ਜਲੰਧਰ/ਲੁਧਿਆਣਾ/ਫਿਰੋਜ਼ਪੁਰ | ਸਰਦੀਆਂ 'ਚ ਧੁੰਦ ਨੂੰ ਦੇਖਦੇ ਹੋਏ ਉੱਤਰੀ ਰੇਲਵੇ ਨੇ ਕਈ ਟਰੇਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉੱਤਰੀ ਰੇਲਵੇ ਵਲੋਂ ਜਾਰੀ ਲਿਸਟ 'ਚ ਅੰਬਾਲਾ ਡਿਵੀਜ਼ਨ 'ਚ ਟਰੇਨ ਨੰਬਰ 14617 ਬਨਮਨਖੀ ਤੋਂ ਅੰਮ੍ਰਿਤਸਰ ਐਕਸਪ੍ਰੈਸ 3 ਦਸੰਬਰ ਤੋਂ 28 ਫਰਵਰੀ ਤਕ ਰੱਦ ਰਹੇਗੀ। ਟਰੇਨ ਨੰਬਰ 14618 ਅੰਮ੍ਰਿਤਸਰ ਤੋਂ ਬਨਮਨਖੀ ਐਕਸਪ੍ਰੈਸ 1 ਦਸੰਬਰ ਤੋਂ ਲੈ ਕੇ 2 ਮਾਰਚ ਤਕ...
ਅੰਮ੍ਰਿਤਸਰ
ਭਾਜਪਾ ਲੀਡਰ ਤੇ ਸਾਬਕਾ ਵਿਧਾਇਕ ਮੱਕੜ ਦੇ ਭਰਾ ਦਾ 35 ਸਾਲ ਪਹਿਲਾਂ ਕਤਲ ਕਰਨ ਵਾਲੇ ਅੱਤਵਾਦੀ ਮਿੰਟੂ ਨੂੰ ਉਮਰਕੈਦ
Admin - 0
ਜਲੰਧਰ। ਐਡੀਸ਼ਨਲ ਸੈਸ਼ਨ ਜੱਜ ਡੀਪੀ ਸਿੰਗਲਾ ਦੀ ਅਦਾਲਤ ਨੇ ਸ਼ਨੀਵਾਰ ਨੂੰ ਭਾਜਪਾ ਲੀਡਰ ਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਭਰਾ ਸੁਰਿੰਦਰ ਸਿੰਘ ਮੱਕੜ ਦਾ ਲਗਭਗ 35 ਸਾਲ ਪਹਿਲਾਂ ਕਤਲ ਕਰਨ ਵਾਲੇ ਅੱਤਵਾਦੀ ਸਤਿੰਦਰਜੀਤ ਸਿੰਘ ਮਿੰਟੂ ਨੂੰ ਉਮਰਕੈਦ ਤੇ 2.10 ਲੱਖ ਰੁਪਏ ਦੀ ਸਜ਼ਾ ਸੁਣਾਈ ਹੈ।ਜੁਰਮਾਨਾ ਨਾ ਦੇਣ ਉਤੇ ਇਕ ਸਾਲ ਦੀ ਸਜ਼ਾ ਹੋਰ ਕੱਟਣੀ ਹੋਵੇਗੀ। ਕੋਰਟ ਨੇ ਮਿੰਟੂ...
ਲੁਧਿਆਣਾ | ਬੀਤੀ ਸ਼ਾਮ ਲੁਧਿਆਣਾ ਦੀ ਗੁੜ ਮੰਡੀ ਸਥਿਤ ਮਨੀ ਐਕਸਚੇਂਜਰ ਦੀ ਦੁਕਾਨ 'ਤੇ ਰੇਡ ਮਾਰੀ, ਇਸ ਕਾਰਣ ਬਾਕੀ ਦੁਕਾਨਦਾਰਾਂ ਚ ਹਫੜਾ-ਦਫੜੀ ਫੈਲ ਗਈ ਤੇ ਕਈ ਦੁਕਾਨਦਾਰ ਆਪਣੀ ਦੁਕਾਨਾਂ ਤੋਂ ਗਾਇਬ ਹੋ ਗਏ। NCB ਦੀ ਟੀਮ ਜਿਸ ਦੁਕਾਨ 'ਤੇ ਰੇਡ ਕੀਤੀ, ਉਥੋਂ ਕੈਸ਼ ਵੀ ਬਰਾਮਦ ਹੋਇਆ ਪਰ ਕਿਸੇ ਵੀ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਪਰ ਸੂਤਰਾਂ...
