ਮੋਹਾਲੀ, 20 ਅਗਸਤ। ਸੈਕਟਰ 62 ਵਿੱਚ ਮੁੱਖ ਦਫਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਖੇ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਫਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕਾਨਫਰੰਸ ਹਾਲ ਵਿੱਚ ਲਗਾਇਆ ਗਿਆ ਜਿਸ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ...
ਪੰਜਾਬ
ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ
Admin - 0
ਚਮਕੌਰ ਸਾਹਿਬ (ਰੂਪਨਗਰ), 18 ਅਗਸਤ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਲੋਕਾਂ ਸਾਹਮਣੇ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਹਜ਼ਾਰਾਂ ਨੌਜਵਾਨਾਂ ਦੀਆਂ ਮੌਤਾਂ ਦੀ ਜ਼ਿੰਮੇਵਾਰੀ ਕੌਣ ਲਵੇਗਾ।
ਅੱਜ ਇੱਥੇ ਚਮਕੌਰ ਸਾਹਿਬ ਵਿਧਾਨ...
ਸਪੋਰਟਸ
ਸੀ.ਟੀ. ਯੂਨੀਵਰਸਿਟੀ ਦੇ ਅਭਿਸ਼ੇਕ ਤੰਵਰ ਨੇ ਅੰਤਰਰਾਸ਼ਟਰੀ ਮੰਚ ‘ਤੇ ਕੀਤਾ ਨਾਮ ਰੋਸ਼ਨ, ਵੁਸ਼ੂ ‘ਚ ਜਿੱਤਿਆ ਸਿਲਵਰ ਮੈਡਲ
Admin - 0
ਸੀ.ਟੀ. ਯੂਨੀਵਰਸਿਟੀ ਮਾਣ ਨਾਲ ਐਲਾਨ ਕਰਦੀ ਹੈ ਕਿ ਇਸਦੇ ਹੋਣਹਾਰ ਵਿਦਿਆਰਥੀ ਅਭਿਸ਼ੇਕ ਤੰਵਰ ਨੇ ਓਪਨ ਇੰਟਰਨੇਸ਼ਨਲ ਵੁਸ਼ੂ ਟੂਰਨਾਮੈਂਟ 2025 (ਬਾਟੂਨੀ, ਜਾਰਜੀਆ) ਵਿੱਚ 90 ਕਿਲੋ ਵਜ਼ਨ ਸ਼੍ਰੇਣੀ ‘ਚ ਸਿਲਵਰ ਮੈਡਲ ਜਿੱਤ ਕੇ ਨਾ ਸਿਰਫ ਯੂਨੀਵਰਸਿਟੀ ਦਾ, ਸਗੋਂ ਦੇਸ਼ ਦਾ ਵੀ ਨਾਮ ਰੋਸ਼ਨ ਕੀਤਾ ਹੈ।
ਉਸਦਾ ਸ਼ਾਨਦਾਰ ਪ੍ਰਦਰਸ਼ਨ ਇਹ ਸਾਬਤ ਕਰਦਾ ਹੈ ਕਿ ਸੀ.ਟੀ.ਯੂ. ਦੇ ਨੌਜਵਾਨ ਖਿਡਾਰੀ ਅੰਤਰਰਾਸ਼ਟਰੀ ਪੱਧਰ ‘ਤੇ ਵੀ ਆਪਣੀ...
ਕੇਜਰੀਵਾਲ ਦੀ ਰਹਿਨੁਮਾਈ ਹੇਠ ਪੰਜਾਬ ਹਸਦਾ ਰਹੇ, ਵਸਦਾ ਰਹੇ ਅਤੇ ਤੰਦਰੁਸਤ ਰਹੇ - ਨਿਤਿਨ ਕੋਹਲੀ
ਜਲੰਧਰ | ਆਮ ਆਦਮੀ ਪਾਰਟੀ ਜਲੰਧਰ ਸੈੰਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਦੇ ਦਫਤਰ ਵਿੱਚ ਆਪ ਦੇ ਰਾਸ਼ਟਰੀ ਕਨਵੀਨਰ ਅਤੇ 'ਆਪ' ਸੁਪਰੀਮੋ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਅੱਜ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਤੋਂ ਇਲਾਵਾ ਸ਼ਕਤੀ ਨਗਰ...
ਪਟਿਆਲਾ, 12 ਅਗਸਤ |
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ ਨਾਲ ਸੇਵਾ ਕਰਨ ਲਈ ਮਾਤਾ ਰਾਣੀ ਤੋਂ ਆਸ਼ੀਰਵਾਦ ਲਿਆ।
ਮੁੱਖ ਮੰਤਰੀ ਬਾਅਦ ਦੁਪਹਿਰ ਸ੍ਰੀ ਕਾਲੀ ਮਾਤਾ ਮੰਦਿਰ ਪੁੱਜੇ ਅਤੇ ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਆਸ਼ੀਰਵਾਦ ਨਾਲ ਲੋਕਾਂ ਦੀਆਂ ਇੱਛਾਵਾਂ ਉੱਤੇ ਖਰ੍ਹਾ ਉਤਰਨ...
ਸਤੌਜ (ਸੰਗਰੂਰ), 10 ਅਗਸਤ |
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਗਵਾਹ ਬਣ ਰਿਹਾ ਹੈ।
ਇਥੇ ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...
