ਕ੍ਰਾਇਮ ਅਤੇ ਨਸ਼ਾ
ਸ਼ਰਾਬ ਪੀਣ ਤੋਂ ਰੋਕਿਆ ਤਾਂ ਪੁੱਤ ਨੇ ਪਿਓ ਸਾਹਮਣੇ ਆਪਣੇ ਸਿਰ ‘ਚ ਮਾਰੀ ਗੋਲ਼ੀ, ਮੌਕੇ ‘ਤੇ ਮੌਤ
Admin - 0
ਮੇਰਠ। ਪਿਤਾ ਨੇ ਬੇਟੇ ਨੂੰ ਨਸ਼ਾ ਕਰਨ ਤੋਂ ਰੋਕਿਆ ਤਾਂ ਪੁੱਤ ਨੇ ਪਿਓ ਦੇ ਸਾਹਮਣੇ ਹੀ ਆਪਣੇ ਆਪ ਨੂੰ ਗੋਲ਼ੀ ਮਾਰ ਲਈ। ਪੁੱਤ ਨੂੰ ਪਿਤਾ ਦੀ ਸਲਾਹ ਇੰਨੀ ਬੁਰੀ ਲੱਗੀ ਕਿ ਉਸਨੇ ਪਿਤ ਦੀਆਂ ਅੱਖਾਂ ਸਾਹਮਣੇ ਆਪਣੇ-ਆਪ ਨੂੰ ਖਤਮ ਕਰ ਲਿਆ। ਮਾਮਲਾ ਮੇਰਠ ਦੇ ਥਾਣਾ ਆਸਿਫਾਬਾਦ ਦਾ ਹੈ। ਆਸਿਫਾਬਾਦ ਦੇ ਡਬਲਪੁਰ, ਸੁਲਤਾਨਪੁਰ ਵਾਸੀ ਬਲਦੇਵ ਸਿੰਘ ਨੇ ਸੁਸਾਈਡ ਕਰਕੇ ਆਪਣੇ...
ਲੁਧਿਆਣਾ। ਲੁਧਿਆਣਾ ਵਿੱਚ ਦੋ ਪਰਿਵਾਰ ਆਪਸ 'ਚ ਉਲਝ ਗਏ ਤੇ ਇਕ ਮਰੇ ਹੋਏ ਵਿਅਕਤੀ ਦੀ ਲਾਸ਼ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਇਸ ਵਿਅਕਤੀ ਦਾ ਨਾਮ ਕਰਮਜੀਤ ਸਿੰਘ ਹੈ, ਜਿਸ ਨੇ 2 ਵਿਆਹ ਕਰਵਾਏ ਹੋਏ ਸਨ। ਪਹਿਲੇ ਵਿਆਹ ਤੋਂ 3 ਬੱਚੇ1 ਲੜਕਾ ਤੇ ਦੋ ਲੜਕੀਆਂ ਸਨ ਤੇ ਦੂਸਰੇ ਵਿਆਹ ਤੋਂ ਕੋਈ ਬੱਚਾ ਨਹੀਂ ਸੀ ਪਰ ਜਿਸ ਨਾਲ ਦੂਸਰਾ...
ਜਲੰਧਰ। ਗਨ ਕਲਚਰ ਖਿਲਾਫ ਪੰਜਾਬ ਸਰਕਾਰ ਦੇ ਹੁਕਮਾਂ ਦੀਆਂ ਜਲੰਧਰ ਵਿਚ ਜੰਮ ਕੇ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਹੁਣ ਇਕ ਨੌਜਵਾਨ ਹਿੰਦੂ ਨੇਤਾ ਦਾ ਸੋਸ਼ਲ ਮੀ਼ਡੀਆ ਉਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਦੇ ਵਾਇਰਲ ਹੁੰਦੇ ਹੀ ਜਲੰਧਰ ਦਿਹਾਤ ਪੁਲਿਸ ਨੇ ਸਖਤ ਐਕਸ਼ਨ ਲੈਂਦੇ ਹੋਏ ਨੌਜਵਾਨ ਹਿੰਦੂ ਨੇਤਾ ਅਭਿਸ਼ੇਕ ਉਰਫ ਅਭੀ ਬਖਸ਼ੀ ਖਿਲਾਫ...
