Home Blog Page 1469
ਨਵੀਂ ਦਿਲੀ/ਚੰਡੀਗੜ੍ਹ | ਰੇਲਵੇ ਵੱਲੋਂ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਅੱਜ ਅਸੀਂ ਤੁਹਾਨੂੰ ਇਕ ਅਜਿਹੀ ਸਹੂਲਤ ਬਾਰੇ ਦੱਸਾਂਗੇ, ਜਿਸ ਰਾਹੀਂ ਤੁਸੀਂ ਬਿਨਾਂ ਟਿਕਟ ਦੇ ਟਰੇਨ 'ਚ ਸਵਾਰ ਹੋ ਸਕਦੇ ਹੋ। ਕਈ ਵਾਰ ਕਿਸੇ ਯਾਤਰੀ ਨੂੰ ਕਨਫਰਮ ਟਿਕਟ ਨਾ ਮਿਲਣ 'ਤੇ ਜਾਂ ਉਸ ਨੂੰ ਆਪਣੀ ਮੰਜ਼ਿਲ 'ਤੇ ਜਾਣ ਲਈ ਟਿਕਟ ਨਾ ਮਿਲਣ 'ਤੇ ਰੇਲਵੇ ਵੱਲੋਂ...
ਚੰਡੀਗੜ੍ਹ | ਖੇਤਰ ਦੀ ਸਭ ਤੋਂ ਵੱਡੀ ਸਿਹਤ ਸੰਸਥਾ ਪੀਜੀਆਈ ਦੀਆਂ ਸਾਰੀਆਂ ਓਪੀਡੀਜ਼ (ਆਊਟਪੇਸ਼ੈਂਟ ਵਿਭਾਗ) ਅੱਜ ਬੰਦ ਰਹਿਣਗੀਆਂ। ਪੀਜੀਆਈ ਪ੍ਰਸ਼ਾਸਨ ਨੇ ਇਹ ਐਲਾਨ ਗੁਰੂ ਨਾਨਕ ਦੇਵ ਜਯੰਤੀ (ਗਜ਼ਟਿਡ ਛੁੱਟੀ) ਦੇ ਕਾਰਨ ਕੀਤਾ ਹੈ। ਦੂਜੇ ਪਾਸੇ ਦੱਸਿਆ ਗਿਆ ਹੈ ਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਹੀ ਚੱਲਦੀਆਂ ਰਹਿਣਗੀਆਂ। ਦੱਸ ਦੇਈਏ ਕਿ ਪੀਜੀਆਈ ਦੀਆਂ ਵੱਖ-ਵੱਖ ਓਪੀਡੀਜ਼ ਵਿੱਚ ਹਰ ਰੋਜ਼ ਹਜ਼ਾਰਾਂ ਮਰੀਜ਼ ਆਉਂਦੇ...
ਕਪੂਰਥਲਾ/ਚੰਡੀਗੜ੍ਹ | ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਸਿੰਘ ਦੇ ਪੁੱਤਰ ਅਰਸ਼ ਦੀ ਬੀਤੀ ਰਾਤ ਸੜਕ ਹਾਦਸੇ ਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬੀਤੀ ਰਾਤ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਸਿੰਘ ਦੇ ਪੁੱਤਰ ਅਰਸ਼, ਜਿਸ ਦੀ ਉਮਰ 25 ਸਾਲ ਹੈ, ਦੀ ਇਕ ਸੜਕ ਹਾਦਸੇ ਚ ਮੌਤ ਹੋ ਗਈ, ਜਿਸ ਦੀ ਮ੍ਰਿਤਕ ਦੇਹ ਫਾਗਵਾੜਾ ਦੇ ਸਰਕਾਰੀ ਹਸਪਤਾਲ ਚ...
