Home Blog Page 1427
ਮਹਾਰਾਸ਼ਟਰ। ਮਹਾਰਾਸ਼ਟਰ ਵਿਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਦੇ ਰਹਿਣ ਵਾਲੇ ਇਕ ਸ਼ਖਸ ਨੇ ਆਪਣੇ ਜਨਮਦਿਨ ਉਤੇ ਸ਼ਮਸ਼ਾਨਘਾਟ ਵਿਚ ਪਾਰਟੀ ਦਿੱਤੀ। ਪਾਰਟੀ ਵਿਚ ਪਹੁੰਚਣ ਵਾਲੇ ਲੋਕਾਂ ਨੂੰ ਬਕਾਇਦਾ ਬਰਿਆਨੀ ਤੇ ਕੇਕ ਪਰੋਸਿਆ ਗਿਆ। ਸ਼ਮਸ਼ਾਨ ਵਿਚ ਬਰਥਡੇ ਪਾਰਟੀ ਮਨਾਉਣ ਲਈ 100 ਤੋਂ ਜ਼ਿਆਦਾ ਲੋਕ ਪਹੁੰਚੇ ਸਨ।ਜਾਣਕਾਰੀ ਮੁਤਾਬਿਕ ਮਾਮਲਾ ਠਾਣੇ ਦੇ ਕਲਿਆਣ ਸ਼ਹਿਰ ਦਾ ਹੈ। ਇਥੇ ਰਹਿਣ...
ਅੰਮ੍ਰਿਤਸਰ | ਗਿਲਵਾਲੀ ਗੇਟ ਇਲਾਕੇ ਦੀ ਇੱਕ ਵੀਡੀਓ ਹੋ ਰਹੀ ਹੈ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ, ਜਿਸ ਵਿੱਚ ਇੱਕ ਲੜਕੀ ਨਸ਼ੇ ਦਾ ਸਿਗਰਟ ਪੀਂਦੀ ਦਿਖਾਈ ਦੇ ਰਹੀ ਹੈ ਤੇ ਉਸ ਦੇ ਨਾਲ ਉਸ ਦਾ ਇੱਕ ਸਾਥੀ ਵੀ ਨਜ਼ਰ ਆ ਰਿਹਾ ਹੈ । ਤੁਹਾਨੂੰ ਦੱਸ ਦਈਏ ਕਿ ਆਏ ਦਿਨ ਪੁਲਿਸ ਵੱਲੋਂ ਨਸ਼ੇ ਦੀ ਰੋਕਥਾਮ ਲਈ ਸਰਚ ਅਭਿਆਨ ਵੀ ਚਲਾਏ ਜਾ...
ਉੱਤਰ ਪ੍ਰਦੇਸ਼। ਮਥੁਰਾ ਪੁਲਿਸ ਦੀ ਇੱਕ ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ ਆਈ ਹੈ। ਅਦਾਲਤ ਨੂੰ ਵੀ ਪੁਲਿਸ ਦੇ ਇਸ ਬਿਆਨ 'ਤੇ ਯਕੀਨ ਕਰਨਾ ਔਖਾ ਹੈ। ਪੁਲਿਸ ਦੀ ਗੱਲ ਸੁਣ ਕੇ ਜੱਜ ਵੀ ਹੈਰਾਨ ਰਹਿ ਗਏ। ਦਰਅਸਲ ਨਸ਼ੇੜੀ ਚੂਹਿਆਂ ਵੱਲੋਂ 500 ਕਿਲੋ ਗਾਂਜਾ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਅਜੀਬੋ-ਗਰੀਬ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੁਲਿਸ ਨੇ...
ਕੈਨੇਡਾ ਦੇ ਸਰੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ 18 ਸਾਲਾ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ 18 ਸਾਲਾ ਮਹਿਕਪ੍ਰੀਤ ਸੇਠੀ ਵਜੋਂ ਹੋਈ ਹੈ। ਇੰਟੀਗ੍ਰੇਟੇਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਵੱਲੋਂ ਬੁੱਧਵਾਰ ਨੂੰ ਉਸ ਦੀ ਪਛਾਣ ਦੀ ਪੁਸ਼ਟੀ ਕੀਤੀ ਗਈ । ਮਿਲੀ ਜਾਣਕਾਰੀ ਮੁਤਾਬਕ ਮਹਿਕਪ੍ਰੀਤ ‘ਤੇ 66 ਐਵੇਨਿਊ...
