ਐਸਏਐਸ ਨਗਰ/ਮੋਹਾਲੀ
Breaking News : ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਟੈਰਰ ਫੰਡਿੰਗ ਦੇ ਦੋਸ਼ ‘ਚ ਗ੍ਰਿਫਤਾਰ, ਗੈਂਗਸਟਰਾਂ ਦਾ ਸੀ ਸਾਥੀ
Admin - 0
ਚੰਡੀਗੜ੍ਹ। ਪੰਜਾਬ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੂੰ ਟੈਰਰ ਫੰਡਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਭਵਾਨੀਗੜ੍ਹ, ਸੰਗਰੂਰ ਵਜੋਂ ਹੋਈ ਹੈ, ਜੋ ਕਿ ਪੀਯੂ ਤੋਂ ਐਮ.ਏ. ਦੀ ਪੜਾਈ ਕਰ ਰਿਹਾ ਹੈ। ਮੁਲਜ਼ਮ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਗੁਪਤ ਸੂਚਨਾ ’ਤੇ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ।
ਐਸਐਸਓਸੀ ਨੇ ਜਾਂਚ ਵਿੱਚ ਪਾਇਆ ਹੈ ਕਿ ਮੁਲਜ਼ਮ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਭਾਜਪਾ ਦੇ ਚਾਰ ਆਗੂਆਂ ਨੂੰ ਮਿਲੀ ਐਕਸ-ਸੁਰੱਖਿਆ, ਕਾਂਗਰਸ ਛੱਡ ਕੇ ਹੋਏ ਸਨ ਭਾਜਪਾ ‘ਚ ਸ਼ਾਮਲ
Admin - 0
ਚੰਡੀਗੜ੍ਹ | ਕੇਂਦਰ ਨੇ ਪੰਜਾਬ ਭਾਜਪਾ ਦੇ ਚਾਰ ਨੇਤਾਵਾਂ ਨੂੰ ਐਕਸ-ਸ਼੍ਰੇਣੀ ਸੀਆਰਪੀਐਫ ਸੁਰੱਖਿਆ ਪ੍ਰਦਾਨ ਕੀਤੀ ਹੈ। ਸਰਕਾਰੀ ਸੂਤਰਾਂ ਅਨੁਸਾਰ ਸਾਬਕਾ ਮੰਤਰੀਆਂ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਦੇ ਨਾਲ-ਨਾਲ ਸਾਬਕਾ ਵਿਧਾਇਕਾਂ ਜਗਦੀਪ ਸਿੰਘ ਨਕਈ ਅਤੇ ਅਮਰਜੀਤ ਸਿੰਘ ਟਿੱਕਾ ਨੂੰ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।
ਸੰਗਰੂਰ । ਛੱਤ ਤੋਂ ਡਿੱਗ ਕੇ ਇੱਕ ਬੱਚੇ ਦੀ ਮੌਤ ਹੋ ਗਈ। ਬੱਚਾ ਛੱਤ 'ਤੇ ਪਤੰਗ ਉਡਾ ਰਿਹਾ ਸੀ। ਛੱਤ 'ਤੇ ਬਨੇਰਾ ਨਾ ਹੋਣ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਉਹ ਛੱਤ ਤੋਂ ਹੇਠਾਂ ਡਿੱਗ ਗਿਆ। ਬੱਚੇ ਦੇ ਡਿੱਗਣ ਦੀ ਆਵਾਜ਼ ਸੁਣ ਕੇ ਪਰਿਵਾਰ ਵਾਲੇ ਦੌੜ ਕੇ ਉਸ ਨੂੰ ਹਸਪਤਾਲ ਲੈ ਗਏ ਪਰ ਬੱਚੇ ਨੇ ਦਮ...
