Home Blog Page 1443
ਜਲੰਧਰ/ਲੁਧਿਆਣਾ/ਚੰਡੀਗੜ੍ਹ| ਅੱਜ ਮੁਲਾਜ਼ਮਾਂ ਵੱਲੋਂ ਪੰਜਾਬ ਵਿੱਚ ਸਾਰੇ ਸਹਿਕਾਰੀ ਬੈਂਕਾਂ ਨੂੰ ਤਾਲਾ ਲਗਾ ਦਿੱਤਾ ਗਿਆ ਹੈ ਅਤੇ ਸਾਰੇ ਮੁਲਾਜ਼ਮਾਂ ਵੱਲੋਂ ਇਕਜੁਟ ਹੋ ਕੇ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ। 6ਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਕੀਤੀ ਗਈ ਹੈ। ਦੱਸ ਦੇਈਏ ਇਸਤੋਂ ਪਹਿਲਾਂ ਪੰਜਾਬ ਵਿੱਚ 2 ਨਵੰਬਰ ਤੋਂ...
ਦਿੱਲੀ। ਰਾਜਧਾਨੀ ਦਿੱਲੀ ਵਿਚ 5 ਮਹੀਨੇ ਪਹਿਲਾਂ ਹੋਏ 26 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਆਰੋਪੀ ਨੌਜਵਾਨ ਨੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਆਰੋਪੀ ਆਫਤਾਬ ਨੇ ਪੁਲਿਸ ਨੂੰ ਦੱਸਿਆ ਕਿ ਕਿੰਝ ਉਸਨੇ ਆਪਣੀ ਲਿਵ-ਇਨ-ਪਾਰਟਨਰ ਦਾ ਕਤਲ ਕਰਕੇ ਉਸਦੇ 20 ਟੁੱਕੜੇ ਕੀਤੇ। ਫਿਰ ਲਾਸ਼ ਨੂੰ ਕਿੰਝ ਟਿਕਾਣੇ ਲਗਾਇਆ। ਪੁਲਿਸ ਨੇ ਹੁਣ ਤੱਕ ਕੁਝ ਹੱਡੀਆਂ ਵੀ ਬਰਾਮਦ ਕੀਤੀਆਂ ਹਨ।ਜ਼ਿਕਰਯੋਗ...
ਲੁਧਿਆਣਾ | ਬਟਾਲਾ ਡਿਪੂ ਦੇ ਮੁਲਾਜ਼ਮ ਖ਼ਿਲਾਫ਼ ਕੀਤੀ ਗਈ ਕਾਰਵਾਈ ਦੇ ਵਿਰੋਧ 'ਚ ਪਨਬੱਸ, ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਸ਼ੁਰੂ ਹੜਤਾਲ ਚੌਥੇ ਦਿਨ ਵੀ ਜਾਰੀ ਹੈ, ਜਿਸ ਕਾਰਨ ਲੁਧਿਆਣਾ ਦੇ ਬੱਸ ਸਟੈਂਡ ਵਿਖੇ ਯਾਤਰੀਆਂ ਨੂੰ ਕਾਫੀ ਦਿੱਕਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨ ਕਰ ਰਹੇ ਪਨਬੱਸ, ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਪਿਛਲੇ ਦਿਨੀਂ ਬਟਾਲਾ ਡਿਪੂ ਦੇ ਇੱਕ...
ਚੰਡੀਗੜ੍ਹ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਡੇਰਾ ਮੁਖੀ ਦੀ 40 ਦਿਨਾਂ ਦੀ ਪੈਰੋਲ ਵਿਰੁੱਧ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਪਟੀਸ਼ਨ ਦਾਇਰ ਕਰਨ 'ਤੇ ਸਵਾਲ ਖੜ੍ਹੇ ਕੀਤੇ ਹਨ, ਜਿਸ ਤੋਂ ਬਾਅਦ ਪਟੀਸ਼ਨਰ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ...
ਚੰਡੀਗੜ੍ਹ। ਸੂਬੇ ਵਿਚ ਪਿੰਡ ਦੀ ਸਰਕਾਰ ਬਣਾਉਣ ਵਿਚ ਸਭ ਤੋਂ ਜ਼ਿਆਦਾ ਰੁਚੀ 10ਵੀਂ ਪਾਸ ਲੋਕਾਂ ਦੀ ਦਿਸ ਰਹੀ ਹੈ ਤੇ ਉਹ ਇਸ ਵਿਚ ਸਫਲ ਵੀ ਹੋਏ ਹਨ। ਸੂਬੇ ਦੇ 18 ਜ਼ਿਲ੍ਹਿਆਂ ਵਿਚ ਹੁਣ ਤੱਕ 5,276 ਸਰਪੰਚ ਅਹੁਦਿਆਂ ਦੀਆਂ ਚੋਣਾਂ ਦੇ ਨਤੀਜਿਆਂ ਵਿਚ 52.91 ਫੀਸਦੀ 10ਵੀਂ ਪਾਸ ਸਫਲ ਹੋਏ ਹਨ। ਮਤਲਬ 2,792 ਸਰਪੰਚ ਬਣੇ ਹਨ।ਨਾਮਜ਼ਦਗੀ ਵਿਚ ਸਪੱਸ਼ਟ ਹੋਇਆ ਹੈ ਕਿ...