ਲੁਧਿਆਣਾ। ਇਕ ਪਾਸੇ ਜਿਥੇ ਪੰਜਾਬ ਸਰਕਾਰ ਵਲੋਂ ਗੰਨ ਕਲਚਰ ਨੂੰ ਹੁੰਗਾਰਾ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈਆਂ ਅਮਲ ਵਿਚ ਲਿਆਂਦੀਆਂ ਜਾ ਰਹੀਆਂ ਹਨ,ਉਥੇ ਹੀ ਨਫਰਤੀ ਭਾਸ਼ਣ ਅਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾ ਰਿਹਾ ਹੈ।
ਇਸ ਦੇ ਚਲਦੇ ਹੀ ਹੁਣ ਲੁਧਿਆਣਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਯੁਵਾ ਮੋਰਚਾ ਜਤਿੰਦਰ ਗੋਰੀਅਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ...
ਕ੍ਰਾਇਮ ਅਤੇ ਨਸ਼ਾ
ਲਿਫ਼ਟ ਦੇ ਬਹਾਨੇ ਰਾਹਗੀਰਾਂ ਤੋਂ ਪੈਸੇ ਤੇ ਕੀਮਤੀ ਚੀਜ਼ਾਂ ਲੁੱਟਣ ਵਾਲੇ ਗਿਰੋਹ ਦੇ ਦੋ ਮੈਂਬਰ ਕਾਬੂ, ਤੀਜਾ ਫਰਾਰ
Admin - 0
ਲੁਧਿਆਣਾ। ਪੁਲਿਸ ਨੇ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ। ਜੋ ਲਿਫਟ ਲੈਣ ਦੇ ਬਹਾਨੇ ਰਾਹਗੀਰਾਂ ਤੋਂ ਲੁੱਟ-ਖੋਹ ਕਰਦੇ ਸਨ। ਗ੍ਰਿਫਤਾਰ ਕੀਤੇ ਗਏ ਦੋਸ਼ਾਂ ਵਿਚ ਇਕ ਮਹਿਲਾ ਵੀ ਸ਼ਾਮਿਲ ਹੈ ਜਦ ਤੀਜਾ ਦੋਸ਼ੀ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਫੜੇ ਗਏ ਦੋਸ਼ੀਆਂ ਦੀ ਪਹਿਚਾਣ ਭੁਪਿੰਦਰ ਸਿੰਘ ਅਤੇ...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੀਰਵਾਰ ਨੂੰ ਸਰਕਲ ਠੱਠੀ ਸੋਹਲ, ਤਰਨਤਾਰਨ ਜ਼ਿਲੇ ਵਿੱਚ ਤਾਇਨਾਤ ਮਾਲ ਕਾਨੂੰਨਗੋ ਓਮ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਭਲਵਿੰਦਰ ਸਿੰਘ ਵਾਸੀ ਪਿੰਡ ਝਬਾਲ, ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ ’ਤੇ ਗ੍ਰਿਫਤਾਰ...
ਐਸਏਐਸ ਨਗਰ/ਮੋਹਾਲੀ
Breaking News : ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਹੁਕਮ, 3 ਹਫਤਿਆਂ ‘ਚ ਕੀਤਾ ਜਾਵੇ ਇਹ ਕੰਮ
Admin - 0
ਚੰਡੀਗੜ੍ਹ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਤਿੰਨ ਹਫ਼ਤਿਆਂ ਦੇ ਅੰਦਰ ਐਜੂਕੇਸ਼ਨਲ ਟ੍ਰਿਬਿਊਨਲ ਦਾ ਇੱਕ ਚੇਅਰਮੈਨ ਅਤੇ ਇੱਕ ਹੋਰ ਮੈਂਬਰ ਨਿਯੁਕਤ ਕਰਨ ਦੇ ਹੁਕਮ ਦਿੱਤੇ ਹਨ। ਦਰਅਸਲ ਸਕੂਲ ਮੈਨੇਜਮੈਂਟ ਵੱਲੋਂ ਸਕੂਲ ਦੇ ਇੱਕ ਅਧਿਆਪਕ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਅਧਿਆਪਕ ਨੇ ਇਸ ਖ਼ਿਲਾਫ਼ ਪੰਜਾਬ ਐਜੂਕੇਸ਼ਨ ਟ੍ਰਿਬਿਊਨਲ ਵਿੱਚ ਅਪੀਲ...
