ਅੰਮ੍ਰਿਤਸਰ
ਅਜਨਾਲਾ ‘ਚ ਹੋਈ ਖੂਨੀ ਤਕਰਾਰ : ਇਕ ਏਕੜ ਜ਼ਮੀਨ ਦੇ ਝਗੜੇ ‘ਚ 2 ਬੱਚਿਆਂ ਦੇ ਬਾਪ ਦੀ ਗੋਲੀ ਲੱਗਣ ਨਾਲ ਮੌਤ
Admin - 0
ਅੰਮ੍ਰਿਤਸਰ | ਅਜਨਾਲਾ ਦੇ ਪਿੰਡ ਹਰੜ ਖੁਰਦ ਵਿਖੇ ਅੱਜ 1 ਏਕੜ ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਏ ਖੂਨੀ ਤਕਰਾਰ 'ਚ 3 ਬੱਚਿਆਂ ਦੇ ਬਾਪ ਦੀ ਗੋਲੀ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਸੰਬੰਧੀ ਥਾਣਾ ਰਮਦਾਸ ਦੀ ਪੁਲਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਮ੍ਰਿਤਕ ਜੋਬਨਪ੍ਰੀਤ ਸਿੰਘ ਦੇ ਭਰਾ ਅਮਰਜੀਤ ਸਿੰਘ ਅਤੇ...
ਕਪੂਰਥਲਾ
ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ ‘ਤੇ ਤੇਜ਼ ਰਫਤਾਰ ਥਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ, ਮੌਕੇ ‘ਤੇ 2 ਦੀ ਮੌਤ
Admin - 0
ਕਪੂਰਥਲਾ/ਜਲੰਧਰ| ਬੀਤੀ ਰਾਤ ਫਗਵਾੜਾ ਵਿੱਚ ਇੱਕ ਥਾਰ ਗੱਡੀ ਜੋ ਕਿ ਮੁਹਾਲੀ ਤੋਂ ਜਲੰਧਰ ਜਾ ਰਹੀ ਸੀ, ਤੇਜ਼ ਰਫ਼ਤਾਰ ਕਾਰਨ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਇੱਕ ਲੜਕਾ-ਲੜਕੀ ਦੀ ਮੌਤ ਹੋ ਗਈ ਅਤੇ ਇੱਕ ਲੜਕੀ ਜ਼ਖਮੀ ਹੋ ਗਈ, ਜਿਸ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ।ਮ੍ਰਿਤਕਾਂ ਦੀ ਪਛਾਣ ਅਰਸ਼ ਅਤੇ ਸ਼ਿਵਾਨੀ ਵਾਸੀ...
ਅੰਮ੍ਰਿਤਸਰ
ਟੈਕਸ ਚੋਰੀ ਰੋਕਣ ਲਈ ਮਾਨ ਸਰਕਾਰ ਦਾ ਵੱਡਾ ਕਦਮ : ਟੈਕਸ ਇੰਟੈਲੀਜੈਂਸ ਵਿੰਗ ਦੀ ਸਥਾਪਨਾ ਨੂੰ ਦਿੱਤੀ ਹਰੀ ਝੰਡੀ
Admin - 0
ਜਲੰਧਰ/ਲੁਧਿਆਣਾ/ਚੰਡੀਗੜ੍ਹ | ਟੈਕਸ ਚੋਰੀ ਰੋਕਣ ਦੇ ਮਕਸਦ ਨਾਲ ਭਗਵੰਤ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਮੰਗਲਵਾਰ ਨੂੰ ਸਰਕਾਰ ਨੇ ਟੈਕਸ ਇੰਟੈਲੀਜੈਂਸ ਵਿੰਗ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਟੈਕਸ ਇੰਟੈਲੀਜੈਂਸ ਵਿੰਗ ਵੱਲੋਂ ਟੈਕਸ ਚੋਰੀ ਰੋਕਣ ਤੋਂ ਇਲਾਵਾ ਪੰਜਾਬ ਸਰਕਾਰ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।
ਟੈਕਸ ਇੰਟੈਲੀਜੈਂਸ ਵਿੰਗ ਦੀ ਅਗਵਾਈ...
