ਲੰਡਨ | ਬਰਤਾਨੀਆ ‘ਚ ਫੌਜੀਆਂ ਲਈ 100 ਸਾਲ ਤੋਂ ਵੀ ਵੱਧ ਸਮੇਂ ਬਾਅਦ ਪਹਿਲੀ ਵਾਰ ਸਿੱਖਾਂ ਦਾ ‘ਨਿੱਤਨੇਮ ਗੁਟਕਾ’ ਜਾਰੀ ਕੀਤਾ ਗਿਆ ਹੈ। ਰੱਖਿਆ ਮੰਤਰਾਲੇ ਨੇ ਇਸ ਕਦਮ ਨੂੰ ਸਿੱਖਾਂ ਦੀ ਆਸਥਾ ਤੇ ਵਿਸ਼ਵਾਸ਼ ਨੂੰ ਸਿੱਧੀ ਹਮਾਇਤ ਕਰਾਰ ਦਿੱਤਾ ਹੈ।ਖ਼ਬਰਾਂ ਮੁਤਾਬਕ ਲੰਡਨ ‘ਚ ਇਕ ਸਮਾਗਮ ਦੌਰਾਨ ‘ਯੂਕੇ ਡਿਫ਼ੈਂਸ ਸਿੱਖ ਨੈੱਟਵਰਕ’ ਵਲੋਂ ‘ਨਿਤਨੇਮ ਗੁਟਕੇ’ ਜਾਰੀ ਕੀਤੇ ਗਏ ਹਨ । ਮੇਜਰ...
ਐਸਏਐਸ ਨਗਰ/ਮੋਹਾਲੀ
ਪਰਾਲੀ ਸਾੜਨ ਦੇ ਮਾਮਲੇ ‘ਤੇ NHRC ਨੇ ਲਿਆ ਗੰਭੀਰ ਨੋਟਿਸ, ਪੰਜਾਬ ਸਰਕਾਰ ਨੂੰ ਦਿੱਤੀ ਇਹ ਚਿਤਾਵਨੀ
Admin - 0
ਚੰਡੀਗੜ੍ਹ | ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ.) ਨੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਵੀਰਵਾਰ (11 ਨਵੰਬਰ) ਨੂੰ ਪੰਜਾਬ ਤੋਂ ਵਿਸਤ੍ਰਿਤ ਰਿਪੋਰਟ ਮੰਗੀ ਕੀਤੀ ਹੈ। NHRC ਨੇ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਵੱਧ ਰਹੇ ਹਵਾ ਪ੍ਰਦੂਸ਼ਣ 'ਤੇ ਵੀਡੀਓ ਕਾਨਫਰੰਸ ਰਾਹੀਂ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ।
ਇੱਕ ਰੀਲੀਜ਼ ਦੇ ਅਨੁਸਾਰ, NHRC ਨੇ ਉੱਤਰੀ ਭਾਰਤ,...
ਅੰਮ੍ਰਿਤਸਰ
ਪੰਜਾਬ ਦੇ ਮੁੱਖ ਸਕੱਤਰ ਵੱਲੋਂ ਕਿਸਾਨਾਂ ਨੂੰ ਅਪੀਲ – ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਨਾ ਲਾਓ
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨਾਲ ਅੱਜ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਪੰਜਾਬ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਬਾਬਤ ਕਮਿਸ਼ਨ ਨੇ ਵਿਸਥਾਰ ਵਿਚ ਰਿਪੋਰਟ ਲਈ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਗੱਲ ‘ਤੇ ਸਖਤ ਨਾਰਾਜ਼ਗੀ ਪ੍ਰਗਟਾਈ ਕਿ ਉੱਤਰੀ ਭਾਰਤ ਖਾਸ ਤੌਰ ‘ਤੇ ਪੰਜਾਬ...
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਅਨੁਸਾਰ ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ 12 ਨੌਜਵਾਨਾਂ ਨੂੰ ਵਾਰਡ ਅਟੈਂਡੈਂਟਾਂ ਦੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤੇ।
ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਮਗਰੋਂ ਉਨ੍ਹਾਂ ਨੂੰ ਵਧਾਈ...
ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਸਪੋਰਟਸ ਬ੍ਰਾਂਚ ਵੱਲੋਂ ਸੈਸ਼ਨ 2022-23 ਦੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਪੱਧਰ ਦੀਆਂ ਖੇਡਾਂ ਨੂੰ ਅੰਡਰ 14,17 ਅਤੇ 19 ਸਾਲ ਵਰਗ ਵਿੱਚ ਆਯੋਜਿਤ ਕਰਵਾਊਣ...
ਐਸਏਐਸ ਨਗਰ/ਮੋਹਾਲੀ
ਪਰਾਲੀ ਦੀ ਸਮੱਸਿਆ ਦਾ ਹੋਵੇਗਾ ਹੱਲ, ਪੰਜਾਬ ਸਰਕਾਰ ਨੇ ਇਸ ਸੂਬੇ ਨਾਲ ਕੀਤਾ ‘ਖਾਸ’ ਸਮਝੌਤਾ
Admin - 0
ਚੰਡੀਗੜ੍ਹ | ਕੇਰਲਾ ਦੀ ਪਸ਼ੂ ਪਾਲਣ ਮੰਤਰੀ ਜੇ. ਚਿਨਚੁਰਾਨੀ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪਸ਼ੂਆਂ ਦੇ ਚਾਰਾ ਪ੍ਰਬੰਧਨ ਲਈ ‘ਪੰਜਾਬ ਮਾਡਲ’ ਅਪਣਾਉਣ ਵਿੱਚ ਦਿਲਚਸਪੀ ਦਿਖਾਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਰਲਾ ਨੂੰ ਪਸ਼ੂਆਂ ਦੇ ਚਾਰੇ ਵਾਸਤੇ ਪਰਾਲੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ, ਜਿਸ ਨਾਲ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੀ...
