ਲੁਧਿਆਣਾ। ਖੰਨਾ ਪੁਲਿਸ ਨੇ ਏਐਸਆਈ ਹਰਪਾਲ ਸਿੰਘ ਨੂੰ ਲੜਾਈ ਦੇ ਮਾਮਲੇ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਖੰਨਾ ਦੇ ਐਸਐਸਪੀ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਇਹ ਕਾਰਵਾਈ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਐੱਸਐੱਸਪੀ ਦਿਆਮਾ ਹਰੀਸ਼ ਨੂੰ ਸੂਚਨਾ ਮਿਲੀ ਸੀ ਕਿ ਪਾਇਲ ਥਾਣੇ ਵਿਚ ਹੋਈ ਲੜਾਈ ਵਿਚ ਇਕ ਵਿਅਕਤੀ ਦਾ ਪੱਖ ਲੈਂਦੇ ਹੋਏ ਮੁਲਜ਼ਮ ਪੁਲਿਸ...
ਸਪੋਰਟਸ
ਸ਼ਰਧਾ ਮਰਡਰ ਕੇਸ ‘ਚ ਪੁਲਿਸ ਹੱਥ ਲੱਗੀ ਆਫਤਾਬ ਦੀ ਡਾਇਰੀ, 35 ਟੁਕੜਿਆਂ ਨੂੰ ਟਿਕਾਣੇ ਲਾਉਣ ਦੀ ਪੜ੍ਹੋ ਕਿਵੇਂ ਘੜੀ ਸੀ ਸਾਜ਼ਿਸ਼, ਵੱਡਾ ਖੁਲਾਸਾ
Admin - 0
ਦਿੱਲੀ| ਪੁਲਿਸ ਨੂੰ ਆਫਤਾਬ ਦੇ ਘਰੋਂ ਡਾਇਰੀ ਮਿਲੀ ਹੈ, ਜਿਸ ਤੋਂ ਵੱਡੇ ਖੁਲਾਸੇ ਹੋ ਰਹੇ ਹਨ। ਪੁਲਿਸ ਅਨੁਸਾਰ ਆਰੋਪੀ ਆਫਤਾਬ ਨੇ ਡਾਇਰੀ 'ਚ ਸ਼ਰਧਾ ਦੇ ਟੁਕੜਿਆਂ ਦਾ ਹਿਸਾਬ-ਕਿਤਾਬ ਲਿਖਿਆ ਹੋਇਆ ਹੈ। ਡਾਇਰੀ 'ਚ ਕਿਸ-ਕਿਸ ਟੁਕੜੇ ਨੂੰ ਕਿੱਥੇ ਸੁੱਟਿਆ ਹੈ, ਉਸ ਬਾਰੇ ਲਿਖਿਆ ਦੱਸਿਆ ਜਾ ਰਿਹਾ ਹੈ। ਇਸੇ ਡਾਇਰੀ ਦੇ ਆਧਾਰ 'ਤੇ ਪੁਲਿਸ ਨੇ ਕਈ ਲਾਸ਼ ਦੇ ਟੁਕੜੇ ਵੀ ਜੰਗਲ...
ਐਸਏਐਸ ਨਗਰ/ਮੋਹਾਲੀ
ਹਾਈਕੋਰਟ ਦੇ ਹੁਕਮਾਂ ‘ਤੇ ਮੁਹਾਲੀ ‘ਚ ਨਾਜਾਇਜ਼ ਕਬਜ਼ਾ ਧਾਰੀਆਂ ਖਿਲਾਫ ਚੱਲੀ ਵਿਸ਼ੇਸ਼ ਮੁਹਿੰਮ
Admin - 0
ਚੰਡੀਗੜ੍ਹ| ਨਾਜਾਇਜ਼ ਕਬਜ਼ਾ ਧਾਰੀਆਂ ਖਿਲਾਫ ਪੰਜਾਬ ਹਰਿਆਣਾ ਹਾਈ ਕੋਰਟ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਗਰ ਨਿਗਮ ਮੋਹਾਲੀ ਅਤੇ ਗਮਾਡਾ ਦੇ ਅਧਿਕਾਰੀਆਂ ਵੱਲੋਂ ਮੋਹਾਲੀ ਦੇ ਫੇਸ 10 ਤੋਂ ਸ਼ੁਰੂ ਕੀਤੀ ਗਈ ਨਾਜਾਇਜ਼ ਕਬਜ਼ਾ ਧਾਰੀਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਪਰ ਸਰਕਾਰੀ ਅਧਿਕਾਰੀਆਂ ਦੀ ਕਾਰਗੁਜ਼ਾਰੀ ਤੇ ਉਸ ਵਕਤ ਸਵਾਲੀਆ ਨਿਸ਼ਾਨ ਖੜ੍ਹੇ ਹੋਏ ਜਦੋਂ ਚੁਣਿੰਦਾ ਕਬਜ਼ਾਧਾਰੀਆਂ ਦੇ ਕਬਜ਼ੇ ਛੱਡ ਬਾਕੀ ਸ਼ਹਿਰ ਵਿਚ...
