Home Blog Page 1449
ਏਜੰਸੀ | ਬੀ.ਜੇ.ਐਮ. ਗਲੋਬਲ ਹੈਲਥ ਅਖਬਾਰ 'ਚ ਪ੍ਰਕਾਸ਼ਿਤ ਅਧਿਐਨ ਅਨੁਸਾਰ ਹੈੱਡਫੋਨ ਅਤੇ ਈਅਰਬੈਂਡ ਦੇ ਇਸਤੇਮਾਲ ਨਾਲ ਇਕ ਅਰਬ ਤੋਂ ਅਧਿਕ ਕਿਸ਼ੋਰ ਅਤੇ ਨੌਜਵਾਨ ਸੁਣਨ ਦੀ ਸਮਰੱਥਾ ਕਮਜ਼ੋਰ ਹੋਣ ਦੇ ਖਤਰੇ ਦਾ ਸਾਹਮਣਾ ਕਰ ਰਹੇ ਹਨ। ਖੋਜਕਰਤਾਵਾਂ ਦੀ ਅੰਤਰਰਾਸ਼ਟਰੀ ਟੀਮ ਨੇ ਕਿਹਾ ਕਿ ਦੁਨੀਆ ਭਰ ਦੀਆਂ ਸਰਕਾਰਾਂ ਨੂੰ ਸੁਣਨ ਸ਼ਕਤੀ ਦੀ ਸੁਰੱਖਿਆ ਲਈ 'ਸੁਰੱਖਿਆ ਸੁਣਨ' ਨੀਤੀਆਂ ਨੂੰ ਤਤਕਾਲ ਪਹਿਲ ਦੇਣ...
ਚੰਡੀਗੜ੍ਹ। ਫਰੀਦਕੋਟ ਵਿਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ 10 ਨਵੰਬਰ ਨੂੰ ਹੋਈ ਹੱਤਿਆ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ 2 ਹੋਰ ਸ਼ੂਟਰਾਂ ਨੂੰ ਕਾਬੂ ਕੀਤਾ ਹੈ। ਦੋਵੇਂ ਸ਼ੂਟਰ ਜਲੰਧਰ, ਹੁਸ਼ਿਆਰਪੁਰ ਤੇ ਫਰੀਦਕੋਟ ਪੁਲਿਸ ਨੇ ਜੁਆਇੰਟ ਆਪਰੇਸ਼ਨ ਵਿਚ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤੇ ਹਨ। ਸ਼ੂਟਰਾਂ ਦੀ ਪਛਾਣ ਮਨਪ੍ਰੀਤ ਉਰਫ ਮਨੀ ਤੇ ਭੁਪਿੰਦਰ ਉਰਫ ਗੋਲਡੀ ਵਜੋਂ ਹੋਈ ਹੈ। ਡੀਜੀਪੀ ਨੇ ਇਸ ਸਬੰਧੀ...
ਬਠਿੰਡਾ : ਬਠਿੰਡਾ ਦੇ ਪਿੰਡ ਭੁੱਚੋ ਕਲਾਂ ਵਿੱਚ ਰਾਤ ਸਮੇਂ ਹਥਿਆਰਾਂ ਨਾਲ ਲੈਸ ਛੇ ਵਿਅਕਤੀ ਇੱਕ ਕਿਸਾਨ ਦੇ ਘਰ ਵਿੱਚ ਵੜ ਗਏ। ਜਦੋਂ ਕਿਸਾਨ ਪਰਿਵਾਰ ਨੇ ਬਚਾਅ ਲਈ ਹਥਿਆਰ ਚੁੱਕੇ ਤਾਂ ਉਹ ਸਵਿਫਟ ਕਾਰ ਵਿੱਚ ਫਰਾਰ ਹੋ ਗਏ। ਛੇ ਦਿਨ ਬੀਤ ਜਾਣ ਉਤੇ ਵੀ ਥਾਣਾ ਕੈਂਟ ਪੁਲਿਸ ਨੇ ਬਿੰਦਰ ਸਿੰਘ ਪੁੱਤਰ ਸੰਤ ਸਿੰਘ ਦੇ ਬਿਆਨਾਂ ਉਤੇ ਕੋਈ ਕੇਸ ਦਰਜ ਨਹੀਂ...
