Home Blog Page 1463
ਗੁਰਦਾਸਪੁਰ/ਅੰਮ੍ਰਿਤਸਰ| ਸਾਲ 2008 ਵਿੱਚ ਗੁਮਟਾਲਾ ਜੇਲ ਵਿੱਚ ਪੂਲਾ ਨਿਹੰਗ ਦਾ 2 ਨੌਜਵਾਨਾਂ ਵਲੋਂ ਸੋਧਾ ਲਾਇਆ ਜਾਂਦਾ ਹੈ, ਉਸ ਨੂੰ ਜ਼ਿੰਦਾ ਜੇਲ ਵਿੱਚ ਸਾੜ ਕੇ ਮੌਤ ਦੇ ਘਾਟ ਉਤਾਰਿਆ ਜਾਂਦਾ ਹੈ ਅਤੇ ਹੁਣ ਉਸੇ ਉਤੇ ਆਧਾਰਿਤ ਇਕ ਫਿਲਮ, ਜੋ ਕਿ 11 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਦਾ ਵਿਰੋਧ ਉਨ੍ਹਾਂ 2 ਨੌਜਵਾਨਾਂ ਵਲੋਂ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ...
ਅੰਮ੍ਰਿਤਸਰ | ਅਦਾਲਤ ਨੇ ਸੁਖਬੀਰ ਸਿੰਘ ਬਾਦਲ ਅਤੇ ਵਿਰਸਾ ਸਿੰਘ ਵਲਟੋਹਾ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਆਈਪੀਸੀ ਦੀ ਧਾਰਾ 188 ਦੇ ਮਾਮਲੇ ਸਬੰਧੀ ਵਾਰੰਟ ਜਾਰੀ ਕੀਤੇ ਹਨ ਕਿਉਂਕਿ ਉਨ੍ਹਾਂ ਵਲੋਂ ਕੋਵਿਡ ਦੌਰਾਨ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਅਤੇ ਅੰਮ੍ਰਿਤਸਰ ਵਿੱਚ ਜਨਤਕ ਮੀਟਿੰਗ ਕੀਤੀ ਗਈ। ਇਸ ਲਈ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਲਈ ਗੈਰ ਜ਼ਮਾਨਤੀ...
ਨਵਾਂ ਸ਼ਹਿਰ/ਰੋਪੜ | ਰੋਪੜ ਸ਼ਹਿਰ ਦੇ ਸਦਾਬਰਤ ਮੁਹੱਲੇ ਨੇੜੇ ਹੋਈ ਲੜਾਈ 'ਚ ਇੱਕ ਕਾਂਗਰਸੀ ਕਾਊਂਸਰ ਦੇ ਦਿਓਰ ਦੀ ਮੌਤ ਹੋ ਗਈ, ਜਦਕਿ ਚਾਰ ਲੋਕ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੇ ਵਾਰਡ ਨੰਬਰ 1 ਤੋਂ ਮਹਿਲਾ ਕਾਂਗਰਸੀ ਕੌਂਸਲਰ ਨੀਲਮ ਅਤੇ ਅਕਾਲੀ ਦਲ ਦੇ ਸਮਰਥਕ ਭੋਲਾ ਸਿੰਘ ਦੇ ਪਰਿਵਾਰ ਦਰਮਿਆਨ...
ਬੰਠਿਡਾ | ਬੇਸ਼ੱਕ ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਨੂੰ ਨਾ ਅੱਗ ਲਗਾਉਣ ਲਈ ਕਿਹਾ ਹੈ ਪਰ ਫਿਰ ਵੀ ਮਾਲਵੇ ਅੰਦਰ ਕਿਸਾਨ ਪਰਾਲੀ ਨੂੰ ਧੜਾ ਧੜ ਅੱਗ ਲਾ ਰਹੇ ਹਨ, ਜਿਸ ਦੇ ਹਾਦਸਿਆਂ ਵਰਗੇ ਗੰਭੀਰ ਸਿੱਟੇ ਵੀ ਸਾਹਮਣੇ ਆ ਰਹੇ ਹਨ । ਸ਼ਾਮ ਨੂੰ ਪਰਾਲੀ ਦੀ ਅੱਗ ਦਾ ਇਨ੍ਹਾਂ ਧੂੰਆਂ ਹੋ ਜਾਂਦਾ ਹੈ ਕਿ ਸੜਕ 'ਤੇ ਦਿਸਣਾ ਵੀ ਬੰਦ ਹੋ...
dengu
ਜਲੰਧਰ/ਲੁਧਿਆਣਾ/ਅੰਮ੍ਰਿਸਤਰ/ਚੰਡੀਗੜ੍ਹ | ਪੰਜਾਬ ਵਿੱਚ ਡੇਂਗੂ ਦਾ ਕਹਿਰ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਇੱਕ ਦਿਨ ਵਿੱਚ ਡੇਂਗੂ ਦੇ 254 ਨਵੇਂ ਮਾਮਲੇ ਸਾਹਮਣੇ ਆਏ ਹਨ। ਸਭ ਤੋਂ ਵੱਧ 47 ਮਾਮਲੇ ਮੋਹਾਲੀ ਤੋਂ ਆਏ ਹਨ। ਜਿੱਥੋਂ ਹੁਣ ਤੱਕ 10563 ਸੈਂਪਲ ਲਏ ਜਾ ਚੁੱਕੇ ਹਨ। ਇਸ ਦੌਰਾਨ 1202 ਕੇਸ ਆਏ ਹਨ। ਸੂਬੇ ਵਿੱਚ ਡੇਂਗੂ ਦੇ ਕੁੱਲ ਮਰੀਜ਼ਾਂ ਦੀ ਗਿਣਤੀ 5885 ਤੱਕ ਪਹੁੰਚ...
