Home Blog Page 1446
ਜਲੰਧਰ | ਮਿਊਂਸੀਪਲ ਕਾਰਪੋਰੇਸ਼ਨ ਨੇ ਇਕ ਮਹੱਤਵਪੂਰਨ ਹੁਕਮ ਜਾਰੀ ਕਰਦੇ ਹੋਏ ਲੁੱਕ -ਬਜਰੀ ਦੀਆਂ ਸੜਕਾਂ ਦੇ ਨਿਰਮਾਣ ਚ ਪਲਾਸਟਿਕ ਵੇਸਟ ਦਾ ਇਸਤੇਮਾਲ ਨੂੰ ਜ਼ਰੂਰੀ ਕਰ ਦਿੱਤਾ ਹੈ। ਇਕ ਹਫਤੇ ਪਹਿਲਾਂ ਬਠਿੰਡਾ ਚ ਮਿਊਂਸੀਪਲ ਮੰਤਰੀ ਡਾਂ ਇੰਦਰਬੀਰ ਸਿੰਘ ਨਿਜਰ ਨੇ ਪਲਾਸਟਿਕ ਵੇਸਟ ਮਿਕਸ ਲੁਕ-ਬਜਰੀ ਦੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਸੀ। ਉਸ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ...
ਸ੍ਰੀ ਮੁਕਤਸਰ ਸਾਹਿਬ | ਰਾਸ਼ਟਰੀ ਵਿਦਵਾਨਾਂ ਦੀ ਸਰਵ-ਉੱਚ ਸੰਸਥਾ ਅਖਿਲ ਭਾਰਤੀ ਸਾਰਸਵਤ ਪ੍ਰੀਸ਼ਦ ਵੱਲੋਂ 28 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਸ਼ਿਮਲਾ ਵਿਖੇ ਸਮਾਜ ਸੇਵਾ, ਵਿੱਦਿਅਕ, ਸਾਹਿਤਕ ਅਤੇ ਰਾਜਨੀਤਿਕ ਵਿਦਵਾਨਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਮਾਗਮ ’ਚ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਮੁਕਤਸਰ ਸਾਹਿਬ ਦੇ ਹਿੰਦੀ ਅਧਿਆਪਕ ਡਾ. ਹਰਬੰਸ ਸਿੰਘ ਝੁੰਬਾ...
ਜਲੰਧਰ/ਲੁਧਿਆਣਾ/ਚੰਡੀਗੜ੍ਹ | ਡੇਂਗੂ ਦਾ ਕਹਿਰ ਪੰਜਾਬ ਚ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਬਹੁਤ ਸਾਰੇ ਪਾਜ਼ੇਟਿਵ ਮਾਮਲੇ ਸਾਹਮਣੇ ਆ ਰਹੇ ਹਨ।1 ਜਨਵਰੀ ਤੋਂ 10 ਨਵੰਬਰ ਤੱਕ 45,497 ‘ਚੋਂ 7,365 ਮਰੀਜ਼ ਡੇਂਗੂ ਪਾਜ਼ੇਟਿਵ ਪਾਏ ਗਏ ਹਨ। ਸੂਬੇ ‘ਚ ਡੇਂਗੂ ਦੀ ਪਾਜ਼ਟੇਵਿਟੀ ਦਰ 16.18 ਫ਼ੀਸਦੀ ਹੈ। ਪੰਜਾਬ ਦੇ 8 ਜ਼ਿਲ੍ਹਿਆਂ ‘ਚ ਡੇਂਗੂ ਦੀ ਪਾਜ਼ੇਟੀਵਿਟੀ ਦਰ ਸੂਬੇ ਦੀ ਔਸਤ ਨਾਲੋਂ ਵੀ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ | ਪੰਜਾਬ 'ਚ 'ਡੇਂਗੂ' ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਡੇਂਗੂ ਦੇ ਘੱਟ ਕੇਸ ਦਰਜ ਹੋਣ ਦੇ ਬਾਵਜੂਦ ਵੀ ਇਸ ਸਾਲ ਡੇਂਗੂ ਦੀ ਪਾਜ਼ੇਟੀਵਿਟੀ ਦਰ ਵੱਧ ਰਹੀ ਹੈ।1 ਜਨਵਰੀ ਤੋਂ 10 ਨਵੰਬਰ ਤੱਕ 45,497 'ਚੋਂ 7,365 ਮਰੀਜ਼ ਡੇਂਗੂ ਪਾਜ਼ੇਟਿਵ ਪਾਏ ਗਏ ਹਨ। ਸੂਬੇ 'ਚ ਡੇਂਗੂ ਦੀ ਪਾਜ਼ਟੇਵਿਟੀ ਦਰ 16.18 ਫ਼ੀਸਦੀ ਹੈ। ਪੰਜਾਬ ਦੇ...
ਸੰਗਰੂਰ/ਮਸਤੂਆਣਾ ਸਾਹਿਬ | ਗੱਤਕਾ ਸ਼ਸਤਰ ਵਿੱਦਿਆ ਸਿੱਖ ਵਿਰਾਸਤ ਦੀ ਅਦੁੱਤੀ ਖੇਡ ਹੈ, ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਭਰ ਵਿੱਚ ਹੋਰ ਉਤਸ਼ਾਹਿਤ ਕੀਤਾ ਜਾਵੇਗਾ। ਇਹ ਐਲਾਨ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਮਲਕੀਤ ਸਿੰਘ ਚੰਗਾਲ ਨੇ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਆਰੰਭ ਹੋਈ ਚਾਰ ਰੋਜ਼ਾ ਰਾਜ ਪੱਧਰੀ ਗੱਤਕਾ ਚੈਂਪੀਅਨਸ਼ਿਪ ਮੌਕੇ...
