Home Blog Page 1452
ਪਟਿਆਲਾ | ਨਾਭਾ ਦੀ ਨਵੀਂ ਜ਼ਿਲਾ ਜੇਲ ਤੋਂ ਬਾਅਦ ਹੁਣ ਪਟਿਆਲਾ ਦੀ ਕੇਂਦਰੀ ਜੇਲ ਦੇ 217 ਕੈਦੀ ਹੈਪੇਟਾਈਟਸ-ਸੀ (ਕਾਲਾ ਪੀਲੀਆ) ਦੇ ਸ਼ਿਕਾਰ ਪਾਏ ਗਏ ਹਨ। ਇਹ ਖੁਲਾਸਾ ਪਟਿਆਲਾ ਜੇਲ ਵਿੱਚ ਵੱਡੇ ਪੱਧਰ ’ਤੇ ਕੀਤੀ ਗਈ ਜਾਂਚ ਵਿੱਚ ਹੋਇਆ ਹੈ। ਜੇਲ ਦੇ ਇਕ ਉੱਚ ਅਧਿਕਾਰੀ ਨੇ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ...
ਅੰਮ੍ਰਿਤਸਰ | ਅੱਜ ਸਿਖਾਂ ਦੀ ਮਿੰਨੀ ਪਾਰਲੀਮੈਂਟ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਹੈ।ਇਹ ਚੋਣ ਦੁਪਹਿਰ ਤੇਜਾ ਸਿੰਘ ਸਮੁੰਦਰੀ ਹਾਲ ਚ ਹੋਵੇਗੀ। ਇਸ ਵਾਰ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਉੁਮੀਦਵਾਰ ਅਤੇ ਪਾਰਟੀ ਚੋ ਕੱਢੀ ਗਈ ਬੀਬੀ ਜਗੀਰ ਕੌਰ ਵਿਚਕਾਰ ਇਸ ਵਾਰ ਸਖਤ ਮੁਕਾਬਲਾ ਹੈ।ਇਸ ਚੋਣ ਚ 157 ਮੈਂਬਰ ਆਪਣੀ ਵੋਟ ਪਰਚੀ...
ਅੰਮ੍ਰਿਤਸਰ/ਜਲੰਧਰ/ਲੁਧਿਆਣਾ/ਪਟਿਆਲਾ | ਸ਼ਰਾਬ ਤੋਂ ਕਮਾਈ ਵਧਾਉਣ ਲਈ ਪੰਜਾਬ ਸਰਕਾਰ ਹੁਣ ਠੇਕਿਆਂ ਦੇ ਨਾਲ ਸਬ ਠੇਕੇ ਵੀ ਖੋਲ੍ਹਣ ਜਾ ਰਹੀ ਹੈ। ਇਸ ਦੀ ਮਨਜੂਰੀ ਦੇ ਦਿੱਤੀ ਗਈ ਹੈ। ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਠੇਕੇਦਾਰ ਸਬ ਠੇਕੇ ਵੀ ਖੋਲ੍ਹ ਸਕਣਗੇ। ਸੂਬੇ ਦੇ 23 ਜਿਲਿਆਂ ਵਿੱਚ ਫਿਲਹਾਲ 6378 ਠੇਕੇ ਹਨ। ਹੁਣ 354 ਨਵੇਂ ਠੇਕੇ ਖੋਲ੍ਹਣ ਦੀ ਮਨਜੂਰੀ ਤੋਂ ਬਾਅਦ ਠੇਕਿਆਂ ਦੀ...
ਅੰਮ੍ਰਿਤਸਰ | ਅਜਨਾਲਾ ਦੇ ਪਿੰਡ ਹਰੜ ਖੁਰਦ ਵਿਖੇ ਅੱਜ 1 ਏਕੜ ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਏ ਖੂਨੀ ਤਕਰਾਰ 'ਚ 3 ਬੱਚਿਆਂ ਦੇ ਬਾਪ ਦੀ ਗੋਲੀ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਸੰਬੰਧੀ ਥਾਣਾ ਰਮਦਾਸ ਦੀ ਪੁਲਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮ੍ਰਿਤਕ ਜੋਬਨਪ੍ਰੀਤ ਸਿੰਘ ਦੇ ਭਰਾ ਅਮਰਜੀਤ ਸਿੰਘ ਅਤੇ...
ਜਲੰਧਰ/ਲੁਧਿਆਣਾ/ਚੰਡੀਗੜ੍ਹ | ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਿਜੀਟਲ ਡਾਟਾ ਦੇ ਬਿਹਤਰ ਵਿਸ਼ਲੇਸ਼ਣ ਲਈ ਜੀ.ਐਸ.ਟੀ.ਐਨ ਪਲੇਟਫਾਰਮ ਦੀ ਨਿਗਰਾਨੀ ਕਰਨ ਲਈ ਸੂਬੇ ਦੇ ਜੀਐਸਟੀ ਕਮਿਸ਼ਨਰੇਟ ਵਿੱਚ ਇੱਕ ਨਵਾਂ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ) ਸਥਾਪਤ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਵਿੱਤ...