ਐਸਏਐਸ ਨਗਰ/ਮੋਹਾਲੀ
ਮਾਨ ਸਰਕਾਰ ਦਾ ਵੱਡਾ ਕਦਮ : ਟੈਕਸ ਇੰਟੈਲੀਜੈਂਸ ਵਿੰਗ ਦੀ ਸਥਾਪਨਾ ਨੂੰ ਦਿੱਤੀ ਹਰੀ ਝੰਡੀ, ਫਰਜ਼ੀ ਬਿੱਲਾਂ ‘ਤੇ ਹੋਵੇਗੀ ਤਿੱਖੀ ਨਜ਼ਰ
Admin - 0
ਚੰਡੀਗੜ੍ਹ | ਟੈਕਸ ਚੋਰੀ ਰੋਕਣ ਦੇ ਮਕਸਦ ਨਾਲ ਭਗਵੰਤ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਮੰਗਲਵਾਰ ਨੂੰ ਸਰਕਾਰ ਨੇ ਟੈਕਸ ਇੰਟੈਲੀਜੈਂਸ ਵਿੰਗ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਟੈਕਸ ਇੰਟੈਲੀਜੈਂਸ ਵਿੰਗ ਵੱਲੋਂ ਟੈਕਸ ਚੋਰੀ ਰੋਕਣ ਤੋਂ ਇਲਾਵਾ ਪੰਜਾਬ ਸਰਕਾਰ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।
ਟੈਕਸ ਇੰਟੈਲੀਜੈਂਸ ਵਿੰਗ ਦੀ ਅਗਵਾਈ...
ਜਲੰਧਰ | ਸਭ ਤੋਂ ਵੱਡੀ ਇਲੈਕਟ੍ਰਿਕ ਮਾਰਕੀਟ ਫਗਵਾੜਾ ਗੇਟ 'ਚ ਅੱਜ ਫਿਰ ਤੋਂ ਚੋਰਾਂ ਨੇ 3 ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ, ਜਿਥੋਂ ਲੱਖਾਂ ਦੀ ਨਕਦੀ ਦੇ ਨਾਲ-ਨਾਲ ਦੁਕਾਨਾਂ ਦਾ ਸਾਮਾਨ ਵੀ ਲੈ ਗਏ। ਇੱਥੇ ਦੁਕਾਨਾਂ ਵਿੱਚ ਕਈ ਚੋਰੀਆਂ ਹੋ ਚੁੱਕੀਆਂ ਹਨ ਪਰ ਪੁਲਿਸ ਨੇ ਹਾਲੇ ਤੱਕ ਇੱਥੇ ਰਾਤ ਦੀ ਗਸ਼ਤ ਨਹੀਂ ਵਧਾਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਸਵੇਰੇ...
ਚੰਡੀਗੜ੍ਹ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਰਿਲੀਜ਼ ਹੋਇਆ ਨਵਾਂ ਗਾਣਾ ‘ਵਾਰ’ ਕੁਝ ਹੀ ਮਿੰਟਾਂ ਵਿਚ ਮਿਲੀਅਨਜ਼ ਵਿਊਜ਼ ਨੂੰ ਪਾਰ ਕਰ ਗਿਆ । ਮਹਾਰਾਜਾ ਰਣਜੀਤ ਸਿੰਘ ਦੇ ਮਹਾਨ ਜਰਨੈਲ ਹਰੀ ਸਿੰਘ ਨਲੂਆ ਦੀ ਸ਼ਖਸੀਅਤ ਤੇ ਪ੍ਰਾਪਤੀਆਂ ਨੂੰ ਬਿਆਨ ਕਰਦਾ ਇਹ ਗੀਤ ਸਾਰੇ ਪਾਸੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਇਸ ਗੀਤ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ...
ਕ੍ਰਾਇਮ ਅਤੇ ਨਸ਼ਾ
ਵਿਆਹੁਤਾ ਨੂੰ ਜਾਨੋਂ ਮਾਰਨ ਦਾ ਸਹੁਰਾ ਪਰਿਵਾਰ ‘ਤੇ ਲਗਾ ਦੋਸ਼, 4 ਸਾਲ ਪਹਿਲਾਂ ਹੋਇਆ ਸੀ ਵਿਆਹ
Admin - 0
ਗੁਰਦਾਸਪੁਰ | ਪੁਲਸ ਥਾਣਾ ਘੁਮਾਣ ਅਧੀਨ ਪੈਂਦੇ ਪਿੰਡ ਕੋਹਾਲੀ ਵਿੱਚ ਚਾਰ ਸਾਲਾਂ ਪਹਿਲਾਂ ਵਿਆਹੀ ਲੜਕੀ ਨੂੰ ਸਹੁਰਾ ਪਰਿਵਾਰ ਵੱਲੋਂ ਫਾਹਾ ਦੇ ਕੇ ਮਾਰਨ ਦੇ ਪੇਕੇ ਪਰਿਵਾਰ ਵੱਲੋਂ ਦੋਸ਼ ਲਾਏ ਜਾਣ ਦਾ ਸਮਾਚਾਰ ਮਿਲਿਆ ਹੈ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਰੀਨਾ ਦੇ ਮਾਮੇ ਅਤੇ ਭਰਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਰੀਨਾ ਦਾ ਵਿਆਹ ਕਰੀਬ ਚਾਰ ਸਾਲ ਪਹਿਲਾਂ ਰਸ਼ਪਾਲ ਮਸੀਹ...