ਐਸਏਐਸ ਨਗਰ/ਮੋਹਾਲੀ
ਡੇਰਾ ਪ੍ਰੇਮੀ ਕਤਲਕਾਂਡ : ਸ਼ੂਟਰਾਂ ਦੀ ਮਦਦ ਕਰਨ ਵਾਲੇ 2 ਨੌਜਵਾਨ ਗ੍ਰਿਫਤਾਰ, ਚੰਡੀਗੜ੍ਹ ਜਾਣ ‘ਚ ਵਰਤੀਆਂ ਗਈਆਂ ਕਾਰਾਂ ਵੀ ਬਰਾਮਦ
Admin - 0
ਚੰਡੀਗੜ੍ਹ। ਬਰਗਾੜੀ ਕੇਸ ਵਿਚ ਆਰੋਪੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਜ਼ਿਲ੍ਹਾ ਪੁਲਿਸ ਨੇ ਸ਼ੂਟਰਾਂ ਦੀ ਮਦਦ ਕਰਨ ਵਾਲੇ ਜੈਤੋ ਦੇ ਰਹਿਣ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਆਰੋਪੀਆਂ ਦੀ ਪਛਾਣ ਵਿੱਕੀ ਚੌਹਾਨ ਤੇ ਸਵਰਨ ਸਿੰਘ ਵਜੋਂ ਹੋਈ ਹੈ। ਇਨ੍ਹਾਂ ਨੇ ਘਟਨਾ ਤੋਂ ਪਹਿਲਾਂ ਸ਼ੂਟਰਾਂ ਲਈ ਖਾਣ-ਪੀਣ ਤੇ ਰਹਿਣ ਦਾ ਵੀ ਪ੍ਰਬੰਧ ਕੀਤਾ ਸੀ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ | ਅਗਲੇ ਹਫ਼ਤੇ ਤੋਂ ਪੰਜਾਬ ਦਾ ਮੌਸਮ ਬਦਲੇਗਾ। ਅਗਲੇ ਹਫ਼ਤੇ ਤੋਂ ਠੰਢ ਵਧਣ ਦੀ ਪੂਰੀ ਸੰਭਾਵਨਾ ਹੈ। ਧੁੰਦ ਤੋਂ ਬਾਅਦ ਕੋਹਰਾ ਵੀ ਪੈਣਾ ਸ਼ੁਰੂ ਹੋ ਜਾਵੇਗਾ। ਕਈ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਦਿਨ ਦੀ ਸ਼ੁਰੂਆਤ ਧੁੱਪ ਨਾਲ ਹੋਈ। ਇਸ ਦੌਰਾਨ ਹਲਕੀ ਹਵਾ ਵੀ ਚੱਲੀ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਦੋ-ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ...
ਐਸਏਐਸ ਨਗਰ/ਮੋਹਾਲੀ
ਭੜਕਾਊ ਭਾਸ਼ਣ ਦੇਣ ਵਾਲਿਆਂ ਖਿਲਾਫ਼ ਐਕਸ਼ਨ, ਧਾਰਮਿਕ ਆਗੂਆਂ ਦੇ ਸੋਸ਼ਲ ਮੀਡੀਆ ਖਾਤਿਆਂ ‘ਤੇ ਖੁਫੀਆ ਏਜੰਸੀ ਰੱਖੇਗੀ ਨਜ਼ਰ
Admin - 0
ਚੰਡੀਗੜ੍ਹ।ਅੰਮ੍ਰਿਤਸਰ 'ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਅਤੇ ਕੋਟਕਪੂਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਤੋਂ ਬਾਅਦ ਖੁਫੀਆ ਏਜੰਸੀਆਂ ਐਕਟਿਵ ਹੋ ਗਈਆਂ ਹਨ। ਉਨ੍ਹਾਂ ਨੇ ਹੁਣ ਪੰਜਾਬ ਦੇ ਧਾਰਮਿਕ ਆਗੂਆਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਸੋਸ਼ਲ ਮੀਡੀਆ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਇੱਥੋਂ ਹੀ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਹਾਈ-ਥੈਰੇਟ 'ਤੇ...
ਐਸਏਐਸ ਨਗਰ/ਮੋਹਾਲੀ
Breaking news : ਜਿਉਂਦਾ ਹੈ ਅੱਤਵਾਦੀ ਰਿੰਦਾ ਸੰਧੂ ! ਖੁਦ ਪੋਸਟ ਪਾ ਕੇ ਕੀਤਾ ਦਾਅਵਾ ?
Admin - 0
ਚੰਡੀਗੜ੍ਹ | ਸੋਸ਼ਲ ਮੀਡੀਆ 'ਤੇ ਅੱਤਵਾਦੀ ਰਿੰਦਾ ਸੰਧੂ ਦੀ ਮੌਤ ਦੀ ਖਬਰ ਫੈਲਾਣ ਤੋਂ ਬਾਅਦ ਰਿੰਦਾ ਸੰਧੂ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਪਾ ਕੇ ਕਿਹਾ ਕਿ ਮੈਂ ਜ਼ਿੰਦਾ ਹਾਂ ਅਤੇ ਚੜਦੀ ਕਲਾ ਚ ਹਾਂ। ਜਿਹੜੇ ਨਿਊਜ਼ ਚੈਲਨ ਮੇਰੇ ਮਰਨ ਦੀ ਖਬਰ ਚਲਾ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਚੰਗੀ ਤਰ੍ਹਾਂ ਜਾਂਚ ਕਰ ਲੈਣੀ ਚਾਹੀਦੀ ਹੈ। ਮੈਂ ਜ਼ਿੰਦਾ ਹਾਂ...
