ਅੰਮ੍ਰਿਤਸਰ | ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ ਦੇ ਸੀਜੇਐਮ ਆਸ਼ੀਸ਼ ਸਾਲਦੀ ਦੀ ਅਦਾਲਤ ਨੇ ਮਾਣਹਾਨੀ ਦੇ ਇੱਕ ਕੇਸ ਵਿੱਚ ਬਰੀ ਕਰ ਦਿੱਤਾ ਹੈ। ਕਾਂਗਰਸ ਦੇ ਵਿਨੀਤ ਮਹਾਜਨ ਨੇ 2012 'ਚ ਜੋਸ਼ੀ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ।
ਇਸ ਕੇਸ ਦੀ ਨੁਮਾਇੰਦਗੀ ਕਰ ਰਹੇ ਵਕੀਲ ਅਮਨਦੀਪ ਸਿੰਘ ਨੇ ਦੱਸਿਆ ਕਿ ਸਾਲ 2012 ਵਿੱਚ ਐਡਵੋਕੇਟ ਵਨੀਤ ਮਹਾਜਨ ਨੇ...
ਲੁਧਿਆਣਾ | ਸਿੱਖ ਧਰਮ ਦੇ ਪਵਿੱਤਰ ਗ੍ਰੰਥ ਸ੍ਰੀ ਗੁਟਕਾ ਸਾਹਿਬ ਦੇ ਅੰਗ ਅੱਜ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਦੁੱਗਰੀ ਨਹਿਰ ਦੇ ਕੰਢੇ ਪਏ ਮਿਲੇ ਹਨ। ਨੇੜੇ ਹੀ ਹਿੰਦੂ ਧਰਮ ਦੀਆਂ ਪਵਿੱਤਰ ਕਥਾਵਾਂ ਦੀਆਂ ਕਿਤਾਬਾਂ ਵੀ ਪਈਆਂ ਮਿਲੀਆਂ। ਕਿਸੇ ਰਾਹਗੀਰ ਨੇ ਧਾਰਮਿਕ ਗ੍ਰੰਥ ਦੇ ਕੁਝ ਹਿੱਸੇ ਮਿਲਣ ਤੋਂ ਬਾਅਦ ਗੁਰਿੰਦਰ ਸਿੰਘ ਨੂੰ ਫੋਨ ਕੀਤਾ। ਗੁਰਿੰਦਰ ਸਿੰਘ ਤੇ ਹੋਰ ਮੌਕੇ ’ਤੇ...
ਚੰਡੀਗੜ੍ਹ। ਪੰਜਾਬ ਸਰਕਾਰ ਆਨੰਦ ਕਾਰਜ ਮੈਰਿਜ ਐਕਟ ਵਿਚ ਸੋਧ ਕਰਨ ਦੀ ਤਿਆਰੀ ਵਿਚ ਜੁਟ ਗਈ ਹੈ। ਸੂਤਰਾਂ ਅਨੁਸਾਰ ਅੱਗੇ ਜਾ ਕੇ ਹੋਣ ਵਾਲੀ ਮੰਤਰੀ ਮੰਡਲ ਦੀ ਬੈਠਕ ਵਿਚ ਇਸ ਸੋਧ ਨੂੰ ਨਵਾਂ ਰੂਪ ਦੇਣ ਦੀ ਪ੍ਰਵਾਨਗੀ ਮਿਲਣ ਜਾ ਰਹੀ ਹੈ। ਨਵੀਂ ਸੋਧ ਮੁਤਾਬਿਕ ਆਨੰਦ ਕਾਰਜ ਮੈਰਿਜ ਐਕਟ ਤਹਿਤ ਵਿਆਹ ਕਿਤੇ ਵੀ ਰਜਿਸਟਰਡ ਹੋ ਸਕੇਗਾ।ਸਾਲ 2016 ਵਿਚ ਸਾਬਕਾ ਅਕਾਲੀ-ਭਾਜਪਾ ਸਰਕਾਰ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਪੰਜਾਬ ਦੇ ਹਾਲਾਤ ਵਿਗਾੜਨ ਸਾਜਿਸ਼ : ਸਮਾਜਿਕ, ਧਾਰਮਿਕ ਸੰਗਠਨਾਂ ਦੇ ਨੇਤਾਵਾਂ ਅਤੇ ਸਿਆਸਤਦਾਨਾਂ ਨੂੰ ਜਾ ਸਕਦੈ ਨਿਸ਼ਾਨਾ ਬਣਾਇਆ
Admin - 0
ਚੰਡੀਗੜ੍ਹ | ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਏਜੰਸੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੂੰ 28 ਅਕਤੂਬਰ ਨੂੰ ਹੀ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਪੰਜਾਬ ਦੇ ਹਾਲਾਤ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕੁਝ ਲੋਕਾਂ ਨੂੰ ਸ਼ੱਕ ਹੈ ਕਿ ਪਾਕਿਸਤਾਨ ਦੀ ਆਈ.ਐੱਸ.ਆਈ. ਦੇ ਹੁਕਮਾਂ 'ਤੇ ਦੇਸ਼ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਨੇਤਾਵਾਂ ਅਤੇ ਸਿਆਸਤਦਾਨਾਂ ਨੂੰ ਨਿਸ਼ਾਨਾ...
