Home Blog Page 1459
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ 40 ਦਿਨਾਂ ਦੀ ਪੈਰੋਲ ਉਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਹੈ। ਇਸ ਦੌਰਾਨ ਉਹ ਯੂਪੀ ਦੇ ਇਕ ਆਸ਼ਰਮ ਵਿਚ ਠਹਿਰਿਆ ਹੋਇਆ ਹੈ। ਡੇਰਾ ਮੁਖੀ ਲਗਾਤਾਰ ਸਤਿਸੰਗ ਕਰ ਰਿਹਾ ਹੈ। ਇਸ ਮੌਕੇ ਇਕ ਸਤਿਸੰਗ ਦੌਰਾਨ ਕੁਝ ਮਹਿਲਾਵਾਂ ਬੰਬੀਹਾ ਬੁਲਾਉਂਦੀਆਂ ਹਨ, ਜਿਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਹ ਬੰਬੀਹਾ ਸੁਣ ਕੇ ਰਾਮ ਰਹੀਮ ਵੀ ਆਪਣਾ...
ਅੰਮ੍ਰਿਤਸਰ | ਬੀਤੇ ਸ਼ੁੱਕਰਵਾਰ ਨੂੰ ਕਤਲ ਕੀਤੇ ਗਏ ਹਿੰਦੂ ਨੇਤਾ ਸੁਧੀਰ ਸੂਰੀ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 12 ਵਜੇ ਤੋਂ ਬਾਅਦ ਕੀਤਾ ਜਾਵੇਗਾ। ਸ਼ਵ ਯਾਤਰੀ ਸ਼ਿਵਾਲਾ ਮੰਦਿਰ ਗੇਟ ਨੇੜੇ ਤਿਲਕ ਨਗਰ ਸਥਿਤ ਉਨ੍ਹਾਂ ਦੇ ਘਰ ਤੋਂ ਦੁਰਗਿਆਣਾ ਮੰਦਰ ਤੱਕ ਕੱਢੀ ਜਾਵੇਗੀ। ਵਰਨਣਯੋਗ ਹੈ ਕਿ ਦੇਰ ਰਾਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਗਾਂ ਮੰਨਣ ਦਾ ਭਰੋਸਾ ਦੇਣ ਕਾਰਨ ਪਰਿਵਾਰ ਅੰਤਿਮ ਸੰਸਕਾਰ ਲਈ...
ਚੰਡੀਗੜ੍ਹ |ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਨੇ ਅੰਮ੍ਰਿਤਸਰ ਦੀ ਕੱਲ ਦੀ ਘਟਨਾ 'ਤੇ ਪ੍ਰਤੀਕਰਮ ਦਿਤਾ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸ਼ਾਂਤੀ ਤੇ ਫਿਰਕੂ ਸਦਭਾਵਨਾ ਦਾ ਮੁਦੱਈ ਰਿਹਾ ਹੈ ਤੇ 1997 ਤੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਲਈ ਇਹ ਉਚ ਤਰਜੀਹ ਰਿਹਾ ਹੈ। ਅੰਮ੍ਰਿਤਸਰ ਵਿਚ ਕੱਲ੍ਹ ਵਾਪਰੀ ਘਟਨਾ ਫਿਰ ਚੇਤੇ ਕਰਵਾਉਂਦੀ ਹੈ ਕਿ...
ਅੰਮ੍ਰਿਤਸਰ/ਜਲੰਧਰ | ਅੰਮ੍ਰਿਤਸਰ 'ਚ ਹਿੰਦੂ ਨੇਤਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਤਣਾਅਪੂਰਨ ਮਾਹੌਲ ਵਿੱਚ ਵੀ ਕੁਝ ਸ਼ਰਾਰਤੀ ਅਨਸਰ ਅੱਗ ਲਾਉਣ ਤੋਂ ਬਾਜ਼ ਨਹੀਂ ਆ ਰਹੇ। ਹਿੰਦੂ ਨੇਤਾ ਦੀ ਮੌਤ 'ਤੇ ਖੁਸ਼ੀ ਜ਼ਾਹਰ ਕਰਦੇ ਹੋਏ ਲੱਡੂ ਵੰਡਣ ਦੀਆਂ ਕੁਝ ਖਬਰਾਂ ਸਾਹਮਣੇ ਆਈਆਂ ਹਨ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਿਹਾ ਹੈ। ਸੋਸ਼ਲ...
