Home Blog Page 1471
ਦਿੱਲੀ। ਪਟੇਲ ਨਗਰ ‘ਚ ਦੋ ਨਾਬਾਲਗਾਂ ਨੇ ਇਕ ਨਾਬਾਲਗ ਵਿਦਿਆਰਥੀ ਦਾ ਕਤਲ ਕਰ ਦਿੱਤਾ। ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਜਾਨ ਗੁਆਉਣ ਵਾਲੇ ਮੁੰਡੇ ਦੀ ਭੈਣ ਨੂੰ ਛੇੜਿਆ ਸੀ। ਭਰਾ ਨੇ ਵਿਰੋਧ ਕੀਤਾ ਤਾਂ ਉਸ ਦਾ ਚਾਕੂ ਨਾਲ ਕਤਲ ਕਰ ਦਿੱਤਾ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਘਟਨਾ ਸ਼ੁੱਕਰਵਾਰ ਸ਼ਾਮ ਨੂੰ ਵਾਪਰੀ। ਮੁੰਡਾ ਕੰਪਿਊਟਰ ਕੋਚਿੰਗ ਪੜ੍ਹ...
ਲੁਧਿਆਣਾ। ਲੁਧਿਆਣਾ ਦੀ ਰਮਨੀਕ ਕੌਰ ਨੇ ਜੁਡੀਸ਼ਰੀ ਦੀ ਪ੍ਰੀਖਿਆ ਵਿਚ ਪਾਸ ਹੋ ਕੇ ਪੂਰੇ ਪੰਜਾਬ ਦਾ ਮਾਣ ਵਧਾਇਆ ਹੈ। ਹੁਣ ਉਹ ਹਰਿਆਣਾ ਵਿੱਚ ਜੱਜ ਬਣੇਗੀ ਅਤੇ ਉਸ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਉਸ ਦੀ ਇਕ ਸਾਲ ਤੱਕ ਸਿਖ਼ਲਾਈ ਹੋਵੇਗੀ। ਰਮਨੀਕ ਦਾ ਪੂਰਾ ਪਰਿਵਾਰ ਵਕੀਲ ਹੈ। ਉਸ ਦੇ ਦਾਦਾ ਪਿੰਡ ਦੇ ਪਹਿਲੇ ਵਕੀਲ ਬਣੇ ਸਨ। ਉਸ ਤੋਂ ਬਾਅਦ ਉਨ੍ਹਾਂ ਦੇ ਪਿਤਾ,...
ਫਿਰੋਜ਼ਪੁਰ। ਪੰਜਾਬ ਦੇ ਵਿਵਾਦਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਗੁਰੂ ਹਰ ਸਹਾਏ 'ਚ ਸਥਿਤ ਡੇਰਾ ਸਿਰਸਾ ਦੇ 'ਨਾਮ ਚਰਚਾ ਘਰ' ਦਾ ਦੌਰਾ ਕਰਨ 'ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਫੌਜਾ ਸਿੰਘ ਸਰਾਰੀ ਡੇਰਾ ਸਿਰਸਾ ਦੇ ਗੁਰੂ ਹਰਸਹਾਏ ਦੇ 'ਨਾਮ ਚਰਚਾ ਘਰ' ਪਹੁੰਚੇ। ਜਿੱਥੇ ਡੇਰੇ ਦੀਆਂ ਸੰਗਤਾਂ ਵੱਲੋਂ ਉਨ੍ਹਾਂ ਦਾ ਸਨਮਾਨ...
ਚੰਡੀਗੜ੍ਹ| ਸੰਯੁਕਤ ਕਿਸਾਨ ਮੋਰਚੇ ਦੀ ਮੈਂਬਰ ਮਹਿਲਾ ਕਿਸਾਨ ਯੂਨੀਅਨ ਨੇ ਕੇਂਦਰੀ ਵਾਤਾਵਰਨ ਮੰਤਰਾਲੇ ਦੀ ਜੈਨੇਟਿਕ ਇੰਜਨੀਅਰਿੰਗ ਮੁਲਾਂਕਣ ਕਮੇਟੀ ਵੱਲੋਂ ਜੈਨੇਟਿਕ ਤੌਰ ’ਤੇ ਸੋਧੀ ਹੋਈ (ਜੀ.ਐਮ) ਸਰੋਂ ਦੇ ਬੀਜਾਂ ਦੀ ਪੈਦਾਵਾਰ ਨੂੰ ਮਨਜ਼ੂਰੀ ਦੇਣ ਨੂੰ ਮਨੁੱਖਾਂ, ਚੌਗਿਰਦੇ, ਜੈਵਿਕ ਵਿਭਿੰਨਤਾ ਅਤੇ ਖੇਤੀ ਲਈ ਖਤਰਨਾਕ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਫ਼ੈਸਲਾ ਕੇਂਦਰ ਦੀ ਮੋਦੀ ਸਰਕਾਰ ਦੀਆਂ ਚਹੇਤੀਆਂ ਕਾਰਪੋਰੇਟ ਕੰਪਨੀਆਂ ਨੂੰ ਫਾਇਦਾ ਦੇਣ ਵਾਲਾ ਪਰ ਕਿਸਾਨਾਂ...