ਨਵੀਂ ਦਿੱਲੀ/ਚੰਡੀਗੜ੍ਹ | ਰੇਲਵੇ ਵੱਲੋਂ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਅੱਜ ਅਸੀਂ ਤੁਹਾਨੂੰ ਇਕ ਅਜਿਹੀ ਸਹੂਲਤ ਬਾਰੇ ਦੱਸਾਂਗੇ, ਜਿਸ ਰਾਹੀਂ ਤੁਸੀਂ ਬਿਨਾਂ ਟਿਕਟ ਦੇ ਟਰੇਨ 'ਚ ਸਵਾਰ ਹੋ ਸਕਦੇ ਹੋ। ਕਈ ਵਾਰ ਕਿਸੇ ਯਾਤਰੀ ਨੂੰ ਕਨਫਰਮ ਟਿਕਟ ਨਾ ਮਿਲਣ 'ਤੇ ਜਾਂ ਉਸ ਨੂੰ ਆਪਣੀ ਮੰਜ਼ਿਲ 'ਤੇ ਜਾਣ ਲਈ ਟਿਕਟ ਨਾ ਮਿਲਣ 'ਤੇ ਰੇਲਵੇ ਵੱਲੋਂ...
ਪੰਜਾਬ
ਲੁਧਿਆਣਾ ‘ਚ ਕੂੜੇ ਦੀ ਸਮੱਸਿਆ ਦਾ ਹੋਵੇਗਾ ਹੱਲ, ਕੈਬਨਿਟ ਮੰਤਰੀ ਨਿੱਝਰ ਨੇ ਕੂੜੇ ਦੇ ਨਿਪਟਾਰੇ ਦੀ ਕੀਤੀ ਸ਼ੁਰੂਆਤ
Admin - 0
ਲੁਧਿਆਣਾ | ਇਥੇ ਪਹਾੜ ਦਾ ਰੂਪ ਧਾਰਨ ਕਰ ਚੁੱਕੇ ਕੂੜੇ ਦੇ ਨਿਪਟਾਰੇ ਦੇ ਕੰਮ ਦੀ ਸ਼ੁਰੂਆਤ ਸਥਾਨਕ ਟਿੱਬਾ ਰੋਡ ’ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਕੀਤੀ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਦੱਸਿਆ ਕਿ ਮਹਾਰਾਸ਼ਟਰ ਦੀ ਇੱਕ ਕੰਪਨੀ ਨੂੰ ਕਰੀਬ 28 ਕਰੋੜ ਰੁਪਏ ਦੀ ਲਾਗਤ ਨਾਲ ਠੇਕਾ ਦਿੱਤਾ ਗਿਆ ਹੈ, ਜਿਸ ਰਾਹੀਂ 5 ਲੱਖ ਟਨ...
ਸੰਗਰੂਰ/ਲਹਿਰਾਗਾਗਾ | ਹਲਕਾ ਦਿੜ੍ਹਬਾ ਦੇ ਇਕ ਗਰੀਬ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਰਤਨ ਸਿੰਘ ਵਾਸੀ ਡਸਕਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਸ ਕੋਲ ਬਹੁਤ ਘੱਟ ਜ਼ਮੀਨ ਸੀ, ਜਿਸ ਕਾਰਨ ਉਸ ਨੇ ਆਪਣੇ ਸਿਰ ਚੜ੍ਹੇ ਕਰਜ਼ੇ ਨੂੰ ਲਾਉਣ ਜ਼ਮੀਨ ਨੂੰ ਠੇਕੇ 'ਤੇ ਦਿੱਤਾ ਸੀ ਅਤੇ ਉਸ 'ਤੇ ਝੋਨੇ ਦੀ...









































