Home Blog Page 1437
ਚੰਡੀਗੜ੍ਹ/ਪਟਿਆਲਾ | ਅਪਰਾਧਿਕ ਪ੍ਰਵਿਰਤੀ ਵਾਲੇ ਲੋਕਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕਰਨ ਦੀ ਦਿਸ਼ਾ ਵਿੱਚ ਪਟਿਆਲਾ ਪੁਲਿਸ ਨੇ ਹੁਣ ਇੱਕ ਵੱਡੇ ਸੱਟੇਬਾਜ਼ੀ ਮਾਫੀਆ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਤਰਸੇਮ ਕੁਮਾਰ ਉਰਫ਼ ਆਰਪੀ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਸਪੈਸ਼ਲ ਸੈੱਲ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਜੀ.ਐਸ.ਸਿਕੰਦ ਅਤੇ ਉਨ੍ਹਾਂ ਦੀ ਟੀਮ ਨੇ ਮੁਲਜ਼ਮ ਨੂੰ ਕਾਬੂ...
ਜਲੰਧਰ | ਪੰਜਾਬ 'ਚ ਵਿਗੜ ਰਹੀ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਕੰਟਰੋਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਜਲੰਧਰ ਜ਼ਿਲੇ "ਚ ਅਸਲਾ ਲਾਇਸੈਂਸ ਹੋਲਡਰਾਂ ਦੀ ਜਾਂਚ ਦਾ ਕੰਮ ਚਲ ਰਿਹਾ ਹੈ। ਪ੍ਰਸ਼ਾਸਨ ਦੀ ਇਸ ਜਾਂਚ ਪ੍ਰਕਿਰਿਆ ਦੌਰਾਨ 391 ਲੋਕਾਂ ਦੇ ਅਸਲਾ ਲਾਇਸੈਂਸ ਨੂੰ ਕੈਂਸਲ ਕਰ ਦਿੱਤਾ ਗਿਆ ਹੈ, ਜਦਕਿ 438 ਲਾਇਸੈਂਸ ਧਾਰਕਾਂ ਨੂੰ ਕਾਰਨ ਦੱਸੋ...
ਲੁਧਿਆਣਾ | ਹੁਣ ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਨੂੰ ਨਿਆਂਇਕ ਤੌਰ ’ਤੇ ਭੇਜਣ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਡੀਜੀਪੀ ਜੇਲ੍ਹ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਸਿਹਤ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹੁਣ ਕਿਸੇ ਵੀ ਕੇਸ ਦੇ ਮੁਲਜ਼ਮ ਨੂੰ ਮੈਡੀਕਲ ਟੈਸਟ ਕਰਵਾਏ ਬਿਨਾਂ ਜੇਲ੍ਹ ਨਹੀਂ ਭੇਜਿਆ ਜਾ...
ਅੰਮ੍ਰਿਤਸਰ।  ਅੰਮ੍ਰਿਤਸਰ (ਦਿਹਾਤੀ) ਦੇ ਥਾਣਾ ਮਜੀਠਾ ਦੀ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਮਜੀਠਾ ਵਿਖੇ 2 ਗੁੱਟ ਜਿਨ੍ਹਾਂ ’ਚ ਇਕ ਪਾਸੇ ਤੋਂ ਰਵੀ ਅਤੇ ਦੂਸਰੇ ਪਾਸੇ ਤੋਂ ਸੁਖਚੈਨ ਸਿੰਘ ਆਪਣੇ-ਆਪਣੇ ਹਥਿਆਰਾਂ ਨਾਲ ਹਵਾਈ ਫ਼ਾਇਰ ਕਰ ਰਹੇ ਹਨ। ਇਸ ਦੇ ਨਾਲ ਉਹ ਇੱਟਾਂ ਰੋੜੇ ਚਲਾ ਕੇ ਹੁਲੱੜਬਾਜ਼ੀ ਕਰਕੇ ਆਮ ਜਨਤਾ ਦੀ ਸ਼ਾਂਤੀ ਨੂੰ ਭੰਗ...
