Home Blog Page 1440
ਲੁਧਿਆਣਾ | ਜੰਮੂ-ਕਸ਼ਮੀਰ 'ਚ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਇਕ ਨੌਜਵਾਨ ਨੂੰ ਉਸ ਦੇ ਸਾਥੀ ਸਮੇਤ ਗ੍ਰਿਫਤਾਰ ਕੀਤਾ ਹੈ। ਤਸਕਰਾਂ ਦਾ ਇੱਕ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਤਸਕਰਾਂ ਕੋਲੋਂ 190 ਕਿਲੋ ਭੁੱਕੀ ਬਰਾਮਦ ਕੀਤੀ ਹੈ। ਇਹ ਭੁੱਕੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਪਲਾਈ ਕੀਤੀ ਜਾਣੀ ਸੀ। ਇੱਕ ਸੂਹ ਦੇ...
ਚੰਡੀਗੜ੍ਹ। ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਵੱਲੋਂ ਯੂਟੀ ਵਿਚ ਵੱਖਰੀ ਵਿਧਾਨ ਸਭਾ ਸਥਾਪਿਤ ਕਰਨ ਵਾਸਤੇ ਜ਼ਮੀਨ ਦਾ ਵਟਾਂਦਰਾ ਕਰਨ ਦੀ ਤਜਵੀਜ਼ ਨੂੰ ਠੁਕਰਾ ਦੇਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਤਜਵੀਜ਼ ਦਾ ਕੋਈ...
ਚੰਡੀਗੜ੍ਹ। ਫਤਿਹਗੜ੍ਹ ਸਾਹਿਬ ਤੋਂ ਚੰਡੀਗੜ੍ਹ ਬਾਰਾਤ ਲੈ ਕੇ ਆਏ ਲਾੜੇ ਨੂੰ ਉਸ ਵੇੇਲੇ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਲਾੜੇ ਦੀ ਕਥਿਤ ਪ੍ਰੇਮਿਕਾ ਮੌਕੇ ਉਤੇ ਪਹੁੰਚ ਗਈ ਤੇ ਵਿਆਹ ਦੇ ਮੌਕੇ ਉਤੇ ਭੜਥੂ ਪਾ ਦਿੱਤਾ।ਜਾਣਕਾਰੀ ਅਨੁਸਾਰ ਫ਼ਤਹਿਗੜ੍ਹ ਦਾ ਰਹਿਣ ਵਾਲਾ ਬੇਅੰਤ ਸਿੰਘ ਅੱਜ ਮੋਹਾਲੀ ਵਿਖੇ ਆਪਣੇ ਪਰਿਵਾਰ ਸਮੇਤ ਬਰਾਤ ਲੈ ਕੇੇ ਕੁੜੀ ਵਾਲਿਆਂ ਦੇ ਵਿਹੜੇ ਪਹੁੰਚਿਆ ਤਾਂ ਉਸ ਦਾ...
ਚੰਡੀਗੜ੍ਹ। ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਲੰਬੇ ਸਮੇਂ ‘ਤੇ ਮੁਸ਼ਤਰਕਾ ਮਾਲਕੀਅਤ ਹੱਕਾਂ ਵਾਲੀਆਂ ਸ਼ਾਮਲਾਤ ਜ਼ਮੀਨਾਂ ਕਿਸਾਨਾਂ ਅਤੇ ਮਜ਼ਦੂਰਾਂ ਕੋਲੋਂ ਜਬਰੀ ਖੋਹ ਕੇ ਪੰਚਾਇਤਾਂ ਨੂੰ ਦੇਣਾ ਸੂਬੇ ਦੇ ਲੋਕਾਂ ਨਾਲ ਵੱਡਾ ਧੱਕਾ ਅਤੇ ਅਨਿਆਂ ਹੈ।ਅੱਜ ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਲੋਕਾਂ ਕੋਲੋਂ...
ਬਕਸਰ। ਬਕਸਰ ਵਿਚ 20 ਸਾਲ ਦੇ ਨੌਜਵਾਨ ਦੀ ਉਸਦੇ ਹੀ ਤਿੰਨ ਦੋਸਤਾਂ ਨੇ ਜਾਨ ਲੈ ਲਈ। ਉਨ੍ਹਾਂ ਵਿਚਾਲੇ ਡਰੱਗਸ ਨੂੰ ਲੈ ਕੇ ਵਿਵਾਦ ਹੋਇਆ ਸੀ। ਪਹਿਲਾਂ ਤਿੰਨਾਂ ਨੇ ਉਸਦੀ ਕੁਟਮਾਰ ਕੀਤੀ। ਫਿਰ ਤਿੰਨਾਂ ਨੇ ਉਸਦੀ ਧੌਣ ਉਤੇ ਡਰੱਗਸ ਲੈਣ ਵਾਲੀ ਸਰਿੰਜ ਦੀ ਸੂਈ ਨਾਲ 100 ਵਾਰ ਹਮਲਾ ਕੀਤਾ, ਜਿਸ ਨਾਲ ਉਸਦੀ ਮੌਕੇ ਉਤੇ ਹੀ ਮੌਤ ਹੋ ਗਈ।ਘਟਨਾ 9 ਨਵੰਬਰ...