ਕਪੂਰਥਲਾ | ਜ਼ਿਲੇ ਦੇ ਇਕ ਨਿਹੰਗ ਨੌਜਵਾਨ ਨੇ ਫੇਸਬੁੱਕ 'ਤੇ ਬੈਲਜੀਅਮ ਦੀ ਲੜਕੀ ਜਗਦੀਪ (ਬਦਲਿਆ ਹੋਇਆ ਨਾਂ) ਨਾਲ ਦੋਸਤੀ ਕੀਤੀ, ਉਨ੍ਹਾਂ ਦੀ ਦੋਸਤੀ ਪਿਆਰ ਵਿਚ ਬਦਲ ਗਈ। ਬੱਸ ਫਿਰ ਕੀ ਸੀ ਕਿ ਬੈਲਜ਼ੀਅਮ ਦੀ ਕੁੜੀ ਨੇ ਸਾਰੇ ਰਿਸ਼ਤੇ ਤੋੜ ਲਏ ਅਤੇ ਕਪੂਰਥਲਾ ਪਹੁੰਚ ਕੇ ਪੰਜਾਬੀ ਨਿਹੰਗ ਨੌਜਵਾਨ ਜ਼ੈਲ ਸਿੰਘ ਨਾਲ ਸਿੱਖ ਰੀਤੀ-ਰਿਵਾਜਾਂ ਅਨੁਸਾਰ ਵਿਆਹ ਕਰਵਾ ਲਿਆ। ਇੰਨਾ ਹੀ...
ਅੰਮ੍ਰਿਤਸਰ | ਕਮਿਸ਼ਨਰੇਟ ਪੁਲਿਸ ਨੇ ਪਿਓ-ਪੁੱਤ ਨੂੰ 28 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਕੋਲੋਂ ਕਰੀਬ 4.50 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਫਿਲਹਾਲ ਪੁਲਸ ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਹ ਖੇਪ ਅੰਮ੍ਰਿਤਸਰ ਕਮਿਸ਼ਨਰੇਟ ਅਧੀਨ ਪੈਂਦੇ ਥਾਣਾ ਸੁਲਤਾਨਵਿੰਡ ਦੀ...
ਕਪੂਰਥਲਾ/ਫਗਵਾੜਾ | ਸਿਵਲ ਹਸਪਤਾਲ 'ਚ ਅੱਜ ਉਸ ਸਮੇਂ ਹੰਗਾਮਾ ਸ਼ੁਰੂ ਹੋ ਗਿਆ, ਜਦੋਂ ਰੇਲ ਗੱਡੀ ਦੀ ਲਪੇਟ 'ਚ ਆਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਜ਼ਖਮੀ ਨੂੰ ਲੈ ਕੇ ਸਿਵਲ ਹਸਪਤਾਲ ਆਏ ਲੋਕਾਂ ਨੇ ਡਿਊਟੀ 'ਤੇ ਮੌਜੂਦ ਡਾਕਟਰ ਅਤੇ ਸਟਾਫ ਦੀ ਕੁੱਟਮਾਰ ਕੀਤੀ। ਘਟਨਾ ਤੋਂ ਬਾਅਦ ਡਾਕਟਰਾਂ ਅਤੇ ਸਟਾਫ ਨੇ ਧਰਨਾ ਦਿੱਤਾ। ਪੁਲਿਸ ਨੇ ਹਮਲਾ ਕਰਨ ਵਾਲੇ...
ਕਪੂਰਥਾਲਾ/ਫਗਵਾੜਾ | ਕੰਨਾਂ ਨੂੰ ਹੈੱਡਫੋਨ ਲਗਾ ਕੇ ਰੇਲਵੇ ਲਾਈਨ ਉਤੇ ਚੱਲ ਰਹੇ ਨਾਬਾਲਿਗ ਦੀ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ, ਜਿਸ ਤੋਂ ਬਾਅਦ ਮ੍ਰਿਤਕ ਨਾਬਾਲਿਗ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਵਿੱਚ ਹੰਗਾਮਾ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮਿੱਲ ਰੇਲਵੇ ਲਾਈਨ ਉਤੇ ਨਾਬਾਲਿਗ ਅਨੁਜ ਕੰਨਾਂ ਨੂੰ ਹੈੱਡਫੋਨ ਲਗਾ ਕੇ ਚਲ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ...
ਲੁਧਿਆਣਾ | ਮਾਛੀਵਾੜਾ ਸਾਹਿਬ ਦੇ ਸਤਲੁਜ ਦਰਿਆ ਕਿਨਾਰੇ ਵਸਦੇ ਪਿੰਡ ਮੰਡ ਝਡ਼ੌਦੀ ਦੌਲਤਪੁਰ ਵਿਖੇ ਅੱਜ ਬਾਅਦ ਦੁਪਹਿਰ ਬਿਜਲੀ ਦੇ ਸ਼ਾਰਟ ਸ਼ਰਕਟ ਕਾਰਨ ਅੱਗ ਲੱਗਣ ਨਾਲ ਗਰੀਬ ਪ੍ਰਵਾਸੀ ਮਜ਼ਦੂਰਾਂ ਦੀਆਂ 7 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ, ਜਿਨ੍ਹਾਂ ’ਚ 7 ਬੱਕਰੀਆਂ ਜ਼ਿੰਦਾ ਸੜਨ ਤੋਂ ਇਲਾਵਾ ਲੱਖਾਂ ਰੁਪਏ ਦੀ ਨਕਦੀ ਅਤੇ ਘਰੇਲੂ ਕੀਮਤੀ ਸਮਾਨ ਵੀ ਜਲਕੇ ਰਾਖ਼ ਹੋ ਗਿਆ। ਇਸ ਅੱਗ...
- Advertisement -

MOST POPULAR