ਨਥਾਣਾ। ਨਥਾਣਾ ਥਾਣੇ ਅਧੀਨ ਪੈਂਦੇ ਇਕ ਮੈਰਿਜ ਪੈਲੇਸ ਵਿਚੋਂ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਨੌਜਵਾਨ ਤੇ ਉਸਦਾ ਦੋਸਤ ਭੰਗੜਾ ਪਾਉਂਦੇ ਹੋਏ ਪਿਸਤੌਲ ਲਹਿਰਾ ਰਹੇ ਹਨ। ਜਿਸ ਪਿੱਛੋਂ ਇਹ ਵੀਡੀਓ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਆਰੋਪੀ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਨਥਾਣਾ ਥਾਣੇ ਦੇ ਇੰਚਾਰਜ ਨੇ ਲਾਈਵ ਹੋ ਕੇ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ| ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵਾਤਾਵਰਨ ਲਈ ਖ਼ਤਰਾ ਬਣ ਚੁੱਕੇ ਕੂੜੇ ਦੇ ਵੱਡੇ ਪਹਾੜਾਂ ਤੋਂ ਸੂਬਾ ਛੇਤੀ ਹੀ ਆਜ਼ਾਦ ਹੋਣ ਜਾ ਰਿਹਾ ਹੈ। ਸਰਕਾਰ ਦੇ ਲੋਕਲ ਬਾਡੀਜ਼ ਵਿਭਾਗ ਨੇ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਕਰ ਦਿੱਤਾ ਹੈ। ਹਾਲ ਹੀ ਵਿੱਚ ਐੱਨਜੀਟੀ ਵੱਲੋਂ ਪੰਜਾਬ ਸਰਕਾਰ ਨੂੰ ਕੂੜੇ ਦੇ ਨਿਪਟਾਰੇ ਵਿੱਚ ਲਾਪਰਵਾਹੀ ਵਰਤਣ ਲਈ 2080 ਕਰੋੜ ਰੁਪਏ ਦਾ ਜੁਰਮਾਨਾ ਲਾਇਆ...
ਨਿਊਜ਼ ਡੈਸਕ। ਬਲਾਤਕਾਰ ਤੇ ਮਰਡਰ ਦੇ ਕੇਸ ਵਿਚ ਸਜ਼ਾ ਭੁਗਤ ਰਿਹ ਤੇ ਅੱਜਕਲ੍ਹ ਪੈਰੋਲ ਉਤੇ ਚੱਲ ਰਿਹਾ ਸਿਰਸਾ ਸਾਧ ਰਾਮ ਰਹੀਮ ਆਨਲਾਈਨ ਹੋ ਕੇ ਰੋਜ਼ ਨਵੇਂ-ਨਵੇਂ ਖੁਲਾਸੇ ਕਰਦਾ ਹੈ। ਲੰਘੇ ਦਿਨ ਹੀ ਉਸਨੇ ਆਨਲਾਈਨ ਹੋ ਕੇ ਚਾਹ ਬਣਾਉਣ ਦੀ ਜਾਣਕਾਰੀ ਦਿੱਤੀ ਸੀ ਕਿ ਚਾਹ ਨੂੰ ਕਾੜ੍ਹ ਕੇ ਨਹੀਂ ਬਣਾਉਣਾ ਚਾਹੀਦਾ। ਇਸ ਤੋਂ ਪਹਿਲਾਂ ਇਕ ਵਾਇਰਲ ਵੀਡੀਓ ਵਿਚ ਉਹ ਆਂਡੇ...
