Home Blog Page 143
ਚੰਡੀਗੜ੍ਹ, 8 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਕ ਵਿਸ਼ੇਸ਼ ਪਹਲ “ਆਪ੍ਰੇਸ਼ਨ ਰਾਹਤ” ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਮੁਹਿੰਮ ਦੇ ਤਹਿਤ ਆਪਣੇ ਪਰਿਵਾਰ ਵੱਲੋਂ 5 ਲੱਖ ਰੁਪਏ ਸਮਰਪਿਤ ਕਰਦੇ ਹੋਏ 50 ਘਰਾਂ ਦੀ ਮੁਰੰਮਤ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ। ਭਾਵੇਂ ਭਾਖੜਾ ਡੈਮ ਅਤੇ...
ਜਲੰਧਰ, 08-09-2025। ਜਲੰਧਰ ਦਿਹਾਤੀ ਪੁਲਿਸ ਵੱਲੋਂ ਹੜ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਚਲਾਈ ਜਾ ਰਹੀ ਮੁਹਿੰਮ ਲਗਾਤਾਰ ਜਾਰੀ ਹੈ। ਇਸ ਮੌਕੇ ਸ. ਹਰਵਿੰਦਰ ਸਿੰਘ ਵਿਰਕ ਐੱਸ.ਐੱਸ.ਪੀ ਜਲੰਧਰ ਦਿਹਾਤੀ ਨੇ ਖੁਦ ਮੌਕੇ ‘ਤੇ ਪਹੁੰਚ ਕੇ ਲੋਕਾਂ ਦੇ ਦੁੱਖ-ਦਰਦ ਸੁਣੇ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਿਲ੍ਹਾ ਪੁਲਿਸ ਵੱਲੋਂ ਹਰੇਕ ਸੰਭਵ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਦੇ ਨਾਲ ਸ. ਸਰਬਜੀਤ ਰਾਏ ਐਸ.ਪੀ (ਇਨਵੈਸਟੀਗੇਸ਼ਨ)...
  ਜਲੰਧਰ, 8 ਸਤੰਬਰ : ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੂੰ ਗੁਰਦਾਸਪੁਰ ਦਾ ਵਾਧੂ ਚਾਰਜ ਮਿਲਿਆ ਹੈ। ਇਸ ਦੌਰਾਨ ਉਹ ਜਲੰਧਰ ਤੋਂ ਇਲਾਵਾ ਗੁਰਦਾਸਪੁਰ ਜ਼ਿਲ੍ਹੇ ਦਾ ਕੰਮ ਵੀ ਦੇਖਣਗੇ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ 9 ਸਤੰਬਰ ਨੂੰ ਆਮਦ ਹੋਣੀ ਹੈ।
ਚੰਡੀਗੜ੍ਹ, 7 ਸਤੰਬਰ - ਹਸਪਤਾਲ ਵਿੱਚ ਜ਼ੇਰੇ ਇਲਾਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬਾ ਵਾਸੀਆਂ ਦੀ ਭਲਾਈ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਪ੍ਰਗਟਾਉਂਦਿਆਂ ਰਾਜ ਵਿੱਚ ਵੱਡੀ ਪੱਧਰ 'ਤੇ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ। ਫੋਰਟਿਸ ਹਸਪਤਾਲ ਵਿੱਚ ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਅਤੇ...
ਚੰਡੀਗੜ੍ਹ, 7 ਸਤੰਬਰ - ਪੰਜਾਬ ਆਈ ਇਸ ਆਫ਼ਤ ਨੇ ਕਿਸੇ 'ਤੇ ਵੀ ਰਹਿਮ ਨਹੀਂ ਕੀਤਾ, ਨਾ ਇਨਸਾਨਾਂ 'ਤੇ , ਨਾ ਉਨ੍ਹਾਂ ਦੇ ਸੁਪਨਿਆਂ 'ਤੇ ਅਤੇ ਨਾ ਹੀ ਬੇਜ਼ੁਬਾਨਾਂ 'ਤੇ। ਇਸ ਹੜ੍ਹ ਦਾ ਇਰਾਦਾ ਸੀ ਸਭ ਕੁਝ ਰੋੜ ਲੈ ਜਾਣਾ, ਉਨ੍ਹਾਂ ਮਾਸੂਮ ਜੀਵਾਂ ਨੂੰ ਵੀ ਜਿਨ੍ਹਾਂ ਕੋਲ ਮਦਦ ਮੰਗਣ ਲਈ ਆਵਾਜ਼ ਤਕ ਨਹੀਂ ਸੀ। ਪਰ ਅਜਿਹੇ ਹੜ੍ਹ ਵਿੱਚ, ਜਿਸ ਨੇ...
