ਨੈਸ਼ਨਲ
ਹਸਪਤਾਲ ‘ਚ ਸਵੀਪਰ ਨੇ ਲਾਏ ਜ਼ਖਮੀ ਦੇ ਟਾਂਕੇ, ਕਿਹਾ- ਡਾਕਟਰ ਨੂੰ ਕੁਝ ਨਹੀਂ ਆਉਂਦਾ, ਨਕਲ ਮਾਰ ਕੇ ਪਾਸ ਹੋਇਆ
Admin - 0
ਮੱਧ ਪ੍ਰਦੇਸ਼ | ਸ਼ਿਵਪੁਰੀ ਜ਼ਿਲੇ ਦੇ ਬੈਰਾੜ ਹੈਲਥ ਸੈਂਟਰ ਤੋਂ ਲਾਪ੍ਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਸਿਹਤ ਕੇਂਦਰ ਦੇ ਸਵੀਪਰ ਨੇ ਡਾਕਟਰ ਦਾ ਚਿੱਟਾ ਕੋਟ ਪਾ ਕੇ ਹਾਦਸੇ ਵਿਚ ਜ਼ਖਮੀ ਹੋਏ ਨੌਜਵਾਨ ਦੀ ਲੱਤ ਨੂੰ ਟਾਂਕੇ ਲਗਾਏ।
ਪਰਿਵਾਰਕ ਮੈਂਬਰਾਂ ਨੇ ਜਦੋਂ ਏਪ੍ਰੀਨ ਪਹਿਨੇ ਸਵੀਪਰ ਤੋਂ ਜਾਣਕਾਰੀ ਲਈ ਤਾਂ ਸਾਰਾ ਮਾਮਲਾ ਸਾਹਮਣੇ ਆਇਆ ਕਿ ਨੌਜਵਾਨ ਨਾ ਤਾਂ ਡਾਕਟਰ ਹੈ...
ਅੰਮ੍ਰਿਤਸਰ
ਸੁਧੀਰ ਸੂਰੀ ਦੇ ਅੰਤਿਮ ਸੰਸਕਾਰ ਮੌਕੇ ਪੁੱਜੇ ਭਾਜਪਾ ਮਹਿਲਾ ਨੇਤਾ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ- ਜੇ ਪੰਨੂੰ ਨੇ ਮਾਂ ਦਾ ਦੁੱਧ ਪੀਤਾ ਹੈ ਤਾਂ ਉਹ ਅੰਮ੍ਰਿਤਸਰ ਆ ਕੇ ਗੱਲ...
Admin - 0
ਅੰਮ੍ਰਿਤਸਰ। ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੇ ਅੰਤਿਮ ਸੰਸਕਾਰ ਮੌਕੇ ਪੁੱਜੀ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਦੀ ਮਹਿਲਾ ਨੇਤਾ ਨੇ ਕਿਹਾ ਕਿ ਸਾਡੇ ਬਹੁਤ ਹੀ ਅਜ਼ੀਜ਼ ਨੇਤਾ ਸੁਧੀਰ ਸੂਰੀ ਨੂੰ ਅੱਤਵਾਦੀਆਂ ਨੇ ਸ਼ਹੀਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਕੇਂਦਰ ਨੂੰ ਕਿਹਾ ਹੈ ਕਿ ਹਰ ਨੇਤਾ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ।
ਉਨ੍ਹਾਂ ਇਹ ਵੀ ਕਿਹਾ...
ਅੰਮ੍ਰਿਤਸਰ
ਕਿਸਾਨਾਂ ਦੇ ਖਾਤਿਆਂ ‘ਚ ਇੱਕੋ ਦਿਨ ‘ਚ 5334.54 ਕਰੋੜ ਰੁਪਏ ਦੀ ਐਮ.ਐਸ.ਪੀ. ਦੀ ਅਦਾਇਗੀ ਸਿੱਧੇ ਤੌਰ ‘ਤੇ ਜਾਰੀ
Admin - 0
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਖ਼ਰੀਦ ਕਰਨ ਲਈ ਕੀਤੀ ਵਚਨਬੱਧਤਾ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਕੱਲ ਇੱਕੋ ਦਿਨ ਵਿੱਚ ਲਗਭਗ 1,84,409 ਕਿਸਾਨਾਂ ਦੇ ਖਾਤਿਆਂ ਵਿੱਚ 5334.54 ਕਰੋੜ ਰੁਪਏ ਦੀ...
