ਜਲੰਧਰ | ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਲ ਮੰਗਲਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਸਮੁੱਚੇ ਸੇਵਾ ਕੇਂਦਰ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਨਾਗਰਿਕ ਇਸ ਦਿਨ ਨੂੰ ਛੱਡ ਕੇ ਬਾਕੀ ਕੰਮਕਾਜ ਵਾਲੇ ਦਿਨਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਵਾਂਗ...
ਨੈਸ਼ਨਲ
ਸੁਪਰੀਮ ਕੋਰਟ ਦਾ EWS ਦੇ ਰਿਜ਼ਰਵੇਸ਼ਨ ‘ਤੇ ਵੱਡਾ ਫੈਸਲਾ: ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਲਈ ਸਰਕਾਰੀ ਨੌਕਰੀਆਂ ‘ਚ 10 ਫੀਸਦੀ ਰਾਖਵਾਂਕਰਨ ਬਰਕਰਾਰ
Admin - 0
ਨਵਾਂ ਦਿੱਲੀ | ਆਖਿਰਕਾਰ EWS ਰਿਜ਼ਰਵੇਸ਼ਨ ਕੋਟੇ 'ਤੇ ਫੈਸਲਾ ਆ ਗਿਆ ਹੈ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਸਪੱਸ਼ਟ ਕਿਹਾ ਹੈ ਕਿ EWS ਰਾਖਵਾਂਕਰਨ ਦੇਸ਼ ਭਰ ਵਿੱਚ ਜਾਰੀ ਰਹੇਗਾ। ਆਰਥਿਕ ਤੌਰ 'ਤੇ ਪਛੜੇ ਵਰਗਾਂ ਲਈ 10 ਫੀਸਦੀ ਰਾਖਵੇਂਕਰਨ ਦੇ ਮਾਮਲੇ 'ਚ ਅਹਿਮ ਫੈਸਲਾ ਦਿੰਦੇ ਹੋਏ ਸੁਪਰੀਮ ਕੋਰਟ ਨੇ ਇਸ ਨੂੰ ਜਾਰੀ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ। ਚੀਫ਼ ਜਸਟਿਸ...
ਨੈਸ਼ਨਲ
ਹਰਿਆਣਾ ‘ਚ ਨਹੀਂ ਚੱਲਿਆ CM ਭਗਵੰਤ ਮਾਨ ਦਾ ਜਾਦੂ : ਆਦਮਪੁਰ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਦੀ ਜ਼ਮਾਨਤ ਜ਼ਬਤ
Admin - 0
ਹਰਿਆਣਾ | ਆਦਮਪੁਰ ਜ਼ਿਮਨੀ ਚੋਣ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਦਰਸ਼ਨ ਉਮੀਦ ਤੋਂ ਕਿਤੇ ਜ਼ਿਆਦਾ ਫਿੱਕਾ ਰਿਹਾ। ਭਗਵੰਤ ਮਾਨ ਨੇ ਜ਼ਿਮਨੀ ਚੋਣ 'ਚ 'ਆਪ' ਦੇ ਉਮੀਦਵਾਰ ਸਤਿੰਦਰ ਸਿੰਘ ਲਈ ਚੋਣ ਰੈਲੀ, ਰੋਡ ਸ਼ੋਅ ਕਰਨ ਸਮੇਤ ਜ਼ੋਰਦਾਰ ਪ੍ਰਚਾਰ ਕੀਤਾ ਸੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿੱਖਿਆ, ਸਿਹਤ, ਬਿਜਲੀ ਅਤੇ ਪਾਣੀ ਆਦਿ ਮੁੱਦਿਆਂ 'ਤੇ 'ਆਪ' ਨੂੰ ਵੋਟ...