ਅੰਮ੍ਰਿਤਸਰ | ਸਥਾਨਕ ਪੁਲਸ ਨੇ 3 ਹੈਂਡ ਗ੍ਰਨੇਡਾਂ ਸਮੇਤ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਹ ਦੋਵੇਂ ਅੱਤਵਾਦੀ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ ਅਤੇ ਅੰਮ੍ਰਿਤਸਰ ਤੋਂ ਪਠਾਨਕੋਟ ਵੱਲ ਜਾ ਰਹੇ ਸਨ। ਸੂਚਨਾ ਦੇ ਆਧਾਰ 'ਤੇ ਪੁਲਸ ਨੇ ਨਾਕਾ ਲਗਾ ਕੇ ਦੋਵਾਂ ਦੋਸ਼ੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ। ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਰਹਿਣ ਵਾਲੇ...
ਯੂਪੀ। ਯੂਪੀ ਦੀ ਰਾਜਧਾਨੀ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਨੌਵੀਂ ਦੇ ਵਿਦਿਆਰਥੀ ਨੇ ਪੇਰੈਂਟਸ ਟੀਚਰ ਮੀਟਿੰਗ (PTM) ਤੋਂ ਬਚਣ ਲਈ ਇਕ ਖੌਫਨਾਕ ਕਦਮ ਚੁੱਕਿਆ ਹੈ। ਸੌਰੀ ਨੋਟ ਲਿਖ ਕੇ ਉਸਨੇ ਸੁਸਾਈਡ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਘਟਨਾ ਨਾਲ ਸ਼ਹਿਰ ਦੇ ਲੋਕ ਹੈਰਾਨ ਹਨ ਟ੍ਰੈਕ ਦੇ ਕਿਨਾਰੇ ਜ਼ਖਮੀ ਹਾਲਤ ਵਿਚ ਮਿਲਿਆਜ਼ਿਕਰਯੋਗ ਹੈ ਕਿ ਵਿਦਿਆਰਥੀ ਸ਼ਹਿਰ...
ਚੰਡੀਗੜ੍ਹ | ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਵਿਵਸਥਾ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨੋਟਿਸ 'ਤੇ ਜੇਲ ਵਿਭਾਗ ਦੇ ਆਈਜੀ ਆਰਕੇ ਅਰੋੜਾ ਨੇ ਬੁੱਧਵਾਰ ਨੂੰ ਸਟੇਟਸ ਰਿਪੋਰਟ ਪੇਸ਼ ਕੀਤੀ। ਇਸ ਵਿੱਚ ਸਰਕਾਰ ਨੇ ਕਿਹਾ ਕਿ ਵਿੱਤ ਵਿਭਾਗ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ 6 ਤੋਂ 9 ਮਹੀਨਿਆਂ ਵਿੱਚ ਜੇਲ੍ਹਾਂ ਵਿੱਚ ਜੈਮਰ ਲਗਾਉਣੇ ਸੰਭਵ ਹੋ ਜਾਣਗੇ। ਰਿਪੋਰਟਾਂ ਦੇ ਅਨੁਸਾਰ, ਜੈਮਰਾਂ ਦੀ...
ਲੁਧਿਆਣਾ : ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਵੀਰਵਾਰ ਸਵੇਰੇ ਕਸਬਾ ਸੁਧਾਰ ਬਾਜ਼ਾਰ 'ਚ ਦਿਹਾਂਤ ਹੋ ਗਿਆ। ਦਲਜੀਤ ਕੌਰ ਨੇ ਕਦੇ ਪੰਜਾਬੀ ਫਿਲਮ ਇੰਡਸਟਰੀ 'ਤੇ ਰਾਜ ਕੀਤਾ ਸੀ। ਉਸਨੇ ਕਈ ਹਿੱਟ ਹਿੰਦੀ ਫਿਲਮਾਂ ਵਿੱਚ ਵੀ ਕੰਮ ਕੀਤਾ। 69 ਸਾਲਾ ਦਲਜੀਤ ਕੌਰ ਲੰਬੇ ਸਮੇਂ ਤੋਂ ਬਿਮਾਰ ਸਨ। ਦੁਪਹਿਰ 12 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਮਕਬੂਲ ਅਦਾਕਾਰਾ ਦਲਜੀਤ ਕੌਰ ਦੇ ਦੇਹਾਂਤ...
- Advertisement -

MOST POPULAR