Home Blog Page 1434
ਚੰਡੀਗੜ੍ਹ। ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰੇਦਸ਼ ਦਿੱਤੇ ਹਨ ਕਿ ਪਿੰਡਾਂ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕੀਤੇ ਜਾਣ। ਅੱਜ ਇਥੇ ਪੇਂਡੂ ਵਿਕਾਸ ਵਿਭਾਗ ਦੇ ਵਿੱਤੀ ਕਮਿਸ਼ਨਰ ਕੇ. ਸ਼ਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਸੰਯੁਕਤ ਕਮਿਸ਼ਨਰ ਵਿਕਾਸ ਅਮਿਤ ਕੁਮਾਰ ਦੀ ਮੌਜੂਦਗੀ ਵਿਚ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਜ਼ਿਲ੍ਹਾ ਵਿਕਾਸ...
ਅੰਮ੍ਰਿਤਸਰ। ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਇਲਾਕੇ ਵਿੱਚ ਬੀਤੀ ਦੇਰ ਸ਼ਾਮ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਨੌਜਵਾਨ ਦਾ ਨਾਂ ਪਰਮਜੀਤ ਦੱਸਿਆ ਜਾ ਰਿਹਾ ਹੈ ਜੋ ਕਿ ਜੇਸੀਬੀ ਮਸ਼ੀਨ ਚਲਾਉਣ ਦਾ ਕੰਮ ਕਰਦਾ ਸੀ। ਮ੍ਰਿਤਕ ਦੇ ਭਰਾ ਅਨੁਸਾਰ ਇੱਕ ਫੋਨ ਆਇਆ ਸੀ। ਫੋਨ ਕਰਨ ਵਾਲਾ ਕਹਿ ਰਿਹਾ ਸੀ ਕਿ ਉਨ੍ਹਾਂ ਨੇ ਇੱਕ ਬੇਸਮੈਂਟ ਬਣਵਾਉਣੀ ਹੈ, ਜਿਸ ਨੂੰ...
ਜਲੰਧਰ | ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿੱਚ ਆਧਾਰ ਕਾਰਡ ਦੇ ਪਛਾਣ ਅਤੇ ਰਿਹਾਇਸ਼ ਦੇ ਪ੍ਰਮਾਣ (ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ) ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਸੇਵਾ ਕੇਂਦਰਾਂ ਵਿੱਚ ਇਸ ਸੇਵਾ ਲਈ ਕੇਵਲ 50 ਰੁਪਏ ਦੀ ਫੀਸ ਲਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਪੰਕਜ ਬਾਂਸਲ ਨੇ ਦੱਸਿਆ...
ਹੈਲਥ ਡੈਸਕ। ਵੱਡੇ ਪੱਧਰ ਉਤੇ ਵਰਤੋਂ ਵਿਚ ਲਿਆਂਦੇ ਜਾਣ ਵਾਲੇ ਸੈਨੀਟਰੀ ਨੈਪਕਿਨਸ ਨੂੰ ਲੈ ਕੇ ਇਕ ਸਟੱਡੀ ਵਿਚ ਅਹਿਮ ਖੁਲਾਸਾ ਕੀਤਾ ਗਿਆ ਹੈ। ਇਕ ਨਵੇਂ ਅਧਿਅਨ ਵਿਚ ਪਾਇਆ ਗਿਆ ਹੈ ਕਿ ਭਾਰਤ ਵਿਚ ਵੱਡੇ ਪੱਧਰ ਉਤੇ ਸੈਨੇਟਰੀ ਪੈਡਸ ਵਿਚ ਕੈਂਸਰ ਪੈਦਾ ਕਰਨ ਵਾਲੇ ਰਸਾਇਣ ਪਾਏ ਗਏ ਹਨ। ਇਹ ਇਕ ਹੈਰਾਨ ਕਰਨ ਵਾਲਾ ਤੇ ਚਿੰਤਾਜਨਕ ਖੁਲਾਸਾ ਹੈ। ਖਾਸ ਤੌਰ ਉਤੇ...