ਜਲੰਧਰ/ਲੁਧਿਆਣਾ। ਜਲੰਧਰ ਸ਼ਹਿਰ ਵਿਚ ਇਕ ਫੈਕਟਰੀ ਦੇ ਮਾਲਕਾਂ ਉਤੇ ਉਥੇ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਸੰਗੀਨ ਦੋਸ਼ ਲਗਾਏ ਹਨ। ਮਜ਼ਦੂਰਾਂ ਦਾ ਕਹਿਣਾ ਹੈ ਕਿ ਮਕਸੂਦਾਂ ਸਥਿਤ ਇਕ ਫੈਕਟਰੀ ਵਿਚ ਮਾਲਕ ਪਹਿਲਾਂ ਸਖਤ ਮਿਹਨਤ ਕਰਵਾਉਂਦੇ ਹਨ ਤੇ ਫਿਰ ਉਨ੍ਹਾਂ ਨੂੰ ਬੰਧੂਆ ਮਜ਼ਦੂਰਾਂ ਵਾਂਗ ਕੁੱਟਦੇ ਹਨ। ਇੰਨਾ ਹੀ ਨਹੀਂ ਤਨਖਾਹ ਵੀ ਸਮੇਂ ਉਤੇ ਨਹੀਂ ਦਿੰਦੇ। ਤਨਖਾਹ ਮੰਗਣ ਉਤੇ ਵੀ ਗਾਲ੍ਹਾਂ ਸੁਣਨੀਆਂ...
ਮਾਨਸ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅੱਜ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਪਣਾ ਦਰਦ ਜ਼ਾਹਿਰ ਕਰਦੇ ਹੋਏ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ 5 ਮਹੀਨਿਆਂ ਬਾਅਦ ਵੀ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਰਕਾਰ ਅਤੇ ਸਿਸਟਮ 'ਤੇ ਵੱਡਾ ਸਵਾਲ ਕਰਦੇ ਹੋਏ ਕਿਹਾ ਕਿ ਉਸ ਨੇ ਦੇਸ਼ ਦੀ ਸੇਵਾ ਕੀਤੀ ਹੈ, ਉਹ ਸੇਵਾਮੁਕਤ...
ਮਾਨਸਾ | ਸਿੱਧੂ ਮੂਸਵਾਲਾ ਦੇ ਮਰਡਰ ਨੂੰ 5 ਮਹੀਨੇ ਬੀਤ ਚੁੱਕੇ ਹਨ ਪਰ ਇਹ ਕੇਸ ਹੱਲ ਹੁੰਦਾ ਹੋਇਆ ਨਜ਼ਰ ਨਹੀਂ ਆ ਰਿਹਾ। ਰੋਸ ਵਜੋਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ 25 ਨਵੰਬਰ ਤੱਕ ਸਿੱਧੂ ਦੀ ਮੌਤ ਦਾ ਇਨਸਾਫ ਨਾ ਮਿਲਿਆ ਤਾਂ ਉਹ ਦੇਸ਼ ਛੱਡ ਜਾਣਗੇ। ਸਿੱਧੂ ਮੂਸੇਵਾਲਾ ਦੇ ਘਰ ਅਫਸੋਸ...
ਫਿਲੌਰ : ਐੱਸ.ਐੱਸ.ਪੀ ਜਲੰਧਰ ਦੇਹਾਤੀ ਦੇ ਪੀ.ਪੀ.ਐਸ ਸਵਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਥਾਣਾ ਫਿਲੌਰ ਦੀ ਟੀਮ ਨੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 2 ਪਿਸਤੌਲ, 32 ਬੋਰ, 2 ਮੈਗਜ਼ੀਨ, 4 ਰੌਂਦ ਜ਼ਿੰਦਾ ਅਤੇ ਇਕ ਕਾਰ ਬਰਾਮਦ ਕੀਤੀ ਹੈ। ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ. ਸੁਰਿੰਦਰ ਕੁਮਾਰ ਥਾਣਾ ਮੁਖੀ ਫਿਲੌਰ ਦੀ ਨਿਗਰਾਨੀ ਹੇਠ ਥਾਣਾ ਫਿਲੌਰ...
ਕਪੂਰਥਲਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਪੂਰਥਲਾ ਤੋਂ ਪੈਦਲ ਯਾਤਰਾ ਸੁਲਤਾਨਪੁਰ ਲੋਧੀ ਆ ਰਹੀ ਸੀ। ਪਰ ਇਸ ਦੌਰਾਨ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੈਦਲ ਯਾਤਰਾ ਦੌਰਾਨ ਪਿੰਡ ਕੜਾਲ ਕਲਾਂ ਨੇੜੇ ਟਰੈਕਟਰ ਦੀ ਬ੍ਰੇਕ ਫੇਲ੍ਹ ਹੋ...
ਅੰਮ੍ਰਿਤਸਰ| ਗੁਮਟਾਲਾ ਇਲਾਕੇ ਵਿੱਚ ਡੇਰਾ ਸੱਚਾ ਸੌਦਾ ਦਾ ਪ੍ਰਚਾਰ ਹੋ ਰਿਹਾ ਸੀ, ਉਥੇ ਸਿੱਖ ਜਥੇਬੰਦੀਆਂ ਪੁਹੰਚ ਗਈਆਂ ਅਤੇ ਉਨ੍ਹਾਂ ਘੇਰ ਪਾ ਲਿਆਾ। ਪ੍ਰਸ਼ਾਸਨ ਨੂੰ ਚਿਤਵਾਨੀ ਦਿੱਤੀ ਕਿ ਅਸੀਂ ਡੇਰਾ ਸੱਚਾ ਸੌਦਾ ਦਾ ਇਥੇ ਕੋਈ ਵੀ ਸਮਾਗਮ ਨਹੀਂ ਹੋਣ ਦੇਣਾ। ਸਿੱਖ ਜਥੇਬੰਦੀਆਂ ਨੇ ਕਿਹਾ ਕਿ ਇਹ ਲੋਕ ਬਲਾਤਕਾਰੀ ਬਾਬੇ ਦਾ ਪ੍ਰਚਾਰ ਕਰ ਰਹੇ ਹਨ, ਅਸੀਂ ਅੰਮ੍ਰਿਤਸਰ 'ਚ ਉਸ ਦਾ...
- Advertisement -

MOST POPULAR