Home Blog Page 1453
ਚੰਡੀਗੜ੍ਹ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਰਿਲੀਜ਼ ਹੋਇਆ ਨਵਾਂ ਗਾਣਾ ‘ਵਾਰ’ ਕੁਝ ਹੀ ਮਿੰਟਾਂ ਵਿਚ ਮਿਲੀਅਨਜ਼ ਵਿਊਜ਼ ਨੂੰ ਪਾਰ ਕਰ ਗਿਆ । ਮਹਾਰਾਜਾ ਰਣਜੀਤ ਸਿੰਘ ਦੇ ਮਹਾਨ ਜਰਨੈਲ ਹਰੀ ਸਿੰਘ ਨਲੂਆ ਦੀ ਸ਼ਖਸੀਅਤ ਤੇ ਪ੍ਰਾਪਤੀਆਂ ਨੂੰ ਬਿਆਨ ਕਰਦਾ ਇਹ ਗੀਤ ਸਾਰੇ ਪਾਸੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਇਸ ਗੀਤ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ...
ਗੁਰਦਾਸਪੁਰ | ਪੁਲਸ ਥਾਣਾ ਘੁਮਾਣ ਅਧੀਨ ਪੈਂਦੇ ਪਿੰਡ ਕੋਹਾਲੀ ਵਿੱਚ ਚਾਰ ਸਾਲਾਂ ਪਹਿਲਾਂ ਵਿਆਹੀ ਲੜਕੀ ਨੂੰ ਸਹੁਰਾ ਪਰਿਵਾਰ ਵੱਲੋਂ ਫਾਹਾ ਦੇ ਕੇ ਮਾਰਨ ਦੇ ਪੇਕੇ ਪਰਿਵਾਰ ਵੱਲੋਂ ਦੋਸ਼ ਲਾਏ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਰੀਨਾ ਦੇ ਮਾਮੇ ਅਤੇ ਭਰਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਰੀਨਾ ਦਾ ਵਿਆਹ ਕਰੀਬ ਚਾਰ ਸਾਲ ਪਹਿਲਾਂ ਰਸ਼ਪਾਲ ਮਸੀਹ...
ਨਵੀਂ ਦਿੱਲੀ/ਚੰਡੀਗੜ੍ਹ | ਰੇਲਵੇ ਵੱਲੋਂ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਅੱਜ ਅਸੀਂ ਤੁਹਾਨੂੰ ਇਕ ਅਜਿਹੀ ਸਹੂਲਤ ਬਾਰੇ ਦੱਸਾਂਗੇ, ਜਿਸ ਰਾਹੀਂ ਤੁਸੀਂ ਬਿਨਾਂ ਟਿਕਟ ਦੇ ਟਰੇਨ 'ਚ ਸਵਾਰ ਹੋ ਸਕਦੇ ਹੋ। ਕਈ ਵਾਰ ਕਿਸੇ ਯਾਤਰੀ ਨੂੰ ਕਨਫਰਮ ਟਿਕਟ ਨਾ ਮਿਲਣ 'ਤੇ ਜਾਂ ਉਸ ਨੂੰ ਆਪਣੀ ਮੰਜ਼ਿਲ 'ਤੇ ਜਾਣ ਲਈ ਟਿਕਟ ਨਾ ਮਿਲਣ 'ਤੇ ਰੇਲਵੇ ਵੱਲੋਂ...
ਲੁਧਿਆਣਾ | ਇਥੇ ਪਹਾੜ ਦਾ ਰੂਪ ਧਾਰਨ ਕਰ ਚੁੱਕੇ ਕੂੜੇ ਦੇ ਨਿਪਟਾਰੇ ਦੇ ਕੰਮ ਦੀ ਸ਼ੁਰੂਆਤ ਸਥਾਨਕ ਟਿੱਬਾ ਰੋਡ ’ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਦੱਸਿਆ ਕਿ ਮਹਾਰਾਸ਼ਟਰ ਦੀ ਇੱਕ ਕੰਪਨੀ ਨੂੰ ਕਰੀਬ 28 ਕਰੋੜ ਰੁਪਏ ਦੀ ਲਾਗਤ ਨਾਲ ਠੇਕਾ ਦਿੱਤਾ ਗਿਆ ਹੈ, ਜਿਸ ਰਾਹੀਂ 5 ਲੱਖ ਟਨ...
ਸੰਗਰੂਰ/ਲਹਿਰਾਗਾਗਾ | ਹਲਕਾ ਦਿੜ੍ਹਬਾ ਦੇ ਇਕ ਗਰੀਬ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਰਤਨ ਸਿੰਘ ਵਾਸੀ ਡਸਕਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਸ ਕੋਲ ਬਹੁਤ ਘੱਟ ਜ਼ਮੀਨ ਸੀ, ਜਿਸ ਕਾਰਨ ਉਸ ਨੇ ਆਪਣੇ ਸਿਰ ਚੜ੍ਹੇ ਕਰਜ਼ੇ ਨੂੰ ਲਾਉਣ ਜ਼ਮੀਨ ਨੂੰ ਠੇਕੇ 'ਤੇ ਦਿੱਤਾ ਸੀ ਅਤੇ ਉਸ 'ਤੇ ਝੋਨੇ ਦੀ...
