Home Blog Page 1455
ਅੰਮ੍ਰਿਤਸਰ। ਪੰਜਾਬ ਦੇ ਅੰਮ੍ਰਿਤਸਰ ਵਿਚ ਮੰਗਲਵਾਰ ਦੁਪਹਿਰ ਅਚਾਨਕ ਇਕ ਘਰ ਵਿਚ ਅੱਗ ਲੱਗ ਗਈ। ਪਰਿਵਾਰਕ ਮੈਂਬਰਾਂ ਨੇ ਤੁਰੰਤ ਇਸਦੀ ਜਾਣਕਾਰੀ ਫਾਇਰ ਬ੍ਰਿਗੇਡ ਨੂੰ ਦਿੱਤੀ। ਜਿੰਨੀ ਦੇਰ ਵਿਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉਤੇ ਪਹੁੰਚੀਆਂ, ਘਰ ਦੀ ਪਹਿਲੀ ਮੰਜ਼ਿਲ ਪੂਰੀ ਤਰ੍ਹਾਂ ਸੜ ਚੁੱਕੀ ਸੀ। ਗਨੀਮਤ ਰਹੀ ਕਿ ਘਰ ਵਿਚ ਰਹਿਣ ਵਾਲੇ ਕਿਸੇ ਵਿਅਕਤੀ ਨੂੰ ਕੋਈ ਨੁਕਸਾਨ ਨਹੀਂ ਹੋਇਆ। ਇਹ ਘਟਨਾ ਗੁਰਬਖਸ਼...
ਜਲੰਧਰ/ਚੰਡੀਗੜ੍ਹ| ਗੈਂਗਸਟਰਾਂ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਨੇ ਸਿਆਸਤਦਾਨਾਂ ਦੀ ਸੁਰੱਖਿਆ ਸਮੀਖਿਆ ਤੇਜ਼ ਕਰ ਦਿੱਤੀ ਹੈ। ਆਗੂਆਂ ਦੀ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਟੀਮ ਸਰਹੱਦ ਪਾਰੋਂ ਆਉਣ...
ਦਿੱਲੀ। ਦਿੱਲੀ 'ਚ ਸ਼ਰਧਾ ਵਿਕਾਸ ਵਾਕਰ ਦੀ ਹੱਤਿਆ ਨੇ ਪੂਰੇ ਦੇਸ਼ 'ਚ ਖੌਫ ਪੈਦਾ ਕਰ ਦਿੱਤਾ ਹੈ। ਸ਼ਰਧਾ ਨੂੰ ਉਸ ਦੇ ਲਿਵ-ਇਨ ਪਾਰਟਨਰ ਆਫਤਾਬ ਅਮੀਨ ਪੂਨਾਵਾਲਾ ਨੇ ਕਥਿਤ ਤੌਰ 'ਤੇ ਗਲਾ ਘੁੱਟ ਕੇ ਮਾਰ ਦਿੱਤਾ ਅਤੇ ਫਿਰ ਉਸ ਦੀ ਲਾਸ਼ ਨੂੰ ਸੁੱਟਣ ਤੋਂ ਪਹਿਲਾਂ ਉਸ ਦੇ 35 ਟੁਕੜੇ ਕਰ ਦਿੱਤੇ। ਹੁਣ ਸ਼ਰਧਾ ਵਾਕਰ ਦੇ ਪਿਤਾ ਨੇ ਆਪਣੀ ਬੇਟੀ ਦੇ...