ਐਸਏਐਸ ਨਗਰ/ਮੋਹਾਲੀ
ਚੰਡੀਗੜ੍ਹ ਪੁਲਸ ਦਾ ਐਸ.ਆਈ. ਹੋਇਆ ਵਲਡ ਫੇਮਸ, Indian idol ‘ਚ ਟ੍ਰੈਫਿਕ ਨਿਯਮਾਂ ‘ਤੇ ਗਾਇਆ ਗੀਤ
Admin - 0
ਚੰਡੀਗੜ੍ਹ | ਸੜਕਾਂ 'ਤੇ ਆਪਣੇ ਅਨੋਖੇ ਅੰਦਾਜ਼ 'ਚ ਗੀਤ ਗਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਸਿੱਖਿਆ ਦੇਣ ਵਾਲਾ ਚੰਡੀਗੜ੍ਹ ਪੁਲਸ ਦਾ ਸਬ-ਇੰਸਪੈਕਟਰ ਭੁਪਿੰਦਰ ਸਿੰਘ ਇਕ ਹੀ ਝਟਕੇ 'ਚ ਦੇਸ਼-ਵਿਦੇਸ਼ 'ਚ ਮਸ਼ਹੂਰ ਹੋ ਗਿਆ ਹੈ। ਉਸ ਨੂੰ ਇੰਡੀਅਨ ਆਈਡਲ 'ਤੇ ਮਹਿਮਾਨ ਵਜੋਂ ਬੁਲਾਇਆ ਗਿਆ ਸੀ, ਜਿੱਥੇ ਉਸਨੇ ਆਪਣੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਗੀਤ "ਨੋ ਪਾਰਕਿੰਗ, ਨੋ ਪਾਰਕਿੰਗ, ਨੋ ਪਾਰਕਿੰਗ"…ਗੱਡੀ...
ਜਲੰਧਰ/ਲੁਧਿਆਣਾ/ਚੰਡੀਗੜ੍ਹ | ਅਰਿੰਦਾ ਦਾ ਪੰਜਾਬ ਵਿੱਚ ਟਾਰਗੇਟ ਕਿਲਿੰਗ ਅਤੇ ਕਈ ਅੱਤਵਾਦੀ ਘਟਨਾਵਾਂ ਪਿੱਛੇ ਹੱਥ ਰਿਹਾ ਹੈ। ਉਹ ਪੰਜਾਬ ਪੁਲਿਸ ਦੇ ਰਿਕਾਰਡ ਵਿੱਚ ਇੱਕ ਗੈਂਗਸਟਰ, ਨਸ਼ਾ ਤਸਕਰ ਅਤੇ ਹਥਿਆਰਾਂ ਦੇ ਸਪਲਾਇਰ ਵਜੋਂ ਸੂਚੀਬੱਧ ਹੈ। ਐਨਆਈਏ ਮੁਤਾਬਕ ਰਿੰਦਾ ਨੇ ਗੈਂਗਸਟਰ ਹੁੰਦਿਆਂ ਪੰਜਾਬ ਵਿੱਚ ਆਪਣਾ ਇੱਕ ਨੈੱਟਵਰਕ ਕਾਇਮ ਕੀਤਾ ਸੀ।
ਉਸ ਦੇ ਗੈਂਗ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਈ ਸ਼ੂਟਰ ਸਨ। ਇਸ ਤੋਂ...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਲੁੱਟ ਦੇ ਇਰਾਦੇ ਨਾਲ ਆਏ ਲੁਟੇਰਿਆਂ ‘ਤੇ ਸੁਨਿਆਰੇ ਨੇ ਚਲਾਈਆਂ ਗੋਲੀਆਂ, ਇਕ ਦੀ ਮੌਤ, ਦੂਜਾ ਫਰਾਰ
Admin - 0
ਅੰਮ੍ਰਿਤਸਰ । ਇੱਕ ਸੁਨਿਆਰੇ ਨੇ ਦੋ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੂੰ ਕਾਬੂ ਕਰ ਲਿਆ। ਲੁੱਟ ਦੇ ਇਰਾਦੇ ਨਾਲ ਆਏ ਲੁਟੇਰਿਆਂ 'ਤੇ ਸੁਨਿਆਰੇ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇਕ ਲੁਟੇਰੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਲੁਟੇਰੇ ਗੋਲੀਬਾਰੀ ਕਰਦੇ ਹੋਏ ਪੈਦਲ ਹੀ ਫਰਾਰ ਹੋ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ...









































