Home Blog Page 1472
ਲੁਧਿਆਣਾ | ਅੰਮ੍ਰਿਤਸਰ ਵਿਚ ਇੱਕ ਹਿੰਦੂ ਆਗੂ ਦੀ ਹੱਤਿਆ ਤੋਂ ਬਾਅਦ ਇਕ ਵਿਅਕਤੀ ਵੱਲੋਂ ਲੋਕਾਂ ਨੂੰ ਲੱਡੂ ਵੰਡੇ ਜਾਣ ਸਬੰਧੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਦੱਸਿਆ ਕਿ ਹਨੀ ਭਾਰਦਵਾਜ ਨਾਮਕ ਵਿਅਕਤੀ ਦੀ ਸ਼ਿਕਾਇਤ 'ਤੇ ਇਸ ਬਾਰੇ ਥਾਣਾ ਸਲੇਮ ਟਾਬਰੀ ਵਿਖੇ 295 ਏ ਤਹਿਤ ਕੇਸ ਦਰਜ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਮਾਨਸਾ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਵਾਰ' ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਵਾਲੇ ਦਿਨ 8 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਹੋਵੇਗਾ। ਇਹ ਉਨ੍ਹਾਂ ਗੀਤਾਂ ਵਿੱਚੋਂ ਇੱਕ ਹੈ, ਜਿਸ ਨੂੰ ਸਿੱਧੂ ਮੂਸੇਵਾਲਾ ਨੇ ਗਾਇਆ ਸੀ ਪਰ ਰਿਲੀਜ਼ ਤੋਂ ਪਹਿਲਾਂ ਹੀ ਉਸ ਨੂੰ ਮਾਰ ਦਿੱਤਾ ਗਿਆ ਸੀ। ਇਹ ਗੀਤ ਵੀ ਅਸਲ ‘ਚ ‘ਵਾਰ’ ਹੈ, ਜੋ ਉਸ...
ਅੰਮ੍ਰਿਤਸਰ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦਾ ਦੂਜਾ ਗੀਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਗੁਰੂ ਪੂਰਬ ਦੇ ਦਿਨ ਪਾਠ ਉਪਰੰਤ ਅਰਦਾਸ ਕਰ ਕੇ 10 ਵਜੇ ਗੀਤ ਰਿਲੀਜ਼ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਦੇ...
ਲੁਧਿਆਣਾ | ਅੰਮ੍ਰਿਤਸਰ 'ਚ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਹੈ। ਪੁਲਿਸ ਨੇ ਲੁਧਿਆਣਾ ਦੇ ਸ਼ਿਵ ਸੈਨਾ ਪੰਜਾਬ ਦੇ ਕੌਮੀ ਮੀਤ ਪ੍ਰਧਾਨ ਅਮਿਤ ਅਰੋੜਾ ਦੀ ਸੁਰੱਖਿਆ ਵਧਾ ਦਿੱਤੀ ਹੈ। ਅਰੋੜਾ ਹੁਣ ਇੱਕ ਸਖਤ ਸੁਰੱਖਿਆ ਚੱਕਰ ਵਿੱਚ ਹੈ। ਅਰੋੜਾ ਗਲੇ ਤੋਂ ਪੇਟ ਤੱਕ ਸੁਰੱਖਿਅਤ ਹੈ। ਦੱਸ ਦੇਈਏ ਕਿ ਅਮਿਤ ਅਰੋੜਾ ਵੀ ਖਾਲਿਸਤਾਨੀਆਂ ਦੀ ਹਿੱਟ ਲਿਸਟ...
ਗੋਦਾਵਰੀ। ਪੁਲਿਸ ਨੇ ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ ਵਿੱਚ ਇੱਕ ਪ੍ਰਾਈਵੇਟ ਇੰਜੀਨੀਅਰਿੰਗ ਕਾਲਜ ਦੇ ਚਾਰ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ‘ਤੇ ਰੈਗਿੰਗ ਦੇ ਨਾਂ ‘ਤੇ ਆਪਣੇ ਇਕ ਜੂਨੀਅਰ ਨੂੰ ਲੋਹੇ ਦੀ ਪਾਈਪ ਨਾਲ ਕੁੱਟਣ ਅਤੇ ਛਾਤੀ ‘ਤੇ ਗਰਮ ਪ੍ਰੈੱਸ ਨਾਲ ਸਾੜਨ ਦਾ ਦੋਸ਼ ਹੈ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਪੀੜਤ ਦੇ ਕਿਸੇ ਕੁੜੀ ਨਾਲ ਸਬੰਧਾਂ ਤੋਂ...
