ਅੰਮ੍ਰਿਤਸਰ
Breaking News : ਹਰਜਿੰਦਰ ਸਿੰਘ ਧਾਮੀ ਮੁੜ ਬਣੇ ਐਸਜੀਪੀਸੀ ਦੇ ਪ੍ਰਧਾਨ, ਬੀਬੀ ਜਗੀਰ ਕੌਰ ਨੂੰ ਪਈਆਂ 42 ਵੋਟਾਂ
Admin - 0
ਅੰਮ੍ਰਿਤਸਰ | ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਮੁੜ ਐਸ.ਜੀ.ਪੀ.ਸੀ. ਦੇ ਪ੍ਰਧਾਨ ਬਣ ਗਏ ਹਨ। ਅੱਜ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਦੁਪਹਿਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ 'ਚ ਹੋਈ। ਇਸ ਚੋਣ 'ਚ 157 ਮੈਂਬਰਾਂ ਨੇ ਆਪਣੀ ਵੋਟ ਪਾਈ, ਜਿਨ੍ਹਾਂ 'ਚੋਂ 104 ਵੋਟਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ...
ਨੈਸ਼ਨਲ
ਪ੍ਰੇਮਿਕਾ ਨੇ ਕੀਤੀ ਬੇਵਫਾਈ ਤਾਂ ਨੌਜਵਾਨ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਗਰਾਈਂਡਰ ਨਾਲ ਕੱਟੀ ਆਪਣੀ ਧੋਣ
Admin - 0
ਉੱਤਰ ਪ੍ਰਦੇਸ਼ | ਮਹਾਰਜਗੰਜ ਜ਼ਿਲੇ 'ਚ ਇਕ ਨੌਜਵਾਨ ਨੇ ਫੇਸਬੁੱਕ ਲਾਈਵ 'ਤੇ ਗਰਾਈਂਡਰ ਨਾਲ ਆਪਣੀ ਗਰਦਨ ਕਟ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਨੌਜਵਾਨ ਦੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੇ ਖੁਦਕੁਸ਼ੀ ਕਰਨ ਦੇ ਤਰੀਕੇ ਨਾਲ...
ਕ੍ਰਾਇਮ ਅਤੇ ਨਸ਼ਾ
ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਪਤੀ ਨੇ ਧੀ, ਭਤੀਜੇ ਅਤੇ ਭਰਾ ਸਣੇ ਨਹਿਰ ‘ਚ ਸੁੱਟੀ ਕਾਰ, ਚਾਰਾਂ ਦੀ ਮੌਤ
Admin - 0
ਫ਼ਿਰੋਜ਼ਪੁਰ | ਘਰੇਲੂ ਕਲੇਸ਼ ਕਾਰਨ ਇੱਕ ਵਿਅਕਤੀ ਨੇ ਆਪਣੀ ਧੀ ਗੁਰਲੀਨ (8), ਭਤੀਜੇ ਅਗਮ (11) ਅਤੇ ਭਰਾ ਸਣੇ ਕਾਰ ਰਾਜਸਥਾਨ ਫ਼ੀਡਰ ਵਿਚ ਸੁੱਟ ਦਿੱਤੀ। ਉਕਤ ਵਿਅਕਤੀ ਨੇ ਘਟਨਾ ਤੋਂ ਪਹਿਲਾਂ ਫੇਸਬੁੱਕ 'ਤੇ ਲਾਈਵ ਹੋ ਕੇ ਤਸ਼ੱਦਦ ਨੂੰ ਬਿਆਨ ਕੀਤਾ। ਇੰਨਾ ਹੀ ਨਹੀਂ ਬੱਚਿਆਂ ਨੂੰ ਇਹ ਵੀ ਪੁੱਛਿਆ ਗਿਆ ਕਿ ਕੀ ਤੁਸੀਂ ਰਹਿਣਾ ਚਾਹੁੰਦੇ ਹੋ ਤਾਂ ਬੱਚਿਆਂ ਨੇ ਕਿਹਾ...