ਐਸਏਐਸ ਨਗਰ/ਮੋਹਾਲੀ
ਨਰਸ ਕਤਲ ਮਾਮਲਾ : ਮੁਅੱਤਲ ASI ਰਸ਼ਪ੍ਰੀਤ ਸਿੰਘ ਮੁਲਜ਼ਮ ਵਜੋਂ ਨਾਮਜ਼ਦ, ਭਾਲ ‘ਚ ਛਾਪੇਮਾਰੀ ਜਾਰੀ
Admin - 0
ਮੁਹਾਲੀ। ਸੋਹਾਣਾ ਵਿਚ ਹੋਏ ਨਰਸ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਸੀਸੀਟੀਵੀ ਫੁਟੇਜ ਅਤੇ ਕਾਲ ਰਿਕਾਰਡਿੰਗ ਤੋਂ ਅਹਿਮ ਸੁਰਾਗ ਮਿਲੇ ਹਨ। ਡੀਐਸਪੀ ਹਰਸਿਮਰਨ ਬੱਲ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਸੀਸੀਟੀਵੀ ਕੈਮਰੇ ਚੈੱਕ ਕੀਤੇ। ਉਹਨਾਂ ਦੱਸਿਆ ਕਿ ਅਬੋਹਰ ਦੀ ਰਹਿਣ ਵਾਲੀ ਨਸੀਬ ਕੌਰ ਦੀ ਮੌਤ ਗਲਾ ਘੁੱਟਣ ਕਾਰਨ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਹਰਸਿਮਰਨ ਸਿੰਘ ਬੱਲ...
ਕ੍ਰਾਇਮ ਅਤੇ ਨਸ਼ਾ
ਬੰਦੂਕ ਸੱਭਿਆਚਾਰ ‘ਤੇ ਸ਼ਿਕੰਜਾ : ਪਟਿਆਲਾ ‘ਚ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ 5 ਗ੍ਰਿਫ਼ਤਾਰ
Admin - 0
ਪਟਿਆਲਾ : ਸੋਸ਼ਲ ਮੀਡੀਆ ਉਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਿਆਂ ਉਤੇ ਪੁਲਿਸ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਨੇ ਬੰਦੂਕ ਸੱਭਿਆਚਾਰ ਨੂੰ ਠੱਲ ਪਾਉਣ ਲਈ ਹਥਿਆਰਾਂ ਦੀ ਨੁਮਾਇਸ਼ ਕਰਨ ਉਤੇ ਵੱਖ-ਵੱਖ ਥਾਣਿਆਂ ਵਿਚ 6 ਪਰਚੇ ਦਰਜ ਕੀਤੇ ਹਨ। ਇਸ ਸਬੰਧੀ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਬਜਪਾ ਆਗੂ ‘ਤੇ ਲੱਗੇ ਈਸਾਈ ਭਾਈਚਾਰੇ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼, ਪੁਲਸ ਕਮਿਸ਼ਨਰ ਨੂੰ ਮਿਲੀ ਸ਼ਿਕਾਇਤ
Admin - 0
ਲੁਧਿਆਣਾ | ਇਸਾਈ ਭਾਈਚਾਰੇ ਦੇ ਆਗੂਆਂ ਵੱਲੋਂ ਅੱਜ ਲੁਧਿਆਣਾ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਈਸਾਈ ਭਾਈਚਾਰੇ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਕਥਿਤ ਬਜਪਾ ਮੈਂਬਰ ਦੀ ਸ਼ਿਕਾਇਤ ਕੀਤੀ ਗਈ ਹੈ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸਾਈ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਨੂੰ ਲਗਾਤਾਰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ...