ਐਸਏਐਸ ਨਗਰ/ਮੋਹਾਲੀ
ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਇੱਕੋ ਹੀ ਦਿਨ ’ਚ 5000 ਕਰੋੜ ਤੋਂ ਵੱਧ ਦਾ ਐਮ.ਐਸ.ਪੀ. ਭੁਗਤਾਨ ਕੀਤਾ : ਲਾਲ ਚੰਦ ਕਟਾਰੂਚੱਕ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਖ਼ਰੀਦ ਕਰਨ ਲਈ ਕੀਤੀ ਵਚਨਬੱਧਤਾ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਸੀਜਨ ਦੌਰਾਨ ਕੱਲ ਇੱਕੋ ਦਿਨ ਵਿੱਚ ਲਗਭਗ 1,84,409 ਕਿਸਾਨਾਂ ਦੇ ਖਾਤਿਆਂ ਵਿੱਚ 5334.54 ਕਰੋੜ ਰੁਪਏ...
ਐਸਏਐਸ ਨਗਰ/ਮੋਹਾਲੀ
ਸ਼੍ਰੋਮਣੀ ਅਕਾਲੀ ਦਲ ਦਾ ਬੀਬੀ ਜਗੀਰ ਕੌਰ ਨੂੰ ਆਖਰੀ ਮੌਕਾ, ਕੱਲ 12 ਵਜੇ ਚੰਡੀਗੜ੍ਹ ਸਦਿਆ ਮੀਟਿੰਗ ਲਈ
Admin - 0
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਆਪਣੇ ਫੈਸਲੇ 'ਤੇ ਵਿਚਾਰ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਹੈ। ਕਮੇਟੀ ਨੂੰ ਕੱਲ੍ਹ ਦੁਪਹਿਰ 12 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਸੀ। ਬੀਬੀ ਜਗੀਰ ਕੌਰ ਨੇ ਚੋਣ ਲੜਨ ਦਾ ਆਪਣਾ ਫੈਸਲਾ ਵਾਪਿਸ ਲੈ ਲਿਆ ਅਤੇ ਪਾਰਟੀ ਦੇ ਅਨੁਸ਼ਾਸਨ ਵਿੱਚ ਰਹਿ ਗਈ। ਹੁਣ ਭਲਕੇ 12 ਵਜੇ...
ਸੰਗਰੂਰ/ਮਾਲੇਰਕੋਟਲਾ | ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਮਲੇਰਕੋਟਲਾ ਵੱਲੋਂ 9 ਨਵੰਬਰ ਬੁੱਧਵਾਰ ਨੂੰ ਭੁਪਿੰਦਰਾ ਗਲੋਬਲ ਸਕੂਲ ਪਿੰਡ ਬਿੰਜੋਕੀ ਕਲਾਂ ਵਿਖੇ ਲੜਕੇ ਤੇ ਲੜਕੀਆਂ ਦੇ ਉਮਰ ਵਰਗ 14, 17, 19, 22, 25 ਵਿੱਚ ਗੱਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ। ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨ੍ਹਾਂ ਮੁਕਾਬਲਿਆਂ ਵਿੱਚ ਫਰੀ ਸੋਟੀ ਅਤੇ ਸਿੰਗਲ ਸੋਟੀ ਵਰਗ ਵਿੱਚ ਟੀਮ ਅਤੇ ਵਿਅਕਤੀਗਤ ਈਵੈਂਟਾਂ ਦੇ ਮੁਕਾਬਲੇ...
ਮੇਰਠ: ਪੱਛਮੀ ਉੱਤਰ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਰਿਸ਼ਤਿਆਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਕਲਯੁਗੀ ਧੀ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਪਿਤਾ ਦੀ ਲਾਸ਼ ਨੂੰ ਪਹਿਲਾਂ ਦੋ ਦਿਨ ਘਰ ਵਿੱਚ ਲੁਕੋ ਕੇ ਰੱਖਿਆ ਅਤੇ ਫਿਰ ਸਬੂਤ ਨਸ਼ਟ ਕਰਨ ਲਈ ਟਿਊਬਵੈੱਲ ਵਿੱਚ ਟੋਆ ਪੁੱਟ ਕੇ ਲਾਸ਼ ਨੂੰ ਦਫ਼ਨਾ ਦਿੱਤਾ।...