ਸੰਗਰੂਰ
ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ
Admin - 0
ਢਢੋਗਲ (ਸੰਗਰੂਰ), 10 ਅਗਸਤ |
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ।
ਅੱਜ ਇੱਥੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸਮਾਗਮ ਦੌਰਾਨ ਇਕੱਠ ਨੂੰ ਸੰਬਧੋਨ ਕਰਦਿਆਂ...
ਜਲੰਧਰ
ਜਲੰਧਰ ਵਿੱਚ ਨਿਤਿਨ ਕੋਹਲੀ ਨੇ ਰਚਿਆ ਇਤਿਹਾਸ: ਪੰਜ ਹਜਾਰ ਤੋਂ ਜਿਆਦਾ ਭੈਣਾਂ ਦੇ ਰੱਖਿਆ-ਸੂਤਰ ਬਣੇ ‘ਕੋਹਲੀ’, ਮਹਿਲਾ ਸੁਰੱਖਿਆ ਦੇ ਨਵੇਂ ਯੁੱਗ ਦਾ ਸੰਕਲਪ
Admin - 0
ਜਲੰਧਰ, 10 ਅਗਸਤ 2025 |
ਰੱਖੜੀ ਦੇ ਪਵਿੱਤਰ ਤਿਉਹਾਰ 'ਤੇ ਜਲੰਧਰ ਸੈਂਟਰਲ ਹਲਕੇ ਦੀ ਧਰਤੀ ਇੱਕ ਇਤਿਹਾਸਕ ਪਲ ਦੀ ਗਵਾਹ ਬਣੀ, ਜਦੋਂ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਪੰਜ ਹਜਾਰ ਤੋਂ ਜਿਆਦਾ ਭੈਣਾਂ ਨਾਲ ਸਨੇਹ ਅਤੇ ਵਿਸ਼ਵਾਸ ਦਾ ਅਟੁੱਟ ਬੰਧਨ ਬੰਨ੍ਹਿਆ।
ਆਦਰਸ਼ ਨਗਰ ਦੇ ਗੀਤਾ ਮੰਦਿਰ ਅਤੇ ਢਿੱਲੋਂ ਪੈਲੇਸ (ਰਾਮਾਮੰਡੀ) ਵਿਖੇ ਆਯੋਜਿਤ ਹੋਏ ਇਹ ਸ਼ਾਨਦਾਰ ਪ੍ਰੋਗਰਾਮ ਕੇਵਲ ਇੱਕ ਰਵਾਇਤੀ ਤਿਉਹਾਰ...
ਨਵੀਂ ਦਿੱਲੀ
ਰਾਹੁਲ ਗਾਂਧੀ ਦਾ ਤੀਜੀ ਵਾਰ ਇਲੈਕਸ਼ਨ ਕਮਿਸ਼ਨ ‘ਤੇ ਨਿਸ਼ਾਨਾ, ਕਿਹਾ – “ਭਾਰਤ ਦੀ ਚੋਣ ਪ੍ਰਣਾਲੀ ਮਰ ਚੁੱਕੀ ਹੈ’
Admin - 0
ਨਵੀਂ ਦਿੱਲੀ 2 ਅਗਸਤ |- ਰਾਹੁਲ ਗਾਂਧੀ ਨੇ ਪਿਛਲੇ 10 ਦਿਨਾਂ 'ਚ ਤੀਜੀ ਵਾਰੀ ਚੋਣ ਕਮਿਸ਼ਨ 'ਤੇ ਨਿਸ਼ਾਨਾ ਸਾਧਿਆ ਹੈ। ਸ਼ਨੀਵਾਰ ਨੂੰ ਰਾਹੁਲ ਨੇ ਕਿਹਾ ਕਿ "ਭਾਰਤ ਦੀ ਚੋਣ ਪ੍ਰਣਾਲੀ ਮਰ ਚੁੱਕੀ ਹੈ। ਅਸੀਂ ਆਉਣ ਵਾਲੇ ਕੁਝ ਦਿਨਾਂ 'ਚ ਤੁਹਾਨੂੰ ਸਾਬਤ ਕਰ ਦਿਆਂਗੇ ਕਿ ਲੋਕ ਸਭਾ ਚੋਣਾਂ 'ਚ ਕਿਵੇਂ ਧਾਂਧਲੀ ਹੋਈ ਸੀ ਅਤੇ ਹੋ ਸਕਦੀ ਹੈ।"
ਰਾਹੁਲ ਨੇ ਅੱਗੇ ਬੋਲਦੇ...
ਫਗਵਾੜਾ 2 ਅਗਸਤ |- ਮਾਹਿਲਪੁਰ ਫਗਵਾੜਾ ਰੋਡ 'ਤੇ ਪੈਂਦੇ ਪਿੰਡ ਪਾਲਦੀ ਅੱਡੇ 'ਤੇ ਆਲੂਆਂ ਵਾਲੇ ਸਟੋਰ ਦੇ ਕੋਲ ਇਕ ਥਾਰ ਗੱਡੀ ਦਰੱਖਤ ਨਾਲ ਟਕਰਾਉਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ 'ਤੇ ਜਾ ਕੇ ਥਾਰ ਗੱਡੀ ਤੇ ਲਾਸ਼ਾਂ ਕਬਜ਼ੇ ਵਿਚ ਲੈਕੇ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਢਾਡਾ...









































