Home Blog Page 1438
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਤਹਿਤ ਪਿਛਲੇ ਹਫ਼ਤੇ ’ਚ 258 ਐੱਫ.ਆਈ.ਆਰ. ਜਿਨ੍ਹਾਂ ਵਿੱਚ 28 ਵਪਾਰਕ ਹਨ, ਅਧੀਨ 366 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਇੱਥੇ ਆਪਣੀ...
ਤਰਨਤਾਰਨ | ਥਾਣਾ ਸਿਟੀ ਦੀ ਪੁਲਸ ਨੇ ਪੁਲਸ ਦੇ ਨਾਂ 'ਤੇ ਪੈਸੇ ਲੈ ਕੇ ਕੇਸ ਵਿਚੋਂ ਬਾਹਰ ਕੱਢਵਾਉਣ ਦੇ ਨਾਂ 'ਤੇ ਠੱਗੀ ਮਾਰਨ ਵਾਲੀ ਔਰਤ ਨੂੰ ਕੀਤਾ ਕਾਬੂ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐਸ.ਐਚ.ਓ. ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਹਰਵਿੰਦਰ ਕੌਰ ਅਤੇ ਰਾਜਵਿੰਦਰ ਸਿੰਘ ਉਰਫ ਰਾਜੂ ਜਿਨ੍ਹਾਂ ਵੱਲੋਂ ਇਕ ਗਿਰੋਹ ਬਣਾਇਆ ਹੋਇਆ ਸੀ...
ਯੂਪੀ ਟੀ-20 ਕ੍ਰਿਕਟ ਦਾ ਕ੍ਰੇਜ਼ ਕਿਸੇ ਤੋਂ ਲੁਕਿਆ ਨਹੀਂ ਹੈ। ਹਾਲ ਹੀ 'ਚ ਵਿਸ਼ਵ ਕੱਪ ਹੋਇਆ ਅਤੇ ਹੁਣ ਭਾਰਤੀ ਟੀਮ ਨਿਊਜ਼ੀਲੈਂਡ ਦੇ ਦੌਰੇ 'ਤੇ ਹੈ ਅਤੇ ਉਥੇ ਟੀ-20 ਕ੍ਰਿਕਟ ਖੇਡ ਰਹੀ ਹੈ। ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਇਹ ਟਵੰਟੀ-20 ਕ੍ਰਿਕਟ ਪਹਿਲੀ ਵਾਰ ਕਦੋਂ ਅਤੇ ਕਿੱਥੇ ਸ਼ੁਰੂ ਹੋਇਆ ਸੀ। ਤੁਸੀਂ ਸ਼ਾਇਦ ਨਾ ਦੱਸ ਸਕੋ ਪਰ ਡੇਰਾ ਸੱਚਾ ਸੌਦਾ ਦਾ...
ਅੰਮ੍ਰਤਸਰ। ਪੰਜਾਬ ਸਰਕਾਰ ਵਲੋਂ ਗੈਂਗਵਾਰ ਦੀਆਂ ਸ਼ਰੇਆਮ ਹੋ ਰਹੀਆਂ ਵਾਰਦਾਤਾਂ ਨੂੰ ਲੈ ਕੇ ਅਜੇ ਪਿਛਲੇ ਦਿਨੀਂ ਹੀ ਇਹ ਹੁਕਮ ਜਾਰੀ ਕੀਤੇ ਗਏ ਸਨ ਕਿ ਹਥਿਆਰਾਂ ਨੂੰ ਜਨਤਕ ਤੌਰ ਉਤੇ ਲੈ ਕੇ ਜਾਣਾ ਮਨਾ ਹੈ ਖਾਸ ਤੌਰ ਉਤੇ ਵਿਆਹ ਦੇ ਸਮਾਗਮਾਂ ਉਤੇ ਤਾਂ ਇਸ ਨੂੰ ਬਹੁਤ ਸੀਰੀਆਸ ਲੈਣ ਦੀ ਗੱਲ ਕਹੀ ਗਈ ਸੀ। ਪਰ ਇਸ ਪਾਬੰਦੀ ਦੇ ਬਾਵਜ਼ੂਦ ਅੰਮ੍ਰਿਤਸਰ...
ਲੁਧਿਆਣਾ | ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਹਥਿਆਰਾਂ ਸਮੇਤ ਅੰਮ੍ਰਿਤਪਾਲ ਸਿੰਘ ਦੀ ਫੋਟੋ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਵੜਿੰਗ ਨੇ ਅੰਮ੍ਰਿਤਪਾਲ ਦੀ ਫੋਟੋ ਸਾਂਝੀ ਕਰਦਿਆਂ ਲਿਖਿਆ ਕਿ ਅੰਮ੍ਰਿਤ ਛਕ ਕੇ ਅਸੀਂ ਨੌਜਵਾਨਾਂ ਨੂੰ ਸਿੱਖੀ ਦੇ ਨੇੜੇ ਲਿਆ ਰਹੇ ਹਾਂ, ਜਿਸ ਦਾ ਉਹ ਸਵਾਗਤ ਕਰਦੇ ਹਨ ਪਰ ਹਥਿਆਰਾਂ ਨੂੰ ਉਤਸਾਹਿਤ ਨਾ ਕਰੋ। ਇਹ ਹਥਿਆਰ ਆਖਰਕਾਰ ਹਿੰਸਾ...
