Home Blog Page 1433
ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 'ਰੋਜ਼ਗਾਰ ਮੇਲਾ' ਪ੍ਰੋਗਰਾਮ 'ਚ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀ ਮੇਲੇ ਵਿੱਚ ਸਾਰੇ ਨਵੇਂ ਭਰਤੀਆਂ ਲਈ ਕਰਮਯੋਗੀ ਸਟਾਰਟ ਮੋਡਿਊਲ -ਆਨਲਾਈਨ ਓਰੀਐਂਟੇਸ਼ਨ ਕੋਰਸ ਲਾਂਚ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀ ਮੇਲੇ ਵਿੱਚ 71,056 ਨਿਯੁਕਤੀ ਪੱਤਰ ਵੰਡੇ। ਕੇਂਦਰ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਵੱਖ-ਵੱਖ ਮੰਤਰਾਲਿਆਂ ਅਤੇ...
ਚੰਡੀਗੜ੍ਹ। ਚੰਡੀਗੜ੍ਹ ਦੇ ਸੈਕਟਰ-45 (ਬੁੜੈਲ) 'ਚ ਇਕਤਰਫਾ ਪ੍ਰੇਮ ਸਬੰਧਾਂ ਦੇ ਮਾਮਲੇ 'ਚ 25 ਸਾਲਾ ਨੌਜਵਾਨ ਮੁਹੰਮਦ ਸ਼ਰੀਕ ਨੇ ਇੱਕ 18 ਸਾਲਾ ਕੁੜੀ ਸੁਨੀਤਾ (ਨਾਮ ਬਦਲਾ ਹੋਇਆ) ਦੇ ਘਰ ਦਾਖਲ ਹੋ ਕੇ ਉਸ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਕਿ ਕੁੜੀ ਨੂੰ ਪਤਾ ਲੱਗ ਚੁੱਕਿਆ ਸੀ ਕਿ ਮੁਲਜ਼ਮ ਵਿਆਹਿਆ ਹੋਇਆ ਹੈ। ਇਸ ਕਾਰਨ ਲੜਕੀ ਨੇ ਮੁਲਜ਼ਮ ਨਾਲ ਗੱਲ ਕਰਨੀ...
ਜਲੰਧਰ/ਚੰਡੀਗੜ੍ਹ | ਪੰਜਾਬ ਸਰਕਾਰ ਨੇ ਨਵੇਂ ਅਸਲਾ ਲਾਇਸੈਂਸ ਬਣਾਉਣ 'ਤੇ ਜਿਥੇ ਰੋਕ ਲਗਾ ਦਿੱਤੀ ਹੈ, ਉਥੇ ਰੀਨਿਊਵ 'ਚ ਅਹਿਮ ਰੋਲ ਅਦਾ ਕਰਨ ਵਾਲੇ ਸਿਵਲ ਹਸਪਤਾਲ 'ਚ ਨਵੀਂ ਵਿਵਸਥਾ ਸ਼ੁਰੂ ਕਰ ਦਿੱਤੀ ਹੈ। ਮੈਡੀਕਲ ਲਈ ਹੁਣ ਹਰ ਵਿਅਕਤੀ ਨੂੰ ਆਪਣੀ ਫੋਟੋ ਕਰਵਾਉਣੀ ਹੋਵੇਗੀ। ਇਹ ਆਈਪੀਐਸ,ਪੀਸੀਐਸ ਅਤੇ ਰਾਜਨੇਤਾਵਾਂ ਦੀ ਸਿਫਾਰਿਸ਼ਾਂ ਦੇ ਕਾਰਨ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਲੰਬੇ...
ਚੰਡੀਗੜ੍ਹ | ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ UDICE ਪਲੱਸ (ਯੂਨੀਫਾਈਡ ਡਿਸਟ੍ਰਿਕਟ ਇਨਫਰਮੇਸ਼ਨ ਸਿਸਟਮ ਫਾਰ ਐਜੂਕੇਸ਼ਨ ਪਲੱਸ) ਦੇ ਸਰਵੇਖਣ ਵਿੱਚ ਜਿੱਥੇ ਪੰਜਾਬ ਦੇ ਸਕੂਲਾਂ ਦੀ ਹਾਲਤ ਕਈ ਪੱਖਾਂ ਤੋਂ ਬਿਹਤਰ ਹੈ, ਉੱਥੇ ਹੋਰ ਵੀ ਅੱਗੇ ਆਉਣ ਦੀ ਲੋੜ ਹੈ। ਸਹੂਲਤਾਂ ਦੇ ਮਾਮਲੇ ਵਿੱਚ ਸੁਧਾਰ ਹੋਣ ਦੀ ਜ਼ਰੂਰਤ ਹੈ। ਮੰਤਰਾਲੇ ਵੱਲੋਂ ਕਰਵਾਏ ਗਏ ਤਾਜ਼ਾ ਸਰਵੇਖਣ...