ਕ੍ਰਾਇਮ ਅਤੇ ਨਸ਼ਾ
ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਰੀਲਾਂ ਬਣਾਉਣਾ ਪਤਨੀ ਨੂੰ ਪਿਆ ਮਹਿੰਗਾ, ਪਤੀ ਨੇ ਦਿੱਤੀ ਖੌਫਨਾਕ ਸਜ਼ਾ
Admin - 0
ਤਾਮਿਲਨਾਡੂ | ਇਕ 38 ਸਾਲਾ ਵਿਅਕਤੀ ਨੇ ਐਤਵਾਰ ਰਾਤ ਨੂੰ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਉਹ ਪਤਨੀ ਵਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਰੀਲਾਂ ਬਣਾਉਣ ਵਿਚ ਬਹੁਤ ਜ਼ਿਆਦਾ ਸਮਾਂ ਬਿਤਾਉਣ 'ਤੇ ਗੁੱਸੇ ਸੀ। ਇਹ ਘਟਨਾ ਤਾਮਿਲਨਾਡੂ ਦੇ ਤਿਰੁਪੁਰ ਜ਼ਿਲੇ ਦੀ ਹੈ ਅਤੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਧੇਰੇ ਫਾਲੋਅਰਜ਼ ਪ੍ਰਾਪਤ ਕਰਨ ਤੋਂ ਬਾਅਦ ਚਿੱਤਰਾ...
ਅੰਮ੍ਰਿਤਸਰ
ਐਸਜੀਪੀਸੀ ਦਾ ਪ੍ਰਧਾਨ ਚੁਣਨ ਲਈ ਪ੍ਰੋਸੈਸ ਸ਼ੁਰੂ, ਹੋ ਸਕਦਾ ਹੈ ਹੰਗਾਮਾ; ਮੀਡੀਆ ਨੂੰ ਕਵਰੇਜ ਕਰਨ ਤੋਂ ਰੋਕਿਆ
Admin - 0
ਅੰਮ੍ਰਿਤਸਰ | ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਨ ਨੂੰ ਲੈ ਕੇ ਪ੍ਰੋਸੈਸ ਸ਼ੁਰੂ ਹੋ ਗਿਆ ਹੈ। ਮੁਕਾਬਲਾ ਅਕਾਲੀ ਦਲ ਤੋਂ ਬਾਗੀ ਬੀਬੀ ਜਗੀਰ ਕੌਰ ਅਤੇ ਮੌਜੂਦਾ ਪ੍ਰਧਾਨ ਹਰਜਿੰਦਰ ਧਾਮੀ ਵਿਚਾਲੇ ਹੋਵੇਗਾ।
ਚੋਣਾਂ ਸ਼੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਥਿੱਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣੀਆਂ ਹਨ। ਇਸ ਦੌਰਾਨ ਹੰਗਾਮਾ ਵੀ ਹੋ ਸਕਦਾ ਹੈ। ਐਸਜੀਪੀਸੀ ਨੇ ਮੀਡੀਆ ਨੂੰ ਹਾਲ ਵਿੱਚ ਜਾਣ...
ਪਟਿਆਲਾ | ਨਾਭਾ ਦੀ ਨਵੀਂ ਜ਼ਿਲਾ ਜੇਲ ਤੋਂ ਬਾਅਦ ਹੁਣ ਪਟਿਆਲਾ ਦੀ ਕੇਂਦਰੀ ਜੇਲ ਦੇ 217 ਕੈਦੀ ਹੈਪੇਟਾਈਟਸ-ਸੀ (ਕਾਲਾ ਪੀਲੀਆ) ਦੇ ਸ਼ਿਕਾਰ ਪਾਏ ਗਏ ਹਨ। ਇਹ ਖੁਲਾਸਾ ਪਟਿਆਲਾ ਜੇਲ ਵਿੱਚ ਵੱਡੇ ਪੱਧਰ ’ਤੇ ਕੀਤੀ ਗਈ ਜਾਂਚ ਵਿੱਚ ਹੋਇਆ ਹੈ। ਜੇਲ ਦੇ ਇਕ ਉੱਚ ਅਧਿਕਾਰੀ ਨੇ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ...
ਅੰਮ੍ਰਿਤਸਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਅੱਜ : 28 ਸਾਲਾਂ ਬਾਅਦ 2 ਪੰਥਕ ਨੇਤਾਂ ਆਹਮੋ-ਸਾਹਮਣੇ
Admin - 0
ਅੰਮ੍ਰਿਤਸਰ | ਅੱਜ ਸਿਖਾਂ ਦੀ ਮਿੰਨੀ ਪਾਰਲੀਮੈਂਟ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਹੈ।ਇਹ ਚੋਣ ਦੁਪਹਿਰ ਤੇਜਾ ਸਿੰਘ ਸਮੁੰਦਰੀ ਹਾਲ ਚ ਹੋਵੇਗੀ। ਇਸ ਵਾਰ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਉੁਮੀਦਵਾਰ ਅਤੇ ਪਾਰਟੀ ਚੋ ਕੱਢੀ ਗਈ ਬੀਬੀ ਜਗੀਰ ਕੌਰ ਵਿਚਕਾਰ ਇਸ ਵਾਰ ਸਖਤ ਮੁਕਾਬਲਾ ਹੈ।ਇਸ ਚੋਣ ਚ 157 ਮੈਂਬਰ ਆਪਣੀ ਵੋਟ ਪਰਚੀ...