ਚੰਡੀਗੜ੍ਹ, 5 ਸਤੰਬਰ - ਪੰਜਾਬ ਵਿੱਚ ਆਏ ਹੜ੍ਹਾਂ ਨੇ ਕਈ ਪਰਿਵਾਰਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ। ਕਿਸੇ ਨੇ ਆਪਣਾ ਪੁੱਤਰ ਗਵਾ ਦਿੱਤਾ, ਕਿਸੇ ਨੇ ਪਿਤਾ, ਤਾਂ ਕਿਸੇ ਨੇ ਘਰ ਦਾ ਇੱਕੋ ਸਹਾਰਾ। ਪਰ ਇਸ ਸੰਕਟ ਦੀ ਘੜੀ ਵਿੱਚ, ਇੱਕ ਅਜਿਹੀ ਪਹਿਲ ਹੋਈ , ਜਿਸ ਨੇ ਨਾ ਸਿਰਫ਼ ਲੋਕਾਂ ਨੂੰ ਰਾਹਤ ਦਿੱਤੀ ,ਸਗੋਂ ਭਵਿੱਖ ਲਈ ਉਮੀਦ ਵੀ ਜਗਾਈ ਹੈ। ਆਮ...
ਨਵੀਂ ਦਿੱਲੀ, 6 ਸਤੰਬਰ | ਟਾਟਾ ਮੋਟਰਜ਼ ਨੇ ਐਲਾਨ ਕੀਤਾ ਹੈ ਕਿ ਉਹ ਸੀ.ਐਸ.ਟੀ. ਵਿੱਚ ਹੋਣੀ ਕੱਟੋਤੀ ਦਾ ਪੂਰਾ ਲਾਭ ਗਾਹਕਾਂ ਨੂੰ ਦੇਣ ਦੇ ਇਰਾਦੇ ਨਾਲ ਆਪਣੀਆਂ ਸਵਾਰੀ ਗੱਡੀਆਂ ਦੀਆਂ ਕੀਮਤਾਂ 'ਚ ₹65,000 ਤੋਂ ਲੈ ਕੇ ₹1.45 ਲੱਖ ਰੁਪਏ ਤੱਕ ਦੀ ਕੱਟੋਤੀ ਕਰੇਗੀ। ਕੰਪਨੀ ਨੇ ਕਿਹਾ ਕਿ ਸਵਾਰੀ ਗੱਡੀਆਂ ਦੀਆਂ ਕੀਮਤਾਂ ਵਿੱਚ ਇਹ ਕੱਟੋਤੀ 22 ਸਤੰਬਰ ਤੋਂ ਲਾਗੂ ਹੋ...
ਚੰਡੀਗੜ੍ਹ, 5 ਸਤੰਬਰ | ਸੂਬੇ ਭਰ ਵਿੱਚ ਆਏ ਭਾਰੀ ਹੜ੍ਹਾਂ ਦੇ ਮੱਦੇਨਜ਼ਰ ਚੁਣੌਤੀਪੂਰਨ ਸਥਿਤੀਆਂ ਨਾਲ ਨਜਿੱਠਣ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਦੇ ਸਾਰੇ ਪੈਟਰੋਲ ਪੰਪਾਂ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ 'ਤੇ ਕੁੱਲ 33000 ਲੀਟਰ ਪੈਟਰੋਲ, 46500 ਲੀਟਰ ਡੀਜ਼ਲ ਭੰਡਾਰ ਅਲਾਟ ਕੀਤਾ ਹੈ, ਤੇ ਇਸ ਤੋਂ ਇਲਾਵਾ ਪ੍ਰਤੀ ਗੈਸ ਏਜੰਸੀ ਦੇ ਆਧਾਰ 'ਤੇ 1320...
ਢਿੱਲਵਾਂ - 04 ਸਤੰਬਰ - ਪੰਜਾਬ ਸਰਕਾਰ ‘ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਤਹਿਤ ਅਤੇ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪ੍ਰਸ਼ਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਡਾ. ਪ੍ਰੇਮ ਕੁਮਾਰ ਯੋਗ ਅਗਵਾਈ ਹੇਠ ਮੈਡੀਕਲ ਟੀਮਾਂ ਵੱਲੋਂ ਜੰਗੀ ਪੱਧਰ ਤੇ ਹੜ੍ਹ ਪੀੜਤਾਂ ਨੂੰ ਸਿਹਤ ਸੇਵਾਵਾਂ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।...
ਅੰਮ੍ਰਿਤਸਰ 3 ਸਤੰਬਰ - ਗੁੰਡਾਗਰਦੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲਾ ਰਿਆਲਟੋ ਚੌਂਕ ਤੋਂ ਸਾਹਮਣੇ ਆਇਆ ਹੈ ਜਿੱਥੇ ਸਿਰਫ਼ ਗੱਡੀ ਪਾਸਿੰਗ ਮੰਗਣ ’ਤੇ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ, ਲਵਪ੍ਰੀਤ ਤੇ ਗੁਰਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਕਾਰ ਰਾਹੀਂ ਰਿਆਲਟੋ ਚੌਂਕ ਤੋਂ ਲੰਘ ਰਹੇ ਸਨ। ਜਦੋਂ ਉਹਨਾਂ ਨੇ ਇੱਕ ਹੋਰ ਕਾਰ ਸਵਾਰ ਤੋਂ ਰਾਹ ਮੰਗਣ ਲਈ ਹਾਰਨ ਦਿੱਤਾ,...
- Advertisement -

MOST POPULAR