ਐਸਏਐਸ ਨਗਰ/ਮੋਹਾਲੀ
ਜੀ-20 ਸੰਮਲੇਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਸਬ ਕੈਬਨਿਟ ਕਮੇਟੀ ਦੀ ਪਹਿਲੀ ਮੀਟਿੰਗ 7 ਨੂੰ
Admin - 0
ਚੰਡੀਗੜ੍ਹ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਨੂੰ ਸਫਲ ਬਣਾਉਣ ਦੇ ਉਦੇਸ਼ ਨਾਲ ਸੰਮੇਲਨ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਸੂਬਾ ਸਰਕਾਰ ਵੱਲੋਂ ਗਠਨ ਕੀਤੀ ਗਈ ਸਬ- ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ 2022 ਨੂੰ ਚੰਡੀਗੜ੍ਹ ਵਿਖੇ ਰੱਖੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ...
ਅੰਮ੍ਰਿਤਸਰ
ਪਰਾਲੀ ਸਾੜਨ ਕਾਰਨ ਪੰਜਾਬ ਦੀ ਹਵਾ ‘ਚ ਘੁਲ ਰਿਹੈ ਜ਼ਹਿਰ ; ‘ਆਪ’ ਦਾ ਦਾਅਵਾ ਪੰਜਾਬ ਦੀ ਆਬੋ ਹਵਾ ਹਰਿਆਣਾ ਨਾਲੋਂ ਬਿਹਤਰ
Admin - 0
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ | ਪਰਾਲੀ ਸਾੜਨ ਕਾਰਨ ਪੰਜਾਬ ਦੀ ਹਵਾ ਵਿੱਚ ਜ਼ਹਿਰ ਘੁਲਦਾ ਜਾ ਰਿਹਾ ਹੈ। ਕਈ ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਬਹੁਤ ਖ਼ਰਾਬ (300 AQI) ਤੱਕ ਪਹੁੰਚ ਗਿਆ ਹੈ। ਮੁੱਖ ਮੰਤਰੀ ਮਾਨ ਦੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 20 ਫੀਸਦੀ ਤੋਂ ਵੱਧ ਵਾਧਾ ਹੋਇਆ ਹੈ। ਪੰਜਾਬ ਵਿੱਚ ਸਾਲ 2021 ਦੇ ਮੁਕਾਬਲੇ ਇਸ ਸਾਲ ਹੁਣ...
ਗਵਾਲੀਅਰ। ਗਵਾਲੀਅਰ ਵਿਚ ਪੰਚਾਇਤ ਚੋਣਾਂ ਦੌਰਾਨ ਮੂੰਹਬੋਲੇ ਦਿਓਰ ਨੇ ਦੋਸਤੀ ਕਰਕੇ ਭਾਬੀ ਨਾਲ ਨੇੜਲਾ ਰਿਸ਼ਤਾ ਬਣਾਇਆ ਤੇ ਧਮਕੀਆਂ ਦੇ ਕੇ ਬਲਾਤਕਾਰ ਕਰ ਦਿੱਤਾ। ਇੰਨਾ ਹੀ ਨਹੀਂ ਆਰੋਪੀ ਨੇ ਮਹਿਲਾ ਦਾ ਨਿਊਡ ਵੀਡੀਓ ਬਣਾ ਕੇ ਉਸਨੂੰ ਬਲੈਕਮੇਲ ਕਰਨ ਲੱਗਾ। ਨਾਲ ਹੀ ਇਹ ਕਹਿਣ ਲੱਗਾ ਕੇ ਜੇਕਰ ਉਸ ਨਾਲ ਸਬੰਧ ਨਾ ਬਣਾਏ ਤਾਂ ਉਹ ਵੀਡੀਓ ਨੂੰ ਸੋਸ਼ਲ ਮੀਡੀਆ ਉਤੇ ਵਾਇਰਲ ਕਰਕੇ...









