ਚੰਡੀਗੜ੍ਹ | ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਬਾਇਮੰਥਲੀ ਪ੍ਰੀਖਿਆਵਾਂ ਬਾਰੇ ਬੋਰਡ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਦੱਸ ਦਈਏ ਸੂਬੇ ‘ਚ ਸਰਕਾਰੀ ਸਕੂਲਾਂ ‘ਚ ਇਸੇ ਮਹੀਨੇ ਤੋਂ ਬਾਇਮੰਥਲੀ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਨੇ ਪ੍ਰੀਖਿਆਵਾਂ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਸਕੂਲ ਮੁਖੀਆਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜਾਰੀ ਹਦਾਇਤਾਂ ਮੁਤਾਬਕ ਸਾਰੇ ਸਕੂਲਾਂ ‘ਚ ਸੁਚਾਰੂ ਢੰਗ ਨਾਲ...
ਮਾਨਸਾ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਰੀਬ 5 ਮਹੀਨੇ ਬੀਤ ਚੁੱਕੇ ਹਨ। ਹਾਲੇ ਤੱਕ ਪੰਜਾਬ ਪੁਲਿਸ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ। ਪਰਿਵਾਰ 5 ਮਹੀਨਿਆਂ ਤੋਂ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਘਰ ਜਾ ਕੇ ਦਸਤਖਤ...
ਗੁਰਦਾਸਪੁਰ। ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਸਿੱਧਵਾਂ ਮੋੜ 'ਤੇ ਇਕ ਨਿੱਜੀ ਕੰਪਨੀ ਦੀ ਬੱਸ ਸਕੂਲ ਬੱਸ ਨੂੰ ਬਚਾਉਂਦੇ ਸਮੇਂ ਸੰਤੁਲਨ ਵਿਗੜਨ ਕਰਕੇ ਹਾਦਸਾਗ੍ਰਸਤ ਹੋ ਗਈ। ਬੱਸ ਵਿੱਚ ਮੌਜੂਦ 45 ਦੇ ਕਰੀਬ ਸਵਾਰੀਆਂ ਵਿੱਚੋਂ 3 ਸਵਾਰੀਆਂ ਜ਼ਖਮੀ ਹੋ ਗਈਆਂ। ਮੌਕੇ 'ਤੇ ਪਹੁੰਚੇ ਸਿਹਤ ਅਧਿਕਾਰੀਆਂ ਅਤੇ ਪੰਜਾਬ ਪੁਲਿਸ ਦੇ ਅਧਿਕਰੀਆਂ ਨੇ ਜ਼ਖਮੀਆਂ ਨੂੰ ਸਿਵਿਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚਾਇਆ। ਸਿਹਤ ਅਧਿਕਾਰੀਆਂ ਅਤੇ ਪੰਜਾਬ ਪੁਲਿਸ...
ਫਾਜ਼ਿਲਕਾ/ਜਲਾਲਾਬਾਦ | ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾਂ ’ਚ ਆਉਣ ਤੋਂ ਬਾਅਦ ਕਾਨੂੰਨੀ ਵਿਵਸਥਾ ਪੂਰੀ ਤਰ੍ਹਾਂ ਨਾਲ ਡੱਗਮਗਾ ਚੁੱਕੀ ਹੈ ਅਤੇ ਪੰਜਾਬ ’ਚ ਹਰ ਰੋਜ਼ ਲੜਕੀਆਂ ਦੇ ਨਾਲ ਜ਼ਬਰ ਜਨਾਹ ਦੀਆਂ ਘਟਨਾਵਾਂ ਖ਼ਬਰਾਂ ਦੀਆਂਂ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ ਅਤੇ ਸਰਕਾਰ ਔਰਤਾਂ ਤੇ ਲੜਕੀਆਂ ਦੀ ਸੁਰੱਖਿਆ ਕਰਨ ਵਿੱਚ ਫ਼ੇਲ ਸਾਬਤ ਹੋ ਰਹੀ ਹੈ। ਇਸ ਤਰ੍ਹਾਂ ਦੀ ਇੱਕ...
ਨਵਾਂ ਸ਼ਹਿਰ/ਰੋਪੜ | ਇੱਕ ਪਾਸੇ ਜਿੱਥੇ ਅੱਜ ਦੇਸ਼ ਭਰ ਵਿੱਚ ਬਾਲ ਦਿਵਸ ਮਨਾਇਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਪਿੰਡ ਕੋਟਲਾ ਨਿਹੰਗ ਵਿੱਚ ਚਾਈਨਾ ਡੋਰ ਨਾਲ ਗਲਾ ਵੱਢਣ ਕਾਰਨ 13 ਸਾਲਾ ਲੜਕੇ ਦੀ ਮੌਤ ਹੋ ਜਾਣ ਕਾਰਨ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੋਟਲਾ ਨਿਹੰਗ ਦਾ 13 ਸਾਲਾ ਗੁਲਸ਼ਨ ਜੋ 8ਵੀਂ ਜਮਾਤ ਦਾ ਵਿਦਿਆਰਥੀ...
- Advertisement -

MOST POPULAR