ਹੁਸ਼ਿਆਰਪੁਰ | ਗੜ੍ਹਸ਼ੰਕਰ ਦੇ ਪਿੰਡ ਚੌਹੜਾ ਵਿਖੇ ਬਾਬੇ ਵਲੋਂ ਇਕ ਪਰਿਵਾਰ ਨੂੰ ਭੂਤਾਂ-ਪ੍ਰੇਤਾਂ ਦਾ ਡਰ ਪਾ ਕੇ ਅਤੇ ਲੜਕੀ ਦਾ ਵਿਆਹ ਕਰਨ ਦਾ ਡਰਾਮਾ ਰਚ ਕੇ ਲਗਭਗ 25 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਗੁਰਦੇਵ ਕੌਰ ਪਤਨੀ ਰਾਜ ਕੁਮਾਰ ਪਿੰਡ ਚੌਹੜਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਇੱਕ ਬਾਬਾ ਦਿਲਵਰ ਰਾਮ...
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਆਪਣੇ ਫੈਸਲੇ 'ਤੇ ਵਿਚਾਰ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਹੈ। ਕਮੇਟੀ ਨੂੰ ਕੱਲ੍ਹ ਦੁਪਹਿਰ 12 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਸੀ। ਬੀਬੀ ਜਗੀਰ ਕੌਰ ਨੇ ਚੋਣ ਲੜਨ ਦਾ ਆਪਣਾ ਫੈਸਲਾ ਵਾਪਿਸ ਲੈ ਲਿਆ ਅਤੇ ਪਾਰਟੀ ਦੇ ਅਨੁਸ਼ਾਸਨ ਵਿੱਚ ਰਹਿ ਗਈ। ਹੁਣ ਭਲਕੇ 12 ਵਜੇ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ 'ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾਂ ਨੂੰ...
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ 'ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾਂ ਨੂੰ...
ਲੁਧਿਆਣਾ|ਪਰਾਲੀ ਸਾੜਨ ਕਾਰਨ ਪੰਜਾਬ ਦੀ ਹਵਾ ਵਿੱਚ ਜ਼ਹਿਰ ਘੁਲਦਾ ਜਾ ਰਿਹਾ ਹੈ। ਕਈ ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਬਹੁਤ ਖ਼ਰਾਬ (300 AQI) ਤੱਕ ਪਹੁੰਚ ਗਿਆ ਹੈ। ਮੁੱਖ ਮੰਤਰੀ ਮਾਨ ਦੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 20 ਫੀਸਦੀ ਤੋਂ ਵੱਧ ਵਾਧਾ ਹੋਇਆ ਹੈ। ਪੰਜਾਬ ਵਿੱਚ ਸਾਲ 2021 ਦੇ ਮੁਕਾਬਲੇ ਇਸ ਸਾਲ ਹੁਣ ਤੱਕ ਪਰਾਲੀ...
ਅੰਮ੍ਰਿਤਸਰ । ਹਿੰਦੂ ਨੇਤਾ ਅਤੇ ਸ਼ਿਵ ਸੈਨਾ ਟਕਸਾਲੀ ਦੇ ਪ੍ਰਧਾਨ ਸੁਧੀਰ ਸੂਰੀ ਦਾ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਲੰਡਾ ਹਰੀਕੇ ਨੇ ਕਤਲ ਕਰਵਾ ਦਿੱਤਾ ਹੈ। ਲਖਬੀਰ ਦੇ ਨਾਂ 'ਤੇ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਗਈ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਸੂਰੀ ਨੂੰ ਸਾਡੇ ਭਰਾਵਾਂ ਨੇ ਮਾਰਿਆ ਹੈ। ਬਾਕੀ ਕੌਮ ਜਾਂ ਕਿਸੇ ਵੀ ਧਰਮ ਬਾਰੇ ਜੋ ਕੋਈ ਮਾੜਾ...
- Advertisement -

MOST POPULAR