ਪੰਜਾਬ
ਜ਼ਮੀਨ ਨਾਮ ਨਾ ਕਰਨ ‘ਤੇ ਪੁੱਤ ਨੇ ਕੁੱਟ-ਕੁੱਟ ਕੇ ਕੀਤੀ ਪਿਤਾ ਦੀ ਹੱਤਿਆ, ਸ਼ਮਸ਼ਾਨਘਾਟ ਪਹੁੰਚ ਕੇ ਪੁਲਿਸ ਨੇ ਬਲ਼ਦੀ ਚਿਤਾ ‘ਚੋਂ ਕੱਢੀ ਲਾਸ਼
Admin - 0
ਫਤਿਹਗੜ੍ਹ ਸਾਹਿਬ। ਚੁੰਨੀ ਕਲਾਂ ਥਾਣੇ ਅਧੀਨ ਆਉਂਦੇ ਤਾਜਪੁਰਾ ਪਿੰਡ ਵਿਚ ਜ਼ਮੀਨ ਨਾਮ ਨਾ ਕਰਨ ਉਤੇ ਇਕ ਪੁੱਤਰ ਨੇ ਆਪਣੇ 70 ਸਾਲਾ ਬਜ਼ੁਰਗ ਪਿਤਾ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਤੇ ਪੁਲਿਸ ਕਾਰਵਾਈ ਤੋਂ ਬਚਣ ਲਈ ਪਿੰਡ ਵਿਚ ਸ਼ਮਸ਼ਾਨਘਾਟ ਵਿਚ ਪਾਥੀਆਂ ਨਾਲ ਅੰਤਿਮ ਸੰਸਕਾਰ ਕਰਨ ਦੀ ਕੋਸ਼ਿਸ਼ ਕੀਤੀ। ਮੌਕੇ ਉੇਤੇ ਪਹੁੰਚੀ ਪੁਲਿਸ ਪਾਰਟੀ ਨੇ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ।ਤਾਜਪੁਰਾ ਪਿੰਡ...
ਐਸਏਐਸ ਨਗਰ/ਮੋਹਾਲੀ
ਜ਼ਰੂਰੀ ਖਬਰ : ਜੇ.ਡੀ.ਏ. ਵੇਚ ਰਿਹੈ ਵਪਾਰਕ ਅਤੇ ਰਿਹਾਇਸ਼ੀ ਜਾਇਦਾਦਾਂ, ਖਰੀਦਣ ਲਈ ਇਸ ਪੋਰਟਲ ‘ਤੇ ਕਰੋ ਰਜਿਸਟਰਡ
Admin - 0
ਜਲੰਧਰ/ਚੰਡੀਗੜ੍ਹ| ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਵੱਲੋਂ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਵੱਖ-ਵੱਖ ਸ਼ਹਿਰਾਂ ਵਿੱਚ ਸਥਿਤ ਵਪਾਰਕ ਤੇ ਰਿਹਾਇਸ਼ੀ ਜਾਇਦਾਦਾਂ ਤੋਂ ਇਲਾਵਾ ਇਕ ਚੰਕ ਸਾਈਟ ਦੀ ਈ-ਨਿਲਾਮੀ ਕੀਤੀ ਜਾ ਰਹੀ ਹੈ। ਇਹ ਈ-ਨਿਲਾਮੀ 7 ਦਸੰਬਰ, 2022 ਨੂੰ ਦੁਪਹਿਰ 1.00 ਵਜੇ ਸਮਾਪਤ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਈ-ਨਿਲਾਮੀ...
ਐਸਏਐਸ ਨਗਰ/ਮੋਹਾਲੀ
Breaking News : ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਚਿੱਠੀ ਜਾਰੀ, ਸਰਕਾਰੀ ਮੁਲਾਜ਼ਮ ਅਸੰਤੁਸ਼ਟ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਸਰਕਾਰੀ ਮੁਲਾਜ਼ਮ ਉਸ ਪੱਤਰ ਤੋਂ ਸੰਤੁਸ਼ਟ ਨਹੀਂ ਹਨ ਕਿਉਂਕਿ ਉਹ ਪੱਤਰ ਬਹੁਤ ਹੀ ਮੁੱਢਲਾ ਹੈ ਅਤੇ ਉਸ ਪੱਤਰ ਵਿੱਚ ਕਿਸੇ ਵੀ ਨਿਯਮ ਦਾ ਜ਼ਿਕਰ ਨਹੀਂ ਹੈ, ਜਿਸ ਕਰਕੇ ਸਾਰੇ ਸਰਕਾਰੀ ਮੁਲਾਜ਼ਮ ਮਹਿਸੂਸ ਕਰ ਰਹੇ ਹਨ ਕਿ ਇਹ ਪੰਜਾਬ ਦੇ...










