ਜਲੰਧਰ | ਸੈਨਾ ਭਰਤੀ ਰੈਲੀ ਜਲੰਧਰ ਕੈਂਟ 'ਚ 21 ਨਵੰਬਰ ਤੋਂ ਅਰਬਨ ਅਸਟੇਟ, ਫੇਜ-1 ਸੁਭਾਨਾ ਪਿੰਡ ਬੈਰੀਅਰ ਗੇਟ ਦੇ ਕੋਲ ਸਿੱਖ ਐਲ.ਆਈ. ਫੁੱਟਬਾਲ ਦੇ ਮੈਦਾਨ 'ਚ ਸ਼ੁਰੂ ਹੋਵੇਗੀ । ਸੈਨਾ ਅਗਨੀਵੀਰ ਸੋਲਜ਼ਰ ਜਰਨਲ ਡਿਊਟੀ, ਕਲਰਕ, ਕਲਰਕ ਐਸ.ਕੇ.ਟੀ., ਟੈਕਨੀਕਲ, ਟਰੇਡਜ਼ਮੈਨ, ਨਰਸਿੰਗ ਅਸਿਸਟੈਂਟ/ਨਰਸਿੰਗ ਅਸਿਸਟੈਂਟ(ਵੈਨਟਨਰੀ) ਅਤੇ ਧਾਰਮਿਕ ਸਿੱਖਿਆ(ਜੇਸੀਓ) ਦੀਆਂ ਰੈਲੀਆਂ 21 ਨਵੰਬਰ ਤੋਂ 7 ਦਸਬੰਰ ਤਕ ਅਤੇ ਮਹਿਲਾ ਸੀਐਮਪੀ ਰੈਲੀ 7 ਦਸੰਬਰ...
ਦੁਨੀਆ
ਆਸਟ੍ਰੇਲੀਆ ‘ਚ ਪੰਜਾਬੀ ਮੂਲ ਦੇ ਗੁਰਦਾਵਰ ਸਿੰਘ ਰਚਣ ਜਾ ਰਹੇ ਇਤਿਹਾਸ, ਬਣ ਸਕਦੇ ਹਨ ਆਸਟ੍ਰੇਲੀਆ ਦੇ ਪਹਿਲੇ ਦਸਤਾਰਧਾਰੀ ਐਮਪੀ
Admin - 0
ਮੈਲਬਰਨ (ਆਸਟ੍ਰੇਲੀਆ) | ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ ਵਿਚ ਅੱਜ-ਕੱਲ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਇਨ੍ਹਾਂ ਸੂਬਾਈ ਚੋਣਾਂ ਵਿੱਚ ਹੋਰ ਉਮੀਦਵਾਰਾਂ ਤੋਂ ਇਲਾਵਾ ਪੰਜਾਬੀ ਮੂਲ ਦੇ ਗੁਰਦਾਵਰ ਸਿੰਘ ਵੀ ਥਾਮਸਟਾਊਨ ਹਲਕੇ ਤੋਂ ਆਪਣੀ ਕਿਸਮਤ ਅਜ਼ਮਾ ਰਹੇ ਹਨ।
ਵਿਕਟੋਰੀਆ ਸੂਬੇ 'ਚ ਸੱਤਾ 'ਤੇ ਕਾਬਜ਼ ਰਹੀ ਲੇਬਰ ਪਾਰਟੀ ਦੀ ਮੁੱਖ ਵਿਰੋਧੀ ਧਿਰ ਲਿਬਰਲ ਦੀ ਟਿਕਟ ਤੋਂ ਚੋਣ ਲੜ ਰਹੇ...
ਜਲੰਧਰ | ਪਾਵਰਕਾਮ ਵੈਸਟ ਅਤੇ ਮਾਡਲ ਟਾਊਨ ਡਿਵੀਜ਼ਨ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਮੁਰੰਮਤ ਦਾ ਕੰਮ ਚਲ ਰਿਹਾ ਹੈ। ਜਿਸ ਕਾਰਨ 19 ਨਵੰਬਰ ਨੂੰ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਬੰਦ ਰਹੇਗੀ। ਇਸ ਕ੍ਰਮ 'ਚ 132 ਕੇ.ਵੀ. ਅਰਬਨ ਅਸਟੇਟ ਸਬ ਸਟੇਸ਼ਨ ਤੋਂ ਚਲਦੇ 11 ਕੇ.ਵੀ. ਨਿਕੂ ਪਾਰਕ, ਨਿਊ ਮਾਡਲ ਟਾਊਨ, ਅਰਬਨ ਅਸਟੇਟ, ਹਾਊਸਿੰਗ ਬੋਰਡ ਕਾਲੋਨੀ, ਗੁਰੂ ਨਾਨਕ ਨਗਰ, ਗੋਲ...