ਐਸਏਐਸ ਨਗਰ/ਮੋਹਾਲੀ
ਤਿਹਾੜ ਜੇਲ੍ਹ ‘ਚ ਮੰਤਰੀ ਸਤੇਂਦਰ ਜੈਨ ਦੀ ਮਾਲਿਸ਼ ਕਰਨ ਵਾਲਾ ਜਬਰ ਜਨਾਹ ਦਾ ਮੁਲਜ਼ਮ ਨਿਕਲਿਆ : ਸੂਤਰ
Admin - 0
ਨਵੀਂ ਦਿੱਲੀ। ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੇ ਮਾਲਿਸ਼ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਜੇਲ੍ਹ ਸੂਤਰਾਂ ਨੇ ਖ਼ੁਲਾਸਾ ਕੀਤਾ ਹੈ ਕਿ ਸਤੇਂਦਰ ਜੈਨ ਦੀ ਮਾਲਿਸ਼ ਕਰਨ ਵਾਲੇ ਵਿਅਕਤੀ ਉਤੇ ਜਬਰ ਜਨਾਹ ਦਾ ਦੋਸ਼ ਹੈ। ਸਤੇਂਦਰ ਜੈਨ ਦੀ ਮਾਲਿਸ਼ ਕਰਨ ਵਾਲਾ ਰਿੰਕੂ ਪੁੱਤਰ ਤਾਰਾਚੰਦ ਜਬਰ ਜਨਾਹ ਦੇ ਦੋਸ਼ ਵਿਚ ਜੇਲ੍ਹ...
ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 'ਰੋਜ਼ਗਾਰ ਮੇਲਾ' ਪ੍ਰੋਗਰਾਮ 'ਚ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀ ਮੇਲੇ ਵਿੱਚ ਸਾਰੇ ਨਵੇਂ ਭਰਤੀਆਂ ਲਈ ਕਰਮਯੋਗੀ ਸਟਾਰਟ ਮੋਡਿਊਲ -ਆਨਲਾਈਨ ਓਰੀਐਂਟੇਸ਼ਨ ਕੋਰਸ ਲਾਂਚ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀ ਮੇਲੇ ਵਿੱਚ 71,056 ਨਿਯੁਕਤੀ ਪੱਤਰ ਵੰਡੇ। ਕੇਂਦਰ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਵੱਖ-ਵੱਖ ਮੰਤਰਾਲਿਆਂ ਅਤੇ...
ਕ੍ਰਾਇਮ ਅਤੇ ਨਸ਼ਾ
ਕਲਯੁਗੀ ਵਰਤਾਰਾ : ਬੰਦੇ ਦੀ ਜਾਨ ਨਾਲੋਂ ਮਹਿੰਗਾ ਹੋਇਆ ਫੋਨ, ਸਕਰੀਨ ਟੁੱਟਣ ‘ਤੇ ਦਾਤ ਮਾਰ-ਮਾਰ ਨੌਜਵਾਨ ਦਾ ਕਤਲ
Admin - 0
ਜਲੰਧਰ। ਮੋਬਾਈਲ ਦੀ ਸਕਰੀਨ ਟੁੱਟਣ ਨੂੰ ਲੈ ਕੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਹ ਮਾਮਲਾ ਜਲੰਧਰ ਦਾ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਸ਼ਹਿਰ ਦੇ ਮਾਮੇ ਦੇ ਢਾਬੇ ’ਤੇ ਦੋ ਦੋਸਤਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੁਨਾਲ ਨਾਂ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ’ਚ ਦੋ ਫਰਾਰ...










