ਜਲੰਧਰ
ਜਲੰਧਰ : ਸ਼ੇਖਾਂ ਬਾਜ਼ਾਰ ‘ਚ ਗੁਰਦੁਆਰਾ ਸਿੰਘ ਸਭਾ ‘ਚ ਸਾਹਮਣੇ ਆਇਆ ਬੇਅਦਬੀ ਦਾ ਮਾਮਲਾ, ਅੰਮ੍ਰਿਤਧਾਰੀ ਨੌਜਵਾਨ ਗ੍ਰਿਫਤਾਰ
Admin - 0
ਜਲੰਧਰ। ਜਲੰਧਰ ਦੇ ਥਾਣਾ ਨੰਬਰ 4 ਅਧੀਨ ਆਉਂਦੇ ਸ਼ੇਖਾਂ ਬਾਜ਼ਾਰ ਵਿੱਚ ਗੁਰਦੁਆਰਾ ਸਿੰਘ ਸਭਾ ਵਿੱਚ ਇੱਕ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਇਹ ਘਟਨਾ ਇਕ ਦਿਨ ਪੁਰਾਣੀ ਹੈ ਪਰ ਇਸ ਦੀ ਸੀਸੀਟੀਵੀ ਫੁਟੇਜ ਅਤੇ ਸਿੱਖ ਜਥੇਬੰਦੀਆਂ ਵੱਲੋਂ ਸ਼ਿਕਾਇਤ ਕਰਨ ਮਗਰੋਂ ਪੁਲਿਸ ਨੇ ਇਸ ਮਾਮਲੇ ਵਿਚ ਆਰੋਪੀ 'ਤੇ ਪਰਚਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਪੂਰੇ ਮਾਮਲੇ ਦੀ...
ਐਸਏਐਸ ਨਗਰ/ਮੋਹਾਲੀ
ਟਰੱਕ ਯੂਨੀਅਨਾਂ ਖਿਲਾਫ ਸਖਤ ਹੋਈ ਸੂਬਾ ਸਰਕਾਰ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਾਰਵਾਈ ਦੇ ਦਿੱਤੇ ਆਦੇਸ਼
Admin - 0
ਚੰਡੀਗੜ੍ਹ | ਸੂਬੇ ਵਿੱਚ ਖਤਮ ਕੀਤੀਆਂ ਟਰੱਕ ਯੂਨੀਅਨਾਂ ਵੱਲੋਂ ਉਦਯੋਗਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਦਿੱਕਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਯੂਨੀਅਨਾਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ।
ਉਦਯੋਗਾਂ ਨੂੰ ਦਰਪੇਸ਼ ਸਮੱਸਿਆਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਵਿਜੇ ਕੁਮਾਰ...
