Uncategorized
ਪਾਕਿਸਤਾਨ : ਰੈਲੀ ਦੌਰਾਨ ਇਮਰਾਨ ਖਾਨ ‘ਤੇ ਏਕੇ 47 ਨਾਲ ਜਾਨਲੇਵਾ ਹਮਲਾ, ਲੱਤ ‘ਤੇ ਗੋਲ਼ੀਆਂ ਲੱਗਣ ਨਾਲ ਸਾਬਕਾ ਪੀਐਮ ਜ਼ਖਮੀ
Admin - 0
ਪਾਕਿਸਤਾਨ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਆਪਣੀ ਰੈਲੀ ‘ਚ ਗੋਲੀਬਾਰੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਗੋਲੀਬਾਰੀ ‘ਚ ਇਮਰਾਨ ਖਾਨ ਵੀ ਜ਼ਖਮੀ ਹੋ ਗਏ ਹਨ।
ਇਮਰਾਨ ਖਾਨ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਲਗਾਤਾਰ ਸਰਕਾਰ ਖਿਲਾਫ ਮੋਰਚਾ ਖੋਲ੍ਹ ਰਹੇ ਹਨ। ਪਿਛਲੇ ਦਿਨੀਂ ਫੌਜ ਦੇ ਉੱਚ ਅਧਿਕਾਰੀਆਂ ਨੂੰ ਲੈ ਕੇ ਉਨ੍ਹਾਂ ਵੱਲੋਂ ਬਿਆਨਬਾਜ਼ੀ ਕੀਤੀ...
ਐਸਏਐਸ ਨਗਰ/ਮੋਹਾਲੀ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, ਹੁਣ ਨਹੀਂ ਜਾ ਸਕੇਗਾ ਡੇਰੇ ਤੋਂ ਬਾਹਰ, ਪੜ੍ਹੋ ਹੋਰ ਕਿਹੜੀਆਂ ਲੱਗੀਆਂ ਪਾਬੰਦੀਆਂ
Admin - 0
ਚੰਡੀਗੜ੍ਹ | ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ਦਾ ਹੁਕਮ ਸਾਹਮਣੇ ਆਇਆ ਹੈ। ਰੋਹਤਕ ਦੇ ਡਿਵੀਜ਼ਨਲ ਕਮਿਸ਼ਨਰ ਦੇ ਹੁਕਮਾਂ ਵਿੱਚ ਪੈਰੋਲ ਲਈ 8 ਸ਼ਰਤਾਂ ਲਗਾਈਆਂ ਗਈਆਂ ਹਨ। ਹਾਲਾਂਕਿ ਰਾਮ ਰਹੀਮ ਦੇ ਆਨਲਾਈਨ ਸਤਿਸੰਗ 'ਤੇ ਪਾਬੰਦੀ ਦਾ ਕੋਈ ਜ਼ਿਕਰ ਨਹੀਂ ਹੈ। ਰਾਮ ਰਹੀਮ ਦੇ ਗੀਤ ਦੇ...
ਅੰਮ੍ਰਿਤਸਰ
ਵੱਡੀ ਖਬਰ – ਮੂਸੇਵਾਲਾ ਮਰਡਰ ਕੇਸ ‘ਚ ਗਾਇਕ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ NIA ਨੇ ਪੰਜ ਘੰਟੇ ਕੀਤੀ ਪੁੱਛਗਿਛ
Admin - 0
ਨਵੀਂ ਦਿੱਲੀ/ਮਾਨਸਾ/ਚੰਡੀਗੜ੍ਹ | ਇਸ ਵੇਲੇ ਦੀ ਵੱਡੀ ਖਬਰ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਹੋਈ ਹੈ। ਜਾਂਚ ਏਜੰਸੀ ਐਨਆਈਏ ਨੇ ਮੂਸੇਵਾਲਾ ਮਰਡਰ ਕੇਸ 'ਚ ਗਾਇਕ ਮਨਕੀਰਤ ਔਲਖ ਤੋਂ ਪੁੱਛਗਿੱਛ ਕੀਤੀ ਹੈ। ਇਸ ਤੋਂ ਇਲਾਵਾ ਗਾਇਕ ਦਿਲਪ੍ਰੀਤ ਢਿੱਲੋਂ ਤੋਂ ਵੀ 5 ਘੰਟੇ ਪੁੱਛਗਿਛ ਕੀਤੀ ਗਈ ਹੈ। ਇਨ੍ਹਾਂ ਦੋਹਾਂ ਗਾਇਕਾਂ ਤੋਂ ਪਹਿਲਾਂ ਅਫਸਾਨਾ ਖਾਸ ਨਾਲ ਵੀ ਪੁਛਗਿੱਛ ਹੋ ਚੁੱਕੀ ਹੈ।
ਮੂਸੇਵਾਲਾ ਦੇ...
ਨਵੀਂ ਦਿੱਲੀ/ਮਾਨਸਾ/ਚੰਡੀਗੜ੍ਹ | ਇਸ ਵੇਲੇ ਦੀ ਵੱਡੀ ਖਬਰ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਹੋਈ ਹੈ। ਜਾਂਚ ਏਜੰਸੀ ਐਨਆਈਏ ਨੇ ਮੂਸੇਵਾਲਾ ਮਰਡਰ ਕੇਸ 'ਚ ਗਾਇਕ ਮਨਕੀਰਤ ਔਲਖ ਤੋਂ ਪੁੱਛਗਿੱਛ ਕੀਤੀ ਹੈ। ਇਸ ਤੋਂ ਇਲਾਵਾ ਗਾਇਕ ਦਿਲਪ੍ਰੀਤ ਢਿੱਲੋਂ ਤੋਂ ਵੀ 5 ਘੰਟੇ ਪੁੱਛਗਿਛ ਕੀਤੀ ਗਈ ਹੈ। ਇਨ੍ਹਾਂ ਦੋਹਾਂ ਗਾਇਕਾਂ ਤੋਂ ਪਹਿਲਾਂ ਅਫਸਾਨਾ ਖਾਸ ਨਾਲ ਵੀ ਪੁਛਗਿੱਛ ਹੋ ਚੁੱਕੀ ਹੈ।
ਮੂਸੇਵਾਲਾ ਦੇ...
ਐਸਏਐਸ ਨਗਰ/ਮੋਹਾਲੀ
ਅਕਾਲੀ ਦਲ ਸੰਯੁਕਤ ਨੂੰ ਜ਼ੋਰਦਾਰ ਝਟਕਾ ; ਸ਼੍ਰੋਮਣੀ ਕਮੇਟੀ ਮੈਂਬਰ ਮਹਿੰਦਰ ਸਿੰਘ ਹੁਸੈਨਪੁਰ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ
Admin - 0
ਚੰਡੀਗੜ੍ਹ | ਅਕਾਲੀ ਦਲ ਸੰਯੁਕਤ ਨੂੰ ਅੱਜ ਉਸ ਵੇਲੇ ਜ਼ੋਰਦਾਰ ਝਟਕਾ ਲੱਗਾ ਜਦੋਂ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਲਾਚੌਰ ਤੋਂ ਮੈਂਬਰ ਸਰਦਾਰ ਮਹਿੰਦਰ ਸਿੰਘ ਹੁਸੈਨਪੁਰ ਅੱਜ ਆਪਣੇ ਪਰਿਵਾਰ ਤੇ ਸਮਰਥਕਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ।ਤਿੰਨ ਵਾਰ ਸ਼੍ਰੋਮਣੀ ਕਮੇਟੀ ਮੈਂਬਰ ਚੁਣੇ ਗਏ...
ਅੰਮ੍ਰਿਤਸਰ
‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਭਗੌੜਾ ਕਰਾਰ, ਅਦਾਲਤ ਨੇ ਵਿਧਾਇਕ ਦੀ ਜਾਇਦਾਦ ਕੁਰਕ ਕਰਨ ਦੇ ਦਿੱਤੇ ਹੁਕਮ, ਪੜ੍ਹੋ ਕੀ ਹੈ ਮਾਮਲਾ
Admin - 0
ਅੰਮ੍ਰਿਤਸਰ | ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ 'ਤੇ ਸ਼ਿਕੰਜਾ ਕੱਸਦਿਆਂ ਬਾਬਾ ਬਕਾਲਾ ਦੀ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਐਲਾਨ ਦਿੱਤਾ ਹੈ। ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਅਦਾਲਤ ਨੇ ‘ਆਪ’ ਵਿਧਾਇਕ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ। ਵਿਰੋਧੀ ਪਾਰਟੀ ਦੇ ਸਾਬਕਾ ਮੰਤਰੀਆਂ 'ਤੇ ਕਾਰਵਾਈ ਤੋਂ ਬਾਅਦ ਹੁਣ 'ਆਪ' ਵਿਧਾਇਕ 'ਤੇ ਕਾਰਵਾਈ ਨੂੰ...
ਪੰਜਾਬ
ਲੁਧਿਆਣਾ ‘ਚ ਸੀ.ਐਮ. ਮਾਨ ਦੀ ਛਾਪੇਮਾਰੀ : ਸਮਰਾਲਾ ਤਹਿਸੀਲ ‘ਚ ਅਧਿਕਾਰੀਆਂ ਮਿਲੇ, ਕਿਹਾ – ਕੋਈ ਸਮੱਸਿਆ ਹੈ ਤਾਂ ਦੱਸੋ
Admin - 0
ਲੁਧਿਆਣਾ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫਲਾ ਵੀਰਵਾਰ ਨੂੰ ਲੁਧਿਆਣਾ ਦੀ ਸਮਰਾਲਾ ਤਹਿਸੀਲ ਵਿੱਚ ਅਚਾਨਕ ਰੁਕ ਗਿਆ। ਸੀ.ਐਮ ਮਾਨ ਨੇ ਸਿੱਧਾ ਤਹਿਸੀਲ ਦੇ ਅੰਦਰ ਬਣੇ ਦਫ਼ਤਰ ਦਾ ਰੁਖ ਕੀਤਾ। ਲੋਕਾਂ ਨੂੰ ਮਿਲੇ ਅਤੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਪਰ ਸਪੱਸ਼ਟ ਕੀਤਾ ਕਿ ਉਹ ਗਲਤੀਆਂ ਦਾ ਪਤਾ ਲਗਾਉਣ ਨਹੀਂ ਆਏ ਹਨ, ਜੇਕਰ ਕੋਈ ਸਮੱਸਿਆ ਹੈ ਤਾਂ ਦੱਸੋ।ਸੀਐਮ...
ਹੁਸ਼ਿਆਰਪੁਰ | ਅਕਸਰ ਚਰਚਾ 'ਚ ਰਹਿਣ ਵਾਲਾ ਹੁਸ਼ਿਆਰਪੁਰ ਦਾ ਸਿਵਲ ਹਸਪਤਾਲ ਇਨ੍ਹੀਂ ਦਿਨੀਂ ਇਕ ਵਾਰ ਫਿਰ ਤੋਂ ਚਰਚਾਵਾਂ ਵਿੱਚ ਚੱਲ ਰਿਹਾ ਹੈ ਕਿਉਂਕਿ ਸਰਕਾਰ ਵਲੋਂ ਹਸਪਤਾਲ 'ਚ ਮਰੀਜ਼ਾਂ ਦੀ ਸਹੂਲਤ ਲਈ ਸ਼ੁਰੂ ਕੀਤਾ ਗਿਆ ਡਾਇਗਨੋਸਟਿਕ ਸੈਂਟਰ ਮਰੀਜ਼ਾਂ ਲਈ ਸੁਵਿਧਾ ਕੇਂਦਰ ਨਹੀਂ, ਬਲਕਿ ਦੁਵਿਧਾ ਕੇਂਦਰ ਬਣਿਆ ਹੋਇਆ ਹੈ ਕਿਉਂਕਿ ਸੈਂਟਰ 'ਚ ਪਿਛਲੇ 3 ਦਿਨਾਂ ਤੋਂ ਬਿਜਲੀ ਨਾ ਹੋਣ ਕਾਰਨ ਮਰੀਜ਼ਾਂ...
ਸੰਗਰੂਰ
ਸਟੱਡੀ ਵੀਜ਼ੇ ‘ਤੇ ਆਸਟ੍ਰੇਲੀਆ ਭੇਜੀ ਪਤਨੀ ਨੇ ਪਤੀ ਨੂੰ ਭੇਜੇ ਤਲਾਕ ਦੇ ਕਾਗਜ਼, ਦੁਖੀ ਪਤੀ ਨੇ ਦਿੱਤੀ ਜਾਨ
Admin - 0
ਸੰਗਰੂਰ/ਧੂਰੀ| ਵਿਦੇਸ਼ 'ਚ ਸੈਟਲ ਹੋਣ ਦੇ ਕ੍ਰੇਜ਼ ਨੇ ਇਕ ਹੋਰ ਘਰ ਉਜਾੜ ਦਿੱਤਾ ਹੈ। ਮਾਮਲਾ ਧੂਰੀ ਦੇ ਪਿੰਡ ਕਾਂਝਲਾ ਦਾ ਹੈ, ਜਿਥੇ ਇਕ ਨੌਜਵਾਨ ਜਸਮੀਤ ਸਿੰਘ (34) ਪੁੱਤਰ ਸਵ. ਜਸਪਾਲ ਸਿੰਘ ਨੇ ਬੀਤੇ ਦਿਨ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਤਾਏ ਦੇ ਮੁੰਡੇ ਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਮੀਤ ਸਿੰਘ ਵਿਆਹ ਉਪਰੰਤ ਸਾਲ 2019 ’ਚ...
ਐਸਏਐਸ ਨਗਰ/ਮੋਹਾਲੀ
ਸਾਬਕਾ ਮੰਤਰੀ ਆਸ਼ੂ, ਧਰਮਸੋਤ ਅਤੇ ਗਿਲਜੀਆਂ ਖਿਲਾਫ ED ਕਰੇਗੀ ਜਾਂਚ, ਵਿਜੀਲੈਂਸ ਨੇ ਸੌਂਪਈਆਂ ਫਾਈਲਾਂ
Admin - 0
ਚੰਡੀਗੜ੍ਹ | ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਪੰਜਾਬ ਦੇ ਤਿੰਨ ਸਾਬਕਾ ਮੰਤਰੀਆਂ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਕਰੇਗਾ। ਵਿਜੀਲੈਂਸ ਨੇ ਸਾਬਕਾ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਨਾਲ ਸਬੰਧਤ ਫਾਈਲਾਂ ਈਡੀ ਨੂੰ ਸੌਂਪ ਦਿੱਤੀਆਂ ਹਨ। ਸੂਤਰਾਂ ਅਨੁਸਾਰ ਉਪਰੋਕਤ ਤਿੰਨਾਂ ਮੰਤਰੀਆਂ ਦੇ ਦੇਸ਼-ਵਿਦੇਸ਼ ਵਿੱਚ ਪੈਸੇ ਦੇ ਲੈਣ-ਦੇਣ ਅਤੇ ਜਾਇਦਾਦਾਂ ਦੀ ਖਰੀਦ-ਵੇਚ ਦੀ ਜਾਂਚ ਕੀਤੀ ਜਾਵੇਗੀ।
ਈਡੀ ਨੇ ਵਿਜੀਲੈਂਸ...










































