ਐਸਏਐਸ ਨਗਰ/ਮੋਹਾਲੀ
ਪੰਜਾਬ ਫੂਡ ਸਪਲਾਈ ਅਤੇ ਵਿਜੀਲੈਂਸ ਆਹਮੋ-ਸਾਹਮਣੇ : 2 ਡੀਐਫਐਸਸੀ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਹੜਤਾਲ ਦਾ ਐਲਾਨ, ਚੰਡੀਗੜ੍ਹ ਕੀਤਾ ‘ਚ ਜਾਵੇਗਾ ਰੋਸ ਪ੍ਰਦਰਸ਼ਨ
Admin - 0
ਲੁਧਿਆਣਾ/ਚੰਡੀਗੜ੍ਹ | ਵਿਜੀਲੈਂਸ ਨੇ ਜ਼ਿਲ੍ਹਾ ਲੁਧਿਆਣਾ ਵਿੱਚ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਰਿਸ਼ਵਤ ਲੈਂਦਿਆਂ 2 ਡੀਐਫਐਸਸੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਪੰਜਾਬ ਫੂਡ ਸਪਲਾਈ ਅਤੇ ਵਿਜੀਲੈਂਸ ਆਹਮੋ-ਸਾਹਮਣੇ ਆ ਗਏ ਹਨ। ਪੰਜਾਬ ਦੀਆਂ ਸਾਰੀਆਂ ਖਰੀਦ ਏਜੰਸੀਆਂ ਨੇ ਵਿਜੀਲੈਂਸ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਖਰੀਦ ਏਜੰਸੀਆਂ ਨੇ ਹੜਤਾਲ ਦਾ ਐਲਾਨ ਕਰ ਦਿੱਤਾ ਹੈ।
ਅੱਜ ਪਨਸਪ, ਮਾਰਕਫੈੱਡ, ਪਨਗ੍ਰੇਨ, ਵੇਅਰਹਾਊਸਿੰਗ...
ਜਲੰਧਰ/ਫਗਵਾੜਾ | ਜਲੰਧਰ-ਲੁਧਿਆਣਾ ਹਾਈਵੇ 'ਤੇ ਫਗਵਾੜਾ ਨੇੜੇ ਚਾਚੋਕੀ ਵਿਖੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਇੱਕ ਬੇਕਾਬੂ ਕੈਂਟਰ ਹਾਈਵੇਅ ਤੋਂ ਨਿਕਲ ਕੇ ਸਰਵਿਸ ਲੇਨ ਪਾਰ ਕਰਦੇ ਹੋਏ ਦੁਕਾਨਾਂ ਵਿੱਚ ਜਾ ਵੜਿਆ। ਸ਼ੁਕਰ ਹੈ ਕਿ ਕੋਈ ਵੀ ਇਸ ਦੀ ਲਪੇਟ ਵਿਚ ਨਹੀਂ ਆਇਆ, ਲੋਕ ਵਾਲ-ਵਾਲ ਬਚ ਗਏ। ਕੈਂਟਰ ਦੀ ਟੱਕਰ ਨਾਲ ਦੁਕਾਨਾਂ ਦੇ ਬਾਹਰ ਖੜ੍ਹੇ ਚਾਰ ਵਾਹਨ ਨੁਕਸਾਨੇ ਗਏ। ਕੈਂਟਰ...
ਅੰਮ੍ਰਿਤਸਰ
ਅੱਜ ਹੈ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ, ਪੜ੍ਹੋ ਉਨ੍ਹਾਂ ਨੂੰ ਹਿੰਦ ਦੀ ਚਾਦਰ ਕਿਉਂ ਕਿਹਾ ਜਾਂਦਾ
Admin - 0
ਚੰਡੀਗੜ੍ਹ| ਧਰਮ, ਸਿਧਾਂਤ ਅਤੇ ਮਾਨਵਤਾ ਦੀ ਰੱਖਿਆ ਲਈ ਨਿਰਸਵਾਰਥ ਬਲਿਦਾਨ ਦੇ ਕਾਰਨ ਹਰ ਸਾਲ 24 ਨਵੰਬਰ ਨੂੰ ਸਿੱਖਾਂ ਦੇ ਨੌਵੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮੰਨਿਆ ਜਾਂਦਾ ਹੈ। ਇਸ ਸਾਲ 2022 ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ 24 ਨਵੰਬਰ ਨੂੰ ਗੁਰਵਾਰ ਦੇ ਦਿਨ ਹੈ। ਗੁਰੂ ਤੇਗ ਬਹਾਦਰ ਜੀ ਦਾ ਜਨਮ ਵਿਸਾਖ ਕ੍ਰਿਸ਼ਨ ਪੰਚਮੀ...