ਵਾਸ਼ਿੰਗਟਨ। ਸੰਯੁਕਤ ਰਾਸ਼ਟਰ ਨੇ ਅੰਦਾਜ਼ਾ ਲਗਾਇਆ ਹੈ ਕਿ 15 ਨਵੰਬਰ ਤੱਕ ਦੁਨੀਆ ਦੀ ਆਬਾਦੀ 8 ਅਰਬ ਤੱਕ ਪੁੱਜ ਜਾਵੇਗੀ। ਸੰਯੁਕਤ ਰਾਸ਼ਟਰ ਨੇ ਇਕ ਰਿਪੋਰਟ 'ਚ ਕਿਹਾ ਹੈ ਕਿ ਭਾਰਤ 2023 'ਚ ਦੁਨੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਵਜੋਂ ਚੀਨ ਦੀ ਥਾਂ ਲਵੇਗਾ। ਇਸ ਸਾਲ 11 ਜੁਲਾਈ ਨੂੰ ਵਿਸ਼ਵ ਜਨਸੰਖਿਆ ਦਿਵਸ 'ਤੇ ਜਾਰੀ ਸੰਯੁਕਤ ਰਾਸ਼ਟਰ ਵਿਸ਼ਵ ਜਨਸੰਖਿਆ ਸੰਭਾਵਨਾਵਾਂ...
ਪਟਿਆਲਾ :  ਨਾਇਬ ਤਹਿਸੀਲਦਾਰਾਂ (Naib Tehsildars) ਦੀ ਭਰਤੀ (Recruitment) ਦਾ ਮਾਮਲਾ ਭਖਦਾ ਨਜ਼ਰ ਆ ਰਿਹਾ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੇ ਤਹਿਸੀਲਦਾਰ ਪ੍ਰੀਖਿਆ ਦੌਰਾਨ ਹੋਏ ਘੁਟਾਲੇ (scam) ਦੇ ਮਾਮਲੇ 'ਚ ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਨੌਕਰੀ ਘਪਲੇ ਵਿਚ 6 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ। ਪਟਿਆਲਾ ਦੇ ਕੋਤਵਾਲੀ ਥਾਣੇ ਵਿਚ ਪਰਚਾ ਦਰਜ ਹੋਇਆ।...
ਲੁਧਿਆਣਾ | ਅੱਜ ਪੰਜਾਬ ਭਰ ਵਿੱਚ ਪੁਲਿਸ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਸਰਚ ਅਭਿਆਨ ਚਲਾਏ ਗਏ। ਲੁਧਿਆਣਾ ਦੇ ਘੋੜਾ ਕਾਲੋਨੀ ‘ਚ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਲੁਧਿਆਣਾ ਪੁਲੀਸ ਕਮਿਸ਼ਨਰ ਨੇ ਨਸ਼ੇ ਖ਼ਿਲਾਫ਼ ਛਾਪੇਮਾਰੀ ਕੀਤੀ। ਉਨ੍ਹਾਂ ਨੇ ਉਨ੍ਹਾਂ ਲੋਕਾਂ ਦੇ ਘਰਾਂ 'ਚ ਸਰਚ ਅਭਿਆਨ ਚਲਾਇਆ, ਜੋ ਲੋਕ ਨਸ਼ਾ ਸਮਗਲਿੰਗ ਦੇ ਨਾਲ ਸਬੰਧ ਰਖਦੇ ਹਨ ਜਾਂ ਇਸ ਤਰ੍ਹਾਂ ਦੇ ਮਾਮਲਿਆਂ 'ਚ ਨਾਮਜ਼ਦ...
ਲੁਧਿਆਣਾ/ਮੋਗਾ/ਅੰਮ੍ਰਿਤਸਰ | ਅੱਜ ਪੰਜਾਬ ਭਰ ਵਿੱਚ ਪੁਲਿਸ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਸਰਚ ਅਭਿਆਨ ਚਲਾਏ ਗਏ, ਜਿਸ ਕਾਰਨ ਅੰਮ੍ਰਿਤਸਰ ਵਿੱਚ ਵੀ ਏਡੀਜੀਪੀ ਟਰੈਫਿਕ ਏਐੈੱਸ ਰਾਏ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਇਲਾਕਾ ਅੰਨਗੜ੍ਹ ਅਤੇ ਮਕਬੂਲਪੁਰਾ ਅਤੇ ਛੇਹਰਟਾ ਵਿਚ ਸਰਚ ਅਭਿਆਨ ਚਲਾਇਆ ਗਿਆ, ਜਿਸ ਕਾਰਨ ਸਭ ਤੋਂ ਪਹਿਲਾਂ ਉਹ ਇਲਾਕਾ ਅੰਨਗੜ੍ਹ ਵਿਖੇ ਗਏ। ਇੱਥੇ ਪੁਲਿਸ ਵੱਲੋਂ...