ਕਪੂਰਥਲਾ | ਫਗਵਾੜਾ ਦੇ ਰਹਿਣ ਵਾਲੇ ਕਰਨਲ ਦਾ ਬੇਟਾ ਕੈਨੇਡਾ ਦਾ ਮੇਅਰ ਬਣਿਆ । ਭਾਰਤ ਦਾ ਨਾਂ ਰੌਸ਼ਨ ਕਰਨ ਵਾਲੇ ਸੁਰਿੰਦਰ ਪਾਲ ਰਾਠੌਰ ਨੇ ਸਕਾਰਾਤਮਕ ਸੋਚ ਅਤੇ ਦ੍ਰਿੜ ਇਰਾਦੇ ਨਾਲ ਵਿਲੀਅਮ ਲੇਕ ਸਿਟੀ ਦੇ ਮੇਅਰ ਦਾ ਅਹੁਦਾ ਹਾਸਲ ਕੀਤਾ ਹੈ। ਆਪਣੇ 22 ਸਾਲਾਂ ਦੇ ਸਿਆਸੀ ਕਰੀਅਰ ਨੂੰ ਜਾਰੀ ਰੱਖਣ ਤੋਂ ਬਾਅਦ ਉਹ ਮੇਅਰ ਦੇ ਅਹੁਦੇ 'ਤੇ ਪਹੁੰਚੇ। ਰਾਠੌਰ ਅਨੁਸਾਰ ਕੈਨੇਡਾ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਮਾਨਸਾ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਵਾਰ' ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਵਾਲੇ ਦਿਨ 8 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਹੋਵੇਗਾ। ਇਹ ਉਨ੍ਹਾਂ ਗੀਤਾਂ ਵਿੱਚੋਂ ਇੱਕ ਹੈ, ਜਿਸ ਨੂੰ ਸਿੱਧੂ ਮੂਸੇਵਾਲਾ ਨੇ ਗਾਇਆ ਸੀ ਪਰ ਰਿਲੀਜ਼ ਤੋਂ ਪਹਿਲਾਂ ਹੀ ਉਸ ਨੂੰ ਮਾਰ ਦਿੱਤਾ ਗਿਆ ਸੀ। ਇਹ ਗੀਤ ਵੀ ਅਸਲ ‘ਚ ‘ਵਾਰ’ ਹੈ, ਜੋ ਉਸ...
ਲੁਧਿਆਣਾ | ਅੰਮ੍ਰਿਤਸਰ ‘ਚ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਲੁਧਿਆਣਾ ਦੇ ਜਲੰਧਰ ਬਾਈਪਾਸ ‘ਤੇ ਇਕ ਵਿਅਕਤੀ ਵਲੋਂ ਲੱਡੂ ਵੰਡੇ ਗਏ। ਇਸ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਪੁਲਿਸ ਨੇ ਕੇਸ ਵੀ ਦਰਜ ਕਰ ਲਿਆ ਹੈ ਅਤੇ ਲੱਡੂ ਵੰਡਣ ਵਾਲੇ ਮੁਲਜ਼ਮ ਦੀ ਪਛਾਣ ਕਰ ਲਈ ਹੈ। ਪੁਲਿਸ ਨੂੰ ਮੁਲਜ਼ਮ ਦੇ ਅੱਤਵਾਦੀ ਸਬੰਧ ਵੀ ਮਿਲੇ ਹਨ। ਨੌਜਵਾਨ ਦੀ ਪਛਾਣ...
ਨਵੀਂ ਦਿੱਲੀ/ਚੰਡੀਗੜ੍ਹ/ਜਲੰਧਰ/ਲੁਧਿਆਣਾ | ਸਾਲ ਦੇ ਆਖਰੀ ਚੰਦਰ ਗ੍ਰਹਿਣ ਦਾ ਅਸਲ ਸਮਾਂ ਸ਼ਾਮ 05:20 ਤੋਂ ਸ਼ਾਮ 06.20 ਤੱਕ ਹੈ। ਇਸ ਦੌਰਾਨ ਕੋਈ ਵੀ ਭੋਜਨ ਨਾ ਲੈਣ ਦੀ ਕੋਸ਼ਿਸ਼ ਕਰੋ। ਇਸ ਦੌਰਾਨ ਪੂਜਾ-ਪਾਠ ਦੀ ਮਨਾਹੀ ਹੈ। ਗਰਭਵਤੀ ਔਰਤਾਂ ਨੂੰ ਖਾਸ ਧਿਆਨ ਰੱਖਣਾ ਚਾਹੀਦਾ ਹੈ। ਰੱਬ ਦੀਆਂ ਮੂਰਤੀਆਂ ਨੂੰ ਹੱਥ ਨਾ ਲਾਓ। ਗ੍ਰਹਿਣ ਦੀ ਮਿਆਦ ਖਤਮ ਹੋਣ ਤੋਂ ਬਾਅਦ, ਜੇ ਸੰਭਵ ਹੋਵੇ...
