨ ਦੀ ਵੀ ਕੋਈ ਪ੍ਰਵਾਹ ਨਹੀਂ ਹੈ। ਪਿਛਲੇ ਰਾਤ ਨਗਰ ਨਿਗਮ ਦੇ ਅਧਿਕਾਰੀ ਨਾਜਾਇਜ਼ ਢੰਗ ਨਾਲ ਬਣਾਈਆਂ ਗਈਆਂ ਦੁਕਾਨਾਂ ਨੂੰ ਜਿੰਦੇ ਮਾਰ ਕੇ ਸੀਲ ਲਗਾ ਕੇ ਗਏ ਸਨ। ਪ੍ਰਤਾਪ ਬਾਗ ਐਸਸੀਓ ਤੇ ਜਗਰਾਤਾ ਚੌਕ ਵਿਚ ਸੀਲ ਪੁੱਟ ਕੇ ਦੁਬਾਰਾ ਦੁਕਾਨਾਂ ਨੂੰ ਖੋਲ੍ਹ ਲਿਆ ਗਿਆ। ਨਿਗਮ ਨੇ ਕਾਨੂੰਨ...
ਐਸਏਐਸ ਨਗਰ/ਮੋਹਾਲੀ
ਟਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ : 806 ਬੱਸ ਪਰਮਿਟ ਕੀਤੇ ਰੱਦ, ਨਿੱਜੀ ਬੱਸ ਆਪ੍ਰੇਟਰਾਂ ਦੇ ਪਰਮਿਟਾਂ ਦੀ ਜਾਂਚ ਕੀਤੀ ਸ਼ੁਰੂ
Admin - 0
ਚੰਡੀਗੜ੍ਹ | ਪੰਜਾਬ ਟਰਾਂਸਪੋਰਟ ਵਿਭਾਗ ਨੇ 806 ਗੈਰ-ਕਾਨੂੰਨੀ ਤੌਰ 'ਤੇ ਵਧਾਏ ਬੱਸ ਪਰਮਿਟਾਂ ਨੂੰ ਰੱਦ ਕਰਨ 'ਤੇ ਵੱਡੀ ਕਾਰਵਾਈ ਕਰਦਿਆਂ ਇਕ ਵਾਰ ਫਿਰ ਨਿੱਜੀ ਬੱਸ ਆਪ੍ਰੇਟਰਾਂ ਦੇ ਪਰਮਿਟਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਭਾਗ ਨੇ ਸਾਰੇ ਆਰਟੀਏ ਨੂੰ ਪੱਤਰ ਭੇਜ ਕੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਜਾਰੀ ਕੀਤੇ ਛੋਟੀ ਅਤੇ ਲੰਬੀ ਦੂਰੀ ਦੇ ਪਰਮਿਟਾਂ ਦੀ ਸੂਚੀ ਮੰਗੀ ਹੈ।
ਭਾਵੇਂ ਵਿਭਾਗ...
ਕ੍ਰਾਇਮ ਅਤੇ ਨਸ਼ਾ
ਰਾਮ ਰਹੀਮ ਦੀ ਅੱਜ ਹੋਵੇਗੀ ਜੇਲ ਵਾਪਸੀ, ਕਈ ਨਵੇਂ ਵਿਵਾਦ ਸ਼ੁਰੂ ਕਰਨ ਦੌਰਾਨ 2 ਨਵੇਂ ਗੀਤ ਵੀ ਕਰ ਗਏ ਰਿਲੀਜ਼
Admin - 0
ਰੋਹਤਕ। ਜਬਰ ਜਨਾਹ ਅਤੇ ਕਤਲ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਪਰਤੇਗਾ। ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਪੂਰੀ ਹੋ ਗਈ ਹੈ। ਪੁਲਿਸ ਅੱਜ ਉਸ ਨੂੰ ਸੁਨਾਰੀਆ ਜੇਲ੍ਹ ਲੈ ਕੇ ਜਾਵੇਗੀ, ਜਿਸ ਲਈ ਜੇਲ੍ਹ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਰਾਮ ਰਹੀਮ 15 ਅਕਤੂਬਰ ਨੂੰ ਪੈਰੋਲ 'ਤੇ ਜੇਲ੍ਹ ਤੋਂ...
ਲੁਧਿਆਣਾ | ਲੋਕ ਇਨਸਾਫ ਪਾਰਟੀ (LIP) ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਕਰੀਬੀ ਸਾਬਕਾ ਕੌਂਸਲਰ ਗੁਰਪ੍ਰੀਤ ਖੁਰਾਣਾ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਖੁਰਾਣਾ ਨੂੰ ਸ਼ਿਮਲਾਪੁਰੀ ਥਾਣੇ ਦੀ ਪੁਲਿਸ ਨੇ ਦੇਰ ਰਾਤ ਸੁਭਾਨੀ ਬਿਲਡਿੰਗ ਤੋਂ ਫੜਿਆ ਸੀ। ਖੁਰਾਣਾ ਖਿਲਾਫ 9 ਮਹੀਨੇ ਪੁਰਾਣੇ ਚੋਣ ਹਿੰਸਾ ਮਾਮਲੇ 'ਚ ਸ਼ਾਮਲ ਹੋਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ...