ਐਸਏਐਸ ਨਗਰ/ਮੋਹਾਲੀ
ਸਿੱਖਿਆ ਮੰਤਰੀ ਵੱਲੋਂ ਸਕੂਲ ਡਿਊਟੀ ਤੋਂ ਬਿਨਾਂ ਹੋਰਨਾਂ ਵਿਭਾਗਾਂ ‘ਚ ਕੰਮ ਕਰਨ ਵਾਲੇ ਅਧਿਆਪਕਾਂ ਸਬੰਧੀ ਜਾਣਕਾਰੀ ਤਲਬ
Admin - 0
ਚੰਡੀਗੜ੍ਹ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਦੇ ਮੰਤਵ ਨਾਲ ਪਿਛਲੇ ਲੰਬੇ ਸਮੇਂ ਤੋਂ ਸਕੂਲਾਂ ਵਿੱਚ ਪੜਾਉਣ ਦੀ ਥਾਂ ਵੱਖ - ਵੱਖ ਦਫਤਰਾਂ ਵਿੱਚ ਡਿਊਟੀ ਜਾਂ ਡੈਪੂਟੇਸ਼ਨ ਤੇ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵਾਪਸ ਸਕੂਲਾਂ ਵਿੱਚ ਲਿਆਉਣ ਵਾਸਤੇ ਯਤਨ ਆਰੰਭ ਦਿੱਤੇ ਹਨ।
ਸ. ਬੈਂਸ ਨੇ ਅੱਜ...
ਐਸਏਐਸ ਨਗਰ/ਮੋਹਾਲੀ
ਨਾਮੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਨਗੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ : ਬੈਂਸ
Admin - 0
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਸਿੱਖਿਆ ਹਾਸਲ ਕਰਨ ਦੀ ਚੇਟਕ ਲਾਉਣ ਅਤੇ ਇਨ੍ਹਾਂ ਸੰਸਥਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਨਾਮੀਂ ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ...
CRIME
ਪਤਨੀ ਦਾ ਕਤਲ ਕਰਕੇ ਲਾਸ਼ ਨੂੰ ਬੋਰੀ ‘ਚ ਬੰਨ੍ਹ ਸੁੱਟਿਆ ਦੂਜੇ ਸ਼ਹਿਰ! ਰੌਂਗਟੇ ਖੜ੍ਹੇ ਕਰ ਦੇਵੇਗੀ ਘਟਨਾ, ਸੁਣ ਕੇ ਪੈਰਾਂ ਥੱਲਿਓਂ ਨਿਕਲ ਜਾਵੇਗੀ ਜ਼ਮੀਨ
Admin - 0
ਰਾਜਸਥਾਨ| ਮਾਮਲਾ ਅਜਮੇਰ ਤੋਂ ਸਾਹਮਣੇ ਆ ਰਿਹਾ ਹੈ, ਨਵ-ਵਿਆਹੀ ਕੁੜੀ ਦੇ ਅਜੇ ਵਿਆਹ ਦੇ ਚਾਅ ਵੀ ਪੂਰੇ ਨਹੀਂ ਹੋਏ ਸਨ ਕਿ ਪਤੀ ਨੇ ਉਸ ਦਾ ਕਤਲ ਕਰ ਦਿੱਤਾ। ਇਹ ਇੰਟਰਕਾਸਟ ਮੈਰਿਜ ਸੀ। 32 ਸਾਲਾ ਜੈਨੀਫਰ ਨੂੰ ਮਾਮੂਲੀ ਗੱਲ 'ਤੇ ਪਤੀ ਮੁਕੇਸ਼ 34 ਸਾਲ ਨੇ ਮੌਤ ਦੇ ਘਾਟ ਉਤਾਰਿਆ । ਲਾਸ਼ ਨੂੰ ਬੋਰੀ 'ਚ ਬੰਨ੍ਹ ਕੇ ਘਸੀਟਦਾ ਹੋਇਆ ਗਲੀ 'ਚ...
