ਹੁਸ਼ਿਆਰਪੁਰ | ਗੜ੍ਹਸ਼ੰਕਰ-ਸ਼੍ਰੀ ਅਨੰਦਪੁਰ ਸਾਹਿਬ ਰੋਡ 'ਤੇ ਪਿੰਡ ਬੋੜਾ ਦੇ ਨਜ਼ਦੀਕ ਇਕ ਮਹਿੰਦਰਾ ਪਿਕਅਪ ਅਤੇ ਐਕਟਿਵਾ ਸਕੂਟਰੀ ਦਰਮਿਆਨ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਸਰਵਜੀਤ ਸਿੰਘ ਅਪਣੀ ਭੈਣ ਕਮਲਜੀਤ ਕੌਰ ਨਾਲ ਗੜ੍ਹਸ਼ੰਕਰ ਤੋਂ ਪੋਜੇਵਾਲ ਵਾਲੀ ਸਾਈਡ ਨੂੰ ਜਾ ਰਿਹਾ ਸੀ। ਜਦੋਂ ਇਹ ਦੋਵੇਂ ਪਿੰਡ ਬੋੜਾ ਲਾਗੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ...
ਅੰਮ੍ਰਿਤਸਰ
ਹਿੰਦੂ ਨੇਤਾ ਸੂਰੀ ਦੇ ਕਾਤਲ ਦੇ ਪਰਿਵਾਰ ਦੀ ਸੁਰੱਖਿਆ ਦੀ ਸਿੱਖ ਜਥੇਬੰਦੀਆਂ ਨੇ ਲਈ ਜ਼ਿੰਮੇਵਾਰੀ, ਕਿਹਾ- ਪੰਜਾਬ ‘ਚ ਸਿੱਖਾਂ ਦੀ ਨਸਲਕੁਸ਼ੀ ਨਹੀਂ ਹੋਣ ਦੇਵਾਂਗੇ
Admin - 0
ਅੰਮ੍ਰਿਤਸਰ | ਬੀਤੇ ਦਿਨੀਂ ਸ਼ਿਵ ਸੈਨਾ ਟਕਸਾਲੀ ਦੇ ਆਗੂ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਅੱਜ ਸੁਧੀਰ ਸੂਰੀ ਨੂੰ ਗੋਲੀਆਂ ਮਾਰਨ ਵਾਲੇ ਸੰਦੀਪ ਸਿੰਘ ਸੰਨੀ ਦਾ ਪਰਿਵਾਰ ਆਪਣੇ ਘਰ ਵਾਪਿਸ ਪਰਤਿਆ, ਜਿਸ ਦੇ ਘਰ ਪਹੁੰਚਣ 'ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਉਨ੍ਹਾਂ ਦਾ ਸਿਰੋਪਾਓ ਪਾ ਸਨਮਾਨ ਕੀਤਾ ਗਿਆ ਹੈ ਅਤੇ ਸਿੱਖ ਜਥੇਬੰਦੀਆਂ ਵਲੋਂ ਉਨ੍ਹਾਂ ਦੇ ਘਰ ਅਤੇ ਪਰਿਵਾਰ ਦੀ ਸੁਰੱਖਿਆ...
ਲੁਧਿਆਣਾ | ਅੱਜ ਇੱਕ ASI ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਏਐਸਆਈ ਦੀ ਕੋਠੀ ਸਰਾਭਾ ਨਗਰ ਥਾਣੇ ਦੇ ਕੋਲ ਸੀ। ਰਾਤ 2 ਵਜੇ ਏਐਸਆਈ ਥਾਣਾ ਸਰਾਭਾ ਨਗਰ ਵਿੱਚ ਆਇਆ ਅਤੇ ਖ਼ੁਦ ਨੂੰ ਗੋਲੀ ਮਾਰ ਲਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਬਾਕੀ ਪੁਲਿਸ ਮੁਲਾਜ਼ਮਾਂ ਨੇ...
ਅੰਮ੍ਰਿਤਸਰ
NRI’S ਪਰਿਵਾਰਾਂ ਦੇ ਹੱਕ ‘ਚ ਨਿੱਤਰੇ ਕਿਸਾਨ ਆਗੂ, ਸਰਕਾਰ ਅਤੇ ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ
Admin - 0
ਅੰਮ੍ਰਿਤਸਰ | NRI'S ਪਰਿਵਾਰਾਂ ਦੇ ਹੱਕ 'ਚ ਕਿਸਾਨ ਆਗੂ ਨਿੱਤਰ ਆਏ ਹਨ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਸੋਮਵਾਰ ਨੂੰ ਸਾਰੇ ਪੰਜਾਬ ਦੇ ਡੀਸੀ ਦਫਤਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ NRI'S ਨੇ ਕਿਸਾਨੀ ਅੰਦੋਲਨ ਚ ਸਾਡਾ ਬਹੁਤ ਸਾਥ ਦਿੱਤਾ, ਸਾਡਾ ਵੀ ਹੱਕ ਬਣਦਾ ਕਿ ਅਸੀਂ ਅੱਜ...