ਨਵੀਂ ਦਿੱਲੀ/ਚੰਡੀਗੜ੍ਹ | ਸੂਰਜ ਗ੍ਰਹਿਣ ਤੋਂ ਬਾਅਦ ਹੁਣ ਚੰਦਰ ਗ੍ਰਹਿਣ 8 ਨਵੰਬਰ ਨੂੰ ਲੱਗਣ ਜਾ ਰਿਹਾ ਹੈ। ਇਹ ਇਸ ਸਾਲ ਦਾ ਆਖਰੀ ਚੰਦਰ ਗ੍ਰਹਿਣ ਹੈ, ਜੋ ਭਾਰਤ ਵਿੱਚ ਵੀ ਦਿਖਾਈ ਦੇਵੇਗਾ। ਭਾਰਤ 'ਚ ਇਹ ਚੰਦਰ ਗ੍ਰਹਿਣ ਪਹਿਲੀ ਵਾਰ ਅਰੁਣਾਚਲ ਪ੍ਰਦੇਸ਼ ਦੇ ਇਟਾਨਗਰ 'ਚ ਦਿਖਾਈ ਦੇਵੇਗਾ। ਭਾਰਤ ਵਿੱਚ, ਇਹ ਚੰਦਰ ਗ੍ਰਹਿਣ ਪੂਰਬ ਦੇ ਸ਼ਹਿਰਾਂ ਵਿੱਚ ਹੀ ਦਿਖਾਈ ਦੇਵੇਗਾ ਕਿਉਂਕਿ ਇਹ...
ਲੁਧਿਆਣਾ। ਸਮਰਾਲਾ ਕਸਬੇ ਦੇ ਪਿੰਡ ਬਲਿਓ ਵਿੱਚ ਦੇਰ ਸ਼ਾਮ ਕੁਝ ਬਦਮਾਸ਼ਾਂ ਨੇ ਇੱਕ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆਂ। ਸਮਰਾਲਾ ਵਾਸੀ ਨੇ ਆਪਣੇ 2 ਸਾਥੀਆਂ ਨਾਲ ਮਿਲ ਕੇ ਸੋਮਵਾਰ ਸ਼ਾਮ ਕਸਬੇ ਦੇ ਸਥਾਨਕ ਬੱਸ ਸਟੈਂਡ 'ਤੇ ਆਪਣੇ ਵਿਰੋਧੀ ਦੇ ਸਰੀਰ 'ਤੇ ਘੱਟੋ-ਘੱਟ 6 ਗੋਲੀਆਂ ਮਾਰ ਦਿੱਤੀਆਂ। ਘਟਨਾ ਤੋਂ ਬਾਅਦ ਸਮਰਾਲਾ ਵਿੱਚ ਦਹਿਸ਼ਤ ਫੈਲ ਗਈ। ਜ਼ਖ਼ਮੀ ਵਿਅਕਤੀ ਦੀ ਪਛਾਣ ਦਿਨੇਸ਼ ਭਾਰਦਵਾਜ...
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਜਾਅਲਸਾਜ਼ੀ ਨਾਲ ਰਜਿਸਟਰਡ ਕੀਤੇ ਗਏ 5706 ਬੀ.ਐਸ-4 ਅਤੇ ਹੋਰ ਵਾਹਨਾਂ, ਜਿਨ੍ਹਾਂ ਦੇ ਟੈਕਸ ਅਤੇ ਦਸਤਾਵੇਜ਼ ਮੁਕੰਮਲ ਨਹੀਂ ਸਨ, ਨੂੰ ਬਲੈਕਲਿਸਟ ਕਰ ਦਿੱਤਾ ਹੈ ਅਤੇ ਇਨ੍ਹਾਂ ਨਾਲ ਸਬੰਧਤ ਸਾਰੀਆਂ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਿਸਥਾਰ-ਸਹਿਤ ਜਾਣਕਾਰੀ ਦਿੰਦਿਆਂ ਪੰਜਾਬ...
- Advertisement -

MOST POPULAR