CRIME
ਪੰਜਾਬ ‘ਚ ਸ਼ਰਾਬ ਦੇ 6378 ਠੇਕੇ, 354 ਨਵੇਂ ਠੇਕੇ ਖੋਲ੍ਹਣ ਦੀ ਸਰਕਾਰ ਨੇ ਦਿੱਤੀ ਮਨਜ਼ੂਰੀ, ਪੜ੍ਹੋ ਕਿਸ ਜ਼ਿਲੇ ‘ਚ ਕਿੰਨੇ ਨਵੇਂ ਠੇਕੇ ਖੁੱਲ੍ਹ ਰਹੇ
Admin - 0
ਅੰਮ੍ਰਿਤਸਰ/ਜਲੰਧਰ/ਲੁਧਿਆਣਾ/ਪਟਿਆਲਾ | ਸ਼ਰਾਬ ਤੋਂ ਕਮਾਈ ਵਧਾਉਣ ਲਈ ਪੰਜਾਬ ਸਰਕਾਰ ਹੁਣ ਠੇਕਿਆਂ ਦੇ ਨਾਲ ਸਬ ਠੇਕੇ ਵੀ ਖੋਲ੍ਹਣ ਜਾ ਰਹੀ ਹੈ। ਇਸ ਦੀ ਮਨਜੂਰੀ ਦੇ ਦਿੱਤੀ ਗਈ ਹੈ। ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਠੇਕੇਦਾਰ ਸਬ ਠੇਕੇ ਵੀ ਖੋਲ੍ਹ ਸਕਣਗੇ। ਸੂਬੇ ਦੇ 23 ਜਿਲਿਆਂ ਵਿੱਚ ਫਿਲਹਾਲ 6378 ਠੇਕੇ ਹਨ। ਹੁਣ 354 ਨਵੇਂ ਠੇਕੇ ਖੋਲ੍ਹਣ ਦੀ ਮਨਜੂਰੀ ਤੋਂ ਬਾਅਦ ਠੇਕਿਆਂ ਦੀ...
ਅੰਮ੍ਰਿਤਸਰ | ਅਜਨਾਲਾ ਦੇ ਪਿੰਡ ਹਰੜ ਖੁਰਦ ਵਿਖੇ ਅੱਜ 1 ਏਕੜ ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਏ ਖੂਨੀ ਤਕਰਾਰ 'ਚ 3 ਬੱਚਿਆਂ ਦੇ ਬਾਪ ਦੀ ਗੋਲੀ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਸੰਬੰਧੀ ਥਾਣਾ ਰਮਦਾਸ ਦੀ ਪੁਲਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਮ੍ਰਿਤਕ ਜੋਬਨਪ੍ਰੀਤ ਸਿੰਘ ਦੇ ਭਰਾ ਅਮਰਜੀਤ ਸਿੰਘ ਅਤੇ...
ਅੰਮ੍ਰਿਤਸਰ
ਟੈਕਸ ਚੋਰੀ ਕਰਨ ਵਾਲੇ ਸਾਵਧਾਨ : ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਪਹਿਲੀ ਟੈਕਸ ਖੁਫੀਆ ਵਿੰਗ ਸਥਾਪਤ
Admin - 0
ਜਲੰਧਰ/ਲੁਧਿਆਣਾ/ਚੰਡੀਗੜ੍ਹ | ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਿਜੀਟਲ ਡਾਟਾ ਦੇ ਬਿਹਤਰ ਵਿਸ਼ਲੇਸ਼ਣ ਲਈ ਜੀ.ਐਸ.ਟੀ.ਐਨ ਪਲੇਟਫਾਰਮ ਦੀ ਨਿਗਰਾਨੀ ਕਰਨ ਲਈ ਸੂਬੇ ਦੇ ਜੀਐਸਟੀ ਕਮਿਸ਼ਨਰੇਟ ਵਿੱਚ ਇੱਕ ਨਵਾਂ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ) ਸਥਾਪਤ ਕੀਤਾ ਗਿਆ ਹੈ।
ਇਹ ਪ੍ਰਗਟਾਵਾ ਕਰਦਿਆਂ ਵਿੱਤ...









