ਹੁਸ਼ਿਆਰਪੁਰ
ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ‘ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀ ਟੈਂਕੀ ‘ਤੇ ਚੜ੍ਹੇ
Admin - 0
ਹੁਸ਼ਿਆਰਪੁਰ | ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀ ਅੱਜ ਹੁਸ਼ਿਆਰਪੁਰ ਦੇ ਜਲੰਧਰ ਰੋਡ 'ਤੇ ਪੈਂਦੇ ਪੋਲੀਟੈਕਨੀਕਲ ਕਾਲਜ ਦੀ ਟੈਂਕੀ 'ਤੇ ਚੜ੍ਹ ਕਰ ਰਹੇ ਹਨ ਪ੍ਰਦਰਸ਼ਨ ਕਰਮਚਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੇ ਹਨ ਅਤੇ ਨਾ ਤਾਂ ਟਾਈਮ ਦੇਣ ਦੇ ਬਾਵਜੂਦ ਪੰਜਾਬ ਦੇ...
ਅੰਮ੍ਰਿਤਸਰ | ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਡੇਂਗੂ ਦੀ ਲਪੇਟ 'ਚ ਆ ਗਏ ਹਨ। ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ (ਜੀਐਨਡੀਯੂ) ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।
ਹਸਪਤਾਲ ਵਿੱਚ ਕੈਬਨਿਟ ਮੰਤਰੀ ਦੀ ਦੇਖ-ਰੇਖ ਕਰ ਰਹੇ ਉਨ੍ਹਾਂ ਦੇ ਭਰਾ ਸਤਿੰਦਰ ਸਿੰਘ ਨੇ ਦੱਸਿਆ ਕਿ ਹਸਪਤਾਲ ਵਿੱਚ ਹੀ ਟੈਸਟ ਕੀਤੇ ਗਏ ਹਨ। ਹਸਪਤਾਲ...
ਕ੍ਰਾਇਮ ਅਤੇ ਨਸ਼ਾ
ਗੈਂਗਸਟਰ ਗੋਲਡੀ ਬਰਾੜ ਨੇ ਲਈ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ, ਕਿਹਾ- ਬੇਅਦਬੀ ਦਾ ਇਨਸਾਫ ਅਸੀਂ ਅੱਜ ਕਰਤਾ
Admin - 0
ਫਰੀਦਕੋਟ | ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੱਜ ਸਵੇਰੇ ਫਰੀਦਕੋਟ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਪਾ ਕੇ ਲਈ ਹੈ। ਪੋਸਟ 'ਚ ਗੋਲਡੀ ਨੇ ਲਿਖਿਆ ਕਿ ਅੱਜ ਜੋ ਕੋਟਕਪੂਰਾ ਚ ਬੇਅਦਬੀ ਕੇਸ ਦੇ ਦੋਸ਼ੀ ਪ੍ਰਦੀਪ ਦਾ ਕਤਲ ਹੋਇਆ,...
ਜਲੰਧਰ | ਅੰਮ੍ਰਿਤਸਰ 'ਚ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਹੁਣ ਹੋਰ ਹਿੰਦੂ ਨੇਤਾਵਾਂ ਨੂੰ ਵੀ ਵਿਦੇਸ਼ੀ ਨੰਬਰਾਂ ਤੋਂ ਧਮਕੀ ਭਰੇ ਫੋਨ ਆਉਣੇ ਸ਼ੁਰੂ ਹੋ ਗਏ ਹਨ। ਤਾਜ਼ਾ ਮਾਮਲਾ ਜਲੰਧਰ 'ਚ ਸਾਹਮਣੇ ਆਇਆ ਹੈ। ਇਥੇ ਇੱਕ ਵਿਅਕਤੀ ਨੇ ਵਿਦੇਸ਼ੀ ਨੰਬਰ ਤੋਂ ਫੋਨ ਕਰ ਕੇ ਹਿੰਦੂ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਫੋਨ ਕਰਨ ਵਾਲਾ ਹਿੰਦੂ ਨੇਤਾ...
ਕ੍ਰਾਇਮ ਅਤੇ ਨਸ਼ਾ
ਵੱਡੀ ਖਬਰ : ਫਰੀਦਕੋਟ ‘ਚ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ, ਘਟਨਾ ਸੀਸੀਟੀਵੀ ‘ਚ ਕੈਦ
Admin - 0
ਫਰੀਦਕੋਟ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੱਜ ਸਵੇਰੇ ਫਰੀਦਕੋਟ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪ੍ਰਦੀਪ ਸਿੰਘ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਆਪਣੀ ਡੇਅਰੀ ਖੋਲ੍ਹ ਰਿਹਾ ਸੀ। ਉਸੇ ਸਮੇਂ ਦੋ ਮੋਟਰਸਾਈਕਲਾਂ 'ਤੇ ਸਵਾਰ 5 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ...
ਐਸਏਐਸ ਨਗਰ/ਮੋਹਾਲੀ
ਮਾਨ ਸਰਕਾਰ ਵੱਲੋਂ ਗਰਭਵਤੀ ਔਰਤਾਂ ਨੂੰ ਤੋਹਫਾ : ‘ਮਾਤਰੂ ਵੰਦਨਾ ਯੋਜਨਾ’ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਵੰਡੀ 10.40 ਕਰੋੜ ਰਾਸ਼ੀ : ਡਾ. ਬਲਜੀਤ ਕੌਰ
Admin - 0
ਚੰਡੀਗੜ੍ਹ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ 10.40 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਗਰਭਵਤੀ...










