ਜਲੰਧਰ। ਜਲੰਧਰ ਵਿਚ ਇਕ ਬਹੁਤ ਹੀ ਰੌਂਗਟੇ ਖੜ੍ਹੇ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਚਾਰ ਲੜਕੀਆਂ ਨੇ ਇਕ ਲੜਕੇ ਨੂੰ ਕਾਰ ਵਿਚ ਅਗਵਾ ਕਰਕੇ ਉਸ ਨਾਲ ਬਲਾਤਕਾਰ ਨੂੰ ਅੰਜਾਮ ਦਿੱਤਾ ਹੈ। ਫੈਕਟਰੀ ਵਿਚ ਕੰਮ ਕਰਨ ਵਾਲੇ ਇਕ ਲੜਕੇ ਨੇ ਇਹ ਖੁਲਾਸਾ ਕੀਤਾ ਹੈ। ਇਹ ਮਾਮਲਾ ਜਲੰਧਰ ਤੋਂ ਕਪੂਰਥਲਾ ਰੋਡ ਉਤੇ ਲੈਦਰ ਕੰਪਲੈਕਸ ਨੇੜੇ ਦਾ ਹੈ। ਇਕ ਨਿੱਜੀ ਚੈਨਲ ਨਾਲ...
ਬਠਿੰਡਾ। ਬਠਿੰਡਾ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬਠਿੰਡਾ ਜਿਲ੍ਹੇ ਦੇ ਦਿਆਲਪੁਰਾ ਥਾਣੇ ਵਿਚੋਂ ਲੋਕਾਂ ਵਲੋਂ ਜਮ੍ਹਾ ਕਰਵਾਇਆ ਅਸਲਾ ਚੋਰੀ ਹੋਣ ਦਾ ਮਾਮਲਾ ਸਾਹਮਣਾ ਆ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਇਥੇ ਲੋਕਾਂ ਵਲੋਂ ਜਮ੍ਹਾਂ ਕਰਵਾਏ 9 ਲਾਇਸੰਸੀ ਹਥਿਆਰ ਚੋਰੀ ਹੋ ਗਏ ਹਨ। ਚੋਰੀ ਦੀ ਇਸ ਖਬਰ ਦੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੂੰ ਹੱਥਾਂ-ਪੈਰਾਂ ਦੀ...
ਚੰਡੀਗੜ੍ਹ | ਕੁਦਰਤੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੁੱਲ 300 ਮੈਗਾਵਾਟ ਦੀ ਸਮਰੱਥਾ ਵਾਲੇ ਸੋਲਰ ਪਾਵਰ ਫੋਟੋਵੋਲਟੈਕ (ਪੀ.ਵੀ.) ਪ੍ਰਾਜੈਕਟ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 200 ਮੈਗਾਵਾਟ ਦੇ ਕੈਨਾਲ ਟਾਪ ਸੋਲਰ ਪੀ.ਵੀ. ਪਾਵਰ ਪ੍ਰਾਜੈਕਟ ਅਤੇ ਜਲ ਭੰਡਾਰਾਂ...
ਅੰਮ੍ਰਿਤਸਰ | ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ (ਸੀ.ਆਈ.ਏ.) ਨੇ ਇੱਕ ਇਨਪੁਟ ਤੋਂ ਬਾਅਦ ਰਾਜਸਥਾਨ ਤੋਂ 2 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੋਵਾਂ ਤਸਕਰਾਂ ਕੋਲੋਂ 91 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਦੋਵੇਂ ਤਸਕਰ ਇਸ ਖੇਪ ਨੂੰ ਲੈ ਕੇ ਰਾਜਸਥਾਨ ਪਹੁੰਚ ਗਏ ਸਨ ਪਰ ਟੀਮ ਨੇ ਉਨ੍ਹਾਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਫੜਨ 'ਚ...
ਚੰਡੀਗੜ੍ਹ/ਲੁਧਿਆਣਾ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਜਾਨ-ਮਾਲ ਦੀ ਸੁਰੱਖਿਆ ਪ੍ਰਦਾਨ ਕਰਨਾ ਹੈ। ਇਸ ਦਿਸ਼ਾ ਵੱਲ ਕਦਮ ਵਧਾਉਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਫਾਇਰ ਬ੍ਰਿਗੇਡ ਦੇ ਆਧੁਨਿਕ ਉਪਕਰਨਾਂ ਅਤੇ ਵਿਕਾਸ...
ਅੰਮ੍ਰਿਤਸਰ | ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਅੰਮ੍ਰਿਤਸਰ, ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜਿਆ ਗਿਆ ਗਿਰੋਹ ਵਿਦੇਸ਼ ਬੈਠੇ ਅੱਤਵਾਦੀਆਂ ਦੇ ਇਸ਼ਾਰੇ 'ਤੇ ਹਥਿਆਰਾਂ ਨੂੰ ਸਲੀਪਰ ਸੈੱਲ ਤੱਕ ਪਹੁੰਚਾਉਂਦਾ ਸੀ। ਪੁਲਿਸ ਨੇ ਛਾਪਾ ਮਾਰ ਕੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਫੜੇ...
- Advertisement -

MOST POPULAR