Home Blog Page 1428
ਜਲੰਧਰ। ਯੁਵਾ ਫਿਲਮ ਡਾਇਰੈਕਟਰ ਤੇ ਰੇਡੀਓ ਜਾਕੀ ਸੁਖਦੀਪ ਸਿੰਘ ਸੁੱਖੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। 23 ਨਵੰਬਰ ਦੀ ਰਾਤ ਨੂੰ ਜਲੰਧਰ ਵਿਚ ਇਕ ਹਾਦਸੇ ਵਿਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ, ਜਿਸਦੇ ਬਾਅਦ ਗੰਭੀਰ ਹਾਲਤ ਵਿਚ ਉਸਨੂੰ ਰਾਮਾ ਮੰਡੀ ਦੇ ਜੌਹਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿਥੇ ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ।ਸੁਖਦੀਪ ਸਿੰਘ...
ਚੰਡੀਗੜ੍ਹ/ਜਲੰਧਰ | ਉਸਾਰੀ ਸਮੱਗਰੀ ਦੀਆਂ ਵਧਦੀਆਂ ਕੀਮਤਾਂ ਕਾਰਨ ਰੀਅਲ ਅਸਟੇਟ ਡਿਵੈੱਲਪਰਾਂ ਦੇ ਸਾਹ ਫੁਲ ਰਹੇ ਹਨ। ਹਾਲਾਤ ਇਹ ਬਣਦੇ ਜਾ ਰਹੇ ਹਨ ਕਿ ਜੇਕਰ ਕੱਚੇ ਮਾਲ ਦੀਆਂ ਕੀਮਤਾਂ ਅਤੇ ਉਸਾਰੀ ਦੀ ਲਾਗਤ ਇਸੇ ਤਰ੍ਹਾਂ ਵਧਦੀ ਰਹੀ ਤਾਂ ਉਹ ਆਪਣੇ ਪ੍ਰਾਜੈਕਟ ਪੂਰੇ ਨਹੀਂ ਕਰ ਸਕਣਗੇ ਅਤੇ ਉਨ੍ਹਾਂ ਦਾ ਕਾਰੋਬਾਰ ਠੱਪ ਹੋ ਜਾਵੇਗਾ। ਪੰਜਾਬ ਵਿੱਚ ਬਾਰੀਕ ਅਤੇ ਮੋਟੇ ਰੇਤੇ ਦੇ ਭਾਅ ਬਹੁਤ...
ਨਵੀਂ ਦਿੱਲੀ। Special NIA ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 10 ਦਿਨਾਂ ਲਈ NIA ਹਿਰਾਸਤ ‘ਚ ਭੇਜ ਦਿੱਤਾ ਹੈ। ਸੁਣਵਾਈ ਦੌਰਾਨ NIA ਦੇ ਵਕੀਲ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 12 ਦਿਨਾਂ ਲਈ ਰਿਮਾਂਡ ਮੰਗਿਆ ਸੀ। ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਅਦਾਲਤ ਨੇ NIA ਨੂੰ ਪੁੱਛਿਆ ਕਿ ਤੁਹਾਡਾ ਮੂਸੇਵਾਲਾ ਦੇ ਕਤਲ ਨਾਲ ਕੀ ਸਬੰਧ ਹੈ ਤਾਂ ਇਸ ਦੇ ਜਵਾਬ ‘ਚ ਵਕੀਲ...
ਜਲੰਧਰ | ਸ਼ਹਿਰ 'ਚ ਇਨਕਮ ਟੈਕਸ ਵਿਭਾਗ ਦੀ ਕਾਰਵਾਈ ਲਗਾਤਾਰ ਜਾਰੀ ਹੈ। ਕੁਝ ਦਿਨ ਪਹਿਲਾਂ ਹੀ ਜਲੰਧਰ ਦੇ ਤਿੰਨ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਦਸਤਕ ਦੇਣ ਅਤੇ ਚਾਰ ਦਿਨ ਤੱਕ ਰਿਕਾਰਡ ਪੁੱਟਣ ਤੋਂ ਬਾਅਦ ਹੁਣ ਸ਼ਹਿਰ ਦੇ ਦੋ ਵੱਡੇ ਜਿਊਲਰਜ਼, ਨਿੱਕਮਲ ਜਵੈਲਰਜ਼ (ਸਕਾਈਲਾਰਕ ਚੌਕ) ਜਿਮਖਾਨਾ ਕਲੱਬ ਦੇ ਸਾਹਮਣੇ ਅਤੇ ਸਰਦਾਰੀ ਲਾਲ ਜਵੈਲਰਜ਼ ਦੀਆਂ ਥਾਵਾਂ 'ਤੇ ਡੀ. ਸਦਰ ਬਜ਼ਾਰ, ਜਲੰਧਰ...