ਨਵੀਂ ਦਿੱਲੀ/ਗੁਰਦਾਸਪੁਰ/ਡੇਰਾ ਬਾਬਾ ਨਾਨਕ/ਅਜਨਾਲਾ/ਅੰਮ੍ਰਿਤਸਰ | ਮੁਲਕ 'ਚ ਜ਼ਬਰਦਸਤੀ ਧਰਮ ਬਦਲਣ ਦੀਆਂ ਘਟਨਾਵਾਂ ‘ਤੇ ਸੁਪ੍ਰੀਮ ਕੋਰਟ ਨੇ ਗੰਭੀਰ ਚਿੰਤਾ ਪ੍ਰਗਟਾਈ ਹੈ। ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਕਿਹਾ ਹੈ ਕਿ ਜ਼ਬਰਦਸਤੀ ਧਰਮ ਬਦਲਣਾ ਰੋਕਿਆ ਨਹੀਂ ਗਿਆ ਤਾਂ ਮੁਲਕ ਦੀ ਸੁਰੱਖਿਆ ਲਈ ਖਤਰਾ ਬਣ ਸਕਦਾ ਹੈ। ਇਸ ਨਾਲ ਸਿਰਫ ਮੁਲਕ ਨੂੰ ਹੀ ਨਹੀਂ ਆਮ ਬੰਦੇ ਦੀ ਵੀ...
ਨਵੀਂ ਦਿੱਲੀ | ਮੁਲਕ 'ਚ ਜ਼ਬਰਦਸਤੀ ਧਰਮ ਬਦਲਣ ਦੀਆਂ ਘਟਨਾਵਾਂ ‘ਤੇ ਸੁਪ੍ਰੀਮ ਕੋਰਟ ਨੇ ਗੰਭੀਰ ਚਿੰਤਾ ਪ੍ਰਗਟਾਈ ਹੈ। ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਕਿਹਾ ਹੈ ਕਿ ਜ਼ਬਰਦਸਤੀ ਧਰਮ ਬਦਲਣਾ ਰੋਕਿਆ ਨਹੀਂ ਗਿਆ ਤਾਂ ਮੁਲਕ ਦੀ ਸੁਰੱਖਿਆ ਲਈ ਖਤਰਾ ਬਣ ਸਕਦਾ ਹੈ। ਇਸ ਨਾਲ ਸਿਰਫ ਮੁਲਕ ਨੂੰ ਹੀ ਨਹੀਂ ਆਮ ਬੰਦੇ ਦੀ ਵੀ ਧਰਮ ਬਾਰੇ...
ਫਿਰੋਜ਼ਪੁਰ। ਅੱਜ ਫਿਰੋਜ਼ਪੁਰ ਵਿੱਚ ਇੱਕ ਚਾਹ ਵਾਲੇ ਖੋਖੇ 'ਤੇ ਲੱਗੇ ਗੈਸ ਸਿਲੰਡਰ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕਿਨ ਮੀਰਾ ਰਾਣੀ ਨੇ ਦੱਸਿਆ ਕਿ ਉਹ ਫਿਰੋਜ਼ਪੁਰ ਦੇ ਸ਼ੇਰਸ਼ਾਹ ਵਾਲੀ ਚੌਕ ਵਿੱਚ ਚਾਹ ਦਾ ਖੋਖਾ ਲਗਾ ਕੇ ਆਪਣੇ ਘਰ ਦਾ ਗੁਜ਼ਾਰਾ ਚਲਾ ਰਹੇ ਹਨ। ਸਵੇਰੇ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਨ੍ਹਾਂ ਦੇ...
- Advertisement -

MOST POPULAR