ਅੰਮ੍ਰਿਤਸਰ
ਅੰਮ੍ਰਿਤਸਰ : ਪਿਸਤੌਲ ਦੀ ਨੋਕ ‘ਤੇ ਦੁਕਾਨ ਦੇ ਮੁਲਾਜ਼ਮਾਂ ਨਾਲ ਲੁੱਟਮਾਰ, ਘਟਨਾ ਸੀਸੀਟੀਵੀ ‘ਚ ਕੈਦ
Admin - 0
ਅੰਮ੍ਰਿਤਸਰ। ਆਏ ਦਿਨ ਲੁੱਟ ਖੋਹ ਹੋਣ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਲੁਟੇਰਿਆਂ ਦੇ ਮਨਾਂ ਵਿੱਚ ਪੁਲਿਸ ਦਾ ਖ਼ੌਫ਼ ਨਹੀਂ ਰਿਹਾ, ਜਿਸਦੇ ਚਲਦੇ ਲੁਟੇਰੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਜਾਂਦੇ ਹਨ। ਲਾਅ ਐਂਡ ਆਰਡਰ ਦੀ ਸਥਿਤੀ ਬਹੁਤੀ ਮਾੜੀ ਹੋ ਚੁੱਕੀ ਹੈ। ਆਏ ਦਿਨ ਗੈਂਗਸਟਰਾਂ ਵੱਲੋਂ ਗੋਲੀਆਂ ਚਲਾਈਆਂ ਜਾਂਦੀਆਂ ਹਨ।ਇਸੇ ਤਰ੍ਹਾਂ ਦੀ ਘਟਨਾ ਅੱਜ ਰਾਤ ਨੂੰ ਥਾਣਾ...
ਲੁਧਿਆਣਾ | ਜ਼ਿਲ੍ਹੇ ਦੇ ਮਾਛੀਵਾੜਾ ਦੇ ਪਿੰਡ ਭੋਰਲਾ ਵਿੱਚ ਇੱਕ ਨੌਜਵਾਨ ਨੇ ਪਿਤਾ ਵੱਲੋਂ ਝਿੜਕਾਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਜਗਤਾਰ ਸਿੰਘ ਉਰਫ ਜੱਗੀ ਨੂੰ ਮਿਊਜ਼ਿਕ ਸਿਸਟਮ ਦੀ ਖਰਾਬੀ ਤੋਂ ਬਾਅਦ ਉਸ ਦੇ ਪਿਤਾ ਨੇ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਉਸ ਨੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ...
ਲੁਧਿਆਣਾ | ਜ਼ਿਲ੍ਹੇ ਦੇ ਚੂਹੜਪੁਰ ਰੋਡ ਤੋਂ ਲੱਡੀਆ ਖੁਰਦ ਵੱਲ ਜਾਂਦੇ ਸਮੇਂ ਬਲਰਾਜ ਕਾਲੋਨੀ ਸਥਿਤ ਲਾਲੀ ਦੇ ਫਾਰਮ ਹਾਊਸ 'ਤੇ ਦੇਰ ਰਾਤ ਗੋਲੀ ਚਲ ਗਈ। ਗੋਲੀਬਾਰੀ ਵਿੱਚ ਇੱਕ ਵਿਅਕਤੀ ਰੋਹਿਤ ਕਪਿਲਾ ਗੋਲੀਆਂ ਚੱਲਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਗੋਲੀ ਚਲਾਉਣ ਵਾਲੇ ਮੁਲਜ਼ਮ ਦੀ ਪਛਾਣ ਗੁਰਵੀਰ ਗੁਰੂ ਵਜੋਂ ਹੋਈ ਹੈ। ਉਸ...
ਕ੍ਰਾਇਮ ਅਤੇ ਨਸ਼ਾ
ਸ਼ਰਾਬ ਪੀ ਕੇ 11 ਸਾਲਾ ਧੀ ਨਾਲ ਬਲਾਤਕਾਰ ਕਰਨ ਵਾਲੇ ਪਿਓ ਨੂੰ ਅਦਾਲਤ ਨੇ ਸੁਣਾਈ ਸਜ਼ਾ-ਏ-ਮੌਤ
Admin - 0
ਸਿਰਸਾ। ਹਰਿਆਣਾ ਦੇ ਸਿਰਸਾ ਦੀ ਫ਼ਾਸਟ ਟਰੈਕ ਅਦਾਲਤ ਨੇ ਇੱਕ ਬਲਾਤਕਾਰੀ ਪਿਤਾ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੇ ਸ਼ਰਾਬੀ ਹਾਲਤ 'ਚ ਆਪਣੀ 11 ਸਾਲਾ ਧੀ ਨਾਲ ਬਲਾਤਕਾਰ ਕੀਤਾ ਸੀ। ਅਦਾਲਤ ਨੇ ਦੋਸ਼ੀ ਪਿਤਾ ਨੂੰ 50 ਹਜ਼ਾਰ ਦਾ ਜੁਰਮਾਨਾ ਵੀ ਲਗਾਇਆ ਹੈ। ਇਸ ਤੋਂ ਇਲਾਵਾ, ਪੀੜਤ ਨੂੰ 5 ਲੱਖ ਰੁਪਏ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ।
20 ਸਤੰਬਰ 2020...










