ਇੰਡੋਨੇਸ਼ੀਆ। ਇੰਡੋਨੇਸ਼ੀਆ ਦੇ ਪੱਛਮੀ ਜਾਵਾ ਸੂਬੇ ਦੇ ਸਿਆਜੁਰ ਵਿਚ ਲੰਘੇ ਦਿਨ ਆਏ 5.6 ਤੀਬਰਤਾ ਵਾਲੇ ਭੂਚਾਲ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਅਧਿਕਾਰਕ ਰਿਕਾਰਡ ਮੁਤਾਬਿਕ ਇਸ ਤਬਾਹੀ ਵਿਚ ਹੁਣ ਤੱਕ 271 ਲੋਕਾਂ ਦੀ ਮੌਤ ਹੋ ਚੁੱਕੀ ਹੈ। ਨੈਸ਼ਨਲ ਡਿਜ਼ਾਸਟਰ ਏਜੰਸੀ ਨੇ ਦੱਸਿਆ ਕਿ ਭੂਚਾਲ ਦੇ ਬਾਅਦ 151 ਲੋਕ ਲਾਪਤਾ ਹੋਏ ਹਨ। ਜਦੋਂਕਿ 1083 ਲੋਕ ਜ਼ਖਮੀ ਹੋਏ...
ਅੰਮ੍ਰਿਤਸਰ | ਪੰਜਾਬ ਵਿੱਚ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਤੋਂ ਬਾਅਦ ਨਵੇਂ ਪੁਲਿਸ ਕਮਿਸ਼ਨਰ ਦੀ ਨਿਯੁਕਤੀ ਤੋਂ ਬਾਅਦ ਅੰਮ੍ਰਿਤਸਰ ਦੇ ਥਾਣਿਆਂ ਵਿੱਚ ਵੱਡੇ ਪੱਧਰ ’ਤੇ ਫੇਰਬਦਲ ਕੀਤਾ ਗਿਆ ਹੈ। ਪੁਲਸ ਕਮਿਸ਼ਨਰ ਜਸਕਰਨ ਸਿੰਘ ਨੇ ਬੁੱਧਵਾਰ ਦੇਰ ਰਾਤ ਇਕ ਹੁਕਮ ਜਾਰੀ ਕਰ ਕੇ 9 ਥਾਣਿਆਂ ਦੇ ਮੁਖੀਆਂ ਨੂੰ ਬਦਲ ਦਿੱਤਾ ਹੈ ਅਤੇ ਇਕ ਥਾਣਾ ਮੁਖੀ ਨੂੰ ਪੁਲਸ ਲਾਈਨ ਭੇਜ ਦਿੱਤਾ ਗਿਆ...
ਜਲੰਧਰ | ਕੁਲ੍ਹੜ ਪੀਜ਼ਾ ਜੋੜੇ ਦੀ ਵੀਡੀਓ ਤੋਂ ਬਾਅਦ ਹੁਣ ਜਲੰਧਰ ਸ਼ਹਿਰ ਦੀ ਇੱਕ ਮਾਡਲ ਦੀ ਵੀਡੀਓ ਨੇ ਖਲਬਲੀ ਮਚਾ ਦਿੱਤੀ ਹੈ। ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੀ ਇੱਕ ਵੀਡੀਓ ਵਿੱਚ ਜਲੰਧਰ-ਲੁਧਿਆਣਾ ਹਾਈਵੇਅ 'ਤੇ ਫਲੈਟਾਂ ਵਿੱਚ ਰਹਿਣ ਵਾਲੀ ਇੱਕ ਮਾਡਲ ਨੇ ਪਿਸਤੌਲ ਨਾਲ ਭਾਰੀ ਗੋਲੀਬਾਰੀ ਕੀਤੀ। ਹਾਲਾਂਕਿ ਇਹ ਵੀਡੀਓ ਪੁਰਾਣੀ ਸ਼ੂਟ ਕੀਤੀ ਗਈ ਹੈ ਪਰ ਇਸ ਨੂੰ ਸੋਸ਼ਲ ਮੀਡੀਆ...