ਨਵੀਂ ਦਿਲੀ/ਚੰਡੀਗੜ੍ਹ | ਰੇਲਵੇ ਵੱਲੋਂ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਅੱਜ ਅਸੀਂ ਤੁਹਾਨੂੰ ਇਕ ਅਜਿਹੀ ਸਹੂਲਤ ਬਾਰੇ ਦੱਸਾਂਗੇ, ਜਿਸ ਰਾਹੀਂ ਤੁਸੀਂ ਬਿਨਾਂ ਟਿਕਟ ਦੇ ਟਰੇਨ 'ਚ ਸਵਾਰ ਹੋ ਸਕਦੇ ਹੋ। ਕਈ ਵਾਰ ਕਿਸੇ ਯਾਤਰੀ ਨੂੰ ਕਨਫਰਮ ਟਿਕਟ ਨਾ ਮਿਲਣ 'ਤੇ ਜਾਂ ਉਸ ਨੂੰ ਆਪਣੀ ਮੰਜ਼ਿਲ 'ਤੇ ਜਾਣ ਲਈ ਟਿਕਟ ਨਾ ਮਿਲਣ 'ਤੇ ਰੇਲਵੇ ਵੱਲੋਂ...
ਚੰਡੀਗੜ੍ਹ | ਖੇਤਰ ਦੀ ਸਭ ਤੋਂ ਵੱਡੀ ਸਿਹਤ ਸੰਸਥਾ ਪੀਜੀਆਈ ਦੀਆਂ ਸਾਰੀਆਂ ਓਪੀਡੀਜ਼ (ਆਊਟਪੇਸ਼ੈਂਟ ਵਿਭਾਗ) ਅੱਜ ਬੰਦ ਰਹਿਣਗੀਆਂ। ਪੀਜੀਆਈ ਪ੍ਰਸ਼ਾਸਨ ਨੇ ਇਹ ਐਲਾਨ ਗੁਰੂ ਨਾਨਕ ਦੇਵ ਜਯੰਤੀ (ਗਜ਼ਟਿਡ ਛੁੱਟੀ) ਦੇ ਕਾਰਨ ਕੀਤਾ ਹੈ। ਦੂਜੇ ਪਾਸੇ ਦੱਸਿਆ ਗਿਆ ਹੈ ਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਹੀ ਚੱਲਦੀਆਂ ਰਹਿਣਗੀਆਂ। ਦੱਸ ਦੇਈਏ ਕਿ ਪੀਜੀਆਈ ਦੀਆਂ ਵੱਖ-ਵੱਖ ਓਪੀਡੀਜ਼ ਵਿੱਚ ਹਰ ਰੋਜ਼ ਹਜ਼ਾਰਾਂ ਮਰੀਜ਼ ਆਉਂਦੇ...
ਕਪੂਰਥਲਾ/ਚੰਡੀਗੜ੍ਹ | ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਸਿੰਘ ਦੇ ਪੁੱਤਰ ਅਰਸ਼ ਦੀ ਬੀਤੀ ਰਾਤ ਸੜਕ ਹਾਦਸੇ ਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬੀਤੀ ਰਾਤ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਸਿੰਘ ਦੇ ਪੁੱਤਰ ਅਰਸ਼, ਜਿਸ ਦੀ ਉਮਰ 25 ਸਾਲ ਹੈ, ਦੀ ਇਕ ਸੜਕ ਹਾਦਸੇ ਚ ਮੌਤ ਹੋ ਗਈ, ਜਿਸ ਦੀ ਮ੍ਰਿਤਕ ਦੇਹ ਫਾਗਵਾੜਾ ਦੇ ਸਰਕਾਰੀ ਹਸਪਤਾਲ ਚ...
ਕਪੂਰਥਲਾ | ਫਗਵਾੜਾ ਦੇ ਰਹਿਣ ਵਾਲੇ ਕਰਨਲ ਦਾ ਬੇਟਾ ਕੈਨੇਡਾ ਦਾ ਮੇਅਰ ਬਣਿਆ । ਭਾਰਤ ਦਾ ਨਾਂ ਰੌਸ਼ਨ ਕਰਨ ਵਾਲੇ ਸੁਰਿੰਦਰ ਪਾਲ ਰਾਠੌਰ ਨੇ ਸਕਾਰਾਤਮਕ ਸੋਚ ਅਤੇ ਦ੍ਰਿੜ ਇਰਾਦੇ ਨਾਲ ਵਿਲੀਅਮ ਲੇਕ ਸਿਟੀ ਦੇ ਮੇਅਰ ਦਾ ਅਹੁਦਾ ਹਾਸਲ ਕੀਤਾ ਹੈ। ਆਪਣੇ 22 ਸਾਲਾਂ ਦੇ ਸਿਆਸੀ ਕਰੀਅਰ ਨੂੰ ਜਾਰੀ ਰੱਖਣ ਤੋਂ ਬਾਅਦ ਉਹ ਮੇਅਰ ਦੇ ਅਹੁਦੇ 'ਤੇ ਪਹੁੰਚੇ। ਰਾਠੌਰ ਅਨੁਸਾਰ ਕੈਨੇਡਾ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਮਾਨਸਾ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਵਾਰ' ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਵਾਲੇ ਦਿਨ 8 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਹੋਵੇਗਾ। ਇਹ ਉਨ੍ਹਾਂ ਗੀਤਾਂ ਵਿੱਚੋਂ ਇੱਕ ਹੈ, ਜਿਸ ਨੂੰ ਸਿੱਧੂ ਮੂਸੇਵਾਲਾ ਨੇ ਗਾਇਆ ਸੀ ਪਰ ਰਿਲੀਜ਼ ਤੋਂ ਪਹਿਲਾਂ ਹੀ ਉਸ ਨੂੰ ਮਾਰ ਦਿੱਤਾ ਗਿਆ ਸੀ। ਇਹ ਗੀਤ ਵੀ ਅਸਲ ‘ਚ ‘ਵਾਰ’ ਹੈ, ਜੋ ਉਸ...
- Advertisement -

MOST POPULAR