ਅੰਮ੍ਰਿਤਸਰ। ਇਕ ਨੌਜਵਾਨ ਦੀ ਮੌਤ ਪੁਲਿਸ ਲਈ ਬੁਝਾਰਤ ਬਣ ਗਈ ਹੈ। ਪਰਿਵਾਰ ਵਾਲਿਆਂ ਨੇ ਆਰੋਪ ਲਗਾਇਆ ਕਿ ਮ੍ਰਿਤਕ ਸਿਕੰਦਰ ਇਕ ਏਅਰਪੋਰਟ ਰੋਡ 'ਤੇ ਐਨਆਰਆਈ ਦੇ ਘਰ ਡਰਾਈਵਰ ਦਾ ਕੰਮ ਕਰਦਾ ਸੀ ਅਤੇ ਉਸਨੂੰ ਉਸਦੇ ਮਾਲਿਕ ਲਗਾਤਾਰ ਪਰੇਸ਼ਾਨ ਕਰਦੇ ਸੀ। ਮ੍ਰਿਤਕ ਸਿਕੰਦਰ ਹਮੇਸ਼ਾ ਪਰੇਸ਼ਾਨ ਰਹਿੰਦਾ ਸੀ। ਉਹ ਘਰ ਕਹਿ ਕੇ ਗਿਆ ਸੀ ਕਿ ਉਸਨੇ ਅੱਜ ਕੰਮ ਛੱਡ ਦੇਣਾ ਹੈ ਪਰ...
ਚੰਡੀਗੜ੍ਹ | ਤਕਨਾਲੋਜੀ ਦੇ ਨਾਲ-ਨਾਲ ਸਾਈਬਰ ਕ੍ਰਾਈਮ ਦੇ ਮਾਮਲੇ ਵੀ ਤੇਜ਼ੀ ਨਾਲ ਵੱਧ ਰਹੇ ਹਨ। ਬੇਕਸੂਰ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ। ਛੇੜਛਾੜ ਦੇ ਮਾਮਲੇ ਵੀ ਵਧਣ ਲੱਗੇ ਹਨ। ਤਾਜ਼ਾ ਮਾਮਲੇ 'ਚ ਚੰਡੀਗੜ੍ਹ ਨਾਲ ਲੱਗਦੇ ਮੋਹਾਲੀ ਜ਼ਿਲੇ ਦੇ ਨਵਾਂਗਾਓਂ ਦਾ ਇਕ 37 ਸਾਲਾ ਵਿਅਕਤੀ ਇਸ ਗਿਰੋਹ ਦੇ ਚੁੰਗਲ 'ਚ ਆ ਗਿਆ। ਜਦੋਂ ਉਸ ਤੋਂ ਪੈਸਿਆਂ ਦੀ ਮੰਗ ਕੀਤੀ ਗਈ...
ਲੁਧਿਆਣਾ। ਗੁਰਾਇਆ-ਫਗਵਾੜਾ ਹੱਦ ਉਤੇ ਚਾਚੋਕੀ ਵਿਚ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਲੜਕੀ ਗੰਭੀਰ ਜ਼ਖਮੀ ਹੋ ਗਈ। ਦੋਵੇਂ ਆਪਸ ਵਿਚ ਚਾਚਾ-ਭਤੀਜੀ ਹਨ ਤੇ ਮੋਟਰਸਾਈਕਲ ਉਤੇ ਲੁਧਿਆਣਾ ਨੂੰ ਜਾ ਰਹੇ ਸਨ। ਚਾਚੋਕੀਨਵ ਨਹਿਰ ਦੇ ਕੋਲ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਸਾਈਡ ਮਾਰ ਦਿੱਤੀ, ਜਿਸ ਨਾਲ ਉਹ ਪੱਕੀ ਸੜਕ ਉਤੇ ਡਿਗ ਪਏ। ਹਾਦਸੇ ਵਿਚ...
ਅੰਮ੍ਰਿਤਸਰ। ਚੰਡੀਗੜ੍ਹ ਵਿਚ ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਵਾਸਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਕੀਤੀ ਜਾ ਰਹੀ ਚਾਰਾਜੋਈ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਦਰਜਨਾਂ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ ’ਤੇ ਕੇਵਲ ਪੰਜਾਬ ਦਾ ਹੀ...
Viral News: ਪੈਸਾ ਦੇਖ ਕੇ ਕਈ ਵਾਰ ਲੋਕਾਂ ਦੇ ਰੰਗ ਬਦਲ ਜਾਂਦੇ ਹਨ। ਅਜਿਹਾ ਹੀ ਕੁਝ ਥਾਈਲੈਂਡ 'ਚ ਇਕ ਸ਼ਖਸ ਨਾਲ ਹੋਇਆ। ਲਾਟਰੀ ਵਿਚ ਕਰੋੜਾਂ ਦੀ ਨਕਦੀ ਜਿੱਤਣ ਵਾਲੇ ਦਾ ਜਸ਼ਨ ਕੁਝ ਦਿਨਾਂ ਬਾਅਦ ਹੀ ਸੋਗ ਵਿਚ ਬਦਲ ਗਿਆ। ਦਰਅਸਲ, ਥਾਈਲੈਂਡ ਵਿਚ ਇਕ ਵਿਅਕਤੀ ਨੇ ਲਾਟਰੀ ਵਿਚ 60 ਲੱਖ ਬਾਟ ਯਾਨੀ ਭਾਰਤੀ ਪੈਸੇ ਵਿਚ ਤਕਰੀਬਨ 1 ਕਰੋੜ 36 ਲੱਖ ਭਾਰਤੀ ਰੁਪਏ...
- Advertisement -

MOST POPULAR