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 28 ਨਵੰਬਰ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਕ੍ਰਾਇਮ ਅਤੇ ਨਸ਼ਾ
ਪਹਿਲਾਂ ਨੌਜਵਾਨ ਨੇ ਘਰ ਵੜੇ ਚੋਰ ਨੂੰ ਕੁੱਟਿਆ, ਫਿਰ ਇਕ ਦਿਨ ਚੋਰ ਦੇ ਅੜਿੱਕੇ ਆ ਗਿਆ ਉਹੀ ਨੌਜਵਾਨ, ਚੋਰ ਨੇ ਹੱਥ ਹੀ ਵੱਢ ਸੁੱਟਿਆ
Admin - 0
ਫਾਜ਼ਿਲਕਾ। ਆਏ ਦਿਨ ਹੀ ਲੁੱਟ ਖੋਹ ਅਤੇ ਚੋਰੀ ਨਾਲ ਜੁੜੇ ਹੋਏ ਬਹੁਤ ਸਾਰੇ ਮਾਮਲੇ ਸਾਹਮਣੇ ਆਉੰਦੇ ਰਹਿੰਦੇ ਹਨ ਪਰ ਹੁਣ ਇਕ ਬਹੁਤ ਹੀ ਹੈਰਾਨ ਤੇ ਪਰੇਸ਼ਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਉਪਰ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਜਾਣਕਾਰੀ ਅਨੁਸਾਰ ਫਾਜ਼ਿਲਕਾ ਵਿਚ ਇਕ ਚੋਰ ਦਾ ਇਕ ਮਹੀਨਾ ਪਹਿਲਾਂ ਕੁਟਾਪਾ ਚਾੜ੍ਹਿਆ ਗਿਆ ਸੀ ਅਤੇ ਹੁਣ ਉਸ ਚੋਰ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਕੈਂਸਰ ਦੇ ਮਰੀਜ਼ਾਂ ਨੂੰ ਦੇ ਰਹੀ ਹੈ 1.5 ਲੱਖ ਤੱਕ ਦਾ ਮੁਫਤ ਇਲਾਜ, ਇਥੇ ਦਿਓ ਅਰਜ਼ੀ
Admin - 0
ਚੰਡੀਗੜ੍ਹ | ਪੰਜਾਬ ਵਿੱਚ ਕੈਂਸਰ ਦਾ ਪ੍ਰਕੋਪ ਬਹੁਤ ਜ਼ਿਆਦਾ ਹੈ ਅਤੇ ਇਸ ਦੇ ਇਲਾਜ ਵਿੱਚ ਬਹੁਤ ਜ਼ਿਆਦਾ ਖਰਚਾ ਆਉਂਦਾ ਹੈ ਅਤੇ ਸਮਾਜ ਦੇ ਗਰੀਬ ਵਰਗ ਦੇ ਮਰੀਜ਼ ਇਸ ਦੀ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਹਨ। ਗ਼ਰੀਬ ਵਰਗ ਦੇ ਮਰੀਜ਼ਾਂ ਦੀ ਜਾਨ ਬਚਾਉਣ ਲਈ ‘ਮੁੱਖ ਮੰਤਰੀ ਕੈਂਸਰ ਰਾਹਤ ਕੋਸ਼' ਵਰਦਾਨ ਸਾਬਤ ਹੋਈ ਹੈ ਕਿਉਂਕਿ ਇਹ ਮਰੀਜ਼ ਏਮਜ਼ ਦਿੱਲੀ, ਕੈਂਸਰ...
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਡੇਂਗੂ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਸਬੰਧੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।ਜ਼ਿਕਰਯੋਗ ਹੈ ਕਿ ਭਾਵੇਂ ਸ. ਜੌੜਾਮਾਜਰਾ ਆਮ ਆਦਮੀ ਪਾਰਟੀ ਲਈ ਗੁਜਰਾਤ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ, ਪਰ ਲੋਕਾਂ ਦੀ ਸਿਹਤ...
ਸਪੋਰਟਸ
ਕ੍ਰਿਕਟਰ kL ਰਾਹੁਲ ਤੇ ਅਥਿਆ ਸ਼ੈਟੀ ਦੀ ਵਿਆਹ ਦੀ ਡੇਟ ਆ ਗਈ ਸਾਹਮਣੇ, ਪੜ੍ਹੋ ਕਿਸ ਦਿਨ ਹੋਵੇਗਾ ਵਿਆਹ
Admin - 0
ਦਿੱਲੀ| ਕ੍ਰਿਕਟਰ kL ਰਾਹੁਲ ਤੇ ਅਥਿਆ ਸ਼ੈਟੀ ਦੀ ਵਿਆਹ ਦੀ ਡੇਟ ਸਾਹਮਣੇ ਆ ਗਈ ਹੈ । ਕਾਫੀ ਦਿਨਾਂ ਤੋਂ ਇਨ੍ਹਾਂ ਦੋਵਾਂ ਦੇ ਵਿਆਹ ਦੇ ਚਰਚੇ ਚੱਲ ਰਹੇ ਸੀ ਤੇ ਜਨਵਰੀ 2023 'ਚ ਦੋਵੇਂ ਵਿਆਹ ਦੇ ਬੰਧਨ 'ਚ ਬੱਝ ਜਾਣਗੇ। ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦਾ ਵਿਆਹ ਕਿਸੇ ਹੋਟਲ 'ਚ ਨਹੀਂ ਸੁਨੀਲ ਸ਼ੈਟੀ ਦੇ ਖੰਡਾਲਾ ਵਾਲੇ ਬੰਗਲੇ 'ਚ ਹੋਵੇਗਾ...










































