ਅੰਮ੍ਰਿਤਸਰ | ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਡੇਂਗੂ ਦੀ ਲਪੇਟ 'ਚ ਆ ਗਏ ਹਨ। ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ (ਜੀਐਨਡੀਯੂ) ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।
ਹਸਪਤਾਲ ਵਿੱਚ ਕੈਬਨਿਟ ਮੰਤਰੀ ਦੀ ਦੇਖ-ਰੇਖ ਕਰ ਰਹੇ ਉਨ੍ਹਾਂ ਦੇ ਭਰਾ ਸਤਿੰਦਰ ਸਿੰਘ ਨੇ ਦੱਸਿਆ ਕਿ ਹਸਪਤਾਲ ਵਿੱਚ ਹੀ ਟੈਸਟ ਕੀਤੇ ਗਏ ਹਨ। ਹਸਪਤਾਲ...
ਕ੍ਰਾਇਮ ਅਤੇ ਨਸ਼ਾ
ਗੈਂਗਸਟਰ ਗੋਲਡੀ ਬਰਾੜ ਨੇ ਲਈ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ, ਕਿਹਾ- ਬੇਅਦਬੀ ਦਾ ਇਨਸਾਫ ਅਸੀਂ ਅੱਜ ਕਰਤਾ
Admin - 0
ਫਰੀਦਕੋਟ | ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੱਜ ਸਵੇਰੇ ਫਰੀਦਕੋਟ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਪਾ ਕੇ ਲਈ ਹੈ। ਪੋਸਟ 'ਚ ਗੋਲਡੀ ਨੇ ਲਿਖਿਆ ਕਿ ਅੱਜ ਜੋ ਕੋਟਕਪੂਰਾ ਚ ਬੇਅਦਬੀ ਕੇਸ ਦੇ ਦੋਸ਼ੀ ਪ੍ਰਦੀਪ ਦਾ ਕਤਲ ਹੋਇਆ,...
ਜਲੰਧਰ | ਅੰਮ੍ਰਿਤਸਰ 'ਚ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਹੁਣ ਹੋਰ ਹਿੰਦੂ ਨੇਤਾਵਾਂ ਨੂੰ ਵੀ ਵਿਦੇਸ਼ੀ ਨੰਬਰਾਂ ਤੋਂ ਧਮਕੀ ਭਰੇ ਫੋਨ ਆਉਣੇ ਸ਼ੁਰੂ ਹੋ ਗਏ ਹਨ। ਤਾਜ਼ਾ ਮਾਮਲਾ ਜਲੰਧਰ 'ਚ ਸਾਹਮਣੇ ਆਇਆ ਹੈ। ਇਥੇ ਇੱਕ ਵਿਅਕਤੀ ਨੇ ਵਿਦੇਸ਼ੀ ਨੰਬਰ ਤੋਂ ਫੋਨ ਕਰ ਕੇ ਹਿੰਦੂ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਫੋਨ ਕਰਨ ਵਾਲਾ ਹਿੰਦੂ ਨੇਤਾ...
ਕ੍ਰਾਇਮ ਅਤੇ ਨਸ਼ਾ
ਵੱਡੀ ਖਬਰ : ਫਰੀਦਕੋਟ ‘ਚ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ, ਘਟਨਾ ਸੀਸੀਟੀਵੀ ‘ਚ ਕੈਦ
Admin - 0
ਫਰੀਦਕੋਟ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੱਜ ਸਵੇਰੇ ਫਰੀਦਕੋਟ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪ੍ਰਦੀਪ ਸਿੰਘ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਆਪਣੀ ਡੇਅਰੀ ਖੋਲ੍ਹ ਰਿਹਾ ਸੀ। ਉਸੇ ਸਮੇਂ ਦੋ ਮੋਟਰਸਾਈਕਲਾਂ 'ਤੇ ਸਵਾਰ 5 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ...
ਐਸਏਐਸ ਨਗਰ/ਮੋਹਾਲੀ
ਮਾਨ ਸਰਕਾਰ ਵੱਲੋਂ ਗਰਭਵਤੀ ਔਰਤਾਂ ਨੂੰ ਤੋਹਫਾ : ‘ਮਾਤਰੂ ਵੰਦਨਾ ਯੋਜਨਾ’ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਵੰਡੀ 10.40 ਕਰੋੜ ਰਾਸ਼ੀ : ਡਾ. ਬਲਜੀਤ ਕੌਰ
Admin - 0
ਚੰਡੀਗੜ੍ਹ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ 10.40 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਗਰਭਵਤੀ...
ਦੁਨੀਆ
ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਦਾ ਵਿਵਾਦ ਸੁਲਝਿਆ : ਗੀਤ ‘ਚ ਮੁਹੰਮਦ ਸਾਹਿਬ ਨਹੀਂ ਖਾਨ ਮੁਹੰਮਦ ਦਾ ਹੈ ਜ਼ਿਕਰ, ਪਿਤਾ ਨੇ ਕੀਤਾ ਸ਼ਪੱਸਟ
Admin - 0
ਲੁਧਿਆਣਾ/ਮਾਨਸਾ | ਸਿੱਧੂ ਮੂਸੇਵਾਲਾ ਦੇ ਮਰਡਰ ਤੋਂ ਬਾਅਦ ਰਿਲੀਜ਼ ਹੋ ਰਹੇ ਗਾਣਿਆਂ ‘ਤੇ ਵਿਵਾਦ ਜ਼ਰੂਰ ਹੁੰਦਾ ਹੈ। ਐਸਵਾਈਐਲ ਗਾਣੇ ਤੋਂ ਬਾਅਦ ਮੰਗਲਵਾਰ ਨੂੰ ਰਿਲੀਜ਼ ਹੋਏ ‘ਵਾਰ’ ਗਾਣੇ ‘ਤੇ ਵੀ ਵਿਵਾਦ ਸ਼ੁਰੂ ਹੋ ਗਿਆ ਸੀ ਪਰ ਇਸ ਨੂੰ ਸੁਲਝਾ ਦਿੱਤਾ ਗਿਆ ਹੈ।
ਦਰਅਸਲ ਇਸ ਗਾਣੇ ਵਿੱਚ ਵਰਤੇ ਗਏ ਮੁਹੰਮਦ ਸ਼ਬਦ ਨੂੰ ਲੈ ਕੇ ਵਿਵਾਦ ਹੋਇਆ ਸੀ। ਮੁਸਲਿਮ ਭਾਈਚਾਰੇ ਨੇ ਰੋਸ ਜਤਾਉਂਦਿਆਂ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਵਲੋਂ ਗਰਭਵਤੀ ਔਰਤਾਂ ਨੂੰ ਤੋਹਫਾ : ਪਹਿਲੇ ਬੱਚੇ ਦੇ ਜਨਮ ‘ਤੇ ਮਿਲੇਗੀ ਇੰਨੀ ਰਾਸ਼ੀ
Admin - 0
ਚੰਡੀਗੜ੍ਹ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ 10.40 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਗਰਭਵਤੀ...
ਐਸਏਐਸ ਨਗਰ/ਮੋਹਾਲੀ
‘ਆਪ’ ਵਲੋਂ ਗੁਜਰਾਤ ਚੋਣਾਂ ਲਈ 20 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਪੜ੍ਹੋ ਪੂਰੀ ਲਿਸਟ
Admin - 0
ਚੰਡੀਗੜ੍ਹ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਰਾਜ ਸਭਾ ਮੈਂਬਰ ਕ੍ਰਿਕਟਰ ਹਰਭਜਨ ਸਿੰਘ ਸਮੇਤ 20 ਵਿਅਕਤੀਆਂ ਨੂੰ ਆਮ ਆਦਮੀ ਪਾਰਟੀ ਵਲੋਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਵਜੋਂ ਸ਼ਾਮਲ ਕੀਤੇ ਗਏ ਹਨ।
ਇਨ੍ਹਾਂ 20 ਵਿਅਕਤੀਆਂ ਦੀ ਸੂਚੀ ਚੋਣ ਕਮਿਸ਼ਨ ਨੂੰ ਸੌਂਪ ਦਿੱਤੀ ਹੈ। ਦੱਸ ਦਈਏ...
ਅੰਮ੍ਰਿਤਸਰ
ਅਕਾਲੀ ਦਲ ਲਈ ਹੋਰ ਔਖਾ ਹੋਵੇਗਾ ਭਵਿੱਖ ਦਾ ਰਾਹ, ਬੀਬੀ ਜਗੀਰ ਕੌਰ ਨੇ 42 ਵੋਟਾਂ ਲੈ ਕੇ ਦਿੱਤੀ ਪੂਰੀ ਟੱਕਰ
Admin - 0
ਅੰਮ੍ਰਿਤਸਰ | ਅਕਾਲੀ ਦਲ ਲਈ ਪੰਜਾਬ 'ਚ ਰਾਜਨੀਤੀ ਦਿਨ-ਬ-ਦਿਨ ਔਖੀ ਹੁੰਦੀ ਜਾ ਰਹੀ ਹੈ। ਬਾਗੀ ਹੋ ਕੇ ਚੋਣ ਐਸਜੀਪੀਸੀ ਦੀ ਪ੍ਰਧਾਨਗੀ ਦਾ ਚੋਣ ਲੜ੍ਹਣ ਵਾਲੀ ਬੀਬੀ ਜਗੀਰ ਕੌਰ ਨੇ 42 ਵੋਟਾਂ ਹਾਸਲ ਕੀਤੀਆਂ ਹਨ। ਪ੍ਰਧਾਨ ਤਾਂ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਹਨ ਪਰ ਬੀਬੀ ਜਗੀਰ ਕੌਰ ਨੂੰ ਪਈਆਂ 42 ਵੋਟਾਂ ਤੋਂ ਇਹ ਵੀ ਸਾਬਤ ਹੁੰਦਾ...
ਅੰਮ੍ਰਿਤਸਰ/ਗੁਰਦਾਸਪੁਰ/ਜਲੰਧਰ/ਲੁਧਿਆਣਾ | ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਮੁੜ ਐਸ.ਜੀ.ਪੀ.ਸੀ. ਦੇ ਪ੍ਰਧਾਨ ਬਣ ਗਏ ਹਨ। ਅੱਜ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਦੁਪਹਿਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ 'ਚ ਹੋਈ। ਇਸ ਚੋਣ 'ਚ 146 ਮੈਂਬਰਾਂ ਨੇ ਆਪਣੀ ਵੋਟ ਪਾਈ, ਜਿਨ੍ਹਾਂ 'ਚੋਂ 104 ਵੋਟਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ...









