ਗੁਰਦਾਸਪੁਰ | ਬੀਤੀ ਦੇਰ ਰਾਤ ਬਟਾਲਾ ਦੇ ਗੰਦੇ ਨਾਲੇ ਬਾਈਪਾਸ ਦੇ ਨੇੜੇ ਗੁੱਜਰ ਭਾਈਚਾਰੇ ਦੇ ਲੋਕਾਂ ਦਰਮਿਆਨ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਗੋਲੀਬਾਰੀ ਦੌਰਾਨ ਇਕ ਵਿਅਕਤੀ 2 ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਿਆ। ਮੌਕੇ ਤੋਂ ਇਕੱਠੀ ਕੀਤੀ ਗਈ ਜਾਣਕਾਰੀ ਅਨੁਸਾਰ 4 ਹਮਲਾਵਰ 2 ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਅਤੇ ਕਾਰ 'ਤੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆ...
ਕ੍ਰਾਇਮ ਅਤੇ ਨਸ਼ਾ
ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਆਰੋਪੀ ਦੀਪਕ ਟੀਨੂੰ ਦਾ ਸਾਥੀ ਚਿਰਾਗ ਹਿਸਾਰ ਤੋਂ ਗ੍ਰਿਫਤਾਰ
Admin - 0
ਹਿਸਾਰ : ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੇ ਮੁੱਖ ਦੋਸ਼ੀ ਤੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਦੇ ਇਕ ਹੋਰ ਸਾਥੀ ਚਿਰਾਗ ਨੂੰ ਹਿਸਾਰ ਤੋਂ ਪੁਲਿਸ ਨੇ ਕਾਬੂ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਦੀਪਕ ਟੀਨੂੰ ਨੂੰ ਮਾਨਸਾ ਤੋਂ ਫਰਾਰ ਹੋਣ ਵਿਚ ਮਦਦ ਕਰਨ ਵਿਚ ਚਿਰਾਗ ਮੁੱਖ ਦੋਸ਼ੀ ਮੰਨਿਆ ਜਾ ਰਿਹਾ ਸੀ। ਹੁਣ ਇਸਨੂੰ ਪੁੱਛਗਿਛ ਲਈ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ।...
ਲੁਧਿਆਣਾ | ਅੰਮ੍ਰਿਤਸਰ ਵਿਚ ਇੱਕ ਹਿੰਦੂ ਆਗੂ ਦੀ ਹੱਤਿਆ ਤੋਂ ਬਾਅਦ ਇਕ ਵਿਅਕਤੀ ਵੱਲੋਂ ਲੋਕਾਂ ਨੂੰ ਲੱਡੂ ਵੰਡੇ ਜਾਣ ਸਬੰਧੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਦੱਸਿਆ ਕਿ ਹਨੀ ਭਾਰਦਵਾਜ ਨਾਮਕ ਵਿਅਕਤੀ ਦੀ ਸ਼ਿਕਾਇਤ 'ਤੇ ਇਸ ਬਾਰੇ ਥਾਣਾ ਸਲੇਮ ਟਾਬਰੀ ਵਿਖੇ 295 ਏ ਤਹਿਤ ਕੇਸ ਦਰਜ...
ਅੰਮ੍ਰਿਤਸਰ
ਹਰੀ ਸਿੰਘ ਨਲੂਆ ‘ਤੇ ਹੈ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’, ਜਾਣੋ ਹਰੀ ਸਿੰਘ ਨਲੂਆ ਦਾ ਪੂਰਾ ਇਤਿਹਾਸ
Admin - 0
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਮਾਨਸਾ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਵਾਰ' ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਵਾਲੇ ਦਿਨ 8 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਹੋਵੇਗਾ। ਇਹ ਉਨ੍ਹਾਂ ਗੀਤਾਂ ਵਿੱਚੋਂ ਇੱਕ ਹੈ, ਜਿਸ ਨੂੰ ਸਿੱਧੂ ਮੂਸੇਵਾਲਾ ਨੇ ਗਾਇਆ ਸੀ ਪਰ ਰਿਲੀਜ਼ ਤੋਂ ਪਹਿਲਾਂ ਹੀ ਉਸ ਨੂੰ ਮਾਰ ਦਿੱਤਾ ਗਿਆ ਸੀ। ਇਹ ਗੀਤ ਵੀ ਅਸਲ ‘ਚ ‘ਵਾਰ’ ਹੈ, ਜੋ ਉਸ...
