Home Blog Page 145
ਚੰਡੀਗੜ੍ਹ, 28 ਅਗਸਤ - ਪੰਜਾਬ ਸਰਕਾਰ ਨੇ ਸਾਰੇ ਜਾਇਦਾਦ ਮਾਲਕਾਂ ਨੂੰ ਵਨ ਟਾਈਮ ਸੈਟਲਮੈਂਟ (ਓਟੀਐਸ) ਸਕੀਮ ਅਧੀਨ ਅੰਤਿਮ ਮੌਕੇ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ ਹੈ,ਜਿਸ ਦੇ ਤਹਿਤ 31 ਅਗਸਤ, 2025 ਤੱਕ ਬਿਨਾਂ ਕਿਸੇ ਜੁਰਮਾਨੇ ਜਾਂ ਵਿਆਜ ਦੇ ਲੰਬਿਤ ਪ੍ਰਾਪਰਟੀ ਟੈਕਸ ਦੇ ਬਕਾਏ ਦਾ ਭੁਗਤਾਨ ਹੋ ਸਕੇਗਾ। ਪ੍ਰਾਪਰਟੀ ਟੈਕਸ ਸ਼ਹਿਰੀ ਸਥਾਨਕ ਸੰਸਥਾਵਾਂ (ULBs) ਲਈ ਆਮਦਨ ਦਾ ਇੱਕ ਮਹੱਤਵਪੂਰਨ ਸਰੋਤ ਹੈ,...
ਚੰਡੀਗੜ੍ਹ, 28 ਅਗਸਤ – ਇੱਕ ਮਨੁੱਖਤਾ ਭਰਪੂਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਉਨ੍ਹਾਂ ਸਮੇਤ ਪੂਰੀ ਕੈਬਿਨੇਟ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਰਾਜ ਵਿੱਚ ਆਈ ਹੜ੍ਹ ਰਾਹਤ ਕਾਰਜਾਂ ਲਈ ਦਾਨ ਕਰਨਗੇ। ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤ ਦੇ ਕਹਿਰ ਕਾਰਨ ਪੰਜਾਬ ਨੂੰ ਵੱਡੇ...
ਚੰਡੀਗੜ੍ਹ, 28 ਅਗਸਤ - ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਂਦਿਆਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸ. ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ...
ਚੰਡੀਗੜ੍ਹ, 27 ਅਗਸਤ - ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੈਬਨਿਟ ਨੂੰ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲਾਮਬੰਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਮੰਤਰੀਆਂ ਨੂੰ ਸਥਿਤੀ ਕਾਬੂ ਹੇਠ ਆਉਣ ਤੱਕ ਫੀਲਡ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।...
ਚੰਡੀਗੜ੍ਹ, 27 ਅਗਸਤ - ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24x7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ 'ਤੇ ਤੁਰੰਤ ਸੰਪਰਕ ਕਰ ਸਕਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ...
ਗੁਰਦਾਸਪੁਰ, 27 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਦਾ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਇਹ...
ਸੁਲਤਾਨਪੁਰ ਲੋਧੀ, 27 ਅਗਸਤ - ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਹੜ੍ਹ ਪ੍ਰਭਾਵਿਤ ਪੰਜ ਪਿੰਡਾਂ ਨੂੰ 5 ਮੋਟਰ ਬੋਟਾਂ ਦੇਣ ਦਾ ਐਲਾਨ ਕੀਤਾ। ਉਹਨਾਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਪਿੰਡ ਆਹਲੀ ਕਲਾਂ ਤੇ ਖੁਰਦ ਦੇ ਕੀਤੇ ਦੌਰੇ ਦੌਰਾਨ ਕਿਹਾ ਕਿ ਉਹ ਆਪਣੇ ਅਖਤਿਆਰੀ ਫੰਡ ਵਿੱਚੋਂ 5 ਮੋਟਰ ਬੋਟਾਂ ਪੰਚਾਇਤਾਂ ਨੂੰ ਲੈ ਕੇ ਦੇਣਗੇ ਜਿਹਨਾਂ ਦੀ ਕੀਮਤ...
ਜਲੰਧਰ, 26 ਅਗਸਤ - ਅੱਜ ਜਲੰਧਰ ਦੇ ਪੁਲਿਸ ਲਾਈਨਜ਼ ਵਿਖੇ ਹੋਈ ਇੱਕ ਸਨਮਾਨ ਸਮਾਰੋਹ ਦੌਰਾਨ, ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਨੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਵਿੱਚ ਉਤਕ੍ਰਿਸ਼ਟ ਕਾਰਗੁਜ਼ਾਰੀ ਦੇ ਲਈ 18 ਪੁਲਿਸ ਅਧਿਕਾਰੀਆਂ ਨੂੰ ਕਲਾਸ-I (CC-1) ਅਤੇ ਕੁੱਲ 1,46,000 ਰੁਪਏ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਇਹ ਇਨਾਮ ਪ੍ਰਾਪਤ ਕਰਨ ਵਾਲਿਆਂ ਵਿੱਚ 2 ਸਬ-ਇੰਸਪੈਕਟਰ ਅਤੇ 16 ਅਸਿਸਟੈਂਟ ਸਬ-ਇੰਸਪੈਕਟਰ (ASI)...
ਚੰਡੀਗੜ੍ਹ/ਫਾਜ਼ਿਲਕਾ 25 ਅਗਸਤ - ਪੰਜਾਬ ਦੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਅਤੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅੱਜ ਵਰਦੇ ਮੀਂਹ ਵਿੱਚ ਰਾਹਤ ਸਮੱਗਰੀ ਦੇ ਕੈਂਟਰ ਲੈ ਕੇ ਪਿੰਡ ਤੇਜਾ ਰੁਹੇਲਾ ਤੇ ਚੱਕ ਰੁਹੇਲਾ ਵਿਖੇ ਪਹੁੰਚੇ। ਇਸ ਮੌਕੇ ਉਨਾਂ ਨੇ ਕੋਲੇ ਖੜ ਕੇ ਦੁਧਾਰੂ ਜਾਨਵਰਾਂ ਲਈ ਕੈਟਲ ਫੀਡ ਦੀ ਵੰਡ ਕਰਵਾਈ । ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਡਾ...
ਅੰਮ੍ਰਿਤਸਰ 26 ਅਗਸਤ - ਪਰਿਵਾਰ ਦਾ ਸੁਖ-ਚੈਨ ਇਕ ਪਲ ਵਿੱਚ ਹੀ ਤਬਾਹ ਹੋ ਗਿਆ ਜਦੋਂ ਪਤਨੀ ਨੇ ਆਪਣੇ ਹੀ ਪਤੀ ਦੇ ਖ਼ਿਲਾਫ ਸਾਜ਼ਿਸ਼ ਰਚ ਕੇ ਉਸਦੀ ਜ਼ਿੰਦਗੀ ਖਤਮ ਕਰ ਦਿੱਤੀ। ਪਰਿਵਾਰ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਹਨਾਂ ਦੇ ਘਰ ਦਾ ਚਿਰਾਗ ਇਸ ਤਰ੍ਹਾਂ ਬੁਝ ਜਾਵੇਗਾ। ਮਾਮਲਾ ਥਾਣਾ ਗੇਟ ਹਕੀਮਾਂ ਦੇ ਭਗਤਾਂ ਵਾਲਾ ਅਧੀਨ ਆਉਣ ਵਾਲੇ ਇਲਾਕੇ ਦਾ...
- Advertisement -

MOST POPULAR