ਨਵੀਂ ਦਿੱਲੀ। ਆਧਾਰ ਕਾਰਡਾਂ ਦਾ ਡਾਟਾ ਸਟੋਰ ਕਰਨ ਵਾਲੀ ਭਾਰਤ ਸਰਕਾਰ ਦੀ ਸੰਸਥਾ ਨੇ ਬੱਚਿਆਂ ਦੇ ਆਧਾਰ ਕਾਰਡਾਂ ਲਈ ਨਵੀਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। UIDAI ਨੇ ਭਾਰਤੀ ਬੱਚਿਆਂ ਦੇ ਆਧਾਰ ਕਾਰਡ ਯਾਨੀ ਬਾਲ ਆਧਾਰ ਨੂੰ ਅਪਡੇਟ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਬੱਚਿਆਂ ਦੇ ਆਧਾਰ ਕਾਰਡ ਲਈ ਜ਼ਰੂਰੀ ਨਿਯਮ ਇਹ ਇਕ ਬਹੁਤ ਹੀ ਮਹੱਤਵਪੂਰਨ ਨਿਯਮ ਹੈ, ਜਿਸ ਦੇ ਤਹਿਤ ਮਾਤਾ-ਪਿਤਾ...
ਜਲੰਧਰ | ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਨੇ ਸ਼ਹਿਰ 'ਚ ਵੱਡੀ ਕਾਰਵਾਈ ਕੀਤੀ ਹੈ। ਜੇ.ਡੀ.ਏ ਨੇ ਇਹ ਕਾਰਵਾਈ ਭਗਵਾਨ ਵਾਲਮੀਕੀ ਚੌਕ ਨੇੜੇ ਬਣੇ ਬਾਜ਼ਾਰ ਵਿੱਚ ਕੀਤੀ ਹੈ। ਇੱਥੇ ਜਲੰਧਰ ਵਿਕਾਸ ਅਥਾਰਟੀ ਨੇ 32 ਦੁਕਾਨਾਂ ਨੂੰ ਸੀਲ ਕਰ ਦਿੱਤਾ ਹੈ। ਇਨ੍ਹਾਂ ਦੁਕਾਨਾਂ ਵਿੱਚ ਪਿਆ ਦੁਕਾਨਦਾਰਾਂ ਦਾ ਸਾਮਾਨ ਵੀ ਜੇਡੀਏ ਦੇ ਅਧਿਕਾਰੀਆਂ ਨੇ ਦੁਕਾਨਾਂ ਵਿੱਚ ਹੀ ਤਾਲੇ ਲਗਾ ਕੇ ਸੀਲ ਕਰ ਦਿੱਤਾ...
ਲੁਧਿਆਣਾ | ਜ਼ਿਲ੍ਹੇ ਵਿੱਚ ਅੱਜ ਤੜਕੇ ਇਨਕਮ ਟੈਕਸ ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ। ਟੀਮ ਨੇ ਮਨੀ ਰਾਮ ਬਲਵੰਤ ਰਾਏ ਨੇੜੇ ਪੈਵੇਲੀਅਨ ਮਾਲ, ਆਰਤੀ ਚੌਕ ਸਥਿਤ ਸਰਦਾਰ ਜਵੈਲਰਜ਼ ਅਤੇ ਮਾਲ ਰੋਡ ’ਤੇ ਨਿੱਕਮਲ ਜਿਊਲਰਜ਼ ’ਤੇ ਛਾਪੇਮਾਰੀ ਕੀਤੀ। ਆਮਦਨ ਕਰ ਵਿਭਾਗ ਦੀਆਂ ਟੀਮਾਂ ਸਵੇਰੇ 5 ਵਜੇ ਲੁਧਿਆਣਾ ਪਹੁੰਚ ਗਈਆਂ। ਛਾਪੇਮਾਰੀ ਕਰਨ ਲਈ ਟੀਮ ਮੈਂਬਰਾਂ ਨੇ ਬਾਹਰਲੇ ਸ਼ਹਿਰਾਂ ਤੋਂ ਵਾਹਨਾਂ ਦੀ...
- Advertisement -

MOST POPULAR