Home Blog Page 1447
ਨਿਊਜ਼ ਡੈਸਕ। ਸਾਊਦੀ ਅਰਬ ਜਾਣ ਵਾਲੇ ਭਾਰਤੀਆਂ, ਖਾਸ ਕਰਕੇ ਪੰਜਾਬੀਆਂ ਲਈ ਇਕ ਬਹੁਤ ਹੀ ਰਾਹਤ ਦੀ ਖਬਰ ਆਈ ਹੈ। ਹੁਣ ਸਾਊਦੀ ਅਰਬ ਦੇ ਵੀਜ਼ੇ ਲਈ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਦੀ ਲੋੜ ਨਹੀਂ ਪਵੇਗੀ। ਸਾਊਦੀ ਅਰਬ ਦੇ ਦੂਤਾਵਾਰ ਨੇ ਇਹ ਐਲਾਨ ਕੀਤਾ ਹੈ। ਸਾਊਦੀ ਦੂਤਾਵਾਸ ਵੱਲੋਂ ਜਾਰੀ ਬਿਆਨ ਮੁਤਾਬਕ ਦੋਵੇਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਤਹਿਤ...
ਯੂਪੀ। ਉਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੇ ਸਤਿਸੰਗ ਪ੍ਰੋਗਰਾਮ ਵਿਚ ਜੰਮ ਕੇ ਹੰਗਾਮਾ ਹੋਇਆ। ਇਥੇ ਹਿੰਦੂ ਸੰਗਠਨਾਂ ਦੇ ਵਰਕਰਾਂ ਨੇ ਨਾ ਸਿਰਫ ਸਤਿਸੰਗ ਵਾਲੇ ਸਥਾਨ ਉਤੇ ਜਾ ਕੇ ਭਾਰੀ ਹੰਗਾਮਾ ਕੀਤਾ, ਸਗੋਂ ਪੋਸਟਰ ਤੇ ਹੋਰਡਿੰਗਾਂ ਨੂੰ ਵੀ ਪਾੜ ਦਿੱਤਾ। ਇਸਦੇ ਬਾਅਦ ਪੁਲਿਸ ਨੇ ਇਸ ਰਿਕਾਰਡਿਡ ਪ੍ਰੋਗਰਾਮ ਨੂੰ ਰੁਕਵਾ ਦਿੱਤਾ।ਰਾਮ ਰਹੀਮ ਕਤਲ ਤੇ...
ਅੰਮ੍ਰਿਤਸਰ। ਵਿਜੀਲੈਂਸ ਦੀ ਟੀਮ ਨੇ ਅੰਮ੍ਰਿਤਸਰ ਪੂਰਬੀ ਦੇ ਅਸਿਸਟੈਂਟ ਕਮਿਸ਼ਨਰ ਆਫ ਪੁਲਿਸ ਦੇ ਰੀਡਰ ਨੂੰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਦੋਸ਼ੀ ਸੀਨੀਅਰ ਕਾਂਸਟੇਬਲ ਇਕ ਨਿੱਜੀ ਵਿਅਕਤੀ ਨਾਲ ਮਿਲ ਕੇ ਕੇਸ ਨੂੰ ਰਫਾ-ਦਫਾ ਕਰਨ ਲਈ 15,000 ਰੁਪਏ ਮੰਗ ਰਿਹਾ ਸੀ ਤੇ ਆਖਿਰ ਗੱਲ 10,000 ‘ਤੇ ਨਿਬੜੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏਸੀਪੀ...
ਲੁਧਿਆਣਾ। ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਲਗਪਗ ਤਿੰਨ ਮਹੀਨਿਆਂ ਤੱਕ ਚੱਲਿਆ ਖੇਡ ਮੇਲਾ 'ਖੇਡਾਂ ਵਤਨ ਪੰਜਾਬ ਦੀਆਂ’ ਵੀਰਵਾਰ ਨੂੰ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਸਮਾਪਤ ਹੋ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ ਲਿਆ। ਇਨ੍ਹਾਂ ਖੇਡਾਂ ਦੌਰਾਨ ਰਾਜ ਪੱਧਰ 'ਤੇ...
ਲੁਧਿਆਣਾ। ਲੁਧਿਆਣਾ ਵਿਚ ਸੈਕਸ ਰੈਕੇਟ ਧੜੱਲੇ ਨਾਲ ਚੱਲ ਰਿਹਾ ਹੈ। ਗਲ਼ੀ ਮੁਹੱਲੇ, ਹੋਟਲ ਦੇ ਨਾਲ ਨਾਲ ਹੁਣ ਨੈਸ਼ਨਲ ਹਾਈਵੇ ਉਤੇ ਵੀ ਜਿਸਮਫਰੋਸ਼ੀ ਦਾ ਧੰਦਾ ਚੱਲ ਰਿਹਾ ਹੈ। ਲੁਧਿਆਣਾ ਦੇ ਜਲੰਧਰ-ਬਾਈਪਾਸ ਨੇੜੇ ਕੁਝ ਮਹਿਲਾਵਾਂ ਜੰਗਲਾਂ ਵਿਚ ਜਿਸਮਫਰੋਸ਼ੀ ਕਰ ਰਹੀਆਂ ਹਨ।ਇਨ੍ਹਾਂ ਮਹਿਲਾਵਾਂ ਨੇ ਅੱਗੇ ਦਲਾਲ ਰੱਖੇ ਹੋਏ ਹਨ ਤੇ ਖੁਦ ਵੀ ਹਾਈਵੇ ਉਤੇ ਨੌਜਵਾਨਾਂ ਨੂੰ ਸ਼ਿਕਾਰ ਬਣਾਉਣ ਲਈ ਬੈਠੀਆਂ ਰਹਿੰਦੀਆਂ ਹਨ।...