ਐਸਏਐਸ ਨਗਰ/ਮੋਹਾਲੀ
ਪੰਜਾਬ ਮੰਡੀ ਬੋਰਡ ਵਲੋਂ ਜੀਆਈਐੱਸ ਤਕਨੀਕ ਨਾਲ ਸੜਕਾਂ ਨੂੰ ਨਾਪਣਾ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ : ਧਾਲੀਵਾਲ
Admin - 0
ਚੰਡੀਗੜ੍ਹ। ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੜਕਾਂ ਮਾਪਣ ਲਈ ਅਤਿ ਅਧੁਨਿਕ ਜੀ.ਆਈ.ਐਸ ਤਕਨੀਕ ਲਿਆਂਦੀ ਗਈ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਜੀ.ਆਈ.ਐਸ ਤਕਨੀਕ ਨਾਲ ਸੜਕਾਂ ਦਾ ਨਾਪ ਲਿਆ ਗਿਆ ਜੋ ਕਿ ਲੇਟੈਸਟ ਤਕਨੀਕ ਹੈ। ਜੀ.ਆਈ.ਐਸ...
ਜਲੰਧਰ | ਨਕੋਦਰ ਰੋਡ 'ਤੇ ਸਥਿਤ ਫਰੈਸ਼ ਬਾਈਟ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਇਕ ਵਾਰ ਫਿਰ ਸੁਰਖੀਆਂ 'ਚ ਆ ਗਿਆ ਹੈ। ਅਸਲ 'ਚ ਹਥਿਆਰਾਂ ਸਮੇਤ ਕੁੱਲ੍ਹੜ ਪੀਜ਼ਾ ਜੋੜੇ ਦਾ ਵੀਡੀਓ ਵਾਇਰਲ ਹੋਇਆ ਸੀ, ਜਿਸ 'ਤੇ ਪੁਲਸ ਨੇ ਸਖਤ ਕਾਰਵਾਈ ਕਰਦੇ ਹੋਏ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ 4 ਦੇ ਇੰਚਾਰਜ ਦਾ ਕਹਿਣਾ ਹੈ ਕਿ ਡੀ.ਜੀ.ਪੀ. ਪੰਜਾਬ ਦੇ...
ਚੰਡੀਗੜ੍ਹ। ਪੰਜਾਬ ‘ਚ ਮਾਈਨਿੰਗ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈਕੋਰਟ ਨੇ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਪ੍ਰਾਈਵੇਟ ਠੇਕੇਦਾਰ ਵੱਲੋਂ ਮਾਈਨਿੰਗ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਾਣਕਾਰੀ ਅਨੁਸਾਰ ਫਿਰੋਜ਼ਪੁਰ ਬਲਾਕ-3 ਵਿੱਚ ਚੱਲ ਰਹੀਆਂ ਮਾਈਨਿੰਗ ਸਾਈਟਾਂ ਦਾ ਮਾਮਲਾ ਅਦਾਲਤ ਵਿੱਚ ਪਹੁੰਚਿਆ ਸੀ। ਪ੍ਰਾਈਵੇਟ ਠੇਕੇਦਾਰ ਨੇ ਅਦਾਲਤ ਵਿੱਚ ਸਰਕਾਰ ’ਤੇ ਨਾਜਾਇਜ਼ ਮਾਈਨਿੰਗ ਦਾ ਦੋਸ਼ ਲਾਇਆ...
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ 'ਤੇ ਦਖ਼ਲ ਦਿੱਤਾ ਹੈ। ਸੁਣਵਾਈ ਦੌਰਾਨ ਅਦਾਲਤ ਨੇ ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਸਬੰਧੀ ਫਾਈਲ ਮੰਗੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਰੁਣ ਗੋਇਲ ਨੂੰ ਚੋਣ ਕਮਿਸ਼ਨਰ ਕਿਵੇਂ ਨਿਯੁਕਤ ਕੀਤਾ ਗਿਆ। ਅਦਾਲਤ ਨੇ ਇਸ ਦਾ ਰਿਕਾਰਡ ਵੀ ਮੰਗਿਆ ਹੈ।
ਅਦਾਲਤ ਨੇ...










