ਅੰਮ੍ਰਿਤਸਰ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦਾ ਦੂਜਾ ਗੀਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਗੁਰੂ ਪੂਰਬ ਦੇ ਦਿਨ ਪਾਠ ਉਪਰੰਤ ਅਰਦਾਸ ਕਰ ਕੇ 10 ਵਜੇ ਗੀਤ ਰਿਲੀਜ਼ ਕੀਤਾ ਜਾਵੇਗਾ।
ਸਿੱਧੂ ਮੂਸੇਵਾਲਾ ਦੇ...
ਲੁਧਿਆਣਾ | ਅੰਮ੍ਰਿਤਸਰ 'ਚ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਹੈ। ਪੁਲਿਸ ਨੇ ਲੁਧਿਆਣਾ ਦੇ ਸ਼ਿਵ ਸੈਨਾ ਪੰਜਾਬ ਦੇ ਕੌਮੀ ਮੀਤ ਪ੍ਰਧਾਨ ਅਮਿਤ ਅਰੋੜਾ ਦੀ ਸੁਰੱਖਿਆ ਵਧਾ ਦਿੱਤੀ ਹੈ। ਅਰੋੜਾ ਹੁਣ ਇੱਕ ਸਖਤ ਸੁਰੱਖਿਆ ਚੱਕਰ ਵਿੱਚ ਹੈ। ਅਰੋੜਾ ਗਲੇ ਤੋਂ ਪੇਟ ਤੱਕ ਸੁਰੱਖਿਅਤ ਹੈ।
ਦੱਸ ਦੇਈਏ ਕਿ ਅਮਿਤ ਅਰੋੜਾ ਵੀ ਖਾਲਿਸਤਾਨੀਆਂ ਦੀ ਹਿੱਟ ਲਿਸਟ...
ਐਸਏਐਸ ਨਗਰ/ਮੋਹਾਲੀ
ਖੌਫਨਾਕ ਰੈਗਿੰਗ : ਮਿੰਨਤਾਂ ਕਰਨ ਦੇ ਬਾਵਜੂਦ ਜੂਨੀਅਰ ਵਿਦਿਆਰਥੀ ਦੀ ਛਾਤੀ ‘ਤੇ ਸੀਨੀਅਰ ਫੇਰਦੇ ਰਹੇ ਗਰਮ ਪ੍ਰੈੱਸ, ਵੀਡੀਓ ਵਾਇਰਲ
Admin - 0
ਗੋਦਾਵਰੀ। ਪੁਲਿਸ ਨੇ ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ ਵਿੱਚ ਇੱਕ ਪ੍ਰਾਈਵੇਟ ਇੰਜੀਨੀਅਰਿੰਗ ਕਾਲਜ ਦੇ ਚਾਰ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ‘ਤੇ ਰੈਗਿੰਗ ਦੇ ਨਾਂ ‘ਤੇ ਆਪਣੇ ਇਕ ਜੂਨੀਅਰ ਨੂੰ ਲੋਹੇ ਦੀ ਪਾਈਪ ਨਾਲ ਕੁੱਟਣ ਅਤੇ ਛਾਤੀ ‘ਤੇ ਗਰਮ ਪ੍ਰੈੱਸ ਨਾਲ ਸਾੜਨ ਦਾ ਦੋਸ਼ ਹੈ।
ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਪੀੜਤ ਦੇ ਕਿਸੇ ਕੁੜੀ ਨਾਲ ਸਬੰਧਾਂ ਤੋਂ...










