ਅੰਮ੍ਰਿਤਸਰ | ਅਜਨਾਲਾ ਦੇ ਪਿੰਡ ਹਰੜ ਖੁਰਦ ਵਿਖੇ ਅੱਜ 1 ਏਕੜ ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਏ ਖੂਨੀ ਤਕਰਾਰ 'ਚ 3 ਬੱਚਿਆਂ ਦੇ ਬਾਪ ਦੀ ਗੋਲੀ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਸੰਬੰਧੀ ਥਾਣਾ ਰਮਦਾਸ ਦੀ ਪੁਲਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮ੍ਰਿਤਕ ਜੋਬਨਪ੍ਰੀਤ ਸਿੰਘ ਦੇ ਭਰਾ ਅਮਰਜੀਤ ਸਿੰਘ ਅਤੇ...
ਕਪੂਰਥਲਾ/ਜਲੰਧਰ| ਬੀਤੀ ਰਾਤ ਫਗਵਾੜਾ ਵਿੱਚ ਇੱਕ ਥਾਰ ਗੱਡੀ ਜੋ ਕਿ ਮੁਹਾਲੀ ਤੋਂ ਜਲੰਧਰ ਜਾ ਰਹੀ ਸੀ, ਤੇਜ਼ ਰਫ਼ਤਾਰ ਕਾਰਨ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਇੱਕ ਲੜਕਾ-ਲੜਕੀ ਦੀ ਮੌਤ ਹੋ ਗਈ ਅਤੇ ਇੱਕ ਲੜਕੀ ਜ਼ਖਮੀ ਹੋ ਗਈ, ਜਿਸ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ।ਮ੍ਰਿਤਕਾਂ ਦੀ ਪਛਾਣ ਅਰਸ਼ ਅਤੇ ਸ਼ਿਵਾਨੀ ਵਾਸੀ...
ਜਲੰਧਰ/ਲੁਧਿਆਣਾ/ਚੰਡੀਗੜ੍ਹ | ਟੈਕਸ ਚੋਰੀ ਰੋਕਣ ਦੇ ਮਕਸਦ ਨਾਲ ਭਗਵੰਤ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਮੰਗਲਵਾਰ ਨੂੰ ਸਰਕਾਰ ਨੇ ਟੈਕਸ ਇੰਟੈਲੀਜੈਂਸ ਵਿੰਗ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਟੈਕਸ ਇੰਟੈਲੀਜੈਂਸ ਵਿੰਗ ਵੱਲੋਂ ਟੈਕਸ ਚੋਰੀ ਰੋਕਣ ਤੋਂ ਇਲਾਵਾ ਪੰਜਾਬ ਸਰਕਾਰ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਟੈਕਸ ਇੰਟੈਲੀਜੈਂਸ ਵਿੰਗ ਦੀ ਅਗਵਾਈ...
ਚੰਡੀਗੜ੍ਹ | ਟੈਕਸ ਚੋਰੀ ਰੋਕਣ ਦੇ ਮਕਸਦ ਨਾਲ ਭਗਵੰਤ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਮੰਗਲਵਾਰ ਨੂੰ ਸਰਕਾਰ ਨੇ ਟੈਕਸ ਇੰਟੈਲੀਜੈਂਸ ਵਿੰਗ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਟੈਕਸ ਇੰਟੈਲੀਜੈਂਸ ਵਿੰਗ ਵੱਲੋਂ ਟੈਕਸ ਚੋਰੀ ਰੋਕਣ ਤੋਂ ਇਲਾਵਾ ਪੰਜਾਬ ਸਰਕਾਰ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਟੈਕਸ ਇੰਟੈਲੀਜੈਂਸ ਵਿੰਗ ਦੀ ਅਗਵਾਈ...
ਜਲੰਧਰ | ਸਭ ਤੋਂ ਵੱਡੀ ਇਲੈਕਟ੍ਰਿਕ ਮਾਰਕੀਟ ਫਗਵਾੜਾ ਗੇਟ 'ਚ ਅੱਜ ਫਿਰ ਤੋਂ ਚੋਰਾਂ ਨੇ 3 ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ, ਜਿਥੋਂ ਲੱਖਾਂ ਦੀ ਨਕਦੀ ਦੇ ਨਾਲ-ਨਾਲ ਦੁਕਾਨਾਂ ਦਾ ਸਾਮਾਨ ਵੀ ਲੈ ਗਏ। ਇੱਥੇ ਦੁਕਾਨਾਂ ਵਿੱਚ ਕਈ ਚੋਰੀਆਂ ਹੋ ਚੁੱਕੀਆਂ ਹਨ ਪਰ ਪੁਲਿਸ ਨੇ ਹਾਲੇ ਤੱਕ ਇੱਥੇ ਰਾਤ ਦੀ ਗਸ਼ਤ ਨਹੀਂ ਵਧਾਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਸਵੇਰੇ...
- Advertisement -

MOST POPULAR