ਐਸਏਐਸ ਨਗਰ/ਮੋਹਾਲੀ
ਕੇਰਲਾ ਅਪਣਾਏਗਾ ਪੰਜਾਬ ਮਾਡਲ : 21 ਮੈਂਬਰੀ ਵਫ਼ਦ ਵੱਲੋਂ ਪਸ਼ੂ-ਧੰਨ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਪੰਜਾਬ ਦਾ ਦੌਰਾ
Admin - 0
ਚੰਡੀਗੜ੍ਹ | ਕੇਰਲਾ ਦੀ ਪਸ਼ੂ ਪਾਲਣ ਮੰਤਰੀ ਜੇ. ਚਿਨਚੁਰਾਨੀ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪਸ਼ੂਆਂ ਦੇ ਚਾਰਾ ਪ੍ਰਬੰਧਨ ਲਈ ‘ਪੰਜਾਬ ਮਾਡਲ’ ਅਪਣਾਉਣ ਵਿੱਚ ਦਿਲਚਸਪੀ ਦਿਖਾਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਰਲਾ ਨੂੰ ਪਸ਼ੂਆਂ ਦੇ ਚਾਰੇ ਵਾਸਤੇ ਪਰਾਲੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ, ਜਿਸ ਨਾਲ ਪੰਜਾਬ ਵਿੱਚ ਪਰਾਲੀ ਨੂੰ ਅੱਗ...
ਹੈਲਥ ਐਂਡ ਫਿਟਨੈਸ
ਕੈਨੇਡਾ ‘ਚ ਰਹਿੰਦੇ ਪੰਜਾਬੀ ਬਜ਼ੁਰਗਾਂ ਨੂੰ ਇੰਗਲਿਸ਼ ਬੋਲਣ ‘ਚ ਆਉਂਦੀ ਹੈ ਦਿੱਕਤ, ਕੈਨੇਡਾ ਪੁਲਿਸ ਮਦਦ ਕਰਨ ‘ਚ ਹੋ ਰਹੀ ਪ੍ਰੇਸ਼ਾਨ
Admin - 0
ਬ੍ਰਿਟਿਸ਼ ਕੋਲੰਬੀਆ | ਫੈਮਿਲੀ ਰਿਯੂਨਾਇਟ ਪ੍ਰੋਗ੍ਰਾਮ ਤਹਿਤ ਕੈਨੇਡਾ ਗਏ ਬਜ਼ੁਰਗ ਪੰਜਾਬੀਆਂ ਨੂੰ ਅੰਗ੍ਰੇਜ਼ੀ ਬੋਲਣ 'ਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਉਨ੍ਹਾਂ ਨੂੰ ਐਮਰਜੈਂਸੀ ਦੌਰਾਨ ਮਦਦ ਦੀ ਲੋੜ੍ਹ ਹੁੰਦੀ ਹੈ ਤਾਂ ਉਹ ਫੋਨ ਤਾਂ ਕਰ ਲੈਂਦੇ ਹਨ ਪਰ ਅੰਗ੍ਰੇਜ਼ੀ ਅੜ੍ਹਿੱਕਾ ਬਣ ਰਹੀ ਹੈ। ਅੰਗ੍ਰੇਜ਼ੀ ਨਾ ਆਉਣ ਕਾਰਨ ਕੈਨੇਡਾ ਪੁਲਿਸ ਟਾਇਮ ‘ਤੇ ਮਦਦ ਨਹੀਂ ਭੇਜ ਪਾ ਰਹੀ।
ਕੈਨੇਡਾ 'ਚ...
ਫਰੀਦਕੋਟ | ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੱਜ ਸਵੇਰੇ ਫਰੀਦਕੋਟ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪ੍ਰਦੀਪ ਸਿੰਘ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਆਪਣੀ ਡੇਅਰੀ ਖੋਲ੍ਹ ਰਿਹਾ ਸੀ। ਉਸੇ ਸਮੇਂ ਦੋ ਮੋਟਰਸਾਈਕਲਾਂ ‘ਤੇ ਸਵਾਰ 5 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।
ਮੌਕੇ ‘ਤੇ ਪ੍ਰਦੀਪ ਸਿੰਘ ਡੇਰਾ ਪ੍ਰੇਮੀ...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਿਸ ਕਰਮਚਾਰੀਆਂ ਦੇ ਨਾਮ 'ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਪੰਚ ਹਰਜੀਤ ਸਿੰਘ ਗੁੱਲੂ, ਪਿੰਡ ਮੱਟਰਾਂ, ਐਸ.ਏ.ਐਸ.ਨਗਰ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਰਪੰਚ ਵਿਰੁੱਧ ਥਾਣਾ ਡੇਰਾਬੱਸੀ ਦੇ ਪਿੰਡ ਬਰੌਲੀ ਦੀ ਵਸਨੀਕ ਸਰਬਜੀਤ ਕੌਰ...










