ਚੰਡੀਗੜ੍ਹ/ਹੁਸ਼ਿਆਰਪੁਰ | ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 20 ਸਰਕਾਰੀ ਗਊਸ਼ਾਲਾਵਾਂ ਅਤੇ ਤਸਦੀਕਸ਼ੁਦਾ ਰਜਿਸਟਰਡ ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਮਿਸਾਲੀ ਫੈਸਲਾ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਇਸ ਤਰ੍ਹਾਂ ਦੇ ਲੋਕ ਪੱਖੀ ਫੈਸਲੇ ਅੱਗੋਂ ਵੀ ਜਾਰੀ ਰਹਿਣਗੇ। ਇਥੋਂ ਜਾਰੀ ਇਕ...
ਚੰਡੀਗੜ੍ਹ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਇਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੁਹਾਲੀ) ਦੇ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ...
ਲੁਧਿਆਣਾ | ਘੰਟਾ ਘਰ ਸਥਿਤ ਲਾਟਰੀ ਵਿਕਰੇਤਾ ਗਾਂਧੀ ਬ੍ਰਦਰਜ਼ ਵਾਲਿਆਂ ਨੇ ਇੱਕ ਵਾਰ ਧੂਮਾਂ ਪਾਈਆਂ ਹਨ। ਗੁੜਗਾਓਂ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਕੁਝ ਹੀ ਮਿੰਟਾਂ ਵਿੱਚ ਕਿਸਮਤ ਬਦਲ ਗਈ। ਉਸ ਨੇ 500 ਰੁਪਏ ਦੀ ਲਾਟਰੀ ਪਾਈ ਸੀ, ਜਿਸ ਦਾ ਇਨਾਮ 2.50 ਕੋਰੜ ਦਾ ਨਿਕਲਿਆ। ਲੁਧਿਆਣਾ ਘੰਟਾ ਚੌਕ ਵਿਖੇ ਗਾਂਧੀ ਬ੍ਰਦਰਜ਼ ਲਾਟਰੀ ਦੀ ਦੁਕਾਨ 'ਤੇ ਢੋਲ ਦੇ ਉਪਰ ਨੱਚ...
ਚੰਡੀਗੜ੍ਹ/ਲੁਧਿਆਣਾ | ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਸਮੇਤ ਪੰਕਜ ਕੁਮਾਰ ਉਰਫ ਮੀਨੂ...
ਫਿਰੋਜ਼ਪੁਰ। ਆਏ ਦਿਨ ਧਰਮ ਦੇ ਨਾਂ 'ਤੇ ਪਾੜ ਪਾਉਣ ਵਾਸਤੇ ਲੋਕ ਹੋਛੀਆਂ ਹਰਕਤਾਂ ਕਰਦੇ ਰਹਿੰਦੇ ਹਨ ਪਰ ਜੇ ਸਕੂਲ ਦੇ ਅਧਿਆਪਕ ਵੀ ਇਸ ਤਰ੍ਹਾਂ ਦੀਆਂ ਗੱਲਾਂ ਕਰਨ ਤਾਂ ਵਿਰਸੇ ਨੂੰ ਕੌਣ ਸੰਭਾਲੇਗਾ। ਇਸੇ ਤਰ੍ਹਾਂ ਦਾ ਇਕ ਮਾਮਲਾ ਜ਼ੀਰਾ ਵਿਧਾਨ ਸਭਾ ਹਲਕਾ ਦੇ ਪਿੰਡ ਬਹਿਕ ਗੁੱਜਰਾਂ ਦੇ ਪ੍ਰਾਇਮਰੀ ਸਕੂਲ ਵਿਚ ਦੇਖਣ ਨੂੰ ਆਇਆ ਹੈ, ਜਿੱਥੋਂ ਦੀ ਇੱਕ ਅਧਿਆਪਕਾ, ਜੋ ਕਿ...
ਲੁਧਿਆਣਾ | ਮੋਹਨਪੁਰ, ਖੰਨਾ ਵਿੱਚ ਸਥਿਤ ਇੱਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ ਨੇ ਆਪਣੇ ਸਾਲਾਨਾ ਸਮਾਗਮ ਵਿੱਚ ਦਾਦਾ-ਦਾਦੀ ਦੇ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਸਕੂਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਬੈਂਸ ਨੇ ਦੱਸਿਆ ਕਿ 20 ਨਵੰਬਰ ਨੂੰ ਖੰਨਾ ਦੇ ਪ੍ਰਾਈਵੇਟ ਸਕੂਲ ਗ੍ਰੀਨ ਗਰੋਵ...
- Advertisement -

MOST POPULAR