ਚੰਡੀਗੜ੍ਹ | ਹਰਿਆਣਾ ਦੇ ਦਬੰਗ ਗ੍ਰਹਿ ਮੰਤਰੀ ਅਨਿਲ ਵਿੱਜ ਪੰਜਾਬ ਦੀ ਇੱਕ ਸੜਕ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਦੀਆਂ ਮੁਸ਼ਕਲਾਂ ਇਸ ਹੱਦ ਤੱਕ ਵੱਧ ਗਈਆਂ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖਣ ਲਈ ਮਜਬੂਰ ਹੋਣਾ ਪਿਆ, ਜਿਸ ਵਿੱਚ ਉਨ੍ਹਾਂ ਆਸ ਪ੍ਰਗਟਾਈ ਕਿ ਸੀਐਮ ਮਾਨ ਉਨ੍ਹਾਂ ਦੀ ਗੱਲ ਜ਼ਰੂਰ ਸੁਣਨਗੇ। ਦਰਅਸਲ ਗ੍ਰਹਿ ਮੰਤਰੀ ਵਿਜ ਪੰਜਾਬ ਦੇ ਮੋਹਾਲੀ...
ਚੰਡੀਗੜ੍ਹ | ਕੈਨੇਡਾ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰ ਗੋਲਡੀ ਬਰਾੜ (34) ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇੱਕ ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ ਵਿੱਚ ਭਗੌੜਾ ਕਰਾਰ ਦਿੱਤਾ ਹੈ। ਚੰਡੀਗੜ੍ਹ ਦੇ ਇਕ ਵਪਾਰੀ ਦੀ ਸ਼ਿਕਾਇਤ 'ਤੇ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ ਵਿੱਚ...
ਲੁਧਿਆਣਾ | ਜ਼ਿਲ੍ਹੇ ਵਿੱਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਸ਼ਰਾਰਤੀ ਅਨਸਰ ਗੁਰਦੁਆਰਾ ਸਾਹਿਬ ਦੀ ਗੋਲਕ ਵੀ ਚੋਰੀ ਕਰ ਰਹੇ ਹਨ। ਘਟਨਾ ਥਾਣਾ ਮੇਹਰਬਾਨ ਇਲਾਕੇ ਦੀ ਹੈ। ਦੇਰ ਰਾਤ 4 ਬਦਮਾਸ਼ ਰਾਹੋਂ ਰੋਡ ਸਥਿਤ ਪਿੰਡ ਕੱਕਾ ਦੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਗਏ। ਗੁਰਦੁਆਰਾ ਸਾਹਿਬ 'ਚ ਰੱਖੀ ਗੋਲਕ ਚੋਰੀ ਕਰ ਕੇ ਲੈ ਗਏ।...
ਲੁਧਿਆਣਾ। ਪੰਜਾਬ ਵਿਜੀਲੈਂਸ ਨੇ ਲੁਧਿਆਣਾ ਟੈਂਡਰ ਘੁਟਾਲੇ ਵਿਚ ਦੋ DFSC ਨੂੰ ਗ੍ਰਿਫਤਾਰ ਕੀਤਾ ਹੈ
ਚੰਡੀਗੜ੍ਹ। ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਬਾਰੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2022 ਦਰਮਿਆਨ 25 ਨਵੰਬਰ ਨੂੰ ਹੋਣ ਵਾਲੇ 'ਪੰਜਾਬ ਡੇਅ' ਸਮਾਗਮ ਦੇ ਮੁੱਖ ਮਹਿਮਾਨ ਹੋਣਗੇ। ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਸ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ ਜਾਵੇਗਾ ਜਿਥੇ ਵੱਖ-ਵੱਖ...
ਚੰਡੀਗੜ੍ਹ।ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਸਿੰਘ, ਬੀਟ ਅਫਸਰ ਬੋਹਾ ਅਤੇ ਵਾਧੂ ਚਾਰਜ ਬਲਾਕ ਅਫਸਰ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਣ ਗਾਰਡ ਨੂੰ ਬਿੱਲੂ ਸਿੰਘ ਵਾਸੀ ਕਾਸਮਪੁਰ...
- Advertisement -

MOST POPULAR