ਅੰਮ੍ਰਿਤਸਰ | ਇੰਡੀਗੋ ਏਅਰਲਾਈਨਜ਼ ਦੀ ਨਵੀਂ ਉਡਾਣ 1 ਦਸੰਬਰ ਤੋਂ ਅੰਮ੍ਰਿਤਸਰ ਤੋਂ ਗੁਜਰਾਤ ਦੇ ਅਹਿਮਦਾਬਾਦ ਲਈ ਉਡਾਣ ਭਰੇਗੀ। ਇੰਡੀਗੋ ਨੇ ਦੋਵਾਂ ਸ਼ਹਿਰਾਂ ਵਿਚਾਲੇ ਹਫਤੇ 'ਚ ਤਿੰਨ ਵਾਰ ਉਡਾਣਾਂ ਚਲਾਉਣ ਦਾ ਫੈਸਲਾ ਕੀਤਾ ਹੈ। ਇੰਡੀਗੋ ਏਅਰਲਾਈਨਜ਼ ਨੇ ਇਹ ਫੈਸਲਾ ਉਦੋਂ ਲਿਆ ਹੈ ਜਦੋਂ ਸਪਾਈਸ ਜੈੱਟ ਨੇ ਦੋਵਾਂ ਸ਼ਹਿਰਾਂ ਵਿਚਾਲੇ ਉਡਾਣਾਂ ਬੰਦ ਕਰ ਦਿੱਤੀਆਂ ਹਨ।
ਇੰਡੀਗੋ ਦੀ ਵੈੱਬਸਾਈਟ ਤੋਂ ਮਿਲੀ ਜਾਣਕਾਰੀ...
ਲੁਧਿਆਣਾ। ਜ਼ਿਲੇ ਦੇ ਮੁੱਲਾਂਪੁਰ ਰੋਡ 'ਤੇ ਸਥਿਤ ਇਕ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਚਾਲੇ ਝੜਪ ਹੋ ਗਈ। ਇਸ ਖੂਨੀ ਝੜਪ 'ਚ 4 ਵਿਦਿਆਰਥੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀ ਨੌਜਵਾਨ ਲੁਧਿਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਨੌਜਵਾਨਾਂ ਦੀ ਲੜਾਈ ਦਾ ਕਾਰਨ ਇੰਸਟਾਗ੍ਰਾਮ 'ਤੇ ਕੀਤੀ ਗਈ ਟਿੱਪਣੀ ਹੈ।
ਯੂਨੀਵਰਸਿਟੀ ਵੱਲੋਂ ਕਨਵੋਕੇਸ਼ਨ ਦੀ ਪੋਸਟ ਸੋਸ਼ਲ ਮੀਡੀਆ 'ਤੇ ਪਾ ਦਿੱਤੀ ਗਈ ਸੀ।...
ਜਲੰਧਰ । ਮਕਸੂਦਾਂ ਥਾਣੇ ਅਧੀਨ ਪੈਂਦੇ ਪਿੰਡ ਰਾਏਪੁਰ-ਰਸੂਲਪੁਰ 'ਚ ਇਕ ਅਕਾਲੀ ਆਗੂ ਤੇ ਉਸ ਦੇ ਸਾਥੀ 'ਤੇ ਪਿਸਤੌਲ ਨਾਲ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਲਹੂ-ਲੁਹਾਨ ਹਾਲਤ 'ਚ ਪਠਾਨਕੋਟ ਬਾਈਪਾਸ 'ਤੇ ਸਥਿਤ ਇਕ ਨਿੱਜੀ ਹਸਪਤਾਲ 'ਚ ਪਹੁੰਚਾਇਆ। ਜਿੱਥੇ ਡਾਕਟਰ ਉਸ ਦੇ ਇਲਾਜ...
ਬਠਿੰਡਾ | ਸੂਬੇ ਚ ਕ੍ਰਾਇਮ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਸ਼ਾਮ ਬਠਿੰਡਾ ਬੱਸ ਅੱਡੇ ਨੇੜੇ ਕੁਝ ਇਕ ਬਾਇਕ ਸਵਾਰ ਨੇ ਸ਼ਰੇਆਮ ਲੜਕੀ ਨੂੰ ਗੋਲੀਆਂ ਮਾਰ ਦਿੱਤੀਆਂ। ਹਸਪਤਾਲ ਲਿਜਾਂਦਿਆਂ ਲੜਕੀ ਦੀ ਮੌਤ ਹੋ ਗਈ ਹੈ। ਮੌਕੇ 'ਤੇ ਮੌਜੂਦ ਲੋਕਾਂ ਮੁਤਾਬਿਕ ਕੁੜੀ ਕੁਝ ਮੁੰਡਿਆਂ ਨਾਲ ਕੁਝ ਗੱਲ ਕਰ ਰਹੀ ਸੀ ਕਿ ਕਿਸੇ ਨੇ ਆ ਕੇ ਗੋਲੀਆਂ ਮਾਰ ਦਿੱਤੀਆਂ।
ਮਰਨ ਵਾਲੀ...










