ਜਲੰਧਰ। ਜਲੰਧਰ ਦੇ ਥਾਣਾ ਬਾਰਾਂਦਰੀ ਦੀ ਪੁਲਿਸ ਨੇ ਬੁਲੇਟ ਸਵਾਰ ਲੁਟੇਰਿਆਂ ਨੂੰ ਗ੍ਰਿਫਤਾਰ ਕਰਕੇ ਚੋਰੀ ਦੇ ਚਾਰ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਉਹੀ ਲੁਟੇਰੇ ਹਨ, ਜੋ ਸ਼ਨੀਵਾਰ ਨੂੰ ਦਿਨ-ਦਿਹਾੜੇ ਬੀਐਸਐਫ ਚੌਕ ਤੋਂ ਪੀਏਪੀ ਦੇ ਏਐਸਆਈ ਸਰਵਣ ਸਿੰਘ ਦਾ ਫੋਨ ਖੋਹ ਕੇ ਦੌੜੇ ਸਨ, ਜਿਨ੍ਹਾਂ ਨੂੰ ਪੁਲਿਸ ਨੇ ਦੇਰ ਸ਼ਾਮ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ...
ਕਾਨਪੁਰ। ਮਥੁਰਾ ਜ਼ਿਲ੍ਹੇ ਵਿਚ ਯਮੁਨਾ ਐਕਸਪ੍ਰੈਸ ਵੇਅ ਦੇ ਕੰਢੇ ਲਾਲ ਰੰਗ ਦੇ ਟਰਾਲੀ ਬੈਗ ਵਿਚ ਮਿਲੀ ਲਾਸ਼ ਦਿੱਲੀ ਦੀ ਆਯੂਸ਼ੀ ਯਾਦਵ (21) ਦੀ ਨਿਕਲੀ। ਐਤਵਾਰ ਨੂੰ ਮ੍ਰਿਤਕ ਦੀ ਮਾਂ ਅਤੇ ਭਰਾ ਨੇ ਲਾਸ਼ ਦੀ ਪਛਾਣ ਕੀਤੀ। ਪੁਲਿਸ ਮੁਤਾਬਕ ਆਯੂਸ਼ੀ ਦਾ ਕਤਲ ਆਨਰ ਕਿਲਿੰਗ ਦਾ ਮਾਮਲਾ ਹੈ। ਇਹ ਪਿਤਾ ਹੀ ਸੀ ਜਿਸ ਨੇ ਧੀ ਨੂੰ ਗੋਲੀ ਮਾਰ ਦਿੱਤੀ ਸੀ ਅਤੇ...
ਅੰਮ੍ਰਿਤਸਰ | ਪੰਜ ਦਿਨ ਪਹਿਲਾਂ ਵਿਦੇਸ਼ ਗਏ ਇੱਕ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਮੌਤ ਦੀ ਖਬਰ ਘਰ ਪਹੁੰਚਦੇ ਹੀ ਪਰਿਵਾਰ ਸਦਮੇ 'ਚ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਕੁਝ ਸਮਝ ਨਹੀਂ ਆ ਰਿਹਾ। ਸਥਾਨਕ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ...
ਮੋਹਾਲੀ : ਟੈਰਰ ਫੰਡਿੰਗ ਮਾਮਲੇ ਵਿੱਚ ਗ੍ਰਿਫਤਾਰ ਗੋਲਡੀ ਬਰਾੜ ਦਾ ਖਾਸਮਖਾਸ ਗੁਰਗਾ ਹਰਸ਼ਦੀਪ ਸਿੰਘ ਬਾਜਵਾ ਨੂੰ ਅੱਜ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।   ਦੱਸ ਦੇਈਏ ਕਿ ਹਰਸ਼ਦੀਪ ਬਾਜਵਾ ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਹੈ ਅਤੇ ਉਸ ਨੂੰ ਸਟੇਟ ਸਪੈਸ਼ਲ ਸੈਲ ਮੋਹਾਲੀ ਵੱਲੋਂ ਬੀਤੇ ਸ਼ੁਕਰਵਾਰ ਨੂੰ ਦੇਰ ਸ਼ਾਮ ਗ੍ਰਿਫ਼ਤਾਰ ਕੀਤਾ ਗਿਆ...
- Advertisement -

MOST POPULAR