ਮੱਧ ਪ੍ਰਦੇਸ਼ | ਸ਼ਿਵਪੁਰੀ ਜ਼ਿਲੇ ਦੇ ਬੈਰਾੜ ਹੈਲਥ ਸੈਂਟਰ ਤੋਂ ਲਾਪ੍ਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਸਿਹਤ ਕੇਂਦਰ ਦੇ ਸਵੀਪਰ ਨੇ ਡਾਕਟਰ ਦਾ ਚਿੱਟਾ ਕੋਟ ਪਾ ਕੇ ਹਾਦਸੇ ਵਿਚ ਜ਼ਖਮੀ ਹੋਏ ਨੌਜਵਾਨ ਦੀ ਲੱਤ ਨੂੰ ਟਾਂਕੇ ਲਗਾਏ। ਪਰਿਵਾਰਕ ਮੈਂਬਰਾਂ ਨੇ ਜਦੋਂ ਏਪ੍ਰੀਨ ਪਹਿਨੇ ਸਵੀਪਰ ਤੋਂ ਜਾਣਕਾਰੀ ਲਈ ਤਾਂ ਸਾਰਾ ਮਾਮਲਾ ਸਾਹਮਣੇ ਆਇਆ ਕਿ ਨੌਜਵਾਨ ਨਾ ਤਾਂ ਡਾਕਟਰ ਹੈ...
ਅੰਮ੍ਰਿਤਸਰ। ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੇ ਅੰਤਿਮ ਸੰਸਕਾਰ ਮੌਕੇ ਪੁੱਜੀ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਦੀ ਮਹਿਲਾ ਨੇਤਾ ਨੇ ਕਿਹਾ ਕਿ ਸਾਡੇ ਬਹੁਤ ਹੀ ਅਜ਼ੀਜ਼ ਨੇਤਾ ਸੁਧੀਰ ਸੂਰੀ ਨੂੰ ਅੱਤਵਾਦੀਆਂ ਨੇ ਸ਼ਹੀਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਕੇਂਦਰ ਨੂੰ ਕਿਹਾ ਹੈ ਕਿ ਹਰ ਨੇਤਾ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਖ਼ਰੀਦ ਕਰਨ ਲਈ ਕੀਤੀ ਵਚਨਬੱਧਤਾ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਕੱਲ ਇੱਕੋ ਦਿਨ ਵਿੱਚ ਲਗਭਗ 1,84,409 ਕਿਸਾਨਾਂ ਦੇ ਖਾਤਿਆਂ ਵਿੱਚ 5334.54 ਕਰੋੜ ਰੁਪਏ ਦੀ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਖ਼ਰੀਦ ਕਰਨ ਲਈ ਕੀਤੀ ਵਚਨਬੱਧਤਾ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਸੀਜਨ ਦੌਰਾਨ ਕੱਲ ਇੱਕੋ ਦਿਨ ਵਿੱਚ ਲਗਭਗ 1,84,409 ਕਿਸਾਨਾਂ ਦੇ ਖਾਤਿਆਂ ਵਿੱਚ 5334.54 ਕਰੋੜ ਰੁਪਏ...
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਆਪਣੇ ਫੈਸਲੇ 'ਤੇ ਵਿਚਾਰ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਹੈ। ਕਮੇਟੀ ਨੂੰ ਕੱਲ੍ਹ ਦੁਪਹਿਰ 12 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਸੀ। ਬੀਬੀ ਜਗੀਰ ਕੌਰ ਨੇ ਚੋਣ ਲੜਨ ਦਾ ਆਪਣਾ ਫੈਸਲਾ ਵਾਪਿਸ ਲੈ ਲਿਆ ਅਤੇ ਪਾਰਟੀ ਦੇ ਅਨੁਸ਼ਾਸਨ ਵਿੱਚ ਰਹਿ ਗਈ। ਹੁਣ ਭਲਕੇ 12 ਵਜੇ...
- Advertisement -

MOST POPULAR