ਚੰਡੀਗੜ੍ਹ | ਯੂਨੀਵਰਸਿਟੀ (ਸੀਯੂ), ਮੋਹਾਲੀ ਪੰਜਾਬ ਦੀ ਇੱਕ ਵਿਦਿਆਰਥਣ ਵੱਲੋਂ ਨਗਨ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਵੀਰਵਾਰ ਨੂੰ ਖਰੜ ਪੁਲਿਸ ਨੇ ਸਥਾਨਕ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਜਸ਼ੀਟ 'ਚ ਦੋਸ਼ੀ ਵਿਦਿਆਰਥਣ ਦੇ ਨਾਲ ਭਾਰਤੀ ਫੌਜ ਦੇ ਜਵਾਨ ਸੰਜੀਵ ਸਿੰਘ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਹੈ। ਦੂਜੇ ਪਾਸੇ ਪੁਲਿਸ ਸੂਤਰਾਂ ਅਨੁਸਾਰ ਸ਼ਿਮਲਾ ਦੇ ਦੋਵੇਂ ਨੌਜਵਾਨਾਂ ਰੰਕਜ ਵਰਮਾ ਅਤੇ ਸੰਨੀ...
ਅੰਮ੍ਰਿਤਸਰ | ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਾਉਣ ਵਾਲੇ ਕਿਸਾਨ ਇੱਕ ਵਾਰ ਫਿਰ ਟੋਲ ਪਲਾਜੇ ਬੰਦ ਕਰਵਾਉਣ ਲੱਗ ਪਏ ਹਨ। ਬੁੱਧਵਾਰ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਵੀਰਵਾਰ ਨੂੰ ਅੰਮ੍ਰਿਤਸਰ ਦਾ ਕੱਥੂਨੰਗਲ ਟੋਲ ਪਲਾਜਾ 'ਤੇ ਧਰਨਾ ਲਗਾ ਦਿੱਤਾ। ਧਰਨੇ ਕਾਰਨ ਟੋਲ ਬੰਦ ਹੋ ਗਿਆ ਅਤੇ ਬਿਨਾ ਪਰਚੀ ਤੋਂ ਲੋਕ ਲੰਘਣ ਲੱਗ ਪਏ। ਅੰਮ੍ਰਿਤਸਰ ਦੇ ਕਿਸਾਨ ਲੀਡਰ ਬਲਦੇਵ ਸਿੰਘ ਸਿਰਸਾ...
ਚੰਡੀਗੜ੍ਹ। ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਦੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਦੇ ਸਹਿਯੋਗ ਨਾਲ ਅੱਜ ਇਥੇ ਪੇਡਾ ਆਡੀਟੋਰੀਅਮ ਵਿੱਚ ਪਛਾਣੇ ਗਏ 14 ਉਦਯੋਗਾਂ ਨਾਲ ਸਮਝੌਤੇ ਸਹੀਬੱਧ ਕਰਨ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਅਤੇ "ਆਈ.ਐਸ.ਓ. 50001: 2018 ਮਾਪਦੰਡ ਅਪਣਾਉਣ" ਵਿਸ਼ੇ 'ਤੇ ਇੱਕ ਤਕਨੀਕੀ ਸੈਸ਼ਨ ਕਰਵਾਇਆ ਗਿਆ।ਸਾਰੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਪੇਡਾ ਦੇ ਮੁੱਖ ਕਾਰਜਕਾਰੀ...
ਭਾਰਤੀ ਫੌਜ ਦੀ ਮਹਿਲਾ ਫੌਜੀ ਮੰਜੂ ਨੇ ਇਤਿਹਾਸ ਰਚ ਦਿੱਤਾ ਹੈ। ਮੰਗਲਵਾਰ, 15 ਨਵੰਬਰ ਨੂੰ ਲਾਂਸ ਨਾਇਕ ਮੰਜੂ ਨੇ 10,000 ਫੁੱਟ ਦੀ ਉਚਾਈ ਤੋਂ ALH ਧਰੁਵ ਹੈਲੀਕਾਪਟਰ ਤੋਂ ਛਾਲ ਮਾਰੀ। ਮੰਜੂ ਅਜਿਹਾ ਕਰਨ ਵਾਲੀ ਭਾਰਤੀ ਫੌਜ ਦੀ ਪਹਿਲੀ ਮਹਿਲਾ ਸੋਲਜਰ ਸਕਾਈ ਡਾਈਵਰ ਬਣ ਗਈ ਹੈ। ਪੂਰਬੀ ਕਮਾਂਡ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ। ਹੁਣ ਮੰਜੂ ਦੇ ਕਾਰਨਾਮੇ ਦੀਆਂ ਵੀਡੀਓਜ਼...
ਚੰਡੀਗੜ੍ਹ/ਹੁਸ਼ਿਆਰਪੁਰ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵਲੋਂ ਬੱਚਿਆਂ ਤੇ ਇਸਤਰੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਹੀ ਗੰਭੀਰਤਾ ਨਾਲ ਕੰਮ ਕੀਤੇ ਗਏ ਹਨ ਅਤੇ ਇਸ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਜਿਥੇ ਆਂਗਣਵਾੜੀ ਸੈਂਟਰਾਂ ਰਾਹੀਂ ਬੱਚਿਆਂ ਦੇ ਪੂਰਨ ਵਿਕਾਸ ਨੂੰ ਲੈ ਕੇ ਦ੍ਰਿੜ੍ਹਤਾ ਨਾਲ ਕੰਮ...
- Advertisement -

MOST POPULAR