ਚੰਡੀਗੜ੍ਹ | ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੀਆਂ ਸ਼ਾਮਲਾਤ ਜ਼ਮੀਨਾਂ ਦੇ ਮਾਲਕੀ ਹੱਕ ਪੰਚਾਇਤਾਂ ਨੂੰ ਦੇਣ ਦਾ ਫੈਸਲਾ ਕੀਤਾ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਹਰਿਆਣਾ ਸਰਕਾਰ ਵੱਲੋਂ ਸ਼ਾਮਲਾਤ ਜ਼ਮੀਨਾਂ ਦੇ ਮਾਲਕੀ ਹੱਕ ਪੰਚਾਇਤਾਂ ਨੂੰ ਦੇਣ ’ਤੇ ਰੋਕ ਲਾ ਦਿੱਤੀ ਹੈ। ਜਸਟਿਸ ਲੀਜ਼ਾ ਗਿੱਲ ਅਤੇ ਜਸਟਿਸ ਰਿਤੂ ਟੈਗੋਰ ਦੇ ਬੈਂਚ ਨੇ ਪੰਜਾਬ ਸਰਕਾਰ ਵੱਲੋਂ ਸ਼ਾਮਲਾਤ...
ਲੁਧਿਆਣਾ | ਫਿਰੋਜ਼ਪੁਰ-ਡਿਵੀਜ਼ਨ ਦੇ ਲੁਧਿਆਣਾ ਸਟੇਸ਼ਨ 'ਤੇ ਚੱਲ ਰਹੇ ਓਵਰ ਵੇਟ ਨਗ ਘੁਟਾਲੇ ਦਾ ਪਟਨਾ ਸਟੇਸ਼ਨ 'ਤੇ ਪਰਦਾਫਾਸ਼ ਕੀਤਾ ਗਿਆ। ਅੰਮ੍ਰਿਤਸਰ ਸਟੇਸ਼ਨ ਤੋਂ ਰਵਾਨਾ ਹੋਈ ਰੇਲਗੱਡੀ 00468 ਅੰਮ੍ਰਿਤਸਰ-ਹਾਵੜਾ ਕੋਵਿਡ ਐਕਸਪ੍ਰੈਸ ਦੀ ਰੇਲਵੇ ਵਿਜੀਲੈਂਸ ਵੱਲੋਂ ਪਟਨਾ ਰੇਲਵੇ ਸਟੇਸ਼ਨ 'ਤੇ ਜਾਂਚ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਅਧਿਕਾਰੀਆਂ ਨੂੰ ਪਟਨਾ ਤੋਂ ਸੂਚਨਾ ਮਿਲੀ ਸੀ ਕਿ ਲੁਧਿਆਣਾ ਰੇਲਵੇ ਸਟੇਸ਼ਨ ਤੋਂ...
ਚੰਡੀਗੜ੍ਹ। ਪੰਜਾਬ ਮੰਡੀਬੋਰਡ ਅਧੀਨ ਸੂਬੇ ਦੇ ਸੰਪਰਕ ਮਾਰਗਾਂ ਦੀ ਟਾਇਰਿੰਗ ਤੋਂ ਪਹਿਲਾਂ ਕਰਵਾਏ ਗਏ ਆਧੁਨਿਕ ਜੀਆਈਐੱਸ ਸਰਵੇ ਵਿਚ 538 ਕਿਲੋਮੀਟਰ ਸੜਕਾਂ ਜ਼ਮੀਨ ਉਤੋਂ ਗਾਇਬ ਪਾਈਆਂ ਗਈਆਂ। ਹੈਰਾਨੀ ਦੀ ਗੱਲ ਹੈ ਕਿ ਪੰਜਾਬ ਮੰਡੀਬੋਰਡ ਹੁਣ ਤੱਕ ਕਰੋੜਾਂ ਰੁਪਏ ਦਾ ਬਜਟ ਇਨ੍ਹਾਂ ਸੜਕਾਂ ਉਤੇ ਖਰਚ ਦੇ ਰੂਪ ਵਿਚ ਦਿਖਾਉਂਦਾ ਰਿਹਾ ਹੈ।ਪੰਜਾਬ ਦੀ ਆਪ ਸਰਕਾਰ ਨੇ ਟਾਇਰਿੰਗ ਤੋਂ ਸੀਜ਼ਨ ਤੋਂ ਪਹਿਲਾਂ ਸੜਕਾਂ...
ਲੁਧਿਆਣਾ | ਥਾਣਾ ਡਿਵੀਜ਼ਨ ਨੰਬਰ 5 ਵਿੱਚ ਪੁਲਿਸ ਨੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਮਹਿਰੋ ਖਿਲਾਫ ਨਫਰਤੀ ਭਾਸ਼ਣ ਦੇਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਨੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ, ਹਥਿਆਰਾਂ ਦਾ ਭੰਡਾਰ ਕਰਨ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਮੁਲਜ਼ਮ ਅੰਮ੍ਰਿਤਪਾਲ ਸਿੰਘ ਮੋਗਾ ਜ਼ਿਲ੍ਹੇ ਦੇ ਪਿੰਡ...
ਮੁਹਾਲੀ। ਸਰਦੀ ਨੇ ਦਸਤਕ ਦੇ ਦਿਤੀ ਹੈ। ਇਸ ਮੌਸਮ ਵਿਚ ਵਾਇਰਲ ਇੰਫ਼ੈਕਸ਼ਨ ਜਿਵੇਂ ਕਿ ਸਰਦੀ, ਜ਼ੁਕਾਮ, ਖ਼ੰਘ ਵਰਗੀਆਂ ਸਮੱਸਿਆਵਾਂ ਵੀ ਹੋਣ ਲਗਦੀਆਂ ਹਨ। ਬਦਲਦੇ ਮੌਸਮ ਵਿਚ ਖ਼ੁਦ ਨੂੰ ਸਿਹਤਮੰਦ ਰੱਖਣ ਲਈ ਤੁਹਾਨੂੰ ਡਾਈਟ ਵਿਚ ਕੁਝ ਬਦਲਾਅ ਕਰਨੇ ਚਾਹੀਦੇ ਹਨ। ਜੇਕਰ ਤੁਸੀਂ ਸਰਦੀਆਂ ਤੋਂ ਬਚਣਾ ਚਾਹੁੰਦੇ ਹੋ ਤਾਂ ਗਰਮ ਚੀਜ਼ਾਂ ਨੂੰ ਅਪਣੀ ਰੁਟੀਨ ਦਾ ਹਿੱਸਾ ਬਣਾ ਸਕਦੇ ਹੋ। ਇਹ ਤੁਹਾਡੇ...
ਚੰਡੀਗੜ੍ਹ | ਜ਼ੀਰਕਪੁਰ (ਪੰਜਾਬ) 'ਚ 15 ਸਾਲਾ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਉਹ ਬਲਾਤਕਾਰ ਦਾ ਸ਼ਿਕਾਰ ਸੀ। ਪੇਟ ਵਿੱਚ ਦਰਦ ਹੋਣ ਤੋਂ ਬਾਅਦ ਡਾਕਟਰਾਂ ਨੂੰ ਪਤਾ ਲੱਗਾ ਕਿ ਉਹ ਗਰਭਵਤੀ ਹੈ, ਜਿਸ ਤੋਂ ਬਾਅਦ ਉਸ ਦੀ ਇੱਕ ਨਿੱਜੀ ਹਸਪਤਾਲ ਵਿੱਚ ਡਲਿਵਰੀ ਕਰਵਾਈ ਗਈ। ਮਾਮਲੇ ਦੇ ਮੁਲਜ਼ਮ ਦੀ ਪਛਾਣ ਜ਼ੀਰਕਪੁਰ ਦੇ ਰਹਿਣ ਵਾਲੇ ਬੰਟੀ ਨਾਮ ਦੇ ਨੌਜਵਾਨ...
- Advertisement -

MOST POPULAR