ਪਟਿਆਲਾ/ਅਮ੍ਰਿਤਸਰ/ਫਰੀਦਕੋਟ/ਚੰਡੀਗੜ੍ਹ | ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਚਾਰੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਸਾਰੇ ਹਸਪਤਾਲਾਂ ਵਿੱਚ ਜਰੂਰੀ ਦਵਾਈਆਂ ਦੀ ਉਪਲਬਧਤਾ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਪਟਿਆਲਾ, ਅਮ੍ਰਿਤਸਰ, ਫਰੀਦਕੋਟ ਅਤੇ ਮੋਹਾਲੀ ਦੇ ਚਾਰ ਸਰਕਾਰੀ ਮੈਡੀਕਲ ਕਾਲਜਾਂ ਦੇ ਵੱਖ-ਵੱਖ ਪ੍ਰੋਜੈਕਟਾਂ, ਵਿਕਾਸ ਕਾਰਜਾਂ ਅਤੇ ਲੰਬਿਤ ਪਈਆਂ ਮੰਗਾਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਇੱਕ...
ਚੰਡੀਗੜ੍ਹ | ਫੇਸਬੁੱਕ 'ਤੇ ਵੀਡੀਓ ਕਾਲ ਕਰ ਕੇ ਲੜਕੀ ਨੇ ਨੌਜਵਾਨ ਨੂੰ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕੀਤਾ ਅਤੇ ਉਸ ਤੋਂ 1 ਲੱਖ 28 ਹਜ਼ਾਰ ਰੁਪਏ ਦੀ ਠੱਗੀ ਮਾਰੀ। ਨੌਜਵਾਨ ਨੇ ਦੱਸਿਆ ਕਿ 22 ਅਕਤੂਬਰ ਨੂੰ ਦਿਵਿਆ ਸ਼ਰਮਾ ਨਾਂ ਦੀ ਫੇਸਬੁੱਕ ਆਈਡੀ ਤੋਂ ਫਰੈਂਡ ਰਿਕਵੈਸਟ ਆਈ। ਉਸ ਨੇ ਸਵੀਕਾਰ ਕਰ ਲਈ। ਇਸ ਤੋਂ ਬਾਅਦ ਉਹ ਉਸ ਨਾਲ ਮੈਸੇਂਜਰ 'ਤੇ...
ਲੁਧਿਆਣਾ | ਇਥੇ ਫਿਰੋਜ਼ਪੁਰ ਰੋਡ 'ਤੇ ਸਥਿਤ ਇਕ ਨਿੱਜੀ ਰੈਸਟੋਰੈਂਟ 'ਚ ਖਾਣ-ਪੀਣ ਵਾਲੀਆਂ ਚੀਜ਼ਾਂ 'ਚ ਕੀੜੇ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਰੈਸਟੋਰੈਂਟ ਵਿੱਚ ਇੱਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਸੀ, ਜਿਸ ਦੌਰਾਨ ਪਕੌੜੇ ਵਰਗੇ ਸਨੈਕਸ ਦਿੱਤੇ ਗਏ ਸਨ। ਇਸ ਦੌਰਾਨ ਉਸ ਸਮੇਂ ਹਲਚਲ ਮਚ ਗਈ ਜਦੋਂ ਛੋਲਿਆਂ ਵਿੱਚ ਕੀੜੇ ਨਜ਼ਰ ਆਏ। ਮੌਕੇ 'ਤੇ ਸਿਹਤ ਵਿਭਾਗ ਦੇ...
ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਸ਼ਟਰਪਤੀ ਨੂੰ ਅਪੀਲ ਕੀਤੀ ਹੈ ਕਿ ਉਹ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਅਹੁਦੇ ਤੋਂ ਤੁਰੰਤ ਬਰਖ਼ਾਸਤ ਕਰਨ ਕਿਉਂਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਯਤਨ ਕਰਕੇ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੇ ਤੌਰ ’ਤੇ ਦਖਲ ਦੇ ਰਹੇ ਹਨ।ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ...
ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਇੱਕ ਮਾਲ ਪਟਵਾਰੀ ਨੂੰ 3,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਅਤੇ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਵਿਰੁੱਧ 30,000 ਰੁਪਏ ਰਿਸ਼ਵਤ ਲੈਣ ਸਬੰਧੀ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਭਗਵਾਨ ਦਾਸ ਨੂੰ ਸ਼ਿਕਾਇਤਕਰਤਾ ਬਲਵਿੰਦਰ ਸਿੰਘ...
